ਅੰਮ੍ਰਿਤਸਰ ਹਾਫ ਮੈਰਾਥਨ ਨੇ ਦੇਸ਼ ਭਗਤੀ ਦਾ ਜਜ਼ਬਾ ਜਗਾਇਆ – ਈ.ਟੀ.ਓ ਅੰਮ੍ਰਿਤਸਰ, 25 ਨਵੰਬਰ ਸੁਖਬੀਰ ਸਿੰਘ) – ਵਿਜੇ ਦਿਵਸ ਨੂੰ ਸਮਰਪਿਤ ਪੱਛਮੀ ਕਮਾਂਡ ਦੀ ਵਜਰਾ ਕੋਰ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਹਾਫ ਮੈਰਾਥਨ ਦੌੜ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ‘ਚ ਅਥਲੀਟਾਂ ਨੇ ਭਾਗ ਲਿਆ।ਵਿਜੇ ਦਿਵਸ ਇਤਿਹਾਸਕ 1971 ਦੀ ਭਾਰਤ-ਪਾਕਿ ਜੰਗ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਦੇ ਅਦੁੱਤੀ ਸਾਹਸ, ਬਹਾਦਰੀ …
Read More »ਖੇਡ ਸੰਸਾਰ
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀ. ਸੈਕੰ. ਸਕੂਲ ਲੜਕੀਆਂ ਜ਼ੀਰਾ (ਫਿਰੋਜਪੁਰ) ਵਿਖੇ ਅੰਡਰ 17-19 ਦੇ ‘68ਵੀਂ ਇੰਟਰ ਸਕੂਲ ਬਾਕਸਿੰਗ ਟੂਰਨਾਮੈਂਟ’ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ …
Read More »ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ।ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ ਵਾਲੀ ਸੜਕ 24 ਨਵੰਬਰ ਨੂੰ ਸਵੇਰ 6.00 ਵਜੇ ਤੋਂ ਬਾ:ਦੁ: 12.00 ਵਜੇ ਤੱਕ ਬੰਦ ਰਹੇਗੀ ਅਤੇ …
Read More »68ਵੀਆਂ ਨੈਸ਼ਨਲ ਖੇਡਾਂ ‘ਚੋਂ ਕੋਮਲਪ੍ਰੀਤ ਨੇ ਜਿੱਤਿਆ ਕਾਂਸੇ ਦਾ ਤਮਗਾ
ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੜ੍ਹਦੀ ਨੌਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸਦੇ ਨਾਲ ਹੀ ਅਖਿਲ ਭਾਰਤੀ ਸਿੱਖਿਆ ਸੰਸਥਾ ਵਲੋਂ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਬਾਸਕਿਟ ਬਾਲ ਮੁਕਾਬਲਿਆਂ ‘ਚ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਸਰਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ‘ਤੇ ਖੇਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਬਾਲ ਦਿਵਸ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ।ਪਲੇਪੈਨ ਤੋਂ ਕਲਾਸ ਦੂਸਰੀ ਤੱਕ ਕੇ ਨੰਨ੍ਹੇ ਮੁੰਨੇ ਬੱਚਿਆਂ ਲਈ ਕਰਵਾਏ ਗਏ ਖੇਡ ਮੁਕਾਬਲਿਆਂ ‘ਚ ਡਾ. ਸੰਜੀਵ ਲੱਖਨਪਾਲ ਮੁੱਖ ਮਹਿਮਾਨ ਸਨ।ਸਕੂਲ ਦੇ ਚੇਅਰਮੈਨ ਡਾ. ਵੀ.ਪੀ ਲੱਖਨਪਾਲ, ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਦਾਦਾ-ਦਾਦੀ ਵੀ ਮੌਜ਼ੂਦ ਰਹੇ।ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਨੂੰ …
Read More »ਧਾਲੀਵਾਲ ਵਲੋਂ ਅਜਨਾਲਾ ‘ਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ
ਚੰਡੀਗੜ੍ਹ ਵਿੱਚ ਹਰਿਆਣਾ ਨੂੰ ਇੱਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਵੇਗੀ- ਧਾਲੀਵਾਲ ਅਜਨਾਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ ਕੋਚ ਵਰਿੰਦਰ ਸਿੰਘ ਵਲੋਂ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਨ ‘ਤੇ ਉਹਨਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 13ਵਾਂ ਖੇਡ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ 11 ਤੇ 12 ਨਵੰਬਰ 2024 ਨੂੰ ਦੋ ਦਿਨਾ 13ਵਾਂ ਸਲਾਨਾ ਖੇਡ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੂੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪਹਿਲੇ ਦਿਨ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦਾ ਆਰੰਭ ਕੀਤਾ।ਉਸ ਤੋਂ ਬਾਅਦ ਮਾਰਚ ਪਾਸਟ ਅਤੇ ਫੋਰਮੇਸ਼ਨ …
Read More »ਉਭਾਵਾਲ ਦੇ ਕਰਨਵੀਰ ਸ਼ਰਮਾ ਨੇ ਰਾਜ ਪੱਧਰੀ ਤੀਰ ਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਗੋਲਡ
ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਭਰ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪਿੰਡ ਉੱਭਾਵਾਲ ਦੇ ਜ਼ੰਮਪਲ ਕਰਨਵੀਰ ਸ਼ਰਮਾ ਪੁੱਤਰ ਜਗਨ ਨਾਥ ਸ਼ਰਮਾ ਨੇ ਇਹਨਾਂ ਰਾਜ ਪੱਧਰੀ ਖੇਡਾਂ ਵਿਚੋਂ ਤੀਰ ਅੰਦਾਜ਼ੀ ਖੇਡ ਵਿੱਚ ਸੋਨੇ ਦਾ ਤਗਮਾ ਹਾਸਲ ਕਰਕੇ ਜਿਥੇ, ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਪਿੰਡ ਉੱਭਾਵਾਲ ਦੀ ਸ਼ਾਨ ਵੀ ਪੂਰੇ ਪੰਜਾਬ ਵਿੱਚ ਵਧਾਈ ਹੈ।ਪਿੰਡ …
Read More »ਪੰਜਾਬ ਸਟੇਟ ਡੈਫ਼ ਐਂਡ ਡੰਬ ਅੰਡਰ-21 ਕ੍ਰਿਕਟ-20 ਖੇਡਾਂ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਪੰਜਾਬ ਡੈਫ਼ ਐਂਡ ਡੰਬ ਸਪੋਰਟਸ ਐਸੋਸੀਏਸਨ ਪਟਿਆਲਾ ਵਲੋਂ ਪਹਿਲਾ ਪੰਜਾਬ ਸਟੇਟ ਅੰਡਰ-21 ਕ੍ਰਿਕੇਟ ਟੀ-20 ਚੈਂਪੀਅਨਸ਼ਿਪ ਦਾ ਆਯੋਜਨ 9 ਅਤੇ 10 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਕ੍ਰਿਕੇਟ ਸਟੇਡੀਅਮ ਵਿੱਚ ਕਰਵਾਇਆ ਗਿਆ।ਜਿਸ ਵਿੱਚ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਦੀਆਂ ਟੀਮਾਂ ਨੇ ਭਾਗ ਲਿਆ।ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਫਾਇਨਲ ਮੈਚ ਵਿੱਚ ਪਟਿਆਲਾ ਦੀ ਟੀਮ ਨੇ ਜੇਤੂ ਟਰਾਫੀ …
Read More »ਤੀਰ ਅੰਦਾਜ਼ੀ ਨੈਸ਼ਨਲ ਖੇਡਾਂ ‘ਚ ਭਾਗ ਲੈਣ ਲਈ ਪੀ.ਪੀ.ਐਸ ਚੀਮਾਂ ਤੇ ਲਹਿਰਾ ਦੇ ਬੱਚੇ ਹੋਏ ਰਵਾਨਾ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਊਂਡ ਵਿੱਚ 68ਵੀਆਂ ਸਕੂਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਕਰਵਾਏ ਗਏ ਸਨ।ਉਹਨਾਂ ਵਿੱਚੋਂ ਗੁਜਰਾਤ ਵਿਖੇ ਹੋਣ ਵਾਲੀਆਂ 68ਵੀਆਂ ਸਕੂਲ ਨੈਸ਼ਨਲ ਗੇਮਜ਼ ਲਈ ਪੰਜਾਬ ਟੀਮ ਵਿੱਚ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਤੇ ਲਹਿਰਾ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ, ਰਵਨੀਤ ਕੌਰ, ਸਾਹਿਬਜੋਤ ਸਿੰਘ, ਅਵਨੀਤ ਸਿੰਘ, ਅਮਨਿੰਦਰ ਸਿੰਘ, ਸੁਖਜੋਤ ਕੌਰ, …
Read More »