200 ਮੀਟਰ ਰੇਸ ‘ਚ ਜਿੱਤਿਆ ਸੋਨ ਤੇ ਰਿਲੇਅ ਵਿੱਚ ਕਾਂਸੀ ਦਾ ਤਮਗਾ ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬਨਾਰਸ (ਯੂ.ਪੀ) ਵਿਖੇ ਖਤਮ ਹੋਈ ਤੀਸਰੀ ਨੈਸ਼ਨਲ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਲੱਗ ਅਲੱਗ ਉਮਰ ਵਰਗ ਦੇ ਕਰੀਬ 700 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਹਰਭਜਨ ਸਿੰਘ ਮਾਦਪੁਰ (74 ਸਾਲ) ਨੇ 70+ …
Read More »ਖੇਡ ਸੰਸਾਰ
ਖ਼ਾਲਸਾ ਕਾਲਜ ਸੀ. ਸੈਕੰ. ਸਕੂਲ ਦੇ ਖਿਡਾਰੀਆਂ ਨੇ ਸਾਫਟਬਾਲ `ਚ ਗੋਲਡ ਮੈਡਲ ਜਿੱਤਿਆ
ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ 26ਵੀਂ ਜੂਨੀਅਰ ਪੰਜਾਬ ਸਾਫਟਬਾਲ ਚੈਂਪੀਅਨਸ਼ਿਪ ਜੋ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ `ਚ ਹੋਈ ਵਿੱਚ ਭਾਗ ਲੈਂਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਇਸ ਦੌਰਾਨ ਗਵਰਨਿੰਗ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਤਿੰਨ ਦਿਨਾ ਸਲਾਨਾ ਖੇਡ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪ੍ਰਫੋਰਮੈਂਸ ਦਿਖਾਈ ਗਈ।ਇਸ ਸਮੇਂ ਸਿੰਪਲ ਰੇਸ, ਫਰੋਗ ਰੇਸ, ਥ੍ਰੀ ਲੈਗ ਰੇਸ, ਡੋਗ ਅਂੈਡ …
Read More »ਅਕੇਡੀਆ ਵਰਲਡ ਸਕੂਲ ਵਿਖੇ ਤੀਜੀ ਸਾਲਾਨਾ ਅਥਲੈਟਿਕ ਮੀਟ ਸੰਪਨ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਮੰਨੀ ਪ੍ਰਮੰਨੀ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਮ ਵਿਖੇ ਅੱਜ ਤੀਜੀ ਸਾਲਾਨਾ ਅਥਲੈਟਿਕਸ ਮੀਟ 2021-2022 ਦਾ ਸਫਲ ਆਯੋਜਨ ਕੀਤਾ ਗਿਆ। ਇਸ ਸਮੇ ਮੁੱਖ ਮਹਿਮਾਨ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਗੈਸਟ ਆਫ ਆਨਰ ਸ੍ਰੀਮਤੀ ਦੀਪਤੀ ਗੋਇਲ, ਗੈਸਟ ਆਫ ਆਨਰ ਅਮਨਦੀਪ ਸਿੰਘ ਐਸ.ਐਚ.ਓ ਸੁਨਾਮ ਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਸ੍ਰੀਮਤੀ ਰਮਨਦੀਪ ਕੌਰ ਨੇ ਸ਼ਿਰਕਤ ਕੀਤੀ।ਅਥਲੈਟਿਕਸ …
Read More »ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵਲੋਂ ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ
ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ-2022 ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਅੱਜ ਬਾਲ ਦਿਵਸ ਮੌਕੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ ਕਰਵਾਈ ਗਈ।ਇਹ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਜਿੱਤੇ। ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬਾਕਸਿੰਗ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਖਿਡਾਰਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਟਿੱਕ ਫੈਨਸਿੰਗ (ਨੈਸ਼ਨਲ ਪੱਧਰ) ਦੇ ਮੁਕਾਬਲੇ ਜੋ …
Read More »ਸ਼੍ਰੋਮਣੀ ਕਮੇਟੀ ਨੇ ਜਿੱਤਿਆ ਖ਼ਾਲਸਾ ਕਾਲਜ ਦੀਵਾਲੀ ਹਾਕੀ ਟੂਰਨਾਮੈਂਟ
ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਟੀਮ ਨੂੰ ਹਰਾਉਦੇ ਹੋਏ ਮੇਜ਼ਬਾਨ ਖ਼ਾਲਸਾ ਕਾਲਜ ਦੀਵਾਲੀ ਟੂਰਨਾਮੈਂਟ ਦੀ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ।ਕਾਲਜ ਦੇ ਮੈਦਾਨ ’ਚ ਖੇਡੇ ਗਏ ਰੌਚਕ ਫਾਈਨਲ ਮੁਕਾਬਲੇ ’ਚ ਸ਼੍ਰੋਮਣੀ ਕਮੇਟੀ ਦੀ ਟੀਮ ਨੇ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਟੀਮ ਨੂੰ 1-0 ਦੇ ਫ਼ਰਕ …
Read More »ਉਡਣਾ ਸਿੱਖ ਮਿਲਖਾ ਸਿੰਘ ਸਾਡੇ ਦਿਲਾਂ ‘ਚ ਹਮੇਸ਼ਾਂ ਰਹੇਗਾ ਜ਼ਿੰਦਾ – ਸੋਨੀ
ਗੁਡਵਿਲ ਐਥਲੈਟਿਕਸ ਵਲੋਂ ਕਰਵਾਈ ਗਈ ਦੌੜ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਗੁਡਵਿਲ ਐਥਲੈਟਿਕਸ ਕਲੱਬ ਵਲੋਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ 5ਵੀਂ ਓਪਨ ਕਰਾਸ ਕੰਟਰੀ ਮੈਰਾਥਨ ਦੌੜ ਕਰਵਾਈ ਗਈ।ਜਿਸ ਨੂੰ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸੋਨੀ ਨੇ ਕਿਹਾ ਕਿ ਉਡਣ ਸਿੱਖ …
Read More »42ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਮਾਦਪੁਰ ਨੇ ਜਿੱਤੇ ਤਗਮੇ
ਸਮਰਾਲਾ, 28 ਅਕਤੂਬਰ (ਇੰਦਰਜੀਤ ਸਿੰਘ ਕੰਗ) – 42ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਜੋ ਬੀਤੇ ਦਿਨੀਂ ਸਪੋਰਟਸ ਕੰਪਲੈਕਸ ਗੁਰੂਸਰ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ 74 ਸਾਲਾ ਹਰਭਜਨ ਸਿੰਘ ਮਾਦਪੁਰ ਨੇ 70+ ਏਜ਼ ਗਰੁੱਪ ਵਿੱਚ ਭਾਗ ਲੈਂਦੇ ਹੋਏ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਪਿੰਡ ਮਾਦਪੁਰ ਦੇ …
Read More »