ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸਕੈਂਡਰੀ ਸਕੂਲ ਲੌਂਗੋਵਾਲ ਦੀਆਂ ਦੋ ਵਿਦਿਆਰਥਣਾਂ ਹਰਮਨਪ੍ਰੀਤ ਕੌਰ ਅਤੇ ਚਰਨਜੀਤ ਕੌਰ ਕ੍ਰਿਕਟ (ਅੰਡਰ-19) ਲਈ ਸਟੇਟ ਲਈ ਸਲੈਕਟ ਹੋ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਕੁਸ਼ਤੀਆਂ ਵਿੱਚ (ਅੰਡਰ 14) ਮੁੰਡੇ ਮਾਧਵ ਅਤੇ ਸ਼ਹਿਜ਼ਾਦ ਖਾਂ ਨੇ ਜੋਨ ਪੱਧਰ ਜਿੱਤ ਕੇ ਜਿਲ੍ਹੇ ਲਈ ਆਪਣੀ ਚੋਣ ਕਾਰਵਾਈ ਸੀ।ਖੇਡਾਂ ਵਤਨ ਪੰਜਾਬ ਦੀਆਂ …
Read More »ਖੇਡ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮੇਜਰ ਧਿਆਨ ਚੰਦ ਦੀ 117ਵੀਂ ਜਨਮ ਸ਼ਤਾਬਦੀ ਮਨਾਈ
ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ 117 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਭਾਰਤ ਦੀ ਰਾਸ਼ਟਰੀ ਖੇਡ ਹਾਕੀ ਦੀ ਮਹੱਤਤਾ ਤੇ ਇਸ ਦੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਮੇਜਰ ਧਿਆਨ ਚੰਦ ਵਲੋਂ ਇਸ ਖੇਡ ਰਾਹੀਂ …
Read More »ਡਾ. ਨਿੱਝਰ ਨੇ ਅੰਮ੍ਰਿਤਸਰ ਚ ਕਰਵਾਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਰਾਜ ਖੇਡਾਂ ਵਿੱਚ ਰਵਾਇਤੀ ਸਰਦਾਰੀ ਨੂੰ ਬਰਕਰਾਰ ਕਰਨ ਲਈ ਕੰਮ ਕਰ ਰਹੀ ਹੈ ਅਤੇ ਜਿਸ ਤਰਾਂ ਸਾਡੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਉਤਸ਼ਾਹ ਵਿਖਾਇਆ ਹੈ, ਉਸ ਨਾਲ ਇਹ ਆਸ ਬੱਝ ਗਈ ਹੈ ਕਿ ਪੰਜਾਬ ਖੇਡਾਂ ਦੇ ਖੇਤਰ ਵਿਚ ਪਹਿਲਾਂ ਵਾਂਗ ਫਿਰ ਦੇਸ਼ ਦੀ ਅਗਵਾਈ ਛੇਤੀ ਹੀ ਕਰੇਗਾ।’ ਉਕਤ ਸਬਦਾਂ ਦਾ …
Read More »ਮਨੂੰ ਵਾਟਿਕਾ ਸਕੂਲ ਨੇ ਜਿਲ੍ਹਾ ਪੱਧਰੀ ਖੇਡਾਂ ‘ਚ ਜਿੱਤੇ 84 ਮੈਡਲ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਮਾਨਸਾ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਕਰਵਾਏ ਗਏ।ਮਨੂੰ ਵਾਟਿਕਾ ਸਕੂਲ ਦੇ ਪ੍ਰਿੰਸੀਪਲ ਸਤੀਸ਼ ਸਿੰਗਲਾ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੇ ਬੱਚਿਆਂ ਨੇ ਸਾਰੀਆਂ ਖੇਡਾਂ ਵਿੱਚ ਜਿਵੇਂ ਚੈਸ, ਕਰਾਟੇ, ਪਾਵਰ ਲਿਫਟਿੰਗ, ਅਰਚਰੀ, ਟੈਬਿਲ ਟੈਨਿਸ, ਸਕੇਟਿੰਗ, ਜਿਮਨਾਸਟਿਕ, ਕਿੱਕ ਬੌਕਸਿੰਗ ਵਿੱਚ ਭਾਗ ਲੈ ਕੇ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆ’ ’ਚ ਸਰੀਰਿਕ ਸਿੱਖਿਆ ਵਿਭਾਗ ਦੇ ਅਧਿਆਪਕ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਵੱਧ ਚੜ੍ਹ ਕੇ ਹਿੱਸਾ ਲਿਆ।ਜਿਸ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਦਿਆਂ ਅਥਲੈਟਿਕਸ 100 ਮੀਟਰ ’ਚੋਂ ਮਹਿਕਪ੍ਰੀਤ ਨੇ ਪਹਿਲਾ ਅਤੇ ਪਰਮਿੰਦਰ ਕੌਰ ਨੇ ਤੀਜ਼ਾ ਸਥਾਨ ਹਾਸਲ …
Read More »ਅੰਮ੍ਰਿਤਸਰ ਜਿਲ੍ਹੇ ਦੀਆਂ ਜਿਲ੍ਹਾ ਪੱਧਰੀ ਖੇਡਾਂ 12 ਤੋਂ ਸ਼ੁਰੂ -ਡਿਪਟੀ ਕਮਿਸ਼ਨਰ
22 ਖੇਡਾਂ ‘ਚ 6 ਉਮਰ ਵਰਗਾਂ ਦੇ ਹੋਣਗੇ ਮੁਕਾਬਲੇ ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖਿਡਾਰੀਆਂ ਦੀ ਕਲਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ …
Read More »‘ਖੇਡਾਂ ਵਤਨ ਪੰਜਾਬ ਦੀਆਂ’ਲਈ ਜ਼ਿਲਾ ਪੱਧਰੀ ਪ੍ਰਬੰਧ ਲਈ ਡੀ.ਸੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਪੱਧਰ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਹੁਣ ਇਹ ਖੇਡਾਂ ਜ਼ਿਲਾ ਪੱਧਰ ’ਤੇ ਸ਼ੁਰੂ ਕੀਤੀਆਂ …
Read More »‘ਖੇਡਾਂ ਵਤਨ ਪੰਜਾਬ ਦੀਆਂ’ ਮਿਉਂਸੀਪਲ ਕਾਰਪੋਰੇਸ਼ਨ (ਬਲਾਕ ਪੱਧਰੀ) ਟੂਰਨਾਮੈਂਟ ਦੇ ਚੌਥੇ ਦਿਨ ਹੋਏ ਵਖ-ਵੱਖ ਮੁਕਾਬਲੇ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਹਨਾਂ ਖੇਡਾਂ ਵਿੱਚ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੀ ਰਹਿਨੁਮਾਈ ਹੇਠ ਵੱਖ-ਵੱਖ ਵੈਨਿਊ ਉਤੇ ਮਿਉਂਸੀਪਲ ਕਾਰਪੋਰੇਸ਼ਨ ਦੇ ਟੂਰਨਾਮੈਂਟ (ਬਲਾਕ ਪੱਧਰ) 21-40 ਅਤੇ 41-50 ਅਤੇ 50 ਸਾਲ ਤੋ ਵੱਧ ਉਮਰ ਵਰਗ ਵਿੱਚ ਕਰਵਾਏ …
Read More »ਖ਼ਾਲਸਾ ਕਾਲਜ ਵੈਟਰਨਰੀ ਦੀ ਬਾਸਕਟਬਾਲ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ
ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਡਾ: ਮੰਜ਼ੂ ਬਾਲਾ ਦੇ ਸਹਿਯੋਗ ਨਾਲ ਆਯੋਜਿਤ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਬਾਸਕਟਬਾਲ (ਐਮ) ਟੀਮ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਅੰਤਰ-ਕਾਲਜ਼ ਬਾਸਕਿਟਬਾਲ (ਐਮ) ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ। ਕਾਲਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ …
Read More »ਪੈਰਾਮਾਊਂਟ ਪਬਲਿਕ ਸਕੂਲ ਨੇ ਵਾਲੀਬਾਲ ਤੇ ਐਥਲੈਟਿਕਸ ਦੇ ਖੇਡ ਮੁਕਾਬਲਿਆਂ ‘ਚ ਜਿੱਤੇ ਗੋਲਡ ਮੈਡਲ
ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕਰਵਾਏ ਗਏ ਪੰਜਾਬ ਖੇਡ ਮੇਲੇ ਬਲਾਕ ਸੁਨਾਮ ਦੇ ਪਿੰਡ ਛਾਹੜ ਦੇ ਸਟੇਡਿਅਮ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ/ਕਲੱਬਾਂ ਤੇ ਪਿੰਡਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਵਾਲੀਬਾਲ ਮੁਕਾਬਲਿਆਂ ਵਿੱਚ ਅੰਡਰ 21 (ਲੜਕਿਆਂ) ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (ਐਥਲੈਟਿਕਸ) …
Read More »