ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ’ ਸਮਾਜ ਭਲਾਈ ਸੋਸਾਇਟੀ ਅੰਮ੍ਰਿਤਸਰ ਵਲੋਂ ਵਿਸ਼ਵ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ ਦੀ ਲਾਡਲੀ …
Read More »ਖੇਡ ਸੰਸਾਰ
ਯਾਦਗਾਰੀ ਹੋ ਨਿਬੜਿਆ ਵੈਟਰਨ ਖਿਡਾਰੀਆਂ ਦਾ ਪਲੇਠਾ ਸਨਮਾਨ ਸਮਾਰੋਹ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਮਾਸਟਰਜ਼ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਦਸੰਬਰ (ਸੰਧੂ) – ਮਾਸਟਰਜ਼/ਵੈਟਰਨਜ਼ ਖਿਡਾਰੀਆਂ ਦਾ ਪਲੇਠਾ ਵਿਸ਼ੇਸ਼ ਸਨਮਾਨ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸ਼੍ਰੀ ਗੁਰੂ ਰਾਮਦਾਸ ਇੰਸਟੀਚਿਊਟਸ ਪੰਧੇਰ ਦੇ ਵਿਸ਼ਾਲ ਵਿਹੜੇ ਵਿੱਚ ਪੰਜਾਬ ਸਟੇਟ ਮਾਸਟਰ/ਵੈਟਰਨ ਪਲੇਅਰਜ਼ ਟੀਮ ਵੱਲੋਂ ਚੀਫ ਪੈਟਰਨ ਪ੍ਰੋ: ਡਾ: ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਹਰਜਿੰਦਰਪਾਲ ਕੌਰ ਕੰਗ, ਪ੍ਰਧਾਨ ਸੰਦੀਪ ਕੋਰ ਸੰਧੂ ਤੇ …
Read More »ਡਿਪਟੀ ਕਮਿਸ਼ਨਰ ਦਫਤਰ ਦੀ ਕ੍ਰਿਕਟ ਟੀਮ ਦੇ ਸਿਰ ਸੱਜਿਆ ਜਿੱਤ ਦਾ ਤਾਜ
ਬ੍ਰਜੇਸ਼ ਕੁਮਾਰ ਨੂੰ ਮਿਲਿਆ ਮੈਨ ਆਫ ਦਾ ਮੈਚ ਦਾ ਖਿਤਾਬ ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਬਹੁਤ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਡਿਊਟੀਆਂ ਲਗਾਤਾਰ ਦਿੱਤੀਆਂ ਗਈਆਂ।ਜਿਸ ਦੋਰਾਨ ਕਈ ਕਰਮਚਾਰੀ ਕਰੋਨਾ ਪਾਜ਼ਟਿਵ ਵੀ ਆਏ।ਇਹਨਾਂ ਕਰਮਚਾਰੀਆਂ ਨੂੰ ਮਾਨਸਿਕ ਤਨਾਓ ਤੋਂ ਬਾਹਰ ਕੱਢਣ ਲਈ ਡਿਪਟੀ ਕਮਿਸ਼ਨਰ ਸਟਾਫ ਅਤੇ ਨਗਰ ਨਿਗਮ ਪਠਾਨਕੋਟ ਦੇ ਕਰਮਚਾਰੀਆਂ ਵਿੱਚ ਕ੍ਰਿਕਟ ਮੈਚ …
Read More »ਮਾਸਟਰਜ਼ ਖਿਡਾਰੀਆਂ ਦੇ ਸਨਮਾਨ ਸਮਾਰੋਹ ਸੂਚੀ ਜਾਰੀ
ਅੰਮ੍ਰਿਤਸਰ, 28 ਨਵੰਬਰ (ਸੰਧੂ) – ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਪਲੇਠੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਰੂਪ ਰੇਖਾ ਅਤੇ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਮਾਸਟਰਜ਼ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਸੂਬਾ ਸਕੱਤਰ …
Read More »ਯਾਦਗਾਰੀ ਹੋ ਨਿੱਬੜਿਆ ਪਿੰਡ ਧਾਂਦਰੇ ਦਾ ਦੋ ਰੋਜ਼ਾ ਕਬੱਡੀ ਕੱਪ
ਓਪਨ ਵਿਚੋਂ ਪਿੰਡ ਗੁਰਮਾ ਦੀ ਟੀਮ ਫਸਟ ਅਤੇ ਪਿੰਡ ਕਪਿਆਲ ਦੀ ਟੀਮ ਸੈਕਿੰਡ ਰਹੀ ਧੂਰੀ, 27 ਨੰਵਬਰ (ਪ੍ਰਵੀਨ ਗਰਗ) – ਗ੍ਰਾਮ ਵਿਕਾਸ ਸਭਾ ਧਾਂਦਰਾ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਡਾ. ਸੁਖਵਿੰਦਰ ਸਿੰਘ ਧਾਂਦਰਾ ਅਤੇ ਧੰਨਾ ਸਿੰਘ ਉੱਘੇ ਕਬੱਡੀ ਖਿਡਾਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। …
Read More »ਐਨ.ਆਰ.ਆਈ ਨੇ ਪੀੜਤ ਖਿਡਾਰੀ ਦਲਬੀਰੀ ਲਾਲ ਨੂੰ ਦਿੱਤੀ ਸਹਾਇਤਾ ਰਾਸ਼ੀ
ਅੰਮ੍ਰਿਤਸਰ, 25 ਨਵੰਬਰ (ਸੰਧੂ) – ਨਾਮੁਰਾਦ ਬਿਮਾਰੀ ਕਾਰਨ ਬਿਸਤਰੇ ‘ਤੇ ਦਿਨ ਕਟੀ ਕਰ ਰਹੇ ਪੰਜਾਬ ਪੁਲਿਸ ਦੇ ਐਥਲੈਟਿਕਸ ਤੇ ਕਬੱਡੀ ਦੇ ਕੌਮੀ ਮਾਸਟਰ ਖਿਡਾਰੀ ਦਲਬੀਰੀ ਲਾਲ ਨਿਵਾਸੀ ਗੁਜਰਪੁਰਾ ਦਾ ਬੀਤੇ ਦਿਨੀ ਹਾਲਚਾਲ ਜਾਨਣ ਪਹੁੰਚੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਅਤੇ ਮਾਸਟਰ ਐਥਲੈਟਿਕਸ ਖਿਡਾਰੀ ਅਜੀਤ ਸਿੰਘ ਰੰਧਾਵਾ ਵੱਲੋਂ ਪੀੜਤ ਖਿਡਾਰੀ ਦੀ …
Read More »ਅੰਡਰ-14 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਹਾਕੀ ਲੀਗ ਜਲਦ
ਖਿਡਾਰੀਆਂ ਵੱਲ ਧਿਆਨ ਦੇਣਾ ਲਾਜ਼ਮੀ ਤੇ ਸਮੇਂ ਦੀ ਲੋੜ ਹੈ – ਹੁੰਦਲ/ਰੰਧਾਵਾ ਅੰਮ੍ਰਿਤਸਰ, 25 ਨਵੰਬਰ (ਸੰਧੂ) – ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਹਾਕੀ ਸਟੇਡੀਅਮ ਵਿਖੇ ਅੰਡਰ 14 ਸਾਲ ਉਮਰ ਵਰਗ ਦੇ ਹਾਕੀ ਖਿਡਾਰੀਆਂ ਦੀ ਹਾਕੀ ਲੀਗ ਬਹੁਤ ਜਲਦ ਸ਼ੁਰੂ ਕੀਤੀ ਜਾਵੇਗੀ ਤੇ ਚੰਗੀਆਂ ਟੀਮਾਂ ਨੂੰ ਪ੍ਰਦਰਸ਼ਨੀ ਮੈਚਾਂ ਦਾ ਹਿੱਸਾ ਬਣਾ ਕੇ ਬਿਹਤਰੀਨ ਖਿਡਾਰੀਆਂ ਦੀ ਚੋਣ …
Read More »ਜੂਨੀਅਰ ਇੰਡੀਆ ਕੈਂਪ ਲਈ ਚੁਣੀ ਗਈ ਖ਼ਾਲਸਾ ਕਾਲਜ ਦੀ ਵਿਦਿਆਰਥਣ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਹਾਕੀ ਦੀ ਖਿਡਾਰਣ ਅਮਨਦੀਪ ਕੌਰ ਬੈਂਗਲੁਰੂ ਵਿਖੇ ਏਸ਼ੀਆਂ ਕੱਪ ਦੇ 22 ਨਵੰਬਰ ਤੋਂ 19 ਦਸੰਬਰ ਚੱਲਣ ਵਾਲੇ ‘ਜੂਨੀਅਰ ਇੰਡੀਆ ਕੈਂਪ’ ਲਈ ਚੁਣੀ ਗਈ ਹੈ।ਇਸ ਸਬੰਧ ’ਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਕੈਂਪ ਲਈ ਚੁਣੀ ਗਈ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਲਈ ਹੌਂਸਲਾ ਅਫ਼ਜ਼ਾਈ ਕੀਤੀ। …
Read More »ਖੇਡ ਵਿਭਾਗ ਵਲੋਂ ਖੇਡ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾਬੰਦੀ, ਜਿਲ੍ਹਾ ਖੇਡ ਅਫਸਰ ਵਲੋਂ ਕੋਚਾਂ ਨਾਲ ਮੀਟਿੰਗ
ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਹੋਵੇਗੀ ਯਕੀਨੀ ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਵਲੋਂ ਕੋਵਿਡ-19 ਦੇ ਦੌਰਾਨ ਜਿਲ੍ਹਾ ਕਪੂਰਥਲਾ ਵਿਖੇ ਖੇਡ ਗਤੀਵਿਧੀਆਂ ਦੁਬਾਰਾ ਸ਼ੁਰੂ ਕਰਨ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ, ਜਿਸ ਤਹਿਤ ਖੇਡ ਵਿਭਾਗ, ਪੰਜਾਬ ਤੇ ਡਾਇਰੈਕਟਰ ਸਪੋਰਟਸ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਜਿਲਾ ਖੇਡ ਅਫਸਰ ਸ਼੍ਰੀਮਤੀ ਜਸਮੀਤ ਕੌਰ ਵਲੋਂ ਇਸ ਸਬੰਧੀ ਖੇਡ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਖੇਡ ਮੇਲਾ ਕਰਵਾਇਆ ਗਿਆ
ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਵਾਲੀ ਦੇ ਸਬੰਧ ’ਚ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਮੇਲੇ ਦਾ ਆਯੋਜਨ ਸ਼ਬਦ ਗਾਇਨ ਨਾਲ ਕੀਤਾ।ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਸ਼ੇਸ਼ ਅਧਿਆਪਕ ਸਟਾਫ਼ ਲਈ ਆਯੋਜਿਤ ਮੇਲੇ ’ਚ ਪੁੱਜੇ ਮੁੱਖ …
Read More »