Friday, June 21, 2024

ਖੇਡ ਸੰਸਾਰ

ਖ਼ਾਲਸਾ ਕਾਲਜ ਦੇ ਵਿਦਿਆਰਥੀ ਦਾ ਤੈਰਾਕੀ ਅਤੇ ਵਾਟਰ ਪੋਲੋ ’ਚ ਸ਼ਾਨਦਾਰ ਪ੍ਰਦਰਸ਼ਨ

ਤੈਰਾਕੀ ’ਚ ਸਰਤਾਜ ਨੇ ਹਾਸਲ ਕੀਤਾ ਬਰਾਊਂਜ਼ ਮੈਡਲ – ਡਾ. ਮਹਿਲ ਸਿੰਘ ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ‘ਸੀਨੀਅਰ ਤੈਰਾਕੀ ਸਟੇਟ ਚੈਂਪੀਅਨਸ਼ਿਪ’ ਜੋ ਕਿ ਮੁਹਾਲੀ ਵਿਖੇ ਹੋਈ, ’ਚ ਕਾਲਜ ਦੇ ਵਿਦਿਆਰਥੀ ਸਰਤਾਜ ਸਿੰਘ ਨੇ 50 ਮੀਟਰ ਬ੍ਰੈਸਟ ਸਟਰੋਕ ’ਚੋਂ ਤੀਜ਼ਾ ਸਥਾਨ ਅਤੇ ਵਾਟਰ ਪੋਲੋ ਪੰਜਾਬ ਦੀ ਟੀਮ ’ਚ ਆਪਣੀ ਜਗ੍ਹਾ ਪੱਕੀ ਕਰਕੇ ਕਰਕੇ ਕਾਲਜ਼ ਦਾ ਨਾਮ …

Read More »

ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਵਾਲੀਬਾਲ ਟੂਰਨਾਮੈਂਟ

ਡਿਪਟੀ ਕਮਿਸ਼ਨਰ ਦਫਤਰ ਦੀ ਟੀਮ ਨੇ ਟਰਾਫੀ ‘ਤੇ ਕੀਤਾ ਕਬਜ਼ਾ ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਕਾਲ ਦੋਰਾਨ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਮਾਨਸਿਕ ਤੋਰ ‘ਤੇ ਪੂਰੀ ਤਰ੍ਹਾਂ ਨਾਲ ਸਿਹਤਮੰਦ ਰੱਖਣ ਲਈ ਕਰਮਚਾਰੀਆਂ ਵਿਚਕਾਰ ਵਾਲੀਬਾਲ ਮੈਚ ਕਰਵਾਇਆ ਗਿਆ।ਇਹ ਪ੍ਰਗਟਾਵਾ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਵਾਲੀਬਾਲ ਮੈਚ ਦੋਰਾਨ ਕੀਤਾ।         …

Read More »

ਸ਼ਹੀਦ ਊਧਮ ਸਿੰਘ ਜੂਡੋ ਅਕੈਡਮੀ ਨੇ ਜਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ‘ਚ ਜਿੱਤੇ ਤਗਮੇ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੂਡੋ ਅਕੈਡਮੀ ਸ਼ੇਰੋਂ ਦੇ ਖਿਡਾਰੀਆਂ ਨੇ ਜ਼ਿਲਾ ਪੱਧਰੀ ਜੂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤੇ ਹਨ।ਅਕੈਡਮੀ ਸੰਚਾਲਕ ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਅਕੈਡਮੀ ਦੇ 15 ਖਿਡਾਰੀਆਂ ਨੇ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਹੋਏ ਵੱਖ-ਵੱਖ ਭਾਰ ਵਰਗ ਦੇ ਮੁਕਾਬਲਿਆਂ ’ਚ ਹਿੱਸਾ ਲਿਆ।ਜਿੰਨਾਂ ਚੋਂ 13 ਖਿਡਾਰੀਆਂ ਨੇ ਤਗਮੇ …

Read More »

ਅਫ਼ਸਰ ਕਲੋਨੀ ਪਾਰਕ ਵਿਖੇ ਬੱਚਿਆਂ ਦੀਆਂ ਖੇਡਾਂ ਆਯੋਜਿਤ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਪਾਰਕ ਕਮੇਟੀ ਵਲੋਂ ਕਲੋਨੀ ਦੇ ਪਾਰਕ ਵਿੱਚ ਬੱੱਚਿਆਂ ਦਾ ਚੌਥਾ ਖੇਡ ਮੁਕਾਬਲਾ ਕਰਵਾਇਆ ਗਿਆ।ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ, ਸਰਪ੍ਰਸਤ ਸੁਰਿੰਦਰ ਸਿੰਘ ਭਿੰਡਰ ਤੇ ਲੈਕਚਰਾਰ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਖੇਡਾਂ ਕਰਵਾਉਣ ਦ ਮਕਸਦ ਬੱਚਿਆਂ ਨੂੰ ਮਾਨਸਿਕ ਖੁਸ਼ੀ ਦੇਣਾ, ਸਰੀਰਕ ਕਸਰਤ, ਸਾਰਥਿਕ ਮਨੋਰੰਜ਼ਨ ਕਰਨ ਤੇ ਬੱਚਿਆਂ ਦਾ ਸਮਾਂ ਬਰਬਾਦ ਕਰਨ …

Read More »

ਸਰਕਾਰੀ ਸਕੂਲ ਦੀ ਵਿਦਿਆਰਥਣ ਜਸਵਿੰਦਰ ਕੌਰ ਦਾ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ‘ਚ ਪਹਿਲਾ ਸਥਾਨ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ)- ਇਥੋਂ ਨਜ਼ਦੀਕੀ ਪਿੰਡ ਨਮੋਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ, ਡੀ.ਪੀ.ਈ ਗੁਰਪ੍ਰੀਤ ਸਿੰਘ, ਲੈਕਚਰਾਰ ਮਨਜੀਤ ਸ਼ਰਮਾ ਕੋਚ ਗੁਰਪ੍ਰੀਤ ਸਿੰਘ ਨਮੋਲ ਅਤੇ …

Read More »

ਓਪਨ ਜਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਜਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ 19 ਸਤੰਬਰ ਨੂੰ ਜੇ.ਜੇ.ਐਸ ਸਪੋਰਟਸ ਕੰਪਲੈਕਸ ਰਣਜੀਤ ਐਵਨਿਊ ਵਿਖੇ ਆਯੋਜਿਤ ਓਪਨ ਜਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਜਿੱਤ ਹਾਸਲ ਕੀਤੀ ਹੈ।             ਆਰੋਹੀ ਠਾਕੁਰ (ਜਮਾਤ ਤੀਸਰੀ) ਨੂੰ ਅੰਡਰ-11 (ਲੜਕੀਆਂ) ਵਿੱਚ ਜੇਤੂ ਅਤੇ ਭਾਗਿਆ ਮਹਿਤਾ (ਜਮਾਤ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸ਼ਲਾਘਾਯੋਗ ਪ੍ਰਦਰਸ਼ਨ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ 2021-22 ਅੰਡਰ-13 ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ । ਇਹ ਚੈਂਪੀਅਨਸ਼ਿਪ 15 ਤੋਂ 19 ਸਤੰਬਰ 2021 ਤੱਕ ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਅਖਿਲ ਅਰੋੜਾ (ਜਮਾਤ ਸੱਤਵੀਂ) ਨੇ ਡਬਲ ਵਿੱਚ ਚਾਂਦੀ ਦਾ ਤਮਗਾ ਅਤੇ ਸਿੰਗਲ ਵਿੰਚ ਕਾਂਸੇ ਦਾ ਤਮਗਾ ਜਿੱਤਿਆ। ਜਦਕਿ ਸਮਾਇਰਾ ਅਰੋੜਾ (ਜਮਾਤ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਦਿਆਰਥੀਆਂ ਦਾ ਸੂਬਾ ਪੱਧਰੀ ਟੇਬਲ ਟੈਨਿਸ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਟੇਬਲ ਟੇਨਿਸ ਪ੍ਰਤੀਯੋਗਿਤਾ ਵਿੱਚ ਆਪਣੇ ਹੁਨਰ ਦਾ  ਸ਼ਾਨਦਾਰ ਪ੍ਰਰਦਸ਼ਨ ਕਰਦੇ ਪਹਿਲੇ ਦੋ ਸਥਾਨ ਹਾਸਲ ਕੀਤੇ ਹਨ।ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਤਿੰਨ ਦਿਨਾ ਓਪਨ ਪ੍ਰਤੀਯੋਗਿਤਾ 10 ਤੋਂ 12 ਸਤੰਬਰ 2021 ਤੱਕ ਟੇਬਲ ਟੈਨਿਸ ਐਸੋਸੀਏਸ਼ਨ ਜਲੰਧਰ ਵਲੋਂ ਕਰਵਾਈ ਗਈ ਸੀ।13 ਸਾਲ ਉਮਰ ਵਰਗ …

Read More »

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਦੀ ਵਿਦਿਆਰਥਣ ਨੇ ਹਾਈ ਜੰਪ’ਚ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਹਾਈ ਜੰਪ ਈਵੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਜ਼ਿਲੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।                       ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ …

Read More »

ਨਵ ਨਿਯੁੱਕਤ ਡਿਪਟੀ ਡਾਇਰੈਕਟਰ ਖੇਡਾਂ ਗੁਰਲਾਲ ਸਿੰਘ ਰਿਆੜ ਸਨਮਾਨਿਤ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਲਾਲ ਸਿੰਘ ਰਿਆੜ ਨੂੰ ਡਿਪਟੀ ਡਾਇਰੈਕਟਰ ਖੇਡਾਂ ਪੰਜਾਬ ਬਣਨ ’ਤੇ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਸਨਮਾਨਿਤ ਕੀਤਾ ਗਿਆ।ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਮੌਜ਼ੂਦਾ ਸਮੇਂ ਵਿੱਚ ਅੰਮ੍ਰਿਤਸਰ ਵਿਖੇ ਬਤੌਰ ਜਿਲ੍ਹਾ ਖੇਡ ਅਫ਼ਸਰ ਸੇਵਾਵਾਂ ਨਿਭਾਅ ਰਹੇ ਗੁਰਲਾਲ ਸਿੰਘ ਰਿਆੜ ਨੂੰ ਪੰਜਾਬ ਸਰਕਾਰ ਨੇ ਡਿਪਟੀ ਡਾਇਰੈਕਟਰ ਖੇਡਾਂ …

Read More »