ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਫੁੱਟਬਾਲ (ਲੜਕੇ/ਲੜਕੀਆਂ) ਦੇ ਮੁਕਾਬਲੇ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਕੈਂਪਸ ਫੁੱਟਬਾਲ ਗਰਾਊਂਡ ਵਿਖੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੇ ਲੜਕੇ ਅਤੇ ਲੜਕੀਆਂ ਪੂਰੀ ਤਿਆਰੀ ਨਾਲ ਭਾਗ ਲੈ ਰਹੇ ਹਨ। ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਜੀ.ਐਨ.ਡੀ.ਯੂ ਕੈਂਪਸ ਸਪੋਰਟਸ ਅਤੇ ਨੋਡਲ …
Read More »ਖੇਡ ਸੰਸਾਰ
ਯੂਨੀਵਰਸਿਟੀ ਵਲੋਂ ਅੰਤਰ-ਵਿਭਾਗੀ ਬੈਸਟ ਫਿਜ਼ੀਕ (ਲੜਕੇ) ਮੁਕਾਬਲਿਆਂ ਦਾ ਆਯੋਜਨ
ਅੰਮ੍ਰਿਤਸਰ, 26 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਯੋਗ ਅਗਵਾਈ ਹੇਠ ਅੰਤਰ-ਵਿਭਾਗੀ ਬੈਸਟ ਫਿਜ਼ੀਕ (ਲੜਕੇ) ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 50 ਵਿਦਿਆਰਥੀਆਂ ਨੇ ਭਾਗ ਲਿਆ। ਡਾ: ਸਤਨਾਮ ਸਿੰਘ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇੇ ਅੰਤਰ-ਵਿਭਾਗ ਆਰਮ ਰੈਸਲਿੰਗ ਮੁਕਾਬਲੇ
ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਅਧੀਨ ਅੰਤਰ-ਵਿਭਾਗੀ ਆਰਮ ਰੈਸਲਿੰਗ (ਲੜਕੇ/ਲੜਕੀਆਂ) ਮੁਕਾਬਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਅਗਵਾਈ `ਚ ਕਰਵਾਇਆ ਗਿਆ।ਇਸ ਵਿਚ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। …
Read More »ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ (ਅੰਡਰ 23) ‘ਚ ਜੇਤੂ ਰਹੀ ਗੋਬਿੰਦਗੜ੍ਹ ਦੀ ਟੀਮ
ਇਨਾਮਾਂ ਦੀ ਵੰਡ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਕੀਤੀ ਗਈ ਸਮਰਾਲਾ, 18 ਅਪ੍ਰੈਲ (ਇੰਦਜੀਤ ਸਿੰਘ ਕੰਗ) – ਯੰਗ ਸਟਾਰ ਸਪੋਰਟਸ ਕਲੱਬ ਸਮਰਾਲਾ ਵਲੋਂ ਚੌਥਾ ਤਿੰਨ ਰੋਜ਼ਾ (ਅੰਡਰ 23) ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦਾ ਅੱਜ ਸਮਾਪਤ ਹੋ ਗਿਆ।ਸਪੋਰਟਸ ਕਲੱਬ ਦੇ ਅਹੁਦੇਦਾਰ ਜੱਸ ਬੇਦੀ, ਸਾਹਿਬ ਅਤੇ ਅੱਛਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ …
Read More »ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕੀਤਾ ਖੇਡ ਕੋਚਿੰਗ ਸੈਂਟਰਾਂ ਦਾ ਦੌਰਾ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਖੇਡਾਂ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਨੇ ਜਿਲ੍ਹਾ ਖੇਡ ਪ੍ਰਬੰਧਕਾਂ ਤੇ ਕੋਚਾਂ ਨਾਲ ਵਿਸੇਸ਼ ਮੁਲਾਕਾਤ ਕੀਤੀ।ਡਾਇਰੈਕਟਰ ਖੇਡ ਵਿਭਾਗ ਪੰਜਾਬ ਪਰਮਿੰਦਰ ਪਾਲ ਸਿੰੰਘ ਇਸ ਸਮੇਂ ਹਾਜ਼ਰ ਸਨ।ਕੈਬਨਿਟ ਮੰਤਰੀ ਹੇਅਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਨੂੰ ਗੁਰਿੰਦਰ ਸਿੰਘ ਹੁੰਦਲ ਸੁਪਰਡੈਂਟ ਗ੍ਰੇਡ-1 ਐਸ.ਏ.ਐਸ ਮੋਹਾਲੀ-ਕਮ-ਡੀ.ਡੀ.ਓ ਅੰਮ੍ਰਿਤਸਰ ਅਤੇ ਇੰਦਰਵੀਰ ਸਿੰਘ ਆਫੀਸ਼ੀਏਟਿੰਗ ਜਿਲ੍ਹਾ ਖੇਡ ਅਫਸਰ ਨੇ ਫੁੱਲਾਂ …
Read More »ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਵਿਖੇ ਆਰੰਭ
ਸਨੀ ਦੂਆ ਨੇ ਅੰਡਰ 23 ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ ਸਮਰਾਲਾ, 15 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਯੰਗ ਸਟਾਰ ਸਪੋਰਟਸ ਕਲੱਬ ਸਮਰਾਲਾ ਵਲੋਂ ਅੰਡਰ 23 ਚੌਥਾ ਤਿੰਨ ਰੋਜ਼ਾ (15, 16 ਅਤੇ 17 ਅਪ੍ਰੈਲ) ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਸ਼ੁਰੂ ਹੋ ਗਿਆ।ਸਪੋਰਟਸ ਕਲੱਬ ਦੇ ਅਹੁਦੇਦਾਰ ਜੱਸ ਬੇਦੀ, ਸਾਹਿਬ ਅਤੇ ਅੱਛਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ …
Read More »ਸਾਇਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਬਲਜੀਤ ਕੌਰ ਨੂੰ ਸਰਕਾਰ ਵਲੋਂ ਇੱਕ ਲੱਖ ਦਾ ਚੈਕ ਭੇਟ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਬਲਜੀਤ ਕੌਰ ਵਲੋਂ ਸਾਈਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਪੰਜਾਬ ਸਰਕਾਰ ਵਲੋਂ ਇਕ ਲੱਖ ਰੁਪਏ ਦਾ ਚੈਕ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਡੀ’ਪੀ’ਆਰ’ਓ ਅਮਨਦੀਪ ਸਿੰਘ ਪੰਜਾਬੀ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਈਕਲੋਥੌਨ 2022 ਦਾ ਆਯੋਜਨ
ਅੰਮ੍ਰਿਤਸਰ, 9 ਅਪ੍ਰੈਲ (ਖੁਰਮਣੀਆਂ) – ਸਿਹਤਮੰਦ ਰਹਿਣ ਲਈ ਸਾਨੂੰ ਸਰੀਰਕ ਤੌਰ `ਤੇ ਸਰਗਰਮ ਰਹਿਣ ਦੀ ਲੋੜ ਹੈ ਅਤੇ ਨਿਯਮਿਤ ਤੌਰ `ਤੇ ਸਾਈਕਲ ਚਲਾਉਣਾ ਅਕਿਰਿਆਸ਼ੀਲ ਜੀਵਨ ਸ਼ੈਲੀ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਨੂੰ ਘਟਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ।ਇਸ ਲਈ ਸਾਡੀ ਰੋਜ਼ਮਰਾ ਜ਼ਿੰਦਗੀ `ਚ ਸਾਈਕਲ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ …
Read More »ਮਾਨ ਸਪੋਰਟਸ ਕਲੱਬ ਘਰਖਣਾ ਦੇ ਅਹੁੱਦੇਦਾਰਾਂ ਵਲੋਂ ਵਿਧਾਇਕ ਨਾਲ ਮੁਲਾਕਾਤ
ਸਮਰਾਲਾ, 7 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਕਲੱਬ ਮੈਂਬਰ ਪ੍ਰਧਾਨ ਮਨਵੀਰ ਸਿੰਘ ਦੀ ਅਗਵਾਈ ’ਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮਿਲੇ।ਕਲੱਬ ਮੈਂਬਰਾਂ ਨੇ ਜਗਤਾਰ ਸਿੰਘ ਦਿਆਲਪੁਰਾ ਨੂੰ ਵਿਧਾਇਕ ਚੁਣੇ ਜਾਣ ਦੀ ਵਧਾਈ ਦਿੱਤੀ ਅਤੇ ਚੰਗੀ ਕਾਰਗੁਜ਼ਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਖ਼ਜ਼ਾਨਚੀ ਹਰਮਨਦੀਪ ਸਿੰਘ ਮੰਡ ਨੇ ਵਿਧਾਇਕ ਨੂੰ ਆਪਣੇ ਨਗਰ ਘਰਖਣਾ ਦੀਆਂ ਜਰੂਰੀ ਮੰਗਾਂ ਤੋਂ ਜਾਣੂ ਕਰਾਇਆ।ਉਹਨਾਂ …
Read More »ਡੇਰਾ ਬਾਬਾ ਸੀਤਲ ਦਾਸ ਵਿਖੇ ਕਰਵਾਇਆ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੌਂਗੋਵਾਲ ਦੇ ਡੇਰਾ ਬਾਬਾ ਸ਼ੀਤਲ ਦਾਸ ਵਿਖੇ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ।ਇਸ ਟੂਰਨਾਮੈਂਟ ਦਾ ਉਦਘਾਟਨ ਬਾਬਾ ਸੀਤਲ ਦਾਸ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਸਮੇਂ ਲੌਂਗੋਵਾਲ ਘਰਾਂਚੋਂ,ਜਖੇਪਲ, ਸੇਰੋਂ ਆਦਿ ਪਿੰਡਾਂ ਦੀਆਂ ਕੱਬਡੀ ਟੀਮਾਂ ਨੇ ਭਾਗ ਲਿਆ।ਮੁਕਾਬਲਿਆਂ ਦੌਰਾਨ 50 ਕਿੱਲੋ ਭਾਰ ਵਰਗ ਵਿੱਚ …
Read More »