Thursday, March 5, 2026

ਖੇਡ ਸੰਸਾਰ

ਸੁਖਪਾਲ ਸਿੰਘ ਪਾਲੀ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ ਸ਼ੁਰੂ

ਝਾੜੋਂ ਨੇ ਪਹਿਲਾ ਅਤੇ ਪੁਲਿਸ ਲਾਈਨ ਦੀ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਨੌਜਵਾਨ ਕਲੱਬ ਕਾਂਝਲੀ ਵਲੋਂ ਸਵ. ਸੁਖਪਾਲ ਸਿੰਘ ਪਾਲੀ ਚਹਿਲ ਦੀ ਯਾਦ ਨੂੰ ਸਮਰਪਿਤ ਪਹਿਲਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਅਮਰੀਕ ਸਿੰਘ ਤੁਫਾਨ ਅੰਤਰਰਾਸ਼ਟਰੀ ਕਬੱਡੀ ਅੰਪਾਇਰ ਦੀ ਨਿਗਰਾਨੀ ਹੇਠ ਸ਼ੁਰੂ ਹੋਇਆ।ਟੂਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਉਂਕਾਰ ਸਿੰਘ …

Read More »

ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਬੱਚਿਆਂ ਦੇ ਟੂਰ ਦਾ ਆਯੋਜਨ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਪਿੰਡ ਘਰਖਣਾ ਦੇ ਪੰਜਵੀਂ ਤੋਂ ਅੱਠਵੀਂ ਦੇ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਹਿੱਤ ਕਾਰਜ਼ ਕਰਦੇ ਹੋਏ ਇਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਅਤੇ ਸਕੱਤਰ ਜਤਿੰਦਰ ਸਿੰਘ ਘੈਂਟ ਨੇ ਦੱਸਿਆ ਕਿ ਇਹ ਵਿੱਦਿਅਕ ਟੂਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਪ੍ਰਾਇਮਰੀ ਸਕੂਲ ਮਾਨੂੰਨਗਰ ਨੇ ਰਾਜ ਪੱਧਰੀ ਖੇਡਾਂ ‘ਚ ਲਿਆ ਭਾਗ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਸੰਪੰਨ ਹੋਈਆਂ ਸਟੇਟ ਪ੍ਰਾਇਮਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਸੱਜ਼ਾਦ ਨੇ ਲੁਧਿਆਣਾ ਜ਼ਿਲ੍ਹੇ ਵਲੋਂ ਯੋਗਾ ਆਰਟਿਸਟਿਕ ਈਵੈਂਟ ਵਿੱਚ ਭਾਗ ਲਿਆ ਅਤੇ ਵਿਭਾਗ ਵਲੋਂ ਸਰਟੀਫਿਕੇਟ ਪ੍ਰਾਪਤ ਕੀਤਾ।ਇਸ ਤੋਂ ਪਹਿਲਾਂ ਸਕੂਲ ਦੇ ਦੋ ਵਿਦਿਆਰਥੀਆਂ ਸੱਜ਼ਾਦ ਅਤੇ ਪ੍ਰੀਆ ਨੇ ਜ਼ਿਲ੍ਹਾ ਪੱਧਰ ‘ਤੇ ਯੋਗਾ ਵਿੱਚ ਸੋਨੇ ਅਤੇ ਕਾਂਸੀ …

Read More »

ਆਕਸਫੋਰਡ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਗੇਮਾਂ ਲਈ ਚੋਣ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) -ਸੁਨਾਮ ਰੋਡ ` ਤੇ ਸਥਿਤ ਆਕਸਫ਼ੋਰਡ ਪਬਲਿਕ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਖੇਡਾਂ ਲਈ ਚੋਣ ਹੋਈ ਹੈ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਆ ਕਿ ਗੁਰੂ ਨਾਨਕ ਕਾਨਵੈਂਟ ਸਕੂਲ (ਭਵਾਨੀਗੜ੍ਹ) ਵਿਖੇ ਚੈਸ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਛੇੰਵੀ ਜਮਾਤ ਦੀ ਵਿਦਿਆਰਥਣ ਮਨਸਿਮਰਤ ਕੌਰ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੇ …

Read More »

ਕੈਬਨਿਟ ਮੰਤਰੀ ਚੀਮਾ ਵਲੋਂ ਸੰਗਰੂਰ ਵਿਖੇ 66ਵੀਆਂ ਪੰਜਾਬ ਰਾਜ ਸਕੂਲ ਐਥਲੈਟਿਕਸ ਖੇਡਾਂ ਦਾ ਸ਼ਾਨਦਾਰ ਆਗਾਜ਼

ਪੰਜਾਬ ਦੇ 23 ਜ਼ਿਲ੍ਹਿਆਂ ਦੇ ਵੱਡੀ ਗਿਣਤੀ ਖਿਡਾਰੀ ਲੈ ਰਹੇ ਹਨ ਹਿੱਸਾ ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਉਨ੍ਹਾਂ ਇਸ ਤਿੰਨ ਰੋਜ਼ਾ ਖੇਡ ਮਹਾਂਕੁੰਭ ਵਿੱਚ ਰਾਜ ਭਰ ਤੋਂ ਹਿੱਸਾ ਲੈਣ ਪੁੱਜੀਆਂ ਖਿਡਾਰਨਾਂ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਖਿਡਾਰਨਾਂ ਨੇ ਫੁੱਟਬਾਲ, ਸੌਫ਼ਟਬਾਲ, ਹੈਂਡਬਾਲ, ਕਬੱਡੀ ਅਤੇ ਅਥਲੈਟਿਕਸ ਆਦਿ ਖੇਡਾਂ ’ਚ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪਿੰ੍ਰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲੱਬਧੀ ’ਤੇ ਟੀਮ, ਕੋਚ ਅਤੇ ਅਧਿਆਪਕ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਸਫ਼ਲਤਾ ਲਈ ਪ੍ਰੇਰਿਤ ਕੀਤਾ। ਉਨ੍ਹਾਂ …

Read More »

ਸਿਲਵਰ ਵਾਟਿਕਾ ਸਕੂਲ ‘ਚ ਅਥਲੈਟਿਕਸ ਮੀਟ ਕਰਵਾਈ

ਭੀਖੀ, 6 ਦਸੰਬਰ (ਕਮਲ ਜਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾੳਂ ‘ਚ ਤਿੰਨ ਰੋਜ਼ਾ ਅਥਲੈਟਿਕਸ ਮੀਟ ਦੇ ਅੱਜ ਦੂਸਰੇ ਦਿਨ ਵੀ ਵਿਦਿਆਰਥੀਆਂ ਤੇ ਬੱਚਿਆਂ ਦੇ ਮਾਪਿਆਂ ਨੇ ਨੇ ਵੱਖ-ਵੱਖ ਖੇਡ ਮੁਕਾਬਲਿਆਂ 100, 200, 400 ਮੀਟਰ ਰੇਸ, ਲੰਬੀ ਛਾਲ, ਕਬੱਡੀ ਆਦਿ ਵਿੱਚ ਪੂਰੇ ਜੋਰ ਸ਼ੌਰ ਨਾਲ ਹਿੱਸਾ ਲਿਆ।ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਅੱਜ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਖਿਡਾਰਨਾਂ ਦਾ ਹੈਂਡਬਾਲ ‘ਚ ਦੂਜਾ ਸਥਾਨ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਸਿਮਰਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਫਰੀਦਕੋਟ ਵਿਖੇ ਹੋਈਆਂ 66ਵੀਆਂ ਹੈਂਡਬਾਲ ਸਕੂਲ ਖੇਡਾਂ (17 ਸਾਲ) ਲੜਕੀਆਂ ‘ਚ ਭਾਗ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਜੇਤੂ ਟੀਮ ਦਾ ਸਕੂਲ ਪੁੱਜਣ ‘ਤੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ …

Read More »

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਖੇਡ ਸਮਾਗਮ ਦਾ ਆਯੋਜਨ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਕਿੰਡਰ ਗਾਰਟਨ ਵਿੰਗ ਦੇ ਬੱਚਿਆਂ ਦਾ ਖੇਡ ਸਮਾਗਮ ਆਯੋਜਿਤ ਕੀਤਾ ਗਿਆ।ਇਸ ਵਿੱਚ ਐਸ.ਡੀ.ਐਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਸ੍ਰੀਮਤੀ ਨਵਰੀਤ ਕੌਰ ਸੇਖੋਂ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਗੈਸਟ ਆਫ ਆਨਰ ਵਜੋਂ ਫਾਦਰ ਡੈਮੋਨਿੰਕ ਪੋਸਕੋ (ਵਾਇਸ ਪ੍ਰਧਾਨ ਸ਼ਿਮਲਾ ਚੰਡੀਗੜ੍ਹ ਐਜੂਕੇਸ਼ਨ ਸੁਸਾਇਟੀ) ਵਿਸ਼ੇਸ਼ ਤੌਰ ‘ਤੇ ਪਹੁੰਚੇ। 600 ਦੇ ਕਰੀਬ ਛੋਟੇ ਸਕੂਲੀ …

Read More »

ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ 24ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ

ਯੂਨੀਵਰਸਿਟੀ ਦੇ ਵਿਹੜੇ ਵਿਚ ਜਸ਼ਨਾਂ ਵਾਲਾ ਮਾਹੌਲ ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਜੇਕਰ ਭਾਰਤ ਵਿਚ ਵਿਸ਼ਵ ਵਿਚ ਆਪਣੀ ਖੇਡਾਂ ਵਿਚ ਸਰਦਾਰੀ ਬਣਾਉਣੀ ਹੈ ਤਾਂ ਇਸ ਤੋਂ ਪਹਿਲਾਂ ਖਿਡਾਰੀਆਂ ਨੂੰ ਉਹ ਸਾਰੀਆਂ ਆਧੁਨਿਕ ਸਹੂਲਤਾਂ ਅਤੇ ਸਾਜ਼ੋ ਸਮਾਨ ਦੇਣਾ ਪਵੇਗਾ ਜੋ ਉਨ੍ਹਾਂ ਦੀ ਖੇਡ ਨੂੰ …

Read More »