Monday, December 23, 2024

ਖੇਡ ਸੰਸਾਰ

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਮਾਰੀਆ ਮੱਲਾਂ

ਭੀਖੀ, 16 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਅੰਡਰ 17 (ਲੜਕੇ) ਬਾਸਕਿਟ ਬਾਲ ਵਿੱਚ ਦੂਜਾ ਅਤੇ ਅੰਡਰ 19 (ਲੜਕੇ) ਕਬੱਡੀ ਟੂਰਨਾਮੈਂਟ ਵਿੱਚ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਕਮੇਟੀ ਪ੍ਰਧਾਨ ਸ਼ਤੀਸ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ …

Read More »

14ਵੀਆਂ ਇੰਟਰ-ਸਕੂਲ ਐਥਲੈਟਿਕਸ ਖੇਡਾਂ ਕਰਵਾਈਆਂ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਗੁਰੂ ਨਾਨਕ ਦੇਵ ਸਟੇਡੀਅਮ (ਗਾਂਧੀ ਗਰਾਊਂਡ) ਵਿਖ਼ੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ 14ਵੀਂ ਇੰਟਰ-ਸਕੂਲ ਐਥਲੈਟਿਕਸ ਚੈਂਪੀਅਨਸ਼ਿਪ 2022 ਦਾ ਆਯੋਜਨ ਕੀਤਾ ਗਿਆ।ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਬਲਜਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਪ੍ਰਸਿੱਧ ਨਿਊਰੋ ਸਰਜਨ ਡਾ. ਰਾਘਵ ਵਧਵਾ ਨੇ ਛੋਟੇ ਬੱਚਿਆਂ ਨੂੰ ਅਸ਼ੀਰਵਾਦ ਦੇ ਕੇ …

Read More »

‘ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਰਾਜ ਪੱਧਰੀ ਗੱਤਕਾ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, ਮਲੇਰਕੋਟਲਾ ਤੇ ਮੋਹਾਲੀ ਦੇ ਖਿਡਾਰੀਆਂ ਨੇ ਜਿੱਤੇ ਸ਼ਸ਼ਤਰ ਪ੍ਰਦਰਸ਼ਨ ਟੀਮ ਮੁਕਾਬਲੇ ਅੰਮ੍ਰਿਤਸਰ 15 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਸਥਿਤ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੇ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ “ਖੇਡਾਂ ਵਤਨ ਪੰਜਾਬ ਦੀਆਂ 2022” ਦੇ ਰਾਜ ਪੱਧਰੀ ਮੁਕਾਬਲਿਆਂ ਦੇ ਸਿਲਸਿਲੇ ਤਹਿਤ ਅੰਡਰ-14, 17 ਸਾਲ ਉਮਰ ਵਰਗ ਦੇ ਲੜਕੇ ਲੜਕੀਆਂ ਦੇ ਸੂਬਾ ਪੱਧਰੀ ਗੱਤਕਾ ਮੁਕਾਬਲੇ ਅੱਜ …

Read More »

ਜਿਲ੍ਹਾ ਸੰਗਰੂਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼

ਅਥਲੈਟਿਕਸ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਖੇਡ ਮੁਕਾਬਲੇ ਸ਼ੁਰੂ ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਅੱਜ ਤੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ।ਖੇਡਾਂ ਵਤਨ ਪੰਜਾਬ ਦੀਆਂ ਤਹਿਤ ਇਹ ਖੇਡ ਮੁਕਾਬਲੇ 22 ਅਕਤੂਬਰ ਤੱਕ ਚੱਲਣਗੇ। ਵਾਰ ਹੀਰੋਜ਼ ਸਟੇਡੀਅਮ ਵਿਖੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਅਤੇ ਸਹਾਇਕ ਕਮਿਸ਼ਨਰ …

Read More »

ਸਮਰਾਲਾ ਹਾਕੀ ਕਲੱਬ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 11 ਹਜ਼ਾਰ ਦੀ ਰਾਸ਼ੀ ਭੇਟ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ।ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵਲੋਂ ਜਿਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ …

Read More »

ਕੰਪਿਊਟਰ ਇੰਜੀ. ਟੈਕਨਾਲੋਜੀ ਅਤੇ ਸੋਸ਼ਲ ਸਾਇੰਸ ਨੇ ਜਿੱਤੀ ਅੰਤਰ-ਵਿਭਾਗੀ ਬਾਸਕਿਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਬਾਸਕਿਟਬਾਲ (ਲੜਕੀਆਂ ਤੇ ਲੜਕੇ) ਚੈਂਪੀਅਨਸ਼ਿਪ ਕੰਪਿਊਟਰ ਇੰਜੀਨਿਅਰਿੰਗ ਟੈਕਨਾਲੋਜੀ ਵਿਭਾਗ ਦੀ ਲੜਕਿਆਂ ਦੀ ਟੀਮ ਅਤੇ ਸੋਸ਼ਲ ਸਾਇੰਸਜ਼ ਵਿਭਾਗ ਵਿਭਾਗ ਦੀਆਂ ਲੜਕੀਆਂ ਦੀ ਟੀਮ ਨੇ ਜਿੱਤ ਲਈਆਂ।ਲੜਕਿਆਂ ਦੇ ਵਰਗ ਵਿਚ ਸੋਸ਼ਲ ਸਾਇੰਸ਼ਜ਼ ਵਿਭਾਗ, ਫਿਜ਼ਿਕਸ ਵਿਭਾਗ ਅਤੇ ਮਕੈਨੀਕਲ ਵਿਭਾਗ ਦੀਆਂ ਟੀਮਾਂ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ …

Read More »

ਖੇਡਾਂ ਵਤਨ ਪੰਜਾਬ ਦੀਆਂ- ਜਿਲ੍ਹੇ ‘ਚ ਰਾਜ ਪੱਧਰੀ ਗਤਕਾ ਖੇਡਾਂ 15 ਤੋਂ 18 ਅਕਤੂਬਰ ਤੱਕ

ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜਿਲ੍ਹੇ ਅੰਦਰ 15 ਤੋਂ 18 ਅਕਤੂਬਰ ਤੱਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਗਤਕਾ ਖੇਡਾਂ ਦੇ ਮੁਕਾਬਲੇ ਹੋਣਗੇ, ਜਿਸ ਵਿੱਚ ਸੂਬੇ ਭਰ ਤੋਂ 1000 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈਣਗੀਆਂ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਦਿਆਰਥਣਾਂ ਦਾ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼ਬਦ ਗਾਇਨ (ਪੜਤਾਲ) ਅਤੇ ਕਵੀਸ਼ਰੀ ਮੁਕਾਬਲੇ ’ਚ ਹਿੱਸਾ ਲੈਂਦਿਆਂ ਦੂਸਰਾ ਅਤੇ ਕਵੀਸ਼ਰੀ ਮੁਕਾਬਲੇ ’ਚ ਹੌਸਲਾ ਅਫ਼ਜ਼ਾਊ ਇਨਾਮ ਜਿੱਤਿਆ।ਇਸ ਮੁਕਾਬਲੇ ’ਚ ਵੱਖ-ਵੱਖ …

Read More »

ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਹਰਭਜਨ ਸਿੰਘ ਮਾਦਪੁਰ ਨੇ ਸੋਨ ਤਮਗਾ ਜਿੱਤ ਕੇ ਚੜ੍ਹਤ ਰੱਖੀ ਬਰਕਰਾਰ

400 ਮੀਟਰ ਰੇਸ ਵਿਚ ਸੋਨ ਅਤੇ 200 ਮੀਟਰ ਵਿੱਚ ਚਾਂਦੀ ਦੇ ਜਿੱਤੇ ਤਮਗੇ ਸ਼ਮਰਾਲਾ, 11 ਅਕਤੂਬਰ (ਇੰਦਰਜੀਤ ਸਿੰਘ ਕੰਗ) – ਮਾਸਟਰ ਐਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ 44ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ-2022 ਵਿੱਚ 35+ ਤੋਂ ਲੈ ਕੇ 85+ ਸਾਲ ਤੱਕ ਦੇ ਵੱਖ ਵੱਖ ਉਮਰ ਵਰਗ ਦੇ ਕਰੀਬ 450 ਤੋਂ ਵੱਧ ਖਿਡਾਰੀਆਂ …

Read More »

ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਖੇਡਾਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ ਰੋਡ ਓਵਰਆਲ ਚੈਂਪੀਅਨ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵਲੋਂ 7 ਅਕਤੂਬਰਨੂੰ 21ਵਾਂ ਪ੍ਰਾਇਮਰੀ ਖੇਡ (ਸ਼ਹਿਰੀ) ਟੂਰਨਾਮੈਂਟ 2022 ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਹੋਈਆਂ । ਇਸ ਖੇਡ ਟੂਰਨਾਮੇਂਟ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਕੁੱਲ 12 ਸਕੂਲਾਂ ਦੇ ਲਗਭਗ 425 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਫਲੈਟ ਦੌੜ, ਲੈਮਨ ਸਪੂਨ ਦੌੜ, ਥ੍ਰੀ ਲੈਗ …

Read More »