Thursday, July 30, 2026

ਖੇਡ ਸੰਸਾਰ

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ 10ਵਾਂ ਸਾਲਾਨਾ ਖੇਡ ਦਿਵਸ

ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਵਿਦਿਆਰਥੀ ਜੀਵਨ ’ਚ ਖੇਡਾਂ ਦਾ ਖ਼ਾਸ ਮਹੱਤਵ ਹੁੰਦਾ ਹੈ, ਇਹ ਉਨ੍ਹਾਂ ਦੇ ਸਰੀਰਿਕ ਵਿਕਾਸ ਦੇ ਨਾਲ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ।ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 10ਵਾਂ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ।ਖੇਡ ਦਿਵਸ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਕੇ ਕੀਤੀ ਗਈ, ਜਿਸ ਉਪਰੰਤ ਪ੍ਰਿੰਸੀਪਲ ਡਾ. ਐਚ.ਬੀ …

Read More »

ਨਾਰਥ ਜੌਨ ਰਾਕੇਟਬਾਲ ਚੈਪੀਅਨਸ਼ਿਪ-2021 ਸ਼ੁਰੂ

ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਯੂ.ਪੀ, ਹਿਮਾਚਲ ਤੇ ਜੰਮੂ ਕਸ਼ਮੀਰ ਦੀਆਂ ਟੀਮਾਂ ਲੈ ਰਹੀਆਂ ਹਿੱਸਾ ਅੰਮ੍ਰਿਤਸਰ, 17 ਫਰਵਰੀ (ਸੰਧੂ) – ਇਤਿਹਾਸਕ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਤਰਨ-ਤਾਰਨ ਰੋਡ ਵਿਖੇ ਮਹਿਲਾ-ਪੁਰਸ਼ਾਂ ਦੀ ਤਿੰਨ ਦਿਨਾਂ ਰਾਸ਼ਟਰ ਪੱਧਰੀ ਨਾਰਦ ਜੌਨ ਰਾਕੇਟਬਾਲ ਚੈਪੀਅਨਸ਼ਿਪ 2021 ਅੱਜ ਤੋਂ ਸ਼ੁਰੂ ਹੋ ਗਈ ਜੋ ਕਿ 19 ਫਰਵਰੀ ਤੱਕ ਜਾਰੀ ਰਹੇਗੀ।ਪਹਿਲੇ ਦਿਨ ਦੇ ਪੂਲ ਮੈਚਾਂ ਦਾ ਉਦਘਾਟਨ ਰਾਕੇਟਬਾਲ ਐਸੋਸੀਏਸ਼ਨ …

Read More »

ਪੰਜਾਬ ਰਾਕੇਟਬਾਲ ਟੀਮਾਂ ਨੂੰ ਵੰਡੀਆਂ ਕਿੱਟਾਂ ਤੇ ਖੇਡ ਸਮੱਗਰੀ

ਅੰਮ੍ਰਿਤਸਰ, 17 ਫਰਵਰੀ (ਸੰਧੂ) – ਗੁਰਦੁਆਰਾ ਸਮਾਧ ਬਾਬਾ ਨੌਂਧ ਸਿੰਘ ਜੀ ਤਰਨ ਤਾਰਨ ਰੋਡ ਵਿਖੇ 17 ਤੋਂ 19 ਫਰਵਰੀ ਤੱਕ ਆਯੋਜਿਤ ਹੋਣ ਵਾਲੀ ਨਾਰਥ ਜੋਨ ਰਾਕੇਟਬਾਲ ਚੈਂਪੀਅਨਸ਼ਿਪ ‘ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕਿੱਟਾਂ ਤੇ ਖੇਡ ਸਮੱਗਰੀ ਵੰਡੀ ਗਈ।ਰਾਕੇਟਬਾਲ ਐਸੋਸੀਏਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਪ੍ਰਿੰ. ਬਲਵਿੰਦਰ ਸਿੰਘ ਪੱਧਰੀ ਤੇ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਵਿਰਦੀ (ਪੀ.ਪੀ) ਨੇ ਦੱਸਿਆ ਕਿ …

Read More »

ਖੇਡ ਵਿੰਗ ਲਈ ਚੋਣ ਟਰਾਇਲਾਂ ‘ਚ 200 ਖਿਡਾਰੀਆਂ ਨੇ ਲਿਆ ਭਾਗ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2021-22 ਲਈ ਖੇਡ ਵਿੰਗ (ਡੇਅ-ਸਕਾਲਰ) ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਥਾਵਾਂ ’ਤੇ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ।ਜਿਨ੍ਹਾਂ ਵਿਚ ਅਥਲੈਟਿਕਸ, ਫੁੱਟਬਾਲ, ਕੁਸ਼ਤੀ, ਵੇਟ ਲਿਫਟਿੰਗ, ਵਾਲੀਬਾਲ ਅਤੇ ਹੈਂਡਬਾਲ ਆਦਿ ਖੇਡਾਂ …

Read More »

ਖੇਡ ਵਿਭਾਗ ਪਠਾਨਕੋਟ ਦੇ ਸਾਲ 2021-22 ਦੇ ਸਪੋਰਟਸ ਵਿੰਗ (ਸਕੂਲਜ਼) ਟਰਾਇਲ ਸੰਪਨ

ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਸ੍ਰੀ ਡੀ.ਪੀ.ਐਸ ਖਰਬੰਦਾ ਅਤੇ ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਸਪੋਰਟਸ ਵਿੰਗ ਸਕੂਲਾਂ ‘ਚ ਅਲੱਗ ਅਲੱਗ ਖੇਡਾਂ ਲਈ ਸਾਲ 2021-22 ਦੇ ਸੈਸ਼ਨ ‘ਚ ਦਾਖਲਾ ਟਰਾਇਲ ਸੰਪਨ ਹੋ ਗਏ ਹਨ।ਜ਼ਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਅਤੇ ਖਿਡਾਰਨਾਂ ਦੇ ਟਰਾਇਲ ਸਪੋਰਟਸ …

Read More »

ਕੁੰਗਫੂ ਵੁਸ਼ੂ ਤੇ ਬੋਧੀਜੀਤ ਮਾਰਸ਼ਲ ਆਰਟ ਦੀ ਦਿੱਤੀ ਸਿੱਖਿਆ

ਅੰਮ੍ਰਿਤਸਰ, 11 ਫਰਵਰੀ (ਸੰਧੂ) – ਨੌਜਵਾਨਾ ਤੇ ਬੱਚਿਆਂ ਦੀ ਸਿਹਤ ਅਤੇ ਆਤਮ ਰੱਖਿਆ ਨੂੰ ਲੈ ਕੇ ਈਸਟ ਮੋਹਨ ਨਗਰ ਵਿਖੇ ਕੁੰਗਫੂ ਵੁਸ਼ੂ ਤੇ ਬੋਧੀਜੀਤ ਫੈਡਰੇਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਕੌਮਾਂਤਰੀ ਕੋਚ ਮਾਸਟਰ ਹਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।                   ਜਿਸ ਦੌਰਾਨ ਯੈਲੋ ਬੈਲਟ, ਗ੍ਰੀਨ ਬੈਲਟ, ਔਰੇਂਜ ਬੈਲਟ, …

Read More »

ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ‘ਚ ਹੋਏ ਫੁੱਟਬਾਲ ਪ੍ਰਦਰਸ਼ਨੀ ਮੈਚ

ਰਜਿੰਦਰ ਰਿੰਪਾ, ਭਾਗ ਸਿੰਘ ਤੇ ਲਖਬੀਰ ਜੌਹਲ ਦੀਆਂ ਟੀਮਾਂ ਰਹੀਆਂ ਮੋਹਰੀ ਅੰਮ੍ਰਿਤਸਰ, 11 ਫਰਵਰੀ (ਸੰਧੂ) – ਫੁੱਟਬਾਲ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ਵਿਖੇ ਵੱਖ-ਵੱਖ ਉਮਰ ਵਰਗ ਦੇ ਫੁੱਟਬਾਲ ਖਿਡਾਰੀਆਂ ਦੀ ਖੇਡ ਸ਼ੈਲੀ ਨੂੰ ਜਾਚਣ ਲਈ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੀਟ ਅਵਤਾਰ ਸਿੰਘ ਪੀ.ਪੀ ਅਤੇ ਕੌਮਾਂਤਰੀ ਐਥਲੀਟ ਪ੍ਰੇਮ …

Read More »

ਅੰਡਰ-19 ਏ.ਜੀ.ਏ ਗੋਲਡ ਕੱਪ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਖੇਡੇ ਗਏ 2 ਮੈਚ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਅੰਡਰ-19 ਏ.ਜੀ.ਏ ਗੋਲਡ ਕੱਪ ਪੀ.ਸੀ.ਏ ਪ੍ਰਵਾਨਿਤ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਗਾਂਧੀ ਗਰਾਉਂਡ ਅਤੇ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ 2 ਮੈਚ ਖੇਡੇ ਗਏ।ਜਸਬੀਰ ਸਿੰਘ ਮੈਚ ਰੈਫਰੀ ਪੀ.ਸੀ.ਏ ਗਾਂਧੀ ਗਰਾਊਂਡ ਅਤੇ ਅਸ਼ੋਕ ਸਿੰਘ ਏਅਰ ਇੰਡੀਆ ਏਅਰਪੋਰਟ ਮੈਨੇਜਰ ਤੇ ਸਾਬਕਾ ਹਰਿਆਣਾ ਰਣਜੀ ਟਰਾਫੀ ਖਿਡਾਰੀ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ ਬੀ-7ਵਾਂ ਮੈਚ ਅੰਡਰ-19 ਜਿਲ੍ਹਾ …

Read More »

ਖੇਡ ਵਿਭਾਗ ਪੰਜਾਬ ਵਲੋਂ ਸਾਲ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਦੇ ਹੋਏ ਟਰਾਇਲ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂੋ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ਼ (ਡੇਅ ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਪ੍ਰਕਿਰਿ੍ਰਆ 9 ਫਰਵਰੀ ਨੂੰ ਆਰੰਭ ਹੋ ਗਈ।ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਟਰਾਇਲ ਦੇ ਪਹਿਲੇ ਦਿਨ ਵੱਖ-ਵੱਖ ਗੇਮਾਂ ਦੇ …

Read More »

ਖੇਡ ਵਿੰਗ ਲਈ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਦੇ ਚੋਣ ਟਰਾਇਲ 11 ਤੇ 12 ਫਰਵਰੀ ਨੂੰ

ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2020-21 ਲਈ ਖੇਡ ਵਿੰਗ (ਡੇਅ ਸਕਾਲਰ ਅਤੇ ਰੈਜ਼ੀਡੈਂਸ਼ੀਅਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।                     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ …

Read More »