Monday, December 23, 2024

ਖੇਡ ਸੰਸਾਰ

ਸੀਨੀਅਰ ਕਲਰਕ ਸੇਵਾ ਸਿੰਘ ਨੂੰ ਸੇਵਾ ਮੁਕਤੀ ‘ਤੇ ਸ਼ਾਨਦਾਰ ਵਿਦਾਇਗੀ

ਅੰਮ੍ਰਿਤਸਰ, 5 ਅਪ੍ਰੈਲ (ਸੰਧੂ) – ਖੇਡ ਵਿਭਾਗ ‘ਚ ਤਿੰਨ ਦਹਾਕਿਆਂ ਤੋਂ ਵੀ ਵੱਧ ਸੇਵਾਵਾਂ ਨਿਭਾਉਣ ਤੋਂ ਬਾਅਦ ਸਥਾਨਕ ਜ਼ਿਲ੍ਹਾ ਖੇਡ ਅਫਸਰ ਦਫਤਰ ਤੋਂ ਸੇਵਾ ਮੁਕਤ ਹੋਏ ਸੀਨੀਅਰ ਕਲੱਰਕ ਸੇਵਾ ਸਿੰਘ ਨੂੰ ਸਮੁੱਚੇ ਅਮਲੇ ਵੱਲੋਂ ਡੀ.ਐਸ.ਓ ਗੁਰਲਾਲ ਸਿੰਘ ਰਿਆੜ ਦੀ ਅਗਵਾਈ ‘ਚ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਉਨਾਂ ਨੇ ਕਿਹਾ ਕਿ ਸੇਵਾ ਮੁਕਤ ਸੀਨੀਅਰ ਕਲਰਕ ਸੇਵਾ ਸਿੰਘ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ …

Read More »

ਜ਼ਿਲ੍ਹਾ ਖੇਡ ਦਫ਼ਤਰ ਤੋਂ ਬਕਾਇਆ ਪਏ 48 ਪਾਸਪੋਰਟ ਪ੍ਰਾਪਤ ਕਰਨ ਸਬੰਧਤ ਨਾਗਰਿਕ-ਰਵਿੰਦਰ ਸਿੰਘ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਸਰਕਾਰ ਦੇ ਅਧੀਨ ਪੰਜਾਬ ਰਾਜ ਨਾਲ ਸਬੰਧਤ ਕੋਵਿਡ-19 ਦੌਰਾਨ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਨਾਗਰਿਕਾਂ ਦੇ ਪਾਸਪੋਰਟ ਉਨ੍ਹਾਂ ਦਾ ਕੋਆਰਨਟੀਨ ਸਮਾਂ ਪੂਰਾ ਹੋਣ ਉਪਰੰਤ ਜ਼ਿਲ੍ਹਾ ਖੇਡ ਦਫ਼ਤਰ ਤੋਂ ਵੰਡੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ …

Read More »

ਸਸਟੋਬਾਲ ਚੈਪੀਅਨਸ਼ਿਪ ਤੇ ਪੰਜਾਬ ਟੀਮਾਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਬਾਂਸਲਜ ਗਰੁੱਪ ਵਲੋਂ ਵਧਾਈ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਸ਼ਹਿਰ ਸੁਨਾਮ ਵਿਖੇ ਸੰਪੰਨ ਹੋਈ ਆਲ ਇੰਡੀਆ ਸਸਟੋਬਾਲ ਚੈਪੀਅਨਸ਼ਿਪ ‘ਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪੰਜਾਬ ਟੀਮ ਨੂੰ ਸਪਾਂਸਰ ਕਰਨ ਵਾਲੇ ਬਾਂਸਲਜ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ (ਕੋਪਲ, ਕੈਮਟੇਕ) ਜਿਲਾ ਚੈਅਰਮੈਨ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਨੇ ਪੰਜਾਬ ਦੇ ਖਿਡਾਰੀਆਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕੀਤੀ।ਉਹਨਾਂ ਕੋਪਲ, ਸੂਲਰ ਘਰਾਟ ਦਫਤਰ ਵਿੱਚ ਸਾਡੇ ਪ੍ਰਤੀਨਿਧ …

Read More »

ਕੌਮੀ ਸਾਈਕਲਿੰਗ ਪ੍ਰਤੀਯੋਗਤਾ ਦੇ ਵਿੱਚ ਸੱਯਦ ਖਾਲਿਦ ਨੇ ਜਿੱਤਿਆ ਗੋਲਡ ਮੈਡਲ

ਅੰਮ੍ਰਿਤਸਰ, 31 ਮਾਰਚ (ਸੰਧੂ) – ਤੇਲੰਗਨਾ ਦੀ ਰਾਜਧਾਨੀ ਹੈਦਰਾਬਾਦ ‘ਚ ਚੱਲ ਰਹੀ ਨੈਸ਼ਨਲ ਚੈਂਪੀਅਸ਼ਿਪ ਦੇ ਅੰਡਰ-16 ਸਾਲ ਉਮਰ ਵਰਗ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਸੱਯਦ ਖਾਲਿਦ ਨੇ 2 ਗੋਲਡ ਤੇ ਇੱਕ ਸਿਲਵਰ ਮੈਡਲ ਹਾਸਲ ਕੀਤਾ ਹੈ।ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਸਕੱਤਰ ਕੌਮਾਂਤਰੀ ਸਾਈਕਲਿਸਟ ਤੇ ਸੀ.ਆਈ.ਟੀ ਰੇਲਵੇ (ਰਿਟਾ.) ਬਾਵਾ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ …

Read More »

ਉਘੀ ਖੇਡ ਪ੍ਰਮੋਟਰ ਮਾਨਸੀ ਖੰਨਾ ਨੂੰ ਸਦਮਾ, ਪਤੀ ਦਾ ਦਿਹਾਂਤ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੀ ਸੂਬਾ ਜੁਆਇੰਟ ਸੈਕਟਰੀ ਮੈਡਮ ਮਾਨਸੀ ਖੰਨਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਮਾਜ ਸੇਵੀ ਪਤੀ ਵਿਸ਼ਾਲ ਖੰਨਾ (48) ਪੁੱਤਰ ਜਗਜੀਵਨ ਖੰਨਾ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਜਿਕਰਯੋਗ ਹੈ ਕਿ ਵਿਸ਼ਾਲ ਖੰਨਾ (48) ਬੀਤੇ ਕਈ ਵਰ੍ਹਿਆਂ ਤੋਂ ਗੁਰਦਿਆਂ ਦੀ ਬੀਮਾਰੀ …

Read More »

ਪਿੰਡ ਫਤਾਹਪੁਰ ਵਿਖੇ ਖੇਡ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ – ਸੋਨੀ

ਬਾਬਾ ਸੋਭਾ ਸਿੰਘ ਜੀ ਵੈਲਫੇਅਰ ਸੁਸਾਇਟੀ ਨੂੰ ਦਿੱਤਾ ਸਾਢੇ ਚਾਰ ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਖੇਡਾਂ ਵਿਅਕਤੀ ਦੇ ਜੀਵਨ ਦਾ ਜਿਥੇ ਮਾਨਸਿਕ ਵਿਕਾਸ ਕਰਦੀਆਂ ਹਨ ਉਥੇ ਸ਼ਰੀਰਕ ਤੋਰ ਤੇ ਵੀ ਤੰਦਰੁਸਤ ਬਣਾਉਂਦੀਆਂ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਪਿੰਡ ਫਤਾਹਪੁਰ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਖਿਡਾਰੀਆਂ …

Read More »

ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ 11 ਅਪ੍ਰੈਲ ਨੂੰ ਕਰੇਗੀ ਸਮਾਰੋਹ ਅੰਮ੍ਰਿਤਸਰ, 28 ਮਾਰਚ (ਸੰਧੂ) – 30 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਮਹਿਲਾ-ਪੁਰਸ਼ ਵੈਟਰਨਜ਼/ਮਾਸਟਰਜ਼ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਦੇ ਵਿਰਸੇ ਨੂੰ ਸੰਭਾਲਣ ਵਿੱਚ ਲੱਗੀ ਤੇ ਉਨ੍ਹਾਂ ਦੇ ਸਦੀਵੀਂ ਮਾਨ ਸਨਮਾਨ ਲਈ ਹਮੇਸ਼ਾਂ ਯਤਨਸ਼ੀਲ ਪੰਜਾਬ ਦੀ ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਵੱਲੋਂ ਕਿਸਾਨੀ ਸ਼ੰਘਰਸ਼ ਦੇ …

Read More »

ਵਿਸ਼ਵ ਕੱਪ 2021 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਨਵੀਂ ਦਿੱਲੀ ਵਿਖੇ ਚੱਲ ਰਹੇ ਆਈ.ਐਸ.ਐਸ.ਐਫ ਵਿਸ਼ਵ ਕੱਪ 2021 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਨਿਸ਼ਾਨੇਬਾਜ਼ਾਂ ਦਿਵਿਆਂਸ਼ੂ ਸਿੰਘ ਪਨਵਰ ਅਤੇ ਅਸ਼ਵਰਯਾ ਪ੍ਰਤਾਪ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅਹਿਮ ਪੁਜੀਸ਼ਨਾਂ ਹਾਸਲ ਕੀਤੀਆ ਹਨ।31 ਮਾਰਚ ਤੱਕ ਚੱਲਣ ਵਾਲੇ ਇਸ ਵਿਸ਼ਵ ਕੱਪ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਅੱਗੇ ਵਧ ਰਹੇ ਹਨ।         …

Read More »

ਉਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

2 ਲੱਖ ਰੁਪਏ ਦਾ ਚੈਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜ਼ਾਈ ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਇਹ ਸਨਮਾਨ ਸ਼੍ਰੋਮਣੀ …

Read More »