ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਸਾਨੂੰ ਹੋਰ ਅੱਗੇ ਵੱਧਣ ਦਾ …
Read More »ਖੇਡ ਸੰਸਾਰ
ਹਾਕੀ ਖਿਡਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ’ਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ।
Read More »ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਦੇ ਸਾਹਮਣੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਇਹ ਸਨਮਾਨ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਬੀਬੀ ਜਗੀਰ ਕੌਰ ਨੇ ਕਿਹਾ ਕਿ 41 ਸਾਲਾਂ ਬਾਅਦ ਇਹ ਇਤਿਹਾਸਕ ਮੌਕਾ ਸੀ, ਜਦੋਂ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ …
Read More »ਸਮਰਾਲਾ ਹਾਕੀ ਕਲੱਬ ਵਲੋਂ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਟੋਕਿਓ ਵਿਖੇ ਚੱਲ ਰਹੀਆਂ ਉਲੰਪਿਕ ਖੇਡਾਂ ਵਿੱਚ ਅੱਜ ਉਸ ਮੌਕੇ ਇਤਿਹਾਸ ਸਿਰਜ਼ਿਆ ਗਿਆ, ਜਦੋਂ ਭਾਰਤ ਦੀ ਪੁਰਸ਼ ਹਾਕੀ ਟੀਮ ਵਲੋਂ 41 ਸਾਲ ਬਾਅਦ ਮੈਡਲ ਦਾ ਸੋਕਾ ਤੋੜਦਿਆਂ ਤੀਜ਼ਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।ਇਸ ਜਿੱਤ ਨਾਲ ਪੂਰੇ ਭਾਰਤ ਦੇ ਹਾਕੀ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਇਸੇ ਖੁਸ਼ੀ ਨੂੰ ਅੱਜ ਸਮਰਾਲਾ …
Read More »ਟੋਕੀਓ ਉਲਿੰਪਕ ਜੇਤੂ ਹਾਕੀ ਟੀਮ ‘ਚ ਸ਼ਾਮਲ ਸੂਬੇ ਦੇ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ – ਰਾਣਾ ਸੋਢੀ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਟੋਕੀਓ ਉਲਿੰਪਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ‘ਚ ਸ਼ਾਮਲ ਸੁਬੇ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਨੇ ਇੱਕ-ਇੱਕ ਕਰੋੜ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਮੈਚ ਵਿੱਚ ਆਪਣੀ ਤਾਕਤ ਦਿਖਾ ਕੇ ਬਿਹਤਰੀਨ ਖੇਡ ਦਾ …
Read More »ਟੋਕੀਓ ਉਲਿੰਪਕ ‘ਚ ਜਰਮਨੀ ਨੂੰ ਹਰਾ ਕੇ ਭਾਰਤ ਨੇ ਜਿੱਤਿਆ ਕਾਂਸੀ ਦਾ ਮੈਡਲ, ਦੇਸ਼ ਵਾਸੀ ਖੁਸ਼
ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਖੇਡ ਮੰਤਰੀ, ਰਾਹੁਲ ਗਾਂਧੀ ਤੇ ਕੈਪਟਨ ਵਲੋਂ ਮੁਬਾਰਕਾਂ ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤੀ ਹਾਕੀ ਟੀਮ ਨੇ ਅੱਜ ਜਰਮਨੀ ਨੂੂੰ ਹਰਾ ਕੇ ਕਾਂਸੀ ਦਾ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।41 ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਸੈਮੀਫਾਈਨਲ ਵਿੱਚ ਅਰਜਨਟਾਈਨਾ ਤੋਂ ਹਾਰ ਕੇ ਕਾਂਸੀ ਦਾ ਤਗਮਾ ਹਾਸਲ ਕਰਨ ਲਈ ਅੱਜ ਰੋਮਾਂਚਕ ਮੈਚ …
Read More »ਓੁਲੰਪਿਕ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਓੁਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ ਫਾਈਨਲ ਵਿਚ ਜਗ੍ਹਾ ਬਣਾਈ ਹੈ ਅਤੇ ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਆਸ …
Read More »ਨੋਜਵਾਨ ਨੂੰ ‘ਨਸ਼ੇ ਛੱਡੋ ਖੇਡਾਂ ਵੱਲ ਵਧੋ’ ਦਾ ਯੂਥ ਕਾਂਗਰਸ ਵਲੋਂ ਦਿੱਤਾ ਜਾ ਰਿਹੈ ਹੋਕਾ – ਭੁਪਾਲ
ਭੀਖੀ, 1 ਅਗਸਤ (ਕਮਲ ਕਾਂਤ) – ਯੂਥ ਕਾਂਗਰਸ ਮਾਨਸਾ ਦੀ ਟੀਮ ਵਲੋਂ ਰੋਜ਼ਾਨਾ ਹੀ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਸਿੰਘ ਭੁਪਾਲ ਨੇ ਕੀਤਾ।ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੀ ਟੀਮ ਪਿੰਡ-ਪਿੰਡ ਜਾ ਕੇ ਨੋਜਵਾਨਾਂ ਨੂੰ ਨਸ਼ੇ ਛੱਡਣ ਅਤੇ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕਰ ਰਹੀ …
Read More »ਖਾਲਸਾ ਕਾਲਜ ਦੀ ਵਿਦਿਆਰਥਣ ਭਵਾਨੀ ਦੇਵੀ ਨੇ ਟੋਕਿਓ ਉਲੰਪਿਕਸ 2020 ’ਚ ਰਚਿਆ ਇਤਿਹਾਸ
ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਸਿਰਮੌਰ ਸੰਸਥਾ ਖ਼ਾਲਸਾ ਕਾਲਜ ਵਿਖੇ ਐਮ.ਏ ਅੰਗਰੇਜ਼ੀ ਦੀ ਵਿਦਿਆਰਥਣ ਭਵਾਨੀ ਦੇਵੀ ਨੇ ਟੋਕੀਓ ਵਿਖੇ ਚੱਲ ਰਹੀਆਂ ਉਲੰਪਿਕਸ ਖੇਡਾਂ ’ਚ ਇਤਿਹਾਸ ਸਿਰਜਦਿਆਂ ਨਾ ਸਿਰਫ਼ ਫ਼ੈਂਸਿੰਗ ’ਚ ਪਹਿਲੀ ਭਾਰਤੀ ਖਿਡਾਰੀ ਹੋਣ ਦਾ ਮਾਣ ਹਾਲ ਕੀਤਾ, ਸਗੋਂ ਗੇਮ ਪਹਿਲੀ ਪਾਰੀ ’ਚ ਜਿੱਤ ਹਾਸਲ ਕਰਕੇ ਮਾਣਮੱਤੀ ਸੰਸਥਾ ਦਾ ਨਾਮ ਵੀ ਉਚਾ ਕੀਤਾ ਹੈ। …
Read More »
Punjab Post Daily Online Newspaper & Print Media