ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਊਂਡ ਵਿੱਚ 68ਵੀਆਂ ਸਕੂਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਕਰਵਾਏ ਗਏ ਸਨ।ਉਹਨਾਂ ਵਿੱਚੋਂ ਗੁਜਰਾਤ ਵਿਖੇ ਹੋਣ ਵਾਲੀਆਂ 68ਵੀਆਂ ਸਕੂਲ ਨੈਸ਼ਨਲ ਗੇਮਜ਼ ਲਈ ਪੰਜਾਬ ਟੀਮ ਵਿੱਚ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਤੇ ਲਹਿਰਾ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ, ਰਵਨੀਤ ਕੌਰ, ਸਾਹਿਬਜੋਤ ਸਿੰਘ, ਅਵਨੀਤ ਸਿੰਘ, ਅਮਨਿੰਦਰ ਸਿੰਘ, ਸੁਖਜੋਤ ਕੌਰ, …
Read More »ਖੇਡ ਸੰਸਾਰ
ਖੇਡਾਂ ਵਤਨ ਪੰਜਾਬ ਦੀਆਂ 2024 ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਤੀਜੇ ਦਿਨ ਦੇ ਨਤੀਜੇ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਸ਼ੂਰੂਆਤ ਸਥਾਨਕ ਖਾਲਸਾ ਕਾਲਜ ਸੀ:ਸੈ ਸਕੂਲ ਵਿਖੇ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਵਲੋਂ ਕੀਤੀ ਗਈ।ਉਹਨਾਂ ਨੇ ਆਪਣੇ ਸੰਬੋਧਨ ‘ਚ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਵਧੀਆ ਪ੍ਰਫੋਰਮੈਂਸ ਦੇਣ …
Read More »ਟੈਗੋਰ ਵਿਦਿਆਲਿਆ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਲੌਂਗੋਵਾਲ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪੰਜਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਅੰਡਰ-11 ਫੁੱਟਬਾਲ ਸਟੇਟ ਪੱਧਰ ਨੌਵੀਂ ਕਲਾਸ ਦੀ ਵਿਦਿਆਰਥਣ ਨਰਿੰਦਰ ਜੋਤ ਕੌਰ ਅੰਡਰ-14 ਫੁੱਟਬਾਲ ਸਟੇਟ ਪੱਧਰ ਦਸਵੀਂ ਜਮਾਤ ਦੀ ਵਿਦਿਆਰਥਣ ਸਾਵਣ ਜੋਤ ਕੌਰ ਅੰਡਰ-17 ਕਬੱਡੀ ਅਤੇ ਕ੍ਰਿਕਟ ਸਟੇਟ ਪੱਧਰੀ ਅਤੇ ਗੁਰਸੇਵਕ ਸਿੰਘ ਅੰਡਰ-17 ਹੈਮਰ ਥਰੋ ਸਟੇਟ ਪੱਧਰ ਵਜੋਂ …
Read More »ਖ਼ਾਲਸਾ ਕਾਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ‘68ਵੀਂ ਪੰਜਾਬ ਰਾਜ ਸਕੂਲ ਖੇਡਾਂ’ ਦੇ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਸਵਰੂਪ, …
Read More »ਖੇਡਾਂ ਵਤਨ ਪੰਜਾਬ ਦੀਆਂ 2024- ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਸਥਾਨਕ ਖਾਲਸਾ ਕਾਲਜ ਸੀ: ਸੈ: ਸਕੂਲ ਵਿਖੇ ਕਰਵਾਈਆਂ ਜਾ ਰਹੀਆ ਹਨ।ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੱਤਕਾ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਕ੍ਰਿਕੇਟ ਮੈਚ ਦਾ ਆਯੋਜਨ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਵਿਦਿਆਰਥੀਆਂ ਦਾ ਪਹਿਲਾ ਸਾਲਾਨਾ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਭਾਗ ਦੇ ਵਿਦਿਆਰਥੀਆਂ ਦੀ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਸਿਹਤਮੰਦ ਮੁਕਾਬਲਿਆਂ ਦੀ ਭਾਵਨਾ ਪੈਦਾ ਕਰਨਾ ਹੈ। ਇਸ ਮੈਚ ਵਿਚ ਲੜਕੀਆਂ ਅਤੇ ਲੜਕਿਆਂ ਨੇ ਮਿਲ ਕੇ ਭਾਗ ਲਿਆ। ਡਾ. ਅਮਿਤ ਕੌਟਸ, …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਅਤੇ ਇਹ ਮੁਕਾਬਲੇ 9 ਨਵੰਬਰ 2024 ਤੱਕ ਚੱਲਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਹੋ ਰਹੀ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਭਰ ਦੀਆਂ ਯੂਨੀਵਰਸਿਟੀਆਂ ਦੀਆਂ 150 ਤੋਂ ਵੱਧ ਟੀਮਾਂ ਅਤੇ ਲਗਭਗ 1,200 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਵਿਚ ਖਿਡਾਰੀ ਵੱਖ-ਵੱਖ ਭਾਰ ਵਰਗਾਂ ਵਿੱਚ …
Read More »ਜਿਲ੍ਹਾ ਪੱਧਰੀ ਐਥਲਟਿਕਸ ਟੂਰਨਾਮੈਂਟ ‘ਚ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਸੰਗਰੂਰ, 6 ਨਵੰਬਰ (ਜਗਸੀਰ ਸਿੰਘ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ-ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਬਾਜ਼ੀ ਮਾਰੀ ਹੈ।ਇਹ ਟੂਰਨਾਮੈਂਟ ਖੇਡ ਸਟੇਡੀਅਮ ਬਾਦਲ ‘ਚ ਕਰਵਾਇਆ ਗਿਆ।ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਅਕੈਡਮੀ ਵਿਦਿਆਰਥਣ ਸਿਮਰਨ ਕੌਰ ਨੇ ਜੈਵਲਿਨ ਥਰੋ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ …
Read More »ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ 2024 ਮਿਤੀ 24 ਨਵੰਬਰ ਨੂੰ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ।ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸ਼ਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ‘ਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ …
Read More »ਸਟੇਟ ਪੱਧਰੀ ਵਾਲੀਬਾਲ ‘ਚ ਬਡਬਰ ਸਕੂਲ ਦਾ ਤੀਸਰਾ ਸਥਾਨ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਸਕੂਲ ਖੇਡਾਂ ਫਰੀਦਕੋਟ ਵਿਖੇ ਹੋਈਆਂ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਮਲਕ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਬਲਜਿੰਦਰਪਾਲ ਸਿੰਘ ਜਿਲ੍ਹਾ ਸਪੋਰਟਸ ਮੈਂਟਰ ਸਿਮਰਦੀਪ ਦੀ ਅਗਵਾਈ ਹੇਠ ਜਿਲ੍ਹਾ ਬਰਨਾਲਾ ਨੇ ਖੇਡਾਂ ਵਿੱਚ ਭਾਗ ਲਿਆ ਗਿਆ।ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਦੀਆਂ ਖਿਡਾਰਨਾਂ ਦੇ ਅੰਡਰ-19 ਵਾਲੀਵਾਲ ਮੁਕਾਬਲਿਆਂ ਵਿੱਚ ਤੀਸਰਾ ਸਥਾਨ ਹਾਸਲ ਕਰਦੇ ਹੋਏ ਸਿਲਵਰ ਮੈਡਲ ਪ੍ਰਾਪਤ …
Read More »