ਕਬੱਡੀ ਇੱਕ ਪਿੰਡ ਓਪਨ ਦੇ ਫਾਈਨਲ ‘ਚ ਪੁੱਜੀਆਂ ਦੁਤਾਲ ਤੇ ਸਹੋਲੀ ਦੀਆਂ ਟੀਮਾਂ ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਸਮਰਾਲਾ, ਪ੍ਰਵਾਸੀ ਭਾਰਤੀਆਂ ਅਤੇ ਗਰਾਮ ਪੰਚਾਇਤ ਪਿੰਡ ਬੌਂਦਲੀ ਦੇ ਸਹਿਯੋਗ ਨਾਲ ਮਾਲਵਾ ਕਾਲਜ ਬੌਂਦਲੀ (ਸਮਰਾਲਾ) ਦੇ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਮਾਲਵੇ ਦਾ ਖੇਡ ਮੇਲਾ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ।ਜਿਸ ਵਿੱਚ ਵੱਖ ਵੱਖ …
Read More »ਖੇਡ ਸੰਸਾਰ
ਮਾਲਵਾ ਕਾਲਜ ਬੌਂਦਲੀ ਵਿਖੇ ਦੋ ਰੋਜ਼ਾ ‘ਮਾਲਵੇ ਦਾ ਖੇਡ ਮੇਲਾ’ 7 ਤੋਂ
8 ਮਾਰਚ ਨੂੰ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ 8 ਚੋਟੀ ਦੀਆਂ ਅਕੈਡਮੀਆਂ ‘ਚ ਹੋਣਗੇ ਮੁਕਾਬਲੇ ਸਮਰਾਲਾ, 6 ਮਾਰਚ (ਇੰਦਰਜੀਤ ਸਿੰਘ ਕੰਗ) – ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਸਮਰਾਲਾ, ਪ੍ਰਵਾਸੀ ਭਾਰਤੀਆਂ ਅਤੇ ਗਰਾਮ ਪੰਚਾਇਤ ਪਿੰਡ ਬੌਂਦਲੀ ਦੇ ਸਹਿਯੋਗ ਨਾਲ ਮਾਲਵਾ ਕਾਲਜ ਬੌਂਦਲੀ (ਸਮਰਾਲਾ) ਦੇ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਮਾਲਵੇ ਦਾ ਖੇਡ ਮੇਲਾ 7 ਅਤੇ 8 ਮਾਰਚ ਨੂੰ ਕਰਵਾਇਆ ਜਾ ਰਿਹਾ …
Read More »12ਵੀਂ ਹਾਕੀ ਇੰਡੀਆ ਜੂਨੀਅਰ ਵੂਮੈਨ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ 23 ਮਾਰਚ ਤੋਂ
ਪੰਜਾਬ ਦੀ ਵੂਮੈਨ ਹਾਕੀ ਟੀਮ ਜੂਨੀਅਰ ਨੈਸ਼ਨਲ ਵਿਚ ਭਾਗ ਲੈਣ ਲਈ ਟਰਾਇਲ 3 ਮਾਰਚ ਨੂੰ ਅੰਮ੍ਰਿਤਸਰ, 2 ਮਾਰਚ (ਖੁਰਮਣੀਆਂ) – ਬਲਵਿੰਦਰ ਸਿੰਘ ਸ਼ੰਮੀ ਉਲੰਪੀਅਨ ਮੈਂਬਰ ਐਡਹੋਕ ਕਮੇਟੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਹਾਕੀ ਇੰਡੀਆ ਜੂਨੀਅਰ ਵੂਮੈਨ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ 23 ਮਾਰਚ ਤੋਂ 3 ਅਪ੍ਰੈਲ 2022 ਨੂੰ ਕੰਕੀਦਾ ਆਂਧਰਾ ਪ੍ਰਦੇਸ਼ ਵਿਚ ਹੋਣ ਜਾ ਰਹੀ ਹੈ।ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ …
Read More »ਹਾਕੀ ਮੁਕਾਬਲਿਆਂ ਦੇ ਚੌਥੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 5-1 ਨਾਲ ਜਿੱਤਿਆ ਮੈਚ
ਅੰਮ੍ਰਿਤਸਰ, 1 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਐਸਟਰੋ ਟਰਫ ਵਿਖੇ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ 2021-22 ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੇ ਚੌਥੇ ਦਿਨ ਮੁਕਾਬਲੇ ਦਾ ਪਹਿਲਾ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹਾਕੀ ਟੀਮ ਅਤੇ ਕੁਰਕਸ਼ੇਤਰ ਯੂਨੀਵਰਸਿਟੀ ਕੁਰਕਸ਼ੇਤਰ ਹਾਕੀ ਟੀਮ ਵਿਚਕਾਰ ਖੇਡਿਆ ਗਿਆ। ਡਾ. ਸੁਖਦੇਵ …
Read More »ਕਿਸਾਨੀ ਸੰਘਰਸ਼ ਤੇ ਫ਼ੌਜੀ ਸ਼ਹੀਦਾਂ ਦੀ ਯਾਦ ‘ਚ ਚਾਰ ਰੋਜ਼ਾ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ
ਸਮਰਾਲਾ, 26 ਫਰਵਰੀ (ਇੰਦਰਜੀਤ ਸਿੰਘ ਕੰਗ) – ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖੇੇਡ ਮੈਦਾਨ ਵਿੱਚ ਨਨਕਾਣਾ ਸਾਹਿਬ ਫੁੱਟਬਾਲ ਕਲੱਬ ਸਮਰਾਲਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਅਤੇ ਫ਼ੌਜੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਫੁੱਟਬਾਲ ਕੋਚ ਇੰਮਰੋਜ਼ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਕਰਵਾਉਣ ਦਾ ਮੁੱਖ ਮਕਸਦ ਕਿਸਾਨੀ ਅਤੇ ਫ਼ੌਜੀ ਸ਼ਹੀਦਾਂ ਨੂੰ …
Read More »ਚਾਰ ਦਿਨਾਂ ਫੁਟਬਾਲ ਟੂਰਨਾਮੈਂਟ ਵਿਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਸੰਧੂ ਐਸੋਸੀਏਸ਼ਨ ਸੋਸ਼ਲ ਵੈਲਫ਼ੇਅਰ ਸੋਸਾਇਟੀ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ 8ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਭਾਈ ਮੰਝ ਸਾਹਿਬ ਦੀ ਗਰਾਉਂਡ ਵਿਖੇ ਕਰਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਸਿਮਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 32 ਟੀਮਾਂ ਨੇ ਹਿੱਸਾ ਲਿਆ।ਦਿਨ-ਰਾਤ ਖੇਡੇ ਗਏ ਟੂਰਨਾਮੈਂਟ ਦੇ ਅੰਤਿਮ ਚੌਥੇ ਦਿਨ …
Read More »ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਸ਼ੁਰੂ
ਉਤਰੀ ਭਾਰਤ ਦੀਆਂ ਯੂਨੀਵਰਸਿਟੀ ਟੀਮਾਂ ਲੈ ਰਹੀਆਂ ਭਾਗ ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਅਤੇ ਖਾਲਸਾ ਕਾਲਜ ਦੀ ਗਰਾਊਂਡ ਵਿਚ ਨੌਕ ਆਊਟ ਮੈਚਾਂ ਦੇ ਲਈ ਉਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 30 ਟੀਮਾਂ ਨੇ ਲੀਗ ਮੈਚਾਂ ਦੇ ਲਈ ਆਪਣੀ ਐਂਟਰੀ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ।ਦੇਰ ਸ਼ਾਮ ਤਕ ਵੱਖ ਵੱਖ …
Read More »ਭਾਰਤੀ ਸੈਨਾ ਦੀ ਏ.ਐਸ.ਸੀ ਹਾਕੀ ਟੀਮ ‘ਭਾਰਤ ਦੇ ਖੇਡ ਸ਼ਹਿਰ’ ਜਲੰਧਰ ਵਾਪਸ ਪਰਤੀ
ਜਲੰਧਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਦੀ ਵੱਕਾਰੀ ਆਰਮੀ ਸਰਵਿਸ ਕੋਰ (ਏ.ਐਸ.ਸੀ) ਹਾਕੀ ਟੀਮ ‘ਸਪੋਰਟਸ ਸਿਟੀ ਆਫ ਇੰਡੀਆ’ ਜਲੰਧਰ ਵਿੱਚ ਵਾਪਸ ਆ ਗਈ ਹੈ।ਇੱਕ ਅਜਿਹਾ ਸ਼ਹਿਰ ਜਿਸ ਨੇ ਦੇਸ਼ ਨੂੰ ਕੁੱਝ ਮਹਾਨ ਹਾਕੀ ਖਿਡਾਰੀ ਦਿੱਤੇ ਹਨ।ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਜਿੱਤ ਕੇ ਭਾਰਤੀ ਫੌਜ ਅਤੇ ਦੇਸ਼ ਦਾ ਮਾਣ ਵਧਾਇਆ ਹੈ।ਟੀਮ ਦਾ 1975 ਤੋਂ 2001 ਤੱਕ ਇੱਕ …
Read More »ਇੰਟਰਨੈਸ਼ਨਲ ਖੇਡ ਤਾਈਕਵਾਡੋ ਚੈਂਪੀਅਨਸ਼ਿਪ 2022 ‘ਚ ਮਾਲ ਰੋਡ ਨੇ ਜਿੱਤਿਆ ਬਰੋਂਜ਼ ਮੈਡਲ
ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀਂ ਜੈਪੁਰ (ਰਾਜਸਥਾਨ) ਵਿਖੇ ਕਰਵਾਈ ਗਈ ਛੇਵੀਂ ਇੰਡੀਆ ਓਪਨ ਇੰਟਰਨੈਸ਼ਨਲ ਤਾਈਕਵਾਡੋ ਚੈਂਪੀਅਨਸ਼ਿਪ 2022 ਵਿੱਚ ਸਥਾਨਕ ਸਰਕਾਰੀ ਕੰਨਿਆ ਸੀ.ਸੈ. ਸਮਾਰਟ ਸਕੂਲ ਮਾਲ ਰੋਡ ਦੀ ਖਿਡਾਰਨ ਗੁਰਲੀਨ ਕੌਰ ਨੇ 46 ਕਿਲੋ ਇੰਟਰਨੈਸ਼ਨਲ ਵਰਗ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਸੋਬਤੀ (ਭੀਮ) ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਇਕ ਨਾਮਵਰ ਖਿਡਾਰੀ, ਕਮਾਲ ਦਾ ਅਦਾਕਾਰ ਅਤੇ ਹੋਣਹਾਰ ਵਿਦਿਆਰਥੀ ਇਸ ਦੁਨੀਆਂ ਤੋਂ ਰੁਖਸਤ ਹੋ ਗਿਆ – ਛੀਨਾ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸੰਨ 1988 ’ਚ ਬੀ.ਆਰ ਚੋਪੜਾ ਦੁਆਰਾ ਨਿਰਦੇਸ਼ਿਤ ‘ਮਹਾਭਾਰਤ’ ’ਚ ‘ਭੀਮ’ ਦੀ ਭੂਮਿਕਾ ਨਿਭਾਉਣ ਵਾਲੇ ਅਤੇ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਪ੍ਰਵੀਨ ਕੁਮਾਰ ਸੋਬਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗਹਿਰੇ ਦਾ ਦੁੱਖ ਦਾ …
Read More »