Wednesday, July 22, 2026

ਖੇਡ ਸੰਸਾਰ

ਅੰਡਰ-14 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਹਾਕੀ ਲੀਗ ਜਲਦ

ਖਿਡਾਰੀਆਂ ਵੱਲ ਧਿਆਨ ਦੇਣਾ ਲਾਜ਼ਮੀ ਤੇ ਸਮੇਂ ਦੀ ਲੋੜ ਹੈ – ਹੁੰਦਲ/ਰੰਧਾਵਾ ਅੰਮ੍ਰਿਤਸਰ, 25 ਨਵੰਬਰ (ਸੰਧੂ) – ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਹਾਕੀ ਸਟੇਡੀਅਮ ਵਿਖੇ ਅੰਡਰ 14 ਸਾਲ ਉਮਰ ਵਰਗ ਦੇ ਹਾਕੀ ਖਿਡਾਰੀਆਂ ਦੀ ਹਾਕੀ ਲੀਗ ਬਹੁਤ ਜਲਦ ਸ਼ੁਰੂ ਕੀਤੀ ਜਾਵੇਗੀ ਤੇ ਚੰਗੀਆਂ ਟੀਮਾਂ ਨੂੰ ਪ੍ਰਦਰਸ਼ਨੀ ਮੈਚਾਂ ਦਾ ਹਿੱਸਾ ਬਣਾ ਕੇ ਬਿਹਤਰੀਨ ਖਿਡਾਰੀਆਂ ਦੀ ਚੋਣ …

Read More »

ਜੂਨੀਅਰ ਇੰਡੀਆ ਕੈਂਪ ਲਈ ਚੁਣੀ ਗਈ ਖ਼ਾਲਸਾ ਕਾਲਜ ਦੀ ਵਿਦਿਆਰਥਣ

ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਹਾਕੀ ਦੀ ਖਿਡਾਰਣ ਅਮਨਦੀਪ ਕੌਰ ਬੈਂਗਲੁਰੂ ਵਿਖੇ ਏਸ਼ੀਆਂ ਕੱਪ ਦੇ 22 ਨਵੰਬਰ ਤੋਂ 19 ਦਸੰਬਰ ਚੱਲਣ ਵਾਲੇ ‘ਜੂਨੀਅਰ ਇੰਡੀਆ ਕੈਂਪ’ ਲਈ ਚੁਣੀ ਗਈ ਹੈ।ਇਸ ਸਬੰਧ ’ਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਕੈਂਪ ਲਈ ਚੁਣੀ ਗਈ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਲਈ ਹੌਂਸਲਾ ਅਫ਼ਜ਼ਾਈ ਕੀਤੀ।         …

Read More »

ਖੇਡ ਵਿਭਾਗ ਵਲੋਂ ਖੇਡ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾਬੰਦੀ, ਜਿਲ੍ਹਾ ਖੇਡ ਅਫਸਰ ਵਲੋਂ ਕੋਚਾਂ ਨਾਲ ਮੀਟਿੰਗ

ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਹੋਵੇਗੀ ਯਕੀਨੀ ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਵਲੋਂ ਕੋਵਿਡ-19 ਦੇ ਦੌਰਾਨ ਜਿਲ੍ਹਾ ਕਪੂਰਥਲਾ ਵਿਖੇ ਖੇਡ ਗਤੀਵਿਧੀਆਂ ਦੁਬਾਰਾ ਸ਼ੁਰੂ ਕਰਨ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ, ਜਿਸ ਤਹਿਤ ਖੇਡ ਵਿਭਾਗ, ਪੰਜਾਬ ਤੇ ਡਾਇਰੈਕਟਰ ਸਪੋਰਟਸ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਜਿਲਾ ਖੇਡ ਅਫਸਰ ਸ਼੍ਰੀਮਤੀ ਜਸਮੀਤ ਕੌਰ ਵਲੋਂ ਇਸ ਸਬੰਧੀ ਖੇਡ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਖੇਡ ਮੇਲਾ ਕਰਵਾਇਆ ਗਿਆ

ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਵਾਲੀ ਦੇ ਸਬੰਧ ’ਚ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਮੇਲੇ ਦਾ ਆਯੋਜਨ ਸ਼ਬਦ ਗਾਇਨ ਨਾਲ ਕੀਤਾ।ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਸ਼ੇਸ਼ ਅਧਿਆਪਕ ਸਟਾਫ਼ ਲਈ ਆਯੋਜਿਤ ਮੇਲੇ ’ਚ ਪੁੱਜੇ ਮੁੱਖ …

Read More »

ਜਿਲਾ ਪ੍ਰਸ਼ਾਸ਼ਨ ਵਲੋਂ ਸਕੂਲੀ ਲੜਕੀਆਂ ਲਈ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ਸ਼ੁਰੂ

ਅਮਰੀਕੀ ਮਰੀਨ ਤੇ ਫਿਲਪਾਇਨਜ਼ ਦੇ ਰਾਸ਼ਟਰਪਤੀ ਦੇ ਸੁਰੱਖਿਆ ਦਸਤਿਆਂ ਨੂੰ ਸਿਖਲਾਈ ਦੇਣ ਵਾਲੇ ਰੋਜ਼ੀ ਸੇਠੀ ਦੇਣਗੇ ਸਿਖਲਾਈ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸ਼ਨ ਵਲੋਂ ਸਕੂਲੀ ਲੜਕੀਆਂ ਲਈ ਸ਼ੁਰੂ ਕੀਤੇ ਗਏ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ਲਈ 1986 ਵਿਚ ਹਾਂਗਕਾਂਗ ਵਿਖੇ ਹੋਈ ਏਸ਼ੀਅਨ ਮਾਰਸ਼ਲ ਆਰਟ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜੇਤੂ ਗੁਰਪ੍ਰੀਤ ਰੋਜ਼ੀ ਸੇਠੀ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਤਾਂ …

Read More »

ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸ਼ਨ ਨੇ ਸਿੱਖਿਆ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸਨ ਪਠਾਨਕੋਟ ਨੇ ਸਕੂਲਾਂ ਵਿੱਚ ਖੇਡ ਸਭਆਚਾਰ ਪੈਦਾ ਕਰਨ ਲਈ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸ਼ਾ ਲਾਜ਼ਮੀ ਬਣਾਉਣ, ਖੇਡਾਂ ਨੂੰ ਪ੍ਰਫੁੱਲਿਤ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀਆਂ ਮੰਗਾਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੇ ਨਾਂਅ ਮੰਗ ਪੱਤਰ ਸੌਂਪਿਆ।   …

Read More »

ਅੰਮ੍ਰਿਤਸਰ ‘ਚ ਹੋਏ ਪੰਜਾਬ ਸਟੇਟ ਲਾਅਨ ਟੈਨਿਸ ਦੇ ਫਾਈਨਲ ਮੁਕਾਬਲੇ

ਮੁੱਖ ਮਹਿਮਾਨ ਸੋਨੀ ਨੇ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਪੰਜਾਬ ਸਟੇਟ ਲਾਅਨ ਟੈਨਿਸ ਐਸ਼ੋਸੀਏਸ਼ਨ ਵਲੋਂ ਟੈਨਿਸ ਦੇ ਫਾਈਨਲ ਮੁਕਾਬਲੇ ਕਰਵਾਏ ਗਏ।ਮੁੱਖ ਮਹਿਮਾਨ ਵਜੋਂ ਪਹੁੰਚੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।             …

Read More »

ਅੰਮ੍ਰਿਤਸਰ ਸੁਪਰ ਲੀਗ 2020 ਦੇ ਸੈਮੀ ਫਾਈਨਲ ਮੈਚ ਕਰਵਾਏ

ਟੂਰਨਾਮੈਂਟਾਂ ਨਾਲ ਖਿਡਾਰੀਆਂ ’ਚ ਅੱਗੇ ਵੱਧਣ ਦਾ ਜਜ਼ਬਾ ਪੈਦਾ ਹੁੰਦਾ ਹੈ – ਪੁਲੀਸ ਕਮਿਸ਼ਨਰ ਡਾ. ਗਿੱਲ ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸੁਪਰ ਲੀਗ 2020 ਦਾ ਸੈਮੀ ਫਾਈਨਲ ਅੱਜ ਡੀ.ਡੀ ਗਰਾਊਂਡ ਏਅਰਪੋਰਟ ਰੋਡ ਵਿਖੇ ਪੁਨੀਤ ਸੇਠ ਅਤੇ ਉਘੇ ਸਮਾਜ ਸੇਵਕ ਸੌਰਵ ਸੇਠ ਦੀ ਅਗਵਾਈ ਵਿੱਚ ਕਰਵਾਇਆ ਗਿਆ। ਜਿਸ ਵਿੱਚ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਦੇ ਡਾ. ਸੁਖਚੈਨ ਸਿੰਘ ਗਿੱਲ ਅਤੇ ਏਅਰਪੋਰਟ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਤੀਰਅੰਦਾਜ਼ੀ ’ਚ 3 ਮੈਡਲ ਜਿੱਤ ਕੇ ਹਾਸਲ ਕੀਤਾ ਦੂਜਾ ਰੈਂਕ

ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਨੇ ਪੰਜਾਬ ਸਟੇਟ ਫੀਲਡ ਆਰਚਰੀ ਐਸੋਸੀਏਸ਼ਨ ਵਲੋਂ ਕਰਵਾਏ ਗਏ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ 3 ਚਾਂਦੀ ਦੇ ਤਗਮੇ ਹਾਸਲ ਕਰਦਿਆਂ ਦੂਜਾ ਰੈਂਕ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹਾ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।                      ਸਕੂਲ ਪ੍ਰਿੰਸੀਪਲ ਅਮਰਜੀਤ …

Read More »