Thursday, March 5, 2026

ਖੇਡ ਸੰਸਾਰ

‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਧੀਆਂ ਦਾ ਸਨਮਾਨ 10 ਜਨਵਰੀ ਨੂੰ

ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਕਰੇਗੀ ਉਪਰਾਲਾ ਅੰਮ੍ਰਿਤਸਰ, 9 ਜਨਵਰੀ (ਸੰਧੂ) – ਪੰਜਾਬ ਸਰਕਾਰ ਦੀ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਤਹਿਤ ਲੋਹੜੀ ਨੂੰ ਸਮਰਪਿਤ ਪੰਜਾਬ ਦੀ ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ ਵੈਟਰਨਜ਼ ਪਲੇਅਰਜ਼ ਟੀਮ ਵਲੋਂ ਵੱਖ-ਵੱਖ ਖੇਤਰਾਂ ਦੇ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਹੋਣਹਾਰ ਧੀਆਂ ਨੂੰ 10 ਜਨਵਰੀ ਦਿਨ ਸ਼ਨੀਵਾਰ ਨੂੰ ਸੂਬਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਉਚੇਚੇ ਤੌਰ ‘ਤੇ …

Read More »

ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਪ੍ਰਧਾਨ ਬੀਬੀ ਜਗੀਰ ਕੌਰ ਨੇ ਖਿਡਾਰਨ ਨੂੰ ਦਿੱਤਾ ਇਕ ਲੱਖ ਦੀ ਸਨਮਾਨਿਤ ਰਾਸ਼ੀ ਦਾ ਚੈਕ ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਸੀਨੀਅਰ ਕੌਮੀ ਖੇਡਾਂ ਦੌਰਾਨ ਤੀਰ ਅੰਦਾਜ਼ੀ ਵਿਚ ਸੋਨੇ ਦਾ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਖ਼ਾਲਸਾ ਕਾਲਜ ਪਟਿਆਲਾ ਨਾਲ ਸਬੰਧਤ ਇਸ ਖਿਡਾਰਣ ਨੂੰ ਸ਼੍ਰੋਮਣੀ ਕਮੇਟੀ ਦੇ …

Read More »

ਗਲੀ ਮਹੁੱਲਾ ਕ੍ਰਿਕੇਟ ਟੂਰਨਾਮੈਂਟ ‘ਚ ਖਿਡਾਰੀਆਂ ਦਿਖਾਇਆ ਉਤਸ਼ਾਹ

ਅੰਮ੍ਰਿਤਸਰ, 12 ਦਸੰਬਰ (ਸੰਧੂ) – ਕ੍ਰਿਕੇਟ ਖੇਡ ਤੇ ਸਮਾਜ ਸੇਵਾ ਨੂੰ ਸਮਰਪਿਤ ਨਾਮਵਰ ਹਸਤੀ ਕੋਚ ਰਜਿੰਦਰ ਵਲੋਂ ਗਲੀ ਮਹੁੱਲੇ ਵਿਚ ਕ੍ਰਿਕੇਟ ਖੇਡਣ ਦੇ ਸ਼ੌਕੀਨਾਂ ਨੂੰ ਕ੍ਰਿਕੇਟ ਖੇਡ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਭਗਤਾਂ ਵਾਲਾ ਸਥਿਤ ਮੁਹੱਲਾ ਹਰਗੋਬਿੰਦਪੁਰ ਵਿਖੇ 10, 12 ਸਾਲ ਉਮਰ ਵਰਗ ਦੇ (ਲੜਕੇ) ਖਿਡਾਰੀਆਂ ਦਾ ਗਲੀ ਮੁਹੱਲਾ ਟੈਨਿਸ ਬਾਲ ਕ੍ਰਿਕੇਟ ਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।ਜਿਸ …

Read More »

ਕੁੰਗ-ਫੂ-ਵੁਸ਼ੂ ਅਤੇ ਬੋਧੀਜੀਤ ਖਿਡਾਰੀਆਂ ਦਾ ਬੈਲਟ ਬੈਸਟ ਟ੍ਰੇਨਿੰਗ ਕੈਂਪ ਲੱਗਾ

ਅੰਮ੍ਰਿਤਸਰ, 12 ਦਸੰਬਰ (ਸੰਧੂ) – ਕੰੁਗ-ਫੂ-ਵੁਸ਼ੂ ਅਤੇ ਬੋਧੀਜੀਤ ਫੈਡਰੇਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਕੌਮਾਂਤਰੀ ਕੋਚ ਹਰਜੀਤ ਸਿੰਘ ਦੀ ਅਗਵਾਈ ‘ਚ ਈਸਟ ਮੋਹਨ ਨਗਰ ਸਥਿਤ ਪਾਰਕ ਵਿਖੇ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ‘ਚ ਰੱਖਦੇ ਹੋਏ ਮਾਰਸ਼ਲ ਆਰਟ ਦਾ ਬੈਲਟ ਟੈਸਟ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿਚ ਵੱਖ-ਵੱਖ ਉਮਰ ਵਰਗ ਦੇ ਦਰਜਨਾਂ ਖਿਡਾਰੀਆਂ (ਲੜਕੇ-ਲੜਕੀਆਂ) ਨੇ ਉਤਸ਼ਾਹ ਪੂਰਵਕ ਹਿੱਸਾ ਲਿਆ।     …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਾਲੀਬਾਲ ਖਿਡਾਰਣ ‘ਸਨਮਾਨ ਸਮਾਰੋਹ’ ’ਚ ਸਨਮਾਨਿਤ

ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ’ ਸਮਾਜ ਭਲਾਈ ਸੋਸਾਇਟੀ ਅੰਮ੍ਰਿਤਸਰ ਵਲੋਂ ਵਿਸ਼ਵ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ ਦੀ ਲਾਡਲੀ …

Read More »

ਯਾਦਗਾਰੀ ਹੋ ਨਿਬੜਿਆ ਵੈਟਰਨ ਖਿਡਾਰੀਆਂ ਦਾ ਪਲੇਠਾ ਸਨਮਾਨ ਸਮਾਰੋਹ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਮਾਸਟਰਜ਼ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਦਸੰਬਰ (ਸੰਧੂ) – ਮਾਸਟਰਜ਼/ਵੈਟਰਨਜ਼ ਖਿਡਾਰੀਆਂ ਦਾ ਪਲੇਠਾ ਵਿਸ਼ੇਸ਼ ਸਨਮਾਨ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸ਼੍ਰੀ ਗੁਰੂ ਰਾਮਦਾਸ ਇੰਸਟੀਚਿਊਟਸ ਪੰਧੇਰ ਦੇ ਵਿਸ਼ਾਲ ਵਿਹੜੇ ਵਿੱਚ ਪੰਜਾਬ ਸਟੇਟ ਮਾਸਟਰ/ਵੈਟਰਨ ਪਲੇਅਰਜ਼ ਟੀਮ ਵੱਲੋਂ ਚੀਫ ਪੈਟਰਨ ਪ੍ਰੋ: ਡਾ: ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਹਰਜਿੰਦਰਪਾਲ ਕੌਰ ਕੰਗ, ਪ੍ਰਧਾਨ ਸੰਦੀਪ ਕੋਰ ਸੰਧੂ ਤੇ …

Read More »

ਡਿਪਟੀ ਕਮਿਸ਼ਨਰ ਦਫਤਰ ਦੀ ਕ੍ਰਿਕਟ ਟੀਮ ਦੇ ਸਿਰ ਸੱਜਿਆ ਜਿੱਤ ਦਾ ਤਾਜ

ਬ੍ਰਜੇਸ਼ ਕੁਮਾਰ ਨੂੰ ਮਿਲਿਆ ਮੈਨ ਆਫ ਦਾ ਮੈਚ ਦਾ ਖਿਤਾਬ ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਬਹੁਤ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਡਿਊਟੀਆਂ ਲਗਾਤਾਰ ਦਿੱਤੀਆਂ ਗਈਆਂ।ਜਿਸ ਦੋਰਾਨ ਕਈ ਕਰਮਚਾਰੀ ਕਰੋਨਾ ਪਾਜ਼ਟਿਵ ਵੀ ਆਏ।ਇਹਨਾਂ ਕਰਮਚਾਰੀਆਂ ਨੂੰ ਮਾਨਸਿਕ ਤਨਾਓ ਤੋਂ ਬਾਹਰ ਕੱਢਣ ਲਈ ਡਿਪਟੀ ਕਮਿਸ਼ਨਰ ਸਟਾਫ ਅਤੇ ਨਗਰ ਨਿਗਮ ਪਠਾਨਕੋਟ ਦੇ ਕਰਮਚਾਰੀਆਂ ਵਿੱਚ ਕ੍ਰਿਕਟ ਮੈਚ …

Read More »

ਮਾਸਟਰਜ਼ ਖਿਡਾਰੀਆਂ ਦੇ ਸਨਮਾਨ ਸਮਾਰੋਹ ਸੂਚੀ ਜਾਰੀ

ਅੰਮ੍ਰਿਤਸਰ, 28 ਨਵੰਬਰ (ਸੰਧੂ) – ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਪਲੇਠੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਰੂਪ ਰੇਖਾ ਅਤੇ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਮਾਸਟਰਜ਼ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।                   ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਸੂਬਾ ਸਕੱਤਰ …

Read More »

ਯਾਦਗਾਰੀ ਹੋ ਨਿੱਬੜਿਆ ਪਿੰਡ ਧਾਂਦਰੇ ਦਾ ਦੋ ਰੋਜ਼ਾ ਕਬੱਡੀ ਕੱਪ

ਓਪਨ ਵਿਚੋਂ ਪਿੰਡ ਗੁਰਮਾ ਦੀ ਟੀਮ ਫਸਟ ਅਤੇ ਪਿੰਡ ਕਪਿਆਲ ਦੀ ਟੀਮ ਸੈਕਿੰਡ ਰਹੀ ਧੂਰੀ, 27 ਨੰਵਬਰ (ਪ੍ਰਵੀਨ ਗਰਗ) – ਗ੍ਰਾਮ ਵਿਕਾਸ ਸਭਾ ਧਾਂਦਰਾ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਡਾ. ਸੁਖਵਿੰਦਰ ਸਿੰਘ ਧਾਂਦਰਾ ਅਤੇ ਧੰਨਾ ਸਿੰਘ ਉੱਘੇ ਕਬੱਡੀ ਖਿਡਾਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।                 …

Read More »

ਐਨ.ਆਰ.ਆਈ ਨੇ ਪੀੜਤ ਖਿਡਾਰੀ ਦਲਬੀਰੀ ਲਾਲ ਨੂੰ ਦਿੱਤੀ ਸਹਾਇਤਾ ਰਾਸ਼ੀ

ਅੰਮ੍ਰਿਤਸਰ, 25 ਨਵੰਬਰ (ਸੰਧੂ) – ਨਾਮੁਰਾਦ ਬਿਮਾਰੀ ਕਾਰਨ ਬਿਸਤਰੇ ‘ਤੇ ਦਿਨ ਕਟੀ ਕਰ ਰਹੇ ਪੰਜਾਬ ਪੁਲਿਸ ਦੇ ਐਥਲੈਟਿਕਸ ਤੇ ਕਬੱਡੀ ਦੇ ਕੌਮੀ ਮਾਸਟਰ ਖਿਡਾਰੀ ਦਲਬੀਰੀ ਲਾਲ ਨਿਵਾਸੀ ਗੁਜਰਪੁਰਾ ਦਾ ਬੀਤੇ ਦਿਨੀ ਹਾਲਚਾਲ ਜਾਨਣ ਪਹੁੰਚੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਅਤੇ ਮਾਸਟਰ ਐਥਲੈਟਿਕਸ ਖਿਡਾਰੀ ਅਜੀਤ ਸਿੰਘ ਰੰਧਾਵਾ ਵੱਲੋਂ ਪੀੜਤ ਖਿਡਾਰੀ ਦੀ …

Read More »