ਉਤਰੀ ਭਾਰਤ ਦੀਆਂ ਯੂਨੀਵਰਸਿਟੀ ਟੀਮਾਂ ਲੈ ਰਹੀਆਂ ਭਾਗ ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਅਤੇ ਖਾਲਸਾ ਕਾਲਜ ਦੀ ਗਰਾਊਂਡ ਵਿਚ ਨੌਕ ਆਊਟ ਮੈਚਾਂ ਦੇ ਲਈ ਉਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 30 ਟੀਮਾਂ ਨੇ ਲੀਗ ਮੈਚਾਂ ਦੇ ਲਈ ਆਪਣੀ ਐਂਟਰੀ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ।ਦੇਰ ਸ਼ਾਮ ਤਕ ਵੱਖ ਵੱਖ …
Read More »ਖੇਡ ਸੰਸਾਰ
ਭਾਰਤੀ ਸੈਨਾ ਦੀ ਏ.ਐਸ.ਸੀ ਹਾਕੀ ਟੀਮ ‘ਭਾਰਤ ਦੇ ਖੇਡ ਸ਼ਹਿਰ’ ਜਲੰਧਰ ਵਾਪਸ ਪਰਤੀ
ਜਲੰਧਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਦੀ ਵੱਕਾਰੀ ਆਰਮੀ ਸਰਵਿਸ ਕੋਰ (ਏ.ਐਸ.ਸੀ) ਹਾਕੀ ਟੀਮ ‘ਸਪੋਰਟਸ ਸਿਟੀ ਆਫ ਇੰਡੀਆ’ ਜਲੰਧਰ ਵਿੱਚ ਵਾਪਸ ਆ ਗਈ ਹੈ।ਇੱਕ ਅਜਿਹਾ ਸ਼ਹਿਰ ਜਿਸ ਨੇ ਦੇਸ਼ ਨੂੰ ਕੁੱਝ ਮਹਾਨ ਹਾਕੀ ਖਿਡਾਰੀ ਦਿੱਤੇ ਹਨ।ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਜਿੱਤ ਕੇ ਭਾਰਤੀ ਫੌਜ ਅਤੇ ਦੇਸ਼ ਦਾ ਮਾਣ ਵਧਾਇਆ ਹੈ।ਟੀਮ ਦਾ 1975 ਤੋਂ 2001 ਤੱਕ ਇੱਕ …
Read More »ਇੰਟਰਨੈਸ਼ਨਲ ਖੇਡ ਤਾਈਕਵਾਡੋ ਚੈਂਪੀਅਨਸ਼ਿਪ 2022 ‘ਚ ਮਾਲ ਰੋਡ ਨੇ ਜਿੱਤਿਆ ਬਰੋਂਜ਼ ਮੈਡਲ
ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀਂ ਜੈਪੁਰ (ਰਾਜਸਥਾਨ) ਵਿਖੇ ਕਰਵਾਈ ਗਈ ਛੇਵੀਂ ਇੰਡੀਆ ਓਪਨ ਇੰਟਰਨੈਸ਼ਨਲ ਤਾਈਕਵਾਡੋ ਚੈਂਪੀਅਨਸ਼ਿਪ 2022 ਵਿੱਚ ਸਥਾਨਕ ਸਰਕਾਰੀ ਕੰਨਿਆ ਸੀ.ਸੈ. ਸਮਾਰਟ ਸਕੂਲ ਮਾਲ ਰੋਡ ਦੀ ਖਿਡਾਰਨ ਗੁਰਲੀਨ ਕੌਰ ਨੇ 46 ਕਿਲੋ ਇੰਟਰਨੈਸ਼ਨਲ ਵਰਗ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਸੋਬਤੀ (ਭੀਮ) ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਇਕ ਨਾਮਵਰ ਖਿਡਾਰੀ, ਕਮਾਲ ਦਾ ਅਦਾਕਾਰ ਅਤੇ ਹੋਣਹਾਰ ਵਿਦਿਆਰਥੀ ਇਸ ਦੁਨੀਆਂ ਤੋਂ ਰੁਖਸਤ ਹੋ ਗਿਆ – ਛੀਨਾ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸੰਨ 1988 ’ਚ ਬੀ.ਆਰ ਚੋਪੜਾ ਦੁਆਰਾ ਨਿਰਦੇਸ਼ਿਤ ‘ਮਹਾਭਾਰਤ’ ’ਚ ‘ਭੀਮ’ ਦੀ ਭੂਮਿਕਾ ਨਿਭਾਉਣ ਵਾਲੇ ਅਤੇ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਪ੍ਰਵੀਨ ਕੁਮਾਰ ਸੋਬਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗਹਿਰੇ ਦਾ ਦੁੱਖ ਦਾ …
Read More »ਯੂਨੀਵਰਸਿਟੀ ‘ਚ ਸ਼ੁਰੂ ਹੋਏ ਆਲ ਇੰਡੀਆ ਇੰਟਰ ਵਰਸਿਟੀ ਫੈਂਸਿੰਗ (ਇਸਤਰੀਆਂ/ਪੁਰਸ਼) ਚੈਪਿਅਨਸ਼ਿਪ ਮੁਕਾਬਲੇ
ਅੰਮ੍ਰਿਤਸਰ, 10 ਜਨਵਰੀ (ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਵਿਖੇ ਆਲ ਇੰਡੀਆ ਇੰਟਰ ਵਰਸਿਟੀ ਫੈਂਸਿੰਗ (ਇਸਤਰੀਆਂ/ਪੁਰਸ਼) ਚੈਪਿਅਨਸ਼ਿਪ ਮੁਕਾਬਲੇ 2021-22 ਸ਼ੁੂਰ ਹੋ ਗਏ ਹਨ।ਬਹੁਮੰਤਵੀ ਇਨਡੋਰ ਸਟੇਡੀਅਮ ਵਿੱਚ ਚਾਰ ਦਿਨ ਤੱਕ ਦੇਸ਼ ਭਰ ਦੀਆਂ 112 ਯੂਨੀਵਰਸਿਟੀਆਂ ਦੇ ਖਿਡਾਰੀ ਆਪਣੀਆਂ ਤਲਵਾਰਾਂ ਦੇ ਜੌਹਰ ਵਿਖਾਉਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਫਿਜ਼ੀਕਲ ਐਜੂਕੇਸ਼ਨ (ਏ.ਟੀ) ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ …
Read More »ਟੇਬਲ ਟੈਨਿਸ ਓਪਨ ਪ੍ਰਤੀਯੋਗਿਤਾ ‘ਚ ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਟੇਬਲ ਟੇਨਿਸ ਕੀ ਸੂਬਾ ਪੱਧਰੀ ਓਪਨ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਟੇਬਲ ਟੈਨਿਸ ਪ੍ਰਤੀਯੋਗਿਤਾ ਦਾ ਆਯੋਜਨ 2 ਜਨਵਰੀ ਨੂੰ ਜਲੰਧਰ ‘ਚ ਹਇਆ ਦੀ।ਇਸ ਪ੍ਰਤਿਯੋਗਿਤਾ ਦੇ ਅੰਡਰ-11 ਉਮਰ ਵਰਗ ਵਿੱਚ ਲਕਸ਼ਿਣ ਸ਼ਰਮਾ ਨੇ ਦੂਜਾ ਸਥਾਨ ਹਾਸਲ ਕੀਤਾ।ਇਸੇ ਪ੍ਰਤੀਯੋਗਿਤਾ ਵਿੱਚ ਗੁਰਨਾਜ ਕੌਰ ਫਸਟ ਰਨਰਅਪ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਖੇਲੋ ਇੰਡੀਆ ਯੂਨੀਵਰਸਿਟੀ ਲਈ ਚੋਣ
ਪੰਜੇ ਵਿਦਿਆਰਥੀ ਅਪ੍ਰੈਲ ’ਚ ਜਾਣਗੇ ਬੇਂਗਲੁਰੂ – ਡਾ. ਮਹਿਲ ਸਿੰਘ ਅੰਮ੍ਰਿਤਸਰ, 4 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ 24 ਦਸੰਬਰ ਤੋਂ 2 ਜਨਵਰੀ ਤੱਕ ਆਲ ਇੰਡੀਆ ਇੰਟਰ ਯੂਨੀਵਰਸਿਟੀ ਬਾਕਸਿੰਗ ਮੁਕਾਬਲੇ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ 1 ਚਾਂਦੀ ਅਤੇ 1 ਤਾਂਬੇ ਦਾ ਤਗਮਾ ਆਪਣੇ ਨਾਮ ’ਤੇ ਦਰਜ਼ ਕਰਵਾ ਕੇ ਕਾਲਜ ਅਤੇ …
Read More »ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਦੋ ਰੋਜ਼ਾ ਪਹਿਲਾ ਟੂਰਨਾਮੈਂਟ ਕਰਵਾਇਆ
ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਗਰਾਊਂਡ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਨਨਕਾਣਾ ਸਾਹਿਬ ਫੁੱਟਬਾਲ ਕਲੱਬ ਸਮਰਾਲਾ ਵਲੋਂ 14 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦਾ ਪਹਿਲਾ ਸ਼ਾਨਦਾਰ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ। ਜਿਸ ਦਾ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾ ਕੇ ਚੰਗੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਮੁੱਕੇਬਾਜ਼ੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ’ਚ ਓਵਰ ਆਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਟੀਮ ਨੇ ’ਵਰਸਿਟੀ ਵਿਖੇ ਕਰਵਾਏ ਗਏ ਮੁਕਾਬਲੇ ਦੌਰਾਨ ਆਪਣੇ ‘ਪੰਚ’ ਦਾ ਸ਼ਾਨਦਾਰ …
Read More »ਖਾਲਸਾ ਕਾਲਜ ਵੂਮੈਨ ਸਾਫ਼ਟਬਾਲ ਟੀਮ ਦੀ ਇੰਟਰ ਕਾਲਜ਼ ਮੁਕਾਬਲੇ ’ਚ ਸ਼ਾਨਦਾਰ ਪ੍ਰਾਪਤੀ
ਅੰਮ੍ਰਿਤਸਰ, 21 ਦਸਬੰਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਸਾਫਟਬਾਲ ਟੀਮ ਦੀਆਂ ਖਿਡਾਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਾਫਟਬਾਲ ਇੰਟਰ ਕਾਲਜ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਾਪਤੀ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਮੁਕਾਬਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੇ.ਐਮ.ਵੀ ਜਲੰਧਰ (5-3), ਐਚ.ਐਮ.ਵੀ ਜਲੰਧਰ (15-0) ਅਤੇ ਬੀ.ਬੀ.ਕੇ ਡੀ.ਏ.ਵੀ ਅੰਮ੍ਰਿਤਸਰ (12-1) ਦੇ ਨਾਲ ਹਰਾ ਕੇ …
Read More »
Punjab Post Daily Online Newspaper & Print Media