Saturday, September 21, 2024

ਖੇਡ ਸੰਸਾਰ

ਢਪਈ `ਚ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ

ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਸਾਈਕਲਿੰਗ ਕਲੱਬ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਢਪਈ ਵਿਖੇ ਪਿੰਡ ਦੀ ਪੰਚਾਇਤ ਅਤੇ ਏ.ਐਸ.ਆਈ ਗੁਰਬਚਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਦੇ ਸਹਿਯੋਗ ਨਾਲ ਪਿੰਡ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।                 ਏ.ਐਸ.ਆਈ ਗੁਰਬਚਨ …

Read More »

ਚਲਾਣਾ ਕਰ ਗਏ ਅੰਤਰਰਾਸ਼ਟਰੀ ਤੈਰਾਕੀ ਖਿਡਾਰੀ ਮਨਜੀਤ ਸਿੰਘ ਰਿਆੜ

ਅੰਮ੍ਰਿਤਸਰ, 29 ਅਗਸਤ (ਦੀਪ ਦਵਿੰਦਰ ਸਿੰਘ) – ਸੰਤ ਸਿਪਾਹੀ ਰਸਾਲੇ ਦੇ ਸੰਪਾਦਕ ਰਹੇ ਮਰਹੂਮ ਗਿਆਨੀ ਭਗਤ ਸਿੰਘ ਦੇ ਸਪੁੱਤਰ ਮਨਜੀਤ ਸਿੰਘ ਰਿਆੜ ਬੀਤੀ ਰਾਤ ਇੱਕ ਨਿੱਜੀ ਹਸਪਤਾਲ ਵਿੱਚ ਚਲਾਣਾ ਕਰ ਗਏ।ਉਹ ਆਪਣੇ ਪਿਛੇ ਇੱਕ ਧੀ, ਪੁੱਤਰ ਤੇ ਪਤਨੀ ਦੇਵਿੰਦਰ ਕੌਰ ਰਿਆੜ ਛੱਡ ਗਏ ਹਨ। ਉਨ੍ਹਾਂ ਦੇ ਨੇੜਲੇ ਸਾਥੀ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਰਿਆੜ ਕੁੱਝ ਦਿਨਾਂ ਤੋਂ ਛਾਤੀ ਦੇ …

Read More »

ਕੌਮੀ ਖੇਡ ਦਿਵਸ ਮੌਕੇ ਦਰਜਨਾਂ ਵੈਟਰਨ ਤੇ ਮਾਸਟਰਜ਼ ਖਿਡਾਰੀ ਸਨਮਾਨਿਤ

ਖੇਡਣ ਦੀ ਕੋਈ ਉਮਰ ਨਹੀਂ ਹੁੰਦੀ – ਬੇਦੀ/ਸਰੀਨ ਅੰਮ੍ਰਿਤਸਰ, 29 ਅਗਸਤ (ਸੰਧੂ) – ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ’ਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਜਿਲ੍ਹਾ ਮਾਸਟਰਜ਼/ ਵੈਟਰਨਟੀਮ ਵਲੋਂ ਸਮਾਜਿਕ ਦੂਰੀ ਤੇ ਸੁਰੱਖਿਆ ਸਾਧਨਾਂ ਦੇ ਮੱਦੇਨਜ਼ਰ ਨਜਦੀਕ ਖਾਲਸਾ ਕਾਲਜ ਨੇੜੇ ਗੰਗਾ ਬਿਲਡਿੰਗ ਵਿਖੇ ਇਕ ਰਸਮੀ ਸਨਮਾਨ ਸਮਾਰੋਹ ਦਾ ਆਯੋਜਨ …

Read More »

ਹਰੀ ਸਿੰਘ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੀਨੀਅਤ ਮੀਤ ਪ੍ਰਧਾਨ ਨਿਯੁੱਕਤ

ਧੂਰੀ, 29 ਅਗਸਤ (ਪ੍ਰਵੀਨ ਗਰਗ) – ਪੰਜਾਬ ਕਬੱਡੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸਿਕੰਦਰ ਸਿੰਘ ਮਲੂਕਾ ਨੂੰ ਲਗਾਤਾਰ ਚੌਥੀ ਵਾਰ ਪੰਜਾਬ ਕਬੱਡੀ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੂੰ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।                 …

Read More »

ਕਾਂਗਰਸ ਸਰਕਾਰ ਦੀਆਂ ਖੇਡ ਨੀਤੀਆਂ ਹੋਈਆਂ ਫੇਲ੍ਹ – ਹਰੀ ਸਿੰਘ

ਕੁਸ਼ਤੀ ਖਿਡਾਰੀਆਂ ਨੂੰ 1 ਲੱਖ ਦਾ ਚੈਕ ਕੀਤਾ ਭੇਟ ਧੂਰੀ, 16 ਅਗਸਤ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਅਤੇ ਜ਼ਿਲਾ੍ ਕਬੱਡੀ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰੀ ਸਿੰਘ ਨੇ ਆਪਣੀ ਨਿੱਜੀ ਕਮਾਈ ਵਿੱਚੋਂ ਰੈਸਲਿੰਗ ਅਕੈਡਮੀ ਮੰਡੌੜ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ।                 ਧੂਰੀ ਵਿਖੇ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਵਿਖੇ ਸਪੋਰਟਸ ਮੈਨੇਜ਼ਮੈਂਟ ਕੋਰਸ ਦੀ ਸ਼ੁਰੂਆਤ

ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਇਸ ਅਕਾਦਮਿਕ ਸੈਸ਼ਨ 2020-21 ਲਈ ਇਕ ਨਵੇਂ ਕੋਰਸ ਪੀ.ਜੀ ਡਿਪਲੋਮਾ ਇਨ ਸਪੋਰਟਸ ਮੈਨਜਮੈਂਟ ਦੀ ਸ਼ੁਰੂਆਤ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਇਸ ਕੋਰਸ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦਾ ਇਹ ਪਹਿਲਾ ਕਾਲਜ ਹੋਵੇਗਾ।ਇਸ …

Read More »

ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਰੈਲੀ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੱਦਾ

60 ਤੋਂ ਜ਼ਿਆਦਾ ਸਾਈਕਲਿਸਟਾਂ ਨੇ ਲਿਆ ਭਾਗ ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੌਰਾਨ ਜਿਮ ਅਤੇ ਖੇਡ ਸਟੇਡੀਅਮ ਬੰਦ ਹੋਣ ਕਾਰਨ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਚਲਾ ਕੇ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਕਲੱਬ ਨਾਲ ਜੁੜੇ 60 ਤੋਂ ਵੱਧ ਸਾਈਕਲਿਸਟਾਂ ਵਲੋਂ ਅੱਜ ਜਲੰਧਰ ਦੇ ਏ.ਪੀ.ਜੇ ਸਕੂਲ …

Read More »

ਕੋਚਾਂ ਨੇ ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ-ਰਿਆੜ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ ਜਿਲੇ …

Read More »

ਮਿਸ਼ਨ ਫਤਿਹ ਤਹਿਤ ਖੇਡ ਵਿਭਾਗ ਦੇ ਕੋਚਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਵਿਡ ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਅਧੀਨ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਜ਼ਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਜਿਲਾ ਸਪੋਰਟਸ ਅਫਸਰ ਜਸਮੀਤ ਕੋਰ ਨੇ ਦਸਿਆ ਕਿ ਜਿਲੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਵਡਾਲਾ …

Read More »

ਖਿਡਾਰੀਆਂ ਤੇ ਕੋਚਾਂ ਨੇ ਵੀ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਚਲਾਈ ਜਾਗਰੂਕਤਾ ਮੁਹਿੰਮ

ਪਟਿਆਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਅਰੰਭੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਖਿਡਾਰੀ ਅਤੇ ਕੋਚ ਵੀ ਅੱਗੇ ਆਏ ਹਨ।ਪੰਜਾਬ ਖੇਡ ਵਿਭਾਗ ਦੇ ਕੋਚਾਂ ਨੇ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਨਾਲ ਲੈ ਕੇ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਬਾਰੇ ਜਾਗਰੂਕਤਾ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ …

Read More »