ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਵੈਲਫੇਅਰ ਸਪੋਰਟਸ ਕਲੱਬ ਸੇਰੋਂ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਸੇਰੋਂ ਵਿਖੇ ਕਰਵਾਇਆ ਗਿਆ।ਪਹਿਲਾ 20-20 ਕ੍ਰਿਕਟ ਟੂਰਨਾਮੈਂਟ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ।ਟੂਰਨਾਮੈਂਟ ਦੇ ਆਖ਼ਰੀ ਦਿਨ ਵਿਧਾਇਕ ਅਮਨ ਅਰੋੜਾ, ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੇ ਮਾਤਾ ਜੀ, ਨਗਰ ਕੌਂਸਲ ਸੁਨਾਮ ਦੇ …
Read More »ਖੇਡ ਸੰਸਾਰ
ਭਵਿਸ਼ਯ ਨੂੰ ਪੰਜਾਬ ਬੈਡਮਿਨਟਨ ਚੈਂਪਿਅਨਸ਼ਿਪ ‘ਚ ਮੈਡਲ ਜਿੱਤਣ ‘ਤੇ ਕੀਤਾ ਸਨਮਾਨਿਤ
ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਦੇ ਅੱਠਵੀਂ ਜਮਾਤ ‘ਚ ਪੜਦੇੇ ਵਿਦਿਆਰਥੀ ਭਵਿਸ਼ਯ ਵਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਐਸ.ਓ.ਐਫ਼ ਪੰਜਾਬ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸਿਲਵਰ ਮੈਡਲ ਹਾਸਲ ਕੀਤਾ ਹੈ।ਇਸ ਤੋਂ ਬਾਅਦ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਸਪਨਾ ਸ਼ਰਮਾ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਨੇ ਇਸ ਸਮੇਂ ਕਿਹਾ ਕਿ ਇਹ ਸਾਡੇ ਅਤੇ ਪੂਰੇ ਸ਼ਹਿਰ ਲਈ ਮਾਣ ਦੀ …
Read More »ਕਬੱਡੀ ਟੂਰਨਾਮੈਂਟ ਦੌਰਾਨ ਪ੍ਰਧਾਨ ਅਸ਼ੋਕ ਮਸਤੀ ਨੂੰ ਕੀਤਾ ਸਨਮਾਨਿਤ
ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਲੇਹਲ ਖੁਰਦ ਵਿਖੇ ਸੰਨ 1971 ਦੀ ਜੰਗ ਵਿੱਚ ਸ਼ਹੀਦ ਹੋਏ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਗੁਰਜੰਟ ਸਿੰਘ ਦੀ ਯਾਦ ਨੂੰ ਸਮਰਪਿਤ 53ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਦੇ ਜੰਮਪਲ ਤੇ ਸੀਨੀਅਰ ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਫਿਲਮੀ ਅਦਾਕਾਰ …
Read More »ਉਪ ਮੁੱਖ ਮੰਤਰੀ ਨੇ 71ਵੀਂ ਦੋ ਦਿਨਾ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ
ਅਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ 71ਵੀਂ ਦੋ ਦਿਨਾ ਓਪਨ ਅਥਲੈਟਿਕਸ ਚੈਂਪੀਅਨਸਿਪ 2021-22 ਸ਼ਰੂ ਹੋ ਗਈ। ਜ਼ਿਲ੍ਹਾ ਪੱਧਰੀ ਇਨ੍ਹਾਂ ਓਪਨ ਖੇਡ ਮੁਕਾਬਲਿਆਂ ਦੇ ਦੌਰਾਨ ਵੱਖ-ਵੱਖ ਉਮਰ ਵਰਗ ਦੇ ਲੜਕੇ/ਲੜਕੀਆਂ ਹਿੱਸਾ ਲੈ ਰਹੀਆਂ ਹਨ। ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ …
Read More »ਤੀਸਰੀ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ ‘ਚ ਮੁੜ ਛਾਏ ਹਰਭਜਨ ਸਿੰਘ ਮਾਦਪਰ
200 ਮੀਟਰ ਰੇਸ ‘ਚ ਜਿੱਤਿਆ ਸੋਨ ਤੇ ਰਿਲੇਅ ਵਿੱਚ ਕਾਂਸੀ ਦਾ ਤਮਗਾ ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬਨਾਰਸ (ਯੂ.ਪੀ) ਵਿਖੇ ਖਤਮ ਹੋਈ ਤੀਸਰੀ ਨੈਸ਼ਨਲ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਲੱਗ ਅਲੱਗ ਉਮਰ ਵਰਗ ਦੇ ਕਰੀਬ 700 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਹਰਭਜਨ ਸਿੰਘ ਮਾਦਪੁਰ (74 ਸਾਲ) ਨੇ 70+ …
Read More »ਖ਼ਾਲਸਾ ਕਾਲਜ ਸੀ. ਸੈਕੰ. ਸਕੂਲ ਦੇ ਖਿਡਾਰੀਆਂ ਨੇ ਸਾਫਟਬਾਲ `ਚ ਗੋਲਡ ਮੈਡਲ ਜਿੱਤਿਆ
ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ 26ਵੀਂ ਜੂਨੀਅਰ ਪੰਜਾਬ ਸਾਫਟਬਾਲ ਚੈਂਪੀਅਨਸ਼ਿਪ ਜੋ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ `ਚ ਹੋਈ ਵਿੱਚ ਭਾਗ ਲੈਂਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਇਸ ਦੌਰਾਨ ਗਵਰਨਿੰਗ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਤਿੰਨ ਦਿਨਾ ਸਲਾਨਾ ਖੇਡ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪ੍ਰਫੋਰਮੈਂਸ ਦਿਖਾਈ ਗਈ।ਇਸ ਸਮੇਂ ਸਿੰਪਲ ਰੇਸ, ਫਰੋਗ ਰੇਸ, ਥ੍ਰੀ ਲੈਗ ਰੇਸ, ਡੋਗ ਅਂੈਡ …
Read More »ਅਕੇਡੀਆ ਵਰਲਡ ਸਕੂਲ ਵਿਖੇ ਤੀਜੀ ਸਾਲਾਨਾ ਅਥਲੈਟਿਕ ਮੀਟ ਸੰਪਨ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਮੰਨੀ ਪ੍ਰਮੰਨੀ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਮ ਵਿਖੇ ਅੱਜ ਤੀਜੀ ਸਾਲਾਨਾ ਅਥਲੈਟਿਕਸ ਮੀਟ 2021-2022 ਦਾ ਸਫਲ ਆਯੋਜਨ ਕੀਤਾ ਗਿਆ। ਇਸ ਸਮੇ ਮੁੱਖ ਮਹਿਮਾਨ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਗੈਸਟ ਆਫ ਆਨਰ ਸ੍ਰੀਮਤੀ ਦੀਪਤੀ ਗੋਇਲ, ਗੈਸਟ ਆਫ ਆਨਰ ਅਮਨਦੀਪ ਸਿੰਘ ਐਸ.ਐਚ.ਓ ਸੁਨਾਮ ਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਸ੍ਰੀਮਤੀ ਰਮਨਦੀਪ ਕੌਰ ਨੇ ਸ਼ਿਰਕਤ ਕੀਤੀ।ਅਥਲੈਟਿਕਸ …
Read More »ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵਲੋਂ ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ
ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ-2022 ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਅੱਜ ਬਾਲ ਦਿਵਸ ਮੌਕੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ ਕਰਵਾਈ ਗਈ।ਇਹ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਜਿੱਤੇ। ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬਾਕਸਿੰਗ …
Read More »
Punjab Post Daily Online Newspaper & Print Media