Wednesday, March 4, 2026

ਖੇਡ ਸੰਸਾਰ

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਖੇਡਾਂ ਦੀ ਮਹੱਤਤਾ ’ਤੇ ਸੈਮੀਨਾਰ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਪਰਪਿਤ ‘ਰਾਸ਼ਟਰੀ ਖੇਡ ਦਿਵਸ ਅਤੇ ਖੇਡਾਂ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਡਾ. ਦਲਜੀਤ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਨ …

Read More »

ਰੱਸਾਕਸ਼ੀ ਮੁਕਾਬਲੇ ‘ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਅੱਵਲ

ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਦੀਆਂ ਦੇ ਰੱਸਾਕਸ਼ੀ ਅੰਡਰ 21 ਮੁਕਾਬਲੇ ’ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪਹੁੰਚਣ ’ਤੇ ਜੇਤੂ ਵਿਦਿਆਰਥਣਾਂ ਅਤੇ ਕੋਚ ਅਵਤਾਰ ਸਿੰਘ ਦਾ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਵਲੋਂ ਸਵਾਗਤ ਅਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੋਬਿੰਦ ਸਿੰਘ …

Read More »

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਟੂਰਨਾਂਮੈਂਟ ਦੇ ਚੌਥੇ ਦਿਨ ਦੇ ਮੁਕਾਬਲੇ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਆਯੋਜਨ ਤਹਿਤ ਅੱਜ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਟੂਰਨਾਂਮੈਂਟ ਵਿੱਚ 21 ਤੋ 40, 41-50 ਅਤੇ 50 ਸਾਲ ਤੋ ਵੱਧ ਅਤੇ ਬਲਾਕ ਮਜੀਠਾ ਵਿੱਚ 17 ਸਾਲ ਤੋਂ ਘੱਟ ਉਮਰ ਵਰਗ ਦੇ ਬਲਾਕ ਪੱਧਰੀ ਟੂਰਨਾਂਮੈਟ ਕਰਵਾਏ ਗਏ।ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ …

Read More »

ਓਵਰ ਆਲ ਟਰਾਫੀ ਦਾ ਵਿਜੇਤਾ ਬਣਿਆ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਖੇਡਾ ਵਤਨ ਪੰਜਾਬ ਦੀਆਂ ਦੋਰਾਨ ਕਰਵਾਏ ਗਏ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਸੰਗਰੂਰ ਨੇ ਓਵਰਆਲ ਟਰਾਫੀ ਜਿੱਤੀ।ਸ੍ਰੀਮਤੀ ਪਰਮਜੀਤ ਕੋਰ, ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸੈਟਰ ਪੱਧਰੀ ਮੁਕਾਬਲੇ 1 ਅਤੇ 2 ਸਤੰਬਰ 2022 ਨੂੰ ਸੈਟਰ ਸਕੂਲ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਗਏ ਸਨ।ਜਿੰਨਾਂ ਖੇਡ ਵਿੱਚ ਸਕੂਲ ਸਟਾਫ …

Read More »

ਸਰਕਾਰੀ ਸਕੂਲ ਰੱਤੋਕੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਨੇ ਇਸ ਵਾਰ ਸਕੂਲ ਖੇਡਾਂ ਦੇ ਅੰਡਰ 14 ਵਰਗ ਵਿੱਚ ਖੋ ਖੋ (ਲੜਕੇ, ਲੜਕੀਆਂ) ਦੀਆਂ ਦੋਵੇਂ ਟੀਮਾਂ ਨੇ ਜ਼ੋਨ ਲੌਂਗੋਵਾਲ ਦੀਆਂ ਸਾਰੀਆਂ ਟੀਮਾਂ ਨੂੰ ਪਛਾੜਦਿਆਂ ਸੁਨਹਿਰੀ ਤਗਮਿਆਂ ਤੇ ਕਬਜ਼ਾ ਕੀਤਾ ਹੈ।ਇਹਨਾਂ ਦੋਵੇਂ ਟੀਮਾਂ ਨੇ ਹੀ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਡਰ 14 ਵਰਗ ਖੋ ਖੋ ਵਿੱਚ ਬਲਾਕ ਸੰਗਰੂਰ ‘ਚ ਜਿੱਤ …

Read More »

ਸ਼ੂਟਿੰਗ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਏ ਗਏ 67ਵੇਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਸ਼ੂਟਿੰਗ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸ਼ੂਟਿੰਗ ਮੁਕਾਬਲਿਆਂ ਦੇ ਅੰਡਰ 14, 17 ਅਤੇ 19 …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਦਾ ਖੋ-ਖੋ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) -ਵਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਦੀ ਅੰਡਰ 17 ਖੋ-ਖੋ ਟੀਮ ਨੇ ਪੰਜਾਬ ਸਕੂਲ ਖੇਡਾਂ ‘ਚ ਜ਼ੋਨ ਲੈਵਲ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਸ਼ਾਨਦਾਰ ਪ੍ਰਾਪਤੀ ਲਈ ਮੈਡਮ ਕਮਲ ਗੋਇਲ ਨੇ ਵਿਦਿਆਰਥੀਆਂ ਅਤੇ ਕੋਚ ਪੁਸ਼ਪਿੰਦਰ ਸਿੰਘ ਨੂੰ ਵਧਾਈ ਦਿੱਤੀ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।ਇਸ ਮੌਕੇ ਮਨਜਿੰਦਰ ਸਿੰਘ, ਹਰਵਿੰਦਰਪਾਲ ਸ਼ਰਮਾ, …

Read More »

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਦੀ ਹੋਈ ਸ਼ੁਰੂਆਤ – ਜਿਲ੍ਹਾ ਖੇਡ ਅਫ਼ਸਰ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ। ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਬਲਾਕ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀਮਤੀ ਅੰਮ੍ਰਿਤਪਾਲ ਕੌਰ ਆਨਰੇਰੀ ਸਪੋਰਟਸ ਡਾਇਰੈਕਟਰ ਨਿਯੁੱਕਤ

ਅੰਮ੍ਰਿਤਸਰ, 30 ਅਗਸਤ ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਖੇਡਾਂ ਦਾ ਮਿਆਰ ਉੱਚਾ ਚੁੱਕਣ ਹਿੱਤ ਅੱਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਆਨਰੇਰੀ ਸਪੋਰਟਸ ਡਾਇਰੈਕਟਰ ਨਿਯੁੱਕਤ ਕੀਤਾ ਗਿਆ।ਖੇਡਾਂ ਦੇ ਖੇਤਰ ਵਿੱਚ ਤਜ਼ਰਬੇਕਾਰ ਅਤੇ ਮਾਹਿਰ ਸ੍ਰੀਮਤੀ ਅੰਮ੍ਰਿਤਪਾਲ ਕੌਰ (ਬੀ.ਪੀ.ਐਡ 3 ਸਾਲਾਂ ਗੋਲਡ ਮੈਡੀਲਿਸਟ/ਐਮ.ਪੀ.ਐਡ) ਪਿਛਲੇਂ 40 ਸਾਲ ਤੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵਲੋਂ ਸਨਮਾਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਰਾਸ਼ਟਰੀ ਖੇਡ ਦਿਵਸ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ 117ਵੇਂ ਜਨਮ ਦਿਵਸ ਮੌਕੇ `ਤੇ ਸਥਾਨਕ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਹਨਾਂ ਦੀ ਸੂਝਬੂਝ ਸਦਕਾ ਅਕਾਦਮਿਕ ਅਤੇ ਖੇਡ ਖੇਤਰ ‘ਚ ਪਾਏ ਅਹਿਮ ਯੋਗਦਾਨ ਨੂੰ ਮੱਦੇਨਜ਼ਰ …

Read More »