ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ 11 ਅਪ੍ਰੈਲ ਨੂੰ ਕਰੇਗੀ ਸਮਾਰੋਹ ਅੰਮ੍ਰਿਤਸਰ, 28 ਮਾਰਚ (ਸੰਧੂ) – 30 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਮਹਿਲਾ-ਪੁਰਸ਼ ਵੈਟਰਨਜ਼/ਮਾਸਟਰਜ਼ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਦੇ ਵਿਰਸੇ ਨੂੰ ਸੰਭਾਲਣ ਵਿੱਚ ਲੱਗੀ ਤੇ ਉਨ੍ਹਾਂ ਦੇ ਸਦੀਵੀਂ ਮਾਨ ਸਨਮਾਨ ਲਈ ਹਮੇਸ਼ਾਂ ਯਤਨਸ਼ੀਲ ਪੰਜਾਬ ਦੀ ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਵੱਲੋਂ ਕਿਸਾਨੀ ਸ਼ੰਘਰਸ਼ ਦੇ …
Read More »ਖੇਡ ਸੰਸਾਰ
ਵਿਸ਼ਵ ਕੱਪ 2021 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਨਵੀਂ ਦਿੱਲੀ ਵਿਖੇ ਚੱਲ ਰਹੇ ਆਈ.ਐਸ.ਐਸ.ਐਫ ਵਿਸ਼ਵ ਕੱਪ 2021 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਨਿਸ਼ਾਨੇਬਾਜ਼ਾਂ ਦਿਵਿਆਂਸ਼ੂ ਸਿੰਘ ਪਨਵਰ ਅਤੇ ਅਸ਼ਵਰਯਾ ਪ੍ਰਤਾਪ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅਹਿਮ ਪੁਜੀਸ਼ਨਾਂ ਹਾਸਲ ਕੀਤੀਆ ਹਨ।31 ਮਾਰਚ ਤੱਕ ਚੱਲਣ ਵਾਲੇ ਇਸ ਵਿਸ਼ਵ ਕੱਪ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਅੱਗੇ ਵਧ ਰਹੇ ਹਨ। …
Read More »GNDU Shooters won medals in ISSF World Cup 2021
Amritsar, March 26 (Punjab Post Bureau) – Dr. Sukhdev Singh Director Sports Guru Nanak Dev University said that two Shooters i.e. Divyanshu Singh Panwar & Ashwrya Partap Singh of Guru Nanak Dev University have bagged medals in the ongoing ISSF World Cup 2021 at Karni Singh Shooting Range, New Delhi from 18 to 31 March 2021. The Shooter Divyanshu Singh …
Read More »ਉਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
2 ਲੱਖ ਰੁਪਏ ਦਾ ਚੈਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜ਼ਾਈ ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਇਹ ਸਨਮਾਨ ਸ਼੍ਰੋਮਣੀ …
Read More »ਅੰਡਰ-19 ਕ੍ਰਿਕਟ ਟੂਰਨਾਮੈਂਟ ਲਈ ਟ੍ਰਾਇਲ 28 ਮਾਰਚ ਨੂੰ
ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਰਾਜ ਪੱਧਰ ’ਤੇ ਕਰਵਾਏ ਜਾਣ ਵਾਲੇ ਅੰਡਰ-19 ਕ੍ਰਿਕਟ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲ੍ਹਾ ਕਿ੍ਰਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕਰਨ ਲਈ 28 ਮਾਰਚ 2021 ਨੂੰ ਦੁਪਹਿਰ 2 ਵਜੇ ਆਰ.ਕੇ ਆਰੀਆ ਕਾਲਜ ਰਾਹੋਂ ਰੋਡ ਨਵਾਂਸ਼ਹਿਰ ਦੀ ਗਰਾਊਂਡ ਵਿਚ ਟ੍ਰਾਇਲ ਰੱਖੇ ਗਏ ਹਨ।ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਪ੍ਰਵੀਨ …
Read More »ਬੀ.ਬੀ.ਕੇ ਡੀ.ਏ.ਵੀ ਜਿਮਨਾਸਟ ਤੇ ਇੰਟਰਨੈਸ਼ਨਲ ਫੈਨਸਿੰਗ ਖਿਡਾਰਨਾਂ ਦੀ 31ਵੀਂ ਵਿਸ਼ਵ ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਚੋਣ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀਆਂ ਅੰਤਰਰਾਸ਼ਟਰੀ ਫੈਨਸਿੰਗ ਖਿਡਾਰਨਾਂ ਸ਼ੀਤਲ ਦਲਾਲ ਅਤੇ ਤਨਿਸ਼ਕਾ ਖੱਤਰੀ 31ਵੀਂ ਵਿਸ਼ਵ ਯੂਨੀਵਰਸਿਟੀ ਚੈਂਪੀਅਨਸ਼ਿਪ ਚੇਂਗਦੂਝ (ਚੀਨ) ਵਿਖੇ ਅਗਸਤ 2021 ਲਈ ਚੁਣੀਆਂ ਗਈਆਂ ਹਨ।ਉਹਨਾਂ ਨੇ ਕਾਠਮੰਡੂ (ਨੇਪਾਲ) ਦਸੰਬਰ 2019 ਵਿਚ ਹੋਈਆਂ ਸੈਫ ਖੇਡਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ ਅਤੇ ਜੁਲਾਈ 2018 ਵਿੱਚ ਨਿਊਕੈਸਟਲ (ਇੰਗਲੈਂਡ) ਵਿਖੇ ਆਯੋਜਿਤ ਰਾਸ਼ਟਰਮੰਡਲ ਖੇਡਾਂ …
Read More »BBK DAV Women Fencing players and Gymnast selected for 31st World University Championship
Amritsar, March 25 (Punjab Post Bureau) – BBK DAV College for Women International Fencing Players, Sheetal Dalal and Taniksha Khatri have been selected for 31st World University Championship going to be held at Chengdu (China) in August 2021.They won Gold, Silver & Bronze medals in SAF Games, held at Kathmandu (Nepal) Dec 2019 and participated in Commonwealth Games held at …
Read More »ਹੁੰਦਲ ਪਾਖਰਪੁਰਾ ਪਰਿਵਾਰ ਨੇ ਪਾਰਕ ਤੇ ਵਾਲੀਬਾਲ ਕੋਰਟ ਲਈ ਨਿਭਾਈ ਅਹਿਮ ਜ਼ਿੰਮੇਵਾਰੀ
ਅੰਮ੍ਰਿਤਸਰ, 24 ਮਾਰਚ (ਸੰਧੂ) – ਹਾਕੀ ਖੇਡ ਖੇਤਰ ਨੂੰ ਉਤਸ਼ਾਹਿਤ ਤੇ ਪ੍ਰਫੁੱਲਤ ਕਰਨ ‘ਚ ਲੱਗੇ ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਉਘੇ ਖੇਡ ਪ੍ਰਮੋਟਰ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਰੇਲਵੇ ਦੇ ਪਰਿਵਾਰ ਵੱਲੋਂ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਤਨ ਮਨ ਤੇ ਧਨ ਤੋਂ ਇਲਾਵਾ ਹੋਰ ਰਾਹਤ ਸਮੱਗਰੀ ਦੇ ਨਾਲ ਸਹਾਇਤਾ ਦੇਣ ਤੋਂ ਬਾਅਦ …
Read More »ਸਟੇਟ ਸਾਈਕਲਿੰਗ ਚੈਂਪੀਅਨਸ਼ਿਪ ਦੇ ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ
ਅੰਮ੍ਰਿਤਸਰ, 24 ਮਾਰਚ (ਸੰਧੂ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੰਪੰਨ ਹੋਈ ਰਾਜ ਪੱਧਰੀ ਸਾਈਕਲਿੰਗ ਸਟੇਟ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ (ਰੇਲਵੇ), ਗੁਰਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਤੇ ਸੱਯਦ ਖਾਲਿਦ ਨੇ ਪਹਿਲਾਂ ਦੀ ਤਰ੍ਹਾਂ ਹੀ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲਾਂ ਅਤੇ ਟ੍ਰਾਫੀਆਂ ‘ਤੇ ਕਬਜ਼ਾ ਕੀਤਾ ਹੈ। ਹੁਣ ਇਹ ਖਿਡਾਰੀ 27 ਮਾਰਚ ਤੋਂ ਲੈ ਕੇ 31 …
Read More »ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ੁਰੂ
ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ 15ਵੀਂ ਅਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈ।ਮੀਟ ਦਾ ਉਦਘਾਟਨ ਬੌਕਸਿੰਗ ਦੇ ਚੀਫ਼ ਨੈਸ਼ਨਲ ਕੋਚ ਗੁਰਬਖਸ਼ ਸਿੰਘ ਸੰਧੂ ਦੋਰਾਣਾਚਾਰੀਆ ਐਵਾਰਡੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਉਨਾਂ ਨੇ ਕਾਲਜ਼ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ …
Read More »
Punjab Post Daily Online Newspaper & Print Media