Monday, December 23, 2024

ਖੇਡ ਸੰਸਾਰ

ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਜ਼ਿਲ੍ਹਾ ਪੁਲਿਸ ਵਲੋਂ ਮਿੰਨੀ ਮੈਰਾਥਨ

ਨਵਾਂਸ਼ਹਿਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਅੱਜ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿੰਨੀ ਮੈਰਾਥਨ ਕਰਵਾਈ ਗਈ।ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਦੀ ਅਗਵਾਈ ਵਿਚ ਡੀ.ਐਸ.ਪੀ ਦਫ਼ਤਰ ਨਵਾਂਸ਼ਹਿਰ (ਪੁਰਾਣੇ ਐਸ.ਐਸ.ਪੀ ਦਫ਼ਤਰ) ਤੋਂ ਆਈ.ਟੀ.ਆਈ ਗਰਾਊਂਡ ਤੱਕ ਕਰਵਾਈ ਗਈ ਇਸ ਮਿੰਨੀ ਮੈਰਾਥਨ …

Read More »

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ

ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਹੋਏ ਮੁਕਾਬਲੇ ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਮੁਕਾਬਲੇ ਕਰਵਾਏ ਗਏ।ਅਥਲੈਟਿਕ ਮੀਟ ਦਾ ਉਦਘਾਟਨ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਕੀਤਾ।ਉਨਾਂ ਕਿਹਾ ਕਿ ਖੇਡਾਂ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਵਿੱਚ …

Read More »

ਵਿਦਿਆਰਥੀ ਸੁਖਦੀਪ ਸਿੰਘ ਦਾ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਪਹਿਲਾ ਸਥਾਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਹਰ ਪੱਖੋਂ ਸਮਾਰਟ ਹੋ ਰਹੇ ਹਨ ਅਤੇ ਲਗਾਤਾਰ ਤਰੱਕੀ ਕਰ ਰਹੇ ਹਨ।ਇਸੇ ਤਹਿਤ ਜਿਲ੍ਹਾ ਪੱਧਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸਕੇਟਿੰਗ ਮੁਕਾਬਲਿਆਂ ਦੌਰਾਨ ਵੱਖ-ਵੱਖ ਟੀਮਾਂ ਨੇ ਭਾਗ ਲਿਆ।ਜਿਸ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੇ ਸੁਖਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਜਮਾਤ ਅੱਠਵੀਂ ਨੇ ਸੰਗਰੂਰ ਟੀਮ ਵਲੋਂ ਅੰਡਰ (14) ਤਹਿਤ ਕਰਵਾਏ 500, 1000 ਅਤੇ …

Read More »

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਗਮੇ

ਸਮਰਾਲਾ, 21 ਅਕਤੂਬਰ (ਇੰਦਰਜੀਤ ਸਿੰਘ ਕੰਗ) – 43ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਜੋ ਬੀਤੇ ਦਿਨੀਂ ਸੈਕਟਰ-46 ਚੰਡੀਗੜ੍ਹ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (74) ਨੇ ਭਾਗ ਲਿਆ ਅਤੇ ਦੋ ਸੋਨੇ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 11 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ …

Read More »

ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ – ਗੁਰਜੀਤ ਔਜਲਾ

ਅੰਮ੍ਰਿਤਸਰ ਹਾਰਟ ਇੰਸਟੀਚਿਊਟ ਵਲੋਂ ਮੈਰਾਥਾਨ ਦਾ ਆਯੋਜਨ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ, ਸਿਹਤ ਵੱਲ ਧਿਆਨ ਅਤੇ ਬਿਮਾਰੀਆਂ ਤੋਂ ਬਚਾਉਣ ਦੇ ਲਈ ਅੰਮ੍ਰਿਤਸਰ ਹਾਰਟ ਇੰਸਟੀਚਿਊਟ ਜਨਤਾ ਹਸਪਤਾਲ ਵਲੋਂ ਮੈਰਾਥਾਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਯੂ.ਪੀ, ਰਾਜਸਥਾਨ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ 3 ਹਜ਼ਾਰ ਐਥਲੀਟਾਂ ਨੇ ਭਾਗ ਲਿਆ।ਮੈਰਾਥਾਨ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ …

Read More »

ਮੈਡਮ ਦਾਮਨ ਬਾਜਵਾ ਨੇ ਖਿਡਾਰੀਆਂ ਨੂੰ ਮੁਹੱਈਆ ਕਰਵਾਈ ਕ੍ਰਿਕਟ ਕਿੱਟ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਨੇੜਲੇ ਪਿੰਡ ਦਿਆਲਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਮੁਹੱਈਆ ਕਰਵਾਈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।               ਮੈਡਮ ਬਾਜਵਾ …

Read More »

ਖ਼ਾਲਸਾ ਪਬਲਿਕ ਸਕੂਲ ਦਾ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ

ਵਿਦਿਆਰਥੀਆਂ ਨੇ 1 ਸੋਨੇ, 3 ਸਿਲਵਰ ਅਤੇ 1 ਕਾਂਸੇ ਦਾ ਤਗਮਾ ਕੀਤਾ ਹਾਸਲ – ਪ੍ਰਿੰ: ਏ.ਐਸ ਗਿੱਲ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਦਿਆਰਥੀਆਂ ਨੇ ਤਾਈਕਵਾਂਡੋ ਮੁਕਾਬਲੇ ’ਚ 1 ਸੋਨੇ, 3 ਸਿਲਵਰ ਅਤੇ …

Read More »

ਸਾਹਿਤ ਤੇ ਖੇਡਾਂ ਦੇ ਸੁਮੇਲ ਨਾਲ ਬੌਧਿਕ ਵਿਕਾਸ ਸੰਭਵ – ਜਿਲ੍ਹਾ ਸਿੱਖਿਆ ਅਫਸਰ

ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਦਟ ਬਿਊਰੋ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਰਬਜੀਤ ਸਿੰਘ ਤੂਰ, ਡਾ. ਸਰਵਸੁਖਜੀਤ ਸਿੰਘ ਸਾਬਕਾ ਉਪ ਜਿਲ੍ਹਾ ਸਿੱਖਿਆ ਅਫਸਰ, ਸਰਪੰਚ ਗੁਰਧਿਆਨ ਸਿੰਘ ਔਲਖ ਅਤਰਗੜ੍ਹ ਵਲੋਂ ਡੈਮੋਕਰੈਟਿਕ ਜਮਹੂਰੀ ਸਭਾ ਦੇ ਜਰਨਲ ਸਕੱਤਰ, ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ, ਹੈਡ ਮਾਸਟਰ ਬਿੱਕਰ ਸਿੰਘ, ਉਘੇ ਸਮਾਜ ਸੇਵੀ ਅਤੇ ਸਿਵਲ ਸਰਜਨ ਬਰਨਾਲਾ ਦੇ ਨਾਮ ‘ਤੇ ਮਾਤਾ ਬਸੰਤ …

Read More »

ਭੋਪਾਲ ਵਿਖੇ ਹੋ ਰਹੀਆਂ ਕੌਮੀ ਖੇਡਾਂ ਦੌਰਾਨ ਕੁਆਟਰ ਫਾਈਨਲ ’ਚ ਪੁੱਜੀ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਮਾਲਵਾ ਹਾਕੀ ਅਕੈਡਮੀ ਹਨੂਮਾਨਗੜ੍ਹ ਨੂੰ ਵੱਡੇ ਫ਼ਰਕ 7-0 ਨਾਲ ਹਰਾ ਕੇ ਕੁਆਟਰ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ।ਕੁਆਟਰ ਫਾਈਨਲ ਵਿਚ ਪੁੱਜੀ ਹਾਕੀ ਟੀਮ ਨੂੰ ਇਸ ਜਿੱਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ …

Read More »

ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ 4 ਤਗਮੇ

ਅੰਮ੍ਰਿਤਸਰ, 8 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 4 ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਵਿੱਦਿਆ ਦੇ ਨਾਲ ਇਸੇ ਤਰ੍ਹਾਂ ਉਕਤ …

Read More »