Monday, December 23, 2024

ਖੇਡ ਸੰਸਾਰ

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਮੈਡਲ ਜੇਤੂਆਂ ਦਾ ਸਨਮਾਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਚੇਨਈ ਵਿੱਚ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਸਿਲਵਰ ਮੈਡਲ ਜੇਤੂ ਉਮੀਦਵਾਰ ਰੇਨੂੰ ਤੇ ਪਲਵਿੰਦਰ ਕੌਰ ਪੱਲਵੀ ਅਤੇ ਬ੍ਰਾਂਜ ਮੈਡਲ ਜੇਤੂ ਵਿਨਾਇਕ ਕੁਮਾਰ ਦੇ ਅੰਮ੍ਰਿਤਸਰ ਪਹੁੰਚਣ ‘ਤੇ ਉਨਾਂ ਦਾ ਸਵਾਗਤ ਕਰਦੇ ਹੋਏ ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ।

Read More »

ਤਾਜ਼ ਆਰ.ਆਰ ਫਾਈਟ ਕਲੱਬ ਦੇ ਸਿਰ ਸੱਜਿਆ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਗੁਰੂ ਕਲਗੀਧਰ ਪਬਲਿਕ ਸਕੂਲ ਭਲਾ ਪਿੰਡ ਵਿਖੇ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਦੂਜੇ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼ ਆਰ.ਆਰ.ਫਾਈਟ ਕਲੱਬ ਦੇ ਸਿਰ ਸੱਜਿਆ।ਸੂਬਾ ਪੱਧਰੀ ਇਸ ਕ੍ਰਿਕੇਟ ਕੱਪ ਦੌਰਾਨ ਰਾਜ ਦੀਆਂ ਦਰਜ਼ਨਾਂ ਕ੍ਰਿਕੇਟ ਟੀਮਾਂ ਦੇ 200 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ।ਞਕਲਗੀਧਰ ਕ੍ਰਿਕੇਟ ਅਕਾਦਮੀ, ਅੰਮ੍ਰਿਤਸਰ ਲੀਜੈਂਡ, ਬੀ.ਡੀ.ਐਸ ਕਿੰਗਜ਼, ਆਰ.ਆਰ ਫਈਟ ਕਲੱਬ, ਅੰਬਰਸਰੀਆ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਡੀ.ਏ.ਵੀ ਰਾਸ਼ਟਰੀ ਪੱਧਰ ਦੇ ਕਲੱਸਟਰ ਟੂਰਨਾਮੈਂਟ ਦੀ ਕੀਤੀ ਮੇਜ਼ਬਾਨੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪਦਮ਼ਸ੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ (1) ਤੇ ਏਡਿਡ ਸਕੂਲਜ਼ ਦੇ ਕੁਸ਼ਲ ਮਾਗਰਦਰਸ਼ਨ ਅਧੀਨ ਰਾਸ਼ਟਰੀ ਪੱਧਰ ਕਲੱਸਟਰ ਟੂਰਨਾਮੈਂਟ ਕਰਵਾਏ ਗਏ।ਜਿਸ ਵਿੱਚ 10 ਸਕੂਲਾਂ ਦੇ 130 ਵਿਦਿਆਰਥੀਆਂ ਨੇ ਇਸ ਸ਼ਾਨਦਾਰ ਅਵਸਰ ਵਿੱਚ ਭਾਗ ਲਿਆ । ਡੀ.ਏ.ਵੀ …

Read More »

ਅੰਮ੍ਰਿਤਸਰ ਦੇ ਕਨਵ ਕਲਿਆਣੀ ਨੇ ਥਾਈਲੈਂਡ ਦੇ ਯੋਗਾ ਮੁਕਾਬਲਿਆਂ ਚ` ਜਿੱਤਿਆ ਗੋਲਡ ਮੈਡਲ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਹੁਸੈਨਪੁਰਾ ਚੌਂਕ ਇਲਾਕੇ ‘ਚ ਰਹਿਣ ਵਾਲੇ ਕਨਵ ਕਲਿਆਣੀ ਨਾਮਕ ਨੌਜਵਾਨ ਨੇ ਥਾਈਲੈਂਡ ਚ` ਹੋਏ ਇੰਟਰਨੈਸ਼ਨਲ ਚੈਂਪੀਅਨਸ਼ਿਪ ਯੋਗਾ ਮੁਕਾਬਲਿਆਂ ਚ` ਗੋਲਡ ਮੈਡਲ ਹਾਸਲ ਕਰਕੇ ਪੰਜਾਬ ਅਤੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਗੋਲਡ ਮੈਡਲ ਜਿੱਤਣ ਤੋਂ ਬਾਅਦ ਕਨਵ ਆਪਣੇ ਜੱਦੀ ਘਰ ਪਹੁੰਚਣ ‘ਤੇ ਇਲਾਕਾ ਵਾਸੀਆਂ ਵਲੋਂ ਉਸ ਦਾ ਗਰਮਜੋਸ਼ੀ ਨਾਲ ਸਵਾਗਤ …

Read More »

ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ 11ਵੀਆਂ ਯੂਨੀਫਾਈਡ ਖੇਡਾਂ ਦਾ ਆਯੋਜਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 11ਵੀਆਂ ਯੂਨੀਫਾਈਡ ਖੇਡਾਂ ਪਿੰਗਲਵਾੜਾ ਸੰਸਥਾ ਅਤੇ ਪਿੰਗਲਵਾੜਾ ਅੰਟਾਰੀਓ, ਕਨੇਡਾ ਦੇ ਅਧੀਨ ਚੱਲਦੇ ਤਿੰਨ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਗੂੰਗੇ-ਬੋਲਿਆਂ ਦਾ ਸਕੂਲ ਅਤੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਦਰਮਿਆਨ ਕਰਵਾਈਆਂ ਗਈਆਂ।ਇਹ ਖੇਡਾਂ ਅਮਰੀਕਾ ਨਿਵਾਸੀ ਚੰਦਰ ਸ਼ੇਖਰ ਕੋਹਲੀ, ਉਨ੍ਹਾਂ ਦੀ ਧਰਮ-ਪਤਨੀ …

Read More »

ਪੰਜਾਬ ਸਕੂਲ ਆਫ ਇਕਨਾਮਿਕਸ ਤੇ ਇਲੈਕਟ੍ਰੌਨਿਕਸ ਵਿਭਾਗ ਨੇ ਜਿੱਤੇ ਅੰਤਰ-ਵਿਭਾਗੀ ਲਾਅਨ ਟੈਨਿਸ ਟੂਰਨਾਮੈਂਟ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਲਾਅਨ ਟੈਨਿਸ (ਲੜਕੀਆਂ ਅਤੇ ਲੜਕੇ) ਟੂਰਨਾਮੈਂਟ ਯੂਨੀਵਰਸਿਟੀ ਦੇ ਲਾਅਨ ਟੈਨਿਸ ਖੇਡ ਮੈਦਾਨ ਵਿਚ ਖੇਡੇ ਗਏ ਜਿਨ੍ਹਾਂ ਵਿਚ ਲ਼ੜਕੀਆਂ ਦੇ ਵਰਗ ਵਿਚ ਇਲੈਕਟ੍ਰੌਨਿਕਸ ਵਿਭਾਗ ਅਤੇ ਲ਼ੜਕਿਆਂ ਦੇ ਵਰਗ ਵਿਚ ਪੰਜਾਬ ਸਕੂਲ ਇਕਨਾਮਿਕਸ ਜੇਤੂ ਰਹੇ।ਇਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 17 ਲੜਕਿਆਂ ਅਤੇ 12 ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਡਾ. ਅਮਨਦੀਪ …

Read More »

ਜ਼ਿਲ੍ਹਾ ਪੱਧਰੀ ਦੇ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਅੱਵਲ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਡੀ.ਈ.ਓ ਅੰਮ੍ਰਿਤਸਰ ਯੁਗਰਾਜ ਸਿੰਘ ਜੀ ਰੰਧਾਵਾ, ਡੀ.ਐਮ (ਸਪੋਰਟਸ) ਕੁਲਜਿੰਦਰ ਸਿੰਘ ਮੱਲੀ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਨਿਗਰਾਨੀ ਹੇਠ ਤਿੰਨ ਰੋਜ਼ਾ ਫੈਨਸਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੀਆਂ ਕੁੱਲ …

Read More »

ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ – ਈ.ਟੀ.ਓ

ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ …

Read More »

ਕਿੱਕ-ਬਾਕਸਿੰਗ ਮੁਕਾਬਲਿਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ (ਜਿਲ੍ਹਾ ਪੱਧਰੀ) ਕਿੱਕ-ਬਾਕਸਿੰਗ ਖੇਡ ਮੁਕਾਬਲੇ ਜੋ ਕੇ ਸ.ਸ.ਸ.ਸ ਲੌਂਗੋਵਾਲ ਵਿਖੇ ਕਰਵਾਏ ਗਏ।ਜਿਸ ਵਿੱਚ ਵੱਖ ਵੱਖ ਜ਼ੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਕਿੱਕ-ਬਾਕਸਿੰਗ ਮੁਕਾਬਲਿਆਂ ਦੇ ਅੰਡਰ-14 ਸਾਲ ਵਿੱਚ ਰਮਨੀਤ ਕੌਰ (28 ਕਿਲੋਗਰਾਮ ਭਾਰ), ਹਰਲੀਨ ਕੌਰ (42 ਕਿਲੋਗਰਾਮ ਭਾਰ), ਪ੍ਰਭਜੀਤ ਕੌਰ (47 ਕਿਲੋਗ੍ਰਾਮ ਭਾਰ) …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ ’ਚ ਭਾਗ ਲੈ ਕੇ ਸਨਮਾਨ ਜਨਕ ਸਥਾਨ ਨਾਲ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਪ੍ਰਾਪਤ ਕਰਕੇ ਆਪਣੀ ਸਰਦਾਰੀ ਨੂੰ ਕਾਇਮ ਰੱਖਿਆ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »