Sunday, December 22, 2024

ਖੇਡ ਸੰਸਾਰ

ਅੰਮ੍ਰਿਤਸਰ ਪੁੱਜੇ ਸਾਇੰਕਲਿੰਗ ਖਿਡਾਰੀਆਂ ਦਾ ਵਿਧਾਇਕ ਡਾ. ਸੰਧੂ ਨੇ ਕੀਤਾ ਸਨਮਾਨ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਤੇਲੰਗਨਾ ਦੀ ਰਾਜਧਾਨੀ ਹੈਦਰਾਬਾਦ ਵਿਖੇ ਭਾਰਤੀ ਰੇਲਵੇ ਦੇ ਵੱਲੋਂ ਕਰਵਾਈ ਗਈ ਆੱਲ ਇੰਡੀਆ ਇੰਟਰ ਰੇਲਵੇ ਸਾਇਕਲਿੰਗ ਚੈਂਪੀਅਨਸ਼ਿਪ 2022 ਦੋਰਾਨ ਫਿਰੋਜ਼ਪੁਰ ਡਵੀਜਨ ਵੱਲੋਂ ਸ਼ਮੂਲੀਅਤ ਕਰਨ ਵਾਸਤੇ ਗਏ ਕੌਮਾਂਤਰੀ ਸਾਇਕਲਿਸਟ ਅਮਰਜੀਤ ਸਿੰਘ ਭੋਮਾ ਟੀਟੀਈ ਰੇਲਵੇ, ਗੁਰਪ੍ਰੀਤ ਸਿੰਘ ਰੇਲਵੇ, ਕਰਨਬੀਰ ਸਿੰਘ ਰੇਲਵੇ ਨੇ ਸ਼ਾਨਦਾਰ ਤੇ ਬੇਹਤਰ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਗੋਲਡ, ਸਿਲਵਰ ਤੇ ਬਰਾਊਂਜ ਮੈਡਲ ਹਾਸਲ ਕੀਤੇ …

Read More »

ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ ਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪਾਂ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੇਤੂ

ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ (ਲੜਕੀਆਂ) ਅਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪ ਜਿੱਤ ਲਈਆਂ।ਆਰਟਿਸਟਿਕ ਜਿਮਨਾਸਟਿਕਸ ਵਿਚ ਦੂਜਾ ਸਥਾਨ ਐਡਮਾਸ ਯੂਨੀਵਰਸਿਟੀ, ਕੋਲਕਾਤਾ ਅਤੇ ਕੁਰਕੁਸ਼ਤੇਰਾ ਯੂਨੀਵਰਸਿਟੀ, ਕੁਰਕੁਸ਼ੇਤਰਾ ਨੇ ਤੀਜਾ ਸਥਾਨ ਹਾਸਲ ਕੀਤਾ।ਰਿਦਮਿਕ ਜਿਮਨਾਸਟਿਕਸ ਵਿਚ ਯੂਨੀਵਰਸਿਟੀ ਆਫ ਮੁੰਬਈ ਅਤੇ ਐਸ.ਪੀ ਯੂਨੀਵਰਸਿਟੀ ਪੂਣੇ ਨੇ ਕ੍ਰਮਵਾਰ ਦੂਜਾ ਅਤੇ ਤੀਜਾ …

Read More »

ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ ਤੇ ਰਿਦਮਿਕ ਜ਼ਿਮਨਾਸਟਿਕਸ (ਲੜਕਅਿਾਂ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ 30 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ (ਲੜਕੀਆਂ) ਅਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪ ਸ਼ੂਰੂ ਹੋ ਗਈਆਂ।ਇਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਈਆਂ ਖਿਡਾਰਨਾਂ ਨੇ ਆਰਟਿਸਟਿਕ ਜ਼ਿਮਨਾਸਟਿਕਸ ਅਤੇ ਰਿਦਮਿਕ ਜ਼ਿਮਨਾਸਟਿਕਸ ਦੀਆਂ ਆਈਟਮਾਂ ਵਿੱਚ ਭਾਗ ਲਿਆ ਅਤੇ ਪਹਿਲੇ ਦਿਨ ਹੀ ਸਾਰਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ। ਖੇਡ ਨਿਰਦੇਸ਼ਕ ਡਾ. ਸੁਖਦੇਵ ਸਿੰਘ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਲਾਨਾ ਸਪੋਰਟਸ ਮੀਟ ਕਰਵਾਈ

ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਕਰਵਾਏ ਗਏ ਸਪੋਰਟਸ ਮੀਟ ’ਚ ਸਮੂਹ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ’ਚ ਮਹੱਤਵਪੂਰਨ ਸਥਾਨ ਹੈ …

Read More »

ਸਟੱਡੀ ਸਰਕਲ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਛਿੰਝ ਦਿਵਸ ਪਿੰਡ ਕਾਂਝਲਾ ਵਿਖੇ 20 ਨੂੰ

ਬੱਚਿਆਂ ਤੋਂ ਲੈ ਕੇ ਬਜੁਰਗਾਂ ਦੀਆਂ ਦਿਲਚਸਪ ਖੇਡਾਂ ਦਾ ਹੋਵੇਗਾ ਪ੍ਰਦਰਸ਼ਨ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਖਾਲਸਾਈ ਪ੍ਰੰਪਰਾਵਾਂ ਦਾ ਪ੍ਰਤੀਕ ਹੋਲਾ ਮਹੱਲਾ ਛਿੰਝ ਦਿਵਸ ਵਜੋਂ ਮਨਾਇਆ ਜਾਵੇਗਾ।ਸਥਾਨਕ ਜ਼ੋਨਲ ਦਫ਼ਤਰ ਤੋਂ ਗੁਰਮੇਲ ਸਿੰਘ ਦਫ਼ਤਰ ਸਕੱਤਰ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਦਸਿਆ ਹੈ ਕਿ ਇਸ ਵਾਰ ਇਹ ਖੇਡ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ …

Read More »

ਟੈਂਪਲ ਜ਼ਿਮ ਵਲੋਂ ਬੋਡੀ ਬਿਲਡਿੰਗ, ਬੈਂਚ ਪ੍ਰੈਸ ਤੇ ਬੈਸਟ ਬਾਈਸੇਪ ਮੁਕਾਬਲੇ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਬਣਾਉਣ ਲਈ ਅੱਜ ਸਥਾਨਕ ਤਰਨ ਤਾਰਨ ਰੋਡ ਦੇ ਟੈਂਪਲ ਜਿਮ 2 ਵਿੱਚ ਬੋਡੀ ਬਿਲਡਿੰਗ, ਬੈਂਚ ਪ੍ਰੈਸ, ਬੈਸਟ ਬਾਈਸੇਪ ਮੁਕਾਬਲੇ ਕਰਵਾਏ ਗਏ।ਜੇਤੂ ਖਿਡਾਰੀਆਂ ਨੂੰ ਟੈਂਪਲ ਜਿਮ ਦੇ ਕੋਚ ਹੈਪੀ ਵਲੋਂ ਟਰਾਫੀ, ਮੈਡਲ ਅਤੇ ਸ਼ੀਪਰ ਅਤੇ ਟੈਂਪਲ ਜਿਮ ਨਾਮ ਦੀਆਂ ਟੀ ਸਰਟਾਂ ਭੇਟ ਕੀਤੀਆਂ ਗਈਆਂ।ਕੋਚ ਹੈਪੀ ਨੇ …

Read More »

ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੁੱਕੇਬਾਜ਼ੀ ’ਚ ਹਾਸਲ ਕੀਤੇ ਕਾਂਸੇ ਦੇ ਤਮਗੇ

ਅੰਮ੍ਰਿਤਸਰ, 12 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੀਆਂ ਵਿਦਿਆਰਥਣਾਂ ਨੇ  ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਾਂਬੇ ਦੇ ਤਮਗੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਨੇ ‘ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ’ ’ਚ ਹਿੱਸਾ ਲੈਂਦਿਆਂ ਉਕਤ ਤਗਮੇ ਪ੍ਰਾਪਤ ਕੀਤੇ ਹਨ।             …

Read More »

ਚਮਰੋੜ ਵਿਖੇ ਕੁਦਰਤ ਦੀ ਗੋਦ ‘ਚ ਕਰਵਾਏ ਕੁਸ਼ਤੀ, ਕਬੱਡੀ ਅਤੇ ਬਾਲੀਵਾਲ ਮੁਕਾਬਲੇ

ਪ੍ਰਸਿੱਧ ਪੰਜਾਬੀ ਗਾਇਕ ਜੋਰਡਨ ਸੰਧੂ, ਸ਼ਿਵਜੋਤ, ਨਿਮਰਤ ਖਹਿਰਾ ਤੇ ਪਾਰੀ ਪਨਡੀਰ ਅੱਜ ਕਰਨਗੇ ਮਨੋਰੰਜ਼ਨ ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵਲੋਂ ਚਮਰੋੜ (ਪਠਾਨਕੋਟ) ਵਿਖੇ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਦੋ ਦਿਨ੍ਹਾਂ ਸਪੋਰਟਸ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪਹਿਲੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।13 ਮਾਰਚ ਨੂੰੰ ਕਰਵਾਏ ਜਾ ਰਹੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ …

Read More »

ਮਾਨ ਸਪੋਰਟਸ ਐਂਡ ਫੈਲਫੇਅਰ ਕਲੱਬ ਨੇ ਜਗਤਾਰ ਸਿੰਘ ਦਿਆਲਪੁਰਾ ਦੀ ਜਿੱਤ ‘ਤੇ ਦਿੱਤੀਆਂ ਵਧਾਈਆਂ

ਸਮਰਾਲਾ, 13 ਮਾਰਚ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਦੀ ਇੱਕ ਮੀਟਿੰਗ ਕਲੱਬ ਪ੍ਰਧਾਨ ਮਨਵੀਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ।ਇਸ ਵਾਰ ਪੰਜਾਬ ਅੰਦਰ ਆਏ ਨਵੇਂ ਬਦਲਾਅ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੋ ਫਤਵਾ ਰਵਾਇਤੀ ਪਾਰਟੀਆਂ ਨੂੰ ਛੱਡ ਇਸ ਵਾਰ ਆਮ ਆਦਮੀ ਪਾਰਟੀ ਨੂੰ ਦਿੱਤਾ ਹੈ, ਉਸ ਦੀ ਸ਼ਲਾਘਾ ਕਰਨੀ …

Read More »

ਸੀਨੀਅਰ ਸਟੇਟ ਫੈਂਸਿੰਗ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦਾ ਖਿਡਾਰੀ ਜੇਤੂ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ‘ਚ ਪੜ੍ਹਦੇ ਨੌਵੀਂ ਜਮਾਤ ਦੇ ਹੋਣਹਾਰ  ਵਿਦਿਆਰਥੀ ਗੁਰਸ਼ਾਨ ਸਿੰਘ ਨੇ 32ਵੀਂ ਸੀਨੀਅਰ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਗਰੁੱਪ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਅਤੇ ਏਜ਼ ਗਰੁੱਪ ਕੈਟਾਗਰੀ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਮੋਹਾਲੀ …

Read More »