Thursday, July 30, 2026

ਖੇਡ ਸੰਸਾਰ

ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ 

ਦੋ ਦਿਨਾਂ ਟਰਾਇਲਾਂ ਦੌਰਾਨ ਕੀਤੀ ਜਾਵੇਗੀ ਖਿਡਾਰਨਾਂ ਦੀ ਚੋਣ ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ 2 ਦਿਨਾਂ ਖੇਡ ਟਰਾਇਲਾਂ ਦੀ ਸ਼ੁਰੂਆਤ ਅੱਜ ਪੀ.ਏ.ਪੀ ਗਰਾਊਂਡ ਜਲੰਧਰ ਵਿਖੇ ਹੋਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ।ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ …

Read More »

ਤੀਜੀ ਪੰਜਾਬ ਰਾਜ ਪੈਣਚਿਕ ਸਿਲਾਟ ਚੈਂਪੀਅਨਸ਼ਿਪ ‘ਚ ਅੰਮ੍ਰਿਤਸਰ ਪਹਿਲੇ ਸਥਾਨ ‘ਤੇ

ਅੰਮ੍ਰਿਤਸਰ, 14 ਮਾਰਚ (ਸੰਧੂ) – ਫਰੀਦਕੋਟ ਜਿਲੇ ‘ਚ ਆਯੋਜਿਤ ਪੈਣਚਿਕ ਸਿਲਾਟ ਸਪੋਰਟਸ ਐੋਸੀਏਸ਼ਨ ਆਫ਼ ਪੰਜਾਬ ਵਲੋਂ ਤੀਜ਼ੀ ਪੰਜਾਬ ਰਾਜ ਪੈਣਚਿਕ ਸਿਲਾਟ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਪਹਿਲੇ ਸਥਾਨ ‘ਤੇ ਰਿਹਾ।ਇਸ ਵਿੱਚ 12 ਜਿਲਿਆਂ ਦੇ 140 ਖਿਡਾਰੀਆਂ ਨੇ ਹਿੱਸਾ ਲਿਆ।ਪੈਣਚਿਕ ਸਿਲਾਟ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ ਦੇ ਜਰਨਲ ਸਕੱਤਰ ਅਭਿਲਾਸ਼ ਕੁਮਾਰ ਨੇ ਦੱਸਿਆ ਕਿ ਚੇਅਰਮੈਨ ਜਗਦੀਸ਼ ਸ਼ਰਮਾ ਐਸ.ਡੀ ਪਬਲਿਕ ਸਕੂਲ, ਗੁਰਸੇਵਕ ਮਾਨ ਕਲਾਕਾਰ ਯੂਨੀਅਨ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕ੍ਰਿਕੇਟ ਖਿਡਾਰੀ ਅਯੂਸ਼ ਰਾਵਤ ਬਣਿਆ ‘ਪਲੇਅਰ ਆਫ਼ ਟੂਰਨਾਮੈਂਟ’

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕ੍ਰਿਕਟ ਖਿਡਾਰੀ ਅਯੂਸ਼ ਰਾਵਤ ਨੇ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ (ਏ.ਜੀ.ਏ) ਅੰਮ੍ਰਿਤਸਰ ਵਲੋਂ ਕਰਵਾਏ ਗਏ ਰਿਚ ਕੁੱਕ ਜੂਨੀਅਰ ਲੀਗ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਉਸ ਨੇ 6 ਮੈਚਾਂ ’ਚ ‘ਮੈਨ ਆਫ ਦ ਮੈਚ ਖਿਤਾਬ’ ਅਤੇ ‘ਮੈਨ ਆਫ਼ ਦ ਸੀਰੀਜ਼’ ਦੀ ਟਰਾਫੀ ’ਤੇ ਵੀ ਕਬਜ਼ਾ ਕੀਤਾ।       …

Read More »

ਕੌਮਾਂਤਰੀ ਸਸਟੋਬਾਲ ਟੂਰਨਾਮੈਂਟ ਸਬੰਧੀ ਤਿਆਰੀਆ ਜ਼ੋਰਾਂ ‘ਤੇ – ਸੰਜੀਵ ਬਾਂਸਲ

ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਪਹਿਲੀ ਵਾਰ ਹੋ ਰਹੀ ਸਸਟੋਬਾਲ ਚੈਪੀਅਨਸ਼ਿਪ ਸਬੰਧੀ ਤਿਆਰੀਆ ਜੋਰਾਂ ‘ਤੇ ਚੱਲ ਰਹੀਆਂ ਹਨ।ਸੂਬੇ ਵਿੱਚ ਪਹਿਲੀ ਵਾਰ ਇਹ ਕੌਮਾਤਰੀ ਟੂਰਨਾਮੈਂਟ ਨੂੰ ਲੈ ਕੇ ਜਿੱਥੇ ਪ੍ਰਬੰਧਕਾਂ ਵਿੱਚ ਉਤਸ਼ਾਹ ਹੈ, ਉਥੇ ਦਰਸ਼ਕਾਂ ਨੂੰ ਵੀ ਇਸਦੀ ਬੇਸਬਰੀ ਨਾਲ ਉਡੀਕ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਦੇ ਚੇਅਰਮੈਨ ਸੰਜੀਵ ਬਾਂਸਲ ਨੇ ਅੱਜ ਸੂਲਰ ਘਰਾਟ …

Read More »

ਅੰਡਰ-16 ਕ੍ਰਿਕਟ ਟੂਰਨਾਮੈਂਟ ਲਈ ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਟਰਾਇਲ 6 ਨੂੰ

ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਸੂਬਾ ਪੱਧਰ ’ਤੇ ਕਰਵਾਏ ਜਾਣ ਵਾਲੇ ਅੰਡਰ-16 ਕ੍ਰਿਕਟ ਟੂਰਨਾਮੈਂਟ ‘ਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕੀਤੀ ੂਜਾ ਰਹੀ ਹੈ।6 ਮਾਰਚ 2021 ਨੂੰ ਦੁਪਹਿਰ 2 ਵਜੇ ਆਰ.ਕੇ ਆਰੀਆ ਕਾਲਜ਼ ਰਾਹੋਂ ਰੋਡ ਨਵਾਂਸ਼ਹਿਰ ਦੀ ਗਰਾੳਂਡ ਵਿਚ ਟ੍ਰਾਇਲ ਰੱਖੇ ਗਏ ਹਨ।           …

Read More »

ਸ਼੍ਰੋਮਣੀ ਕਮੇਟੀ ਹਾਕੀ, ਬਾਸਕਟਬਾਲ ਤੇ ਅਥਲੈਟਿਕਸ (ਲੜਕੀਆਂ) ਲਈ ਬਣਾਏਗੀ ਖੇਡ ਅਕੈਡਮੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਪਲੇਠੀ ਇਕੱਤਰਤਾ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਪ੍ਰਧਾਨ ਬੀਬੀ ਜਗੀਰ ਕੌਰ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ …

Read More »

ਤਾਇਕਵਾਂਡੋ ਖਿਡਾਰੀ ਹਰਪ੍ਰੀਤ ਸਿੰਘ ਨੇ ਜਿੱਤਿਆ ਗੋਲਡ ਮੈਡਲ

ਕੌਮੀ ਪੱਧਰ ਦੇ ਮੁਕਾਬਲੇ ਲਈ ਚੋਣ ਹੋਣਾ ਸਕੂਲ ਵਾਸਤੇ ਮਾਣ ਵਾਲੀ ਗੱਲ – ਵਿਰਕ ਅੰਮ੍ਰਿਤਸਰ, 25 ਫਰਵਰੀ (ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਦੇ ਤਾਈਕਵਾਂਡੋਂ ਦੇ ਹੋਣਹਾਰ ਖਿਡਾਰੀ ਹਰਪ੍ਰੀਤ ਸਿੰਘ ਨੇ ਅੰਡਰ-19 ਸਾਲ ਉਮਰ ਵਰਗ ਦੇ ਮੁਕਾਬਲੇ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਹੈ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ ਦੇ ਪਲੇ ਵੇਜ਼ ਸੀਨੀਅਰ ਸੈਕੰਡਰੀ …

Read More »

41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੌਰਾਨ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ

ਅਜੀਤ ਰੰਧਾਵਾ, ਅਵਤਾਰ ਸਿੰਘ, ਅਨੁਭਵ ਵਰਮਾਨੀ, ਮਹਿੰਦਰ ਵਿਰਕ ਨੇ ਜਿੱਤਿਆ ਸੋਨਾ ਅੰਮ੍ਰਿਤਸਰ, 24 ਫਰਵਰੀ (ਸੰਧੂ) – ਸੰਗਰੂਰ ਦੀ ਇਤਿਹਾਸਕ ਧਰਤੀ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ ਦੋ ਰੋਜ਼ਾ 41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੇ ਦੌਰਾਨ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਮਾਸਟਰ ਖਿਡਾਰੀਆਂ ਦੀ ਝੰਡੀ ਰਹੀ।                       ਮੇਜ਼ਬਾਨ ਸੰਸਥਾ ਦੇ …

Read More »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਬਾਸਕਿਟਬਾਲ ਕੋਰਟ ‘ਚ ਪਰਤੀਆਂ ਰੌਣਕਾਂ

ਅੰਮ੍ਰਿਤਸਰ, 21 ਫਰਵਰੀ (ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਚੱਲ ਰਹੇ ਬਾਸਕਿਟ ਬਾਲ ਵਿੰਗ ‘ਚ ਰੌਣਕਾਂ ਪਰਤਣੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਦੇ ਬਦਲਦੇ ਮਿਜ਼ਾਜ ਦੇ ਚੱਲਦਿਆਂ ਅੰਡਰ-14,17,19 ਸਾਲ ਉਮਰ ਵਰਗ ਦੀਆਂ ਟੀਮਾਂ ਅਤੇ ਖਿਡਾਰਨਾਂ ਦੇ ਵੱਲੋਂ ਕੋਵਿਡ-19 ਤੋਂ ਸੁਰੱਖਿਅਤ ਸਾਧਨਾ ਅਤੇ ਸਮਾਜਿਕ ਦੂਰੀ ਨੂੰ ਤਰਜ਼ੀਹ ਦਿੰਦਿਆਂ ਮੁੜ ਅਭਿਆਸ ਦਾ …

Read More »

ਬੇਹਤਰ ਖਿਡਾਰੀ ਬਣਨ ਲਈ ਸਮਾਂ ਤੇ ਸਖਤ ਅਭਿਆਸ ਜ਼ਰੂਰੀ – ਇੰਸਪੈਕਟਰ ਪਰਮਜੀਤ ਵਿਰਦੀ

ਅੰਮ੍ਰਿਤਸਰ, 21 ਫਰਵਰੀ (ਸੰਧੂ) – ਜੁੱਡੋ ਖੇਡ ਖੇਤਰ ਦੇ ਕੌਮੀ ਖਿਡਾਰੀ ਤੇ ਉੱਘੇ ਖੇਡ ਪ੍ਰਮੋਟਰ ਅਤੇ ਮਹਿਕਮਾ ਪੰਜਾਬ ਪੁਲਿਸ ਦੇ ‘ਚ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਪਰਮਜੀਤ ਸਿੰਘ ਵਿਰਦੀ ਕਿਹਾ ਹੈ ਕਿ ਇੱਕ ਬੇਤਹਰ ਖਿਡਾਰੀ ਬਣਨ ਲਈ ਸਮਾਂ ਅਤੇ ਸਖਤ ਅਭਿਆਸ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਪੜ੍ਹਦਿਆਂ ਬਹੁ-ਖੇਡ ਕੌਮੀ ਕੋਚ ਜੀ.ਐਸ …

Read More »