Tuesday, March 3, 2026

ਖੇਡ ਸੰਸਾਰ

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਵਿਖੇ ਸਪੋਰਟਸ ਮੈਨੇਜ਼ਮੈਂਟ ਕੋਰਸ ਦੀ ਸ਼ੁਰੂਆਤ

ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਇਸ ਅਕਾਦਮਿਕ ਸੈਸ਼ਨ 2020-21 ਲਈ ਇਕ ਨਵੇਂ ਕੋਰਸ ਪੀ.ਜੀ ਡਿਪਲੋਮਾ ਇਨ ਸਪੋਰਟਸ ਮੈਨਜਮੈਂਟ ਦੀ ਸ਼ੁਰੂਆਤ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਇਸ ਕੋਰਸ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦਾ ਇਹ ਪਹਿਲਾ ਕਾਲਜ ਹੋਵੇਗਾ।ਇਸ …

Read More »

ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਰੈਲੀ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੱਦਾ

60 ਤੋਂ ਜ਼ਿਆਦਾ ਸਾਈਕਲਿਸਟਾਂ ਨੇ ਲਿਆ ਭਾਗ ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੌਰਾਨ ਜਿਮ ਅਤੇ ਖੇਡ ਸਟੇਡੀਅਮ ਬੰਦ ਹੋਣ ਕਾਰਨ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਚਲਾ ਕੇ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਕਲੱਬ ਨਾਲ ਜੁੜੇ 60 ਤੋਂ ਵੱਧ ਸਾਈਕਲਿਸਟਾਂ ਵਲੋਂ ਅੱਜ ਜਲੰਧਰ ਦੇ ਏ.ਪੀ.ਜੇ ਸਕੂਲ …

Read More »

ਕੋਚਾਂ ਨੇ ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ-ਰਿਆੜ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ ਜਿਲੇ …

Read More »

ਮਿਸ਼ਨ ਫਤਿਹ ਤਹਿਤ ਖੇਡ ਵਿਭਾਗ ਦੇ ਕੋਚਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਵਿਡ ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਅਧੀਨ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਜ਼ਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਜਿਲਾ ਸਪੋਰਟਸ ਅਫਸਰ ਜਸਮੀਤ ਕੋਰ ਨੇ ਦਸਿਆ ਕਿ ਜਿਲੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਵਡਾਲਾ …

Read More »

ਖਿਡਾਰੀਆਂ ਤੇ ਕੋਚਾਂ ਨੇ ਵੀ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਚਲਾਈ ਜਾਗਰੂਕਤਾ ਮੁਹਿੰਮ

ਪਟਿਆਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਅਰੰਭੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਖਿਡਾਰੀ ਅਤੇ ਕੋਚ ਵੀ ਅੱਗੇ ਆਏ ਹਨ।ਪੰਜਾਬ ਖੇਡ ਵਿਭਾਗ ਦੇ ਕੋਚਾਂ ਨੇ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਨਾਲ ਲੈ ਕੇ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਬਾਰੇ ਜਾਗਰੂਕਤਾ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ …

Read More »

ਪਿੰਡ ਢੀਂਡਸਾ ਦੇ ਜੰਮਪਲ ਬਾਕਸਰ ਸੋਨੂੰ ਨੇ ਆਸਟਰੇਲੀਆ ‘ਚ ਗੱਡੇੇ ਜਿੱਤ ਦੇ ਝੰਡੇ

ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਢੀਂਡਸਾ ਦੇ ਜੰਮਪਲ ਗੁਰਜਸਵਿੰਦਰ ਸਿੰਘ ਸੋਨੂੰ ਨੇ ਬੀਤੇ ਦਿਨੀਂ ਆਸਟ੍ਰੇਲੀਆ ਵਿਖੇ ਹੋਏ “ਲਾਕਡਾਊਨ ਲਾਈਟਸ ਅੱਪ” ਮੁੱਕੇਬਾਜ਼ੀ ਮੁਕਾਬਲੇ ਦੌਰਾਨ 81 ਕਿਲੋ ਭਾਰ ਵਰਗ ਵਿੱਚ ਵਿਸ਼ਵ ਦੇ ਟਾਪ 37ਵੇਂ ਬਾਕਸਰ ਟਾਮ ਵਾਂਗਸੋਮਨਕ ਨੂੰ ਚਿੱਤ ਕਰਕੇ ਆਸਟਰੇਲੀਆ ਦੀ ਧਰਤੀ ਤੇ ਜਿੱਤ ਦੇ ਝੰਡੇ ਚਲਾ ਕੇ ਭਾਰਤ ,ਪੰਜਾਬ ਅਤੇ ਆਪਣੇ ਪਿੰਡ ਦਾ …

Read More »

ਕੌਮੀ ਪੱਧਰ ਦੀ ਇੱਕ ਮਾਸੂਮ ਖਿਡਾਰਨ ਦਾ ਮੁਫਤ ਇਲਾਜ਼ ਕਰਵਾ ਕੇ ਕਾਇਮ ਕੀਤੀ ਮਿਸਾਲ

ਇੰਸਪੈਕਟਰ ਰਾਜਵਿੰਦਰ ਕੌਰ ਤੇ ਡਾ. ਪ੍ਰਕਾਸ਼ ਸਿੰਘ ਦੀ ਹੋਈ ਚੁਫੇਰਿਓਂ ਸ਼ਲਾਘਾ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਪਣੇ ਸਰਕਾਰੀ ਫਰਜਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਵਿੱਚ ਅਹਿਮ ਭੂਮਿਕਾ ਅਦਾ ਕਰਨ ਵਾਲੀ ਥਾਣਾ ਛੇਹਰਟਾ ਮੁੱਖੀ ਇੰਸਪੈਕਟਰ ਰਾਜਵਿੰਦਰ ਕੌਰ ਨੇ ਕੌਮੀ ਪੱਧਰ ਦੀ ਇੱਕ ਖਿਡਾਰਨ ਦਾ ਫ੍ਰੀ ਇਲਾਜ ਕਰਵਾ ਕੇ ਮਿਸਾਲ ਕਾਇਮ ਕੀਤੀ ਹੈ।ਪ੍ਰਾਪਤ ਜਾਣਕਾਰੀ …

Read More »

ਗਤਕਾ ਟੂਰਨਾਮੈਂਟ ਕਰਵਾਉਣ ਸੰਬੰਧੀ ਜਿਲਾ ਗਤਕਾ ਐਸੋਸੀਏਸ਼ਨ ਵਲੋਂ ਵਿਚਾਰਾਂ

ਕਰੋਨਾ ਦੀ ਸਥਿਤੀ ਮੁਤਾਬਿਕ ਹੋਵੇਗੀ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ – ਅਵਤਾਰ ਸਿੰਘ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਗਤਕਾ ਐਸੋਸੀਏਸ਼ਨ ਅੰਮਿ੍ਰਤਸਰ ਸਾਹਿਬ ਦੀ ਉਚੇਚੀ ਮੀਟਿੰਗ ਜਿਲੇ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਹੋਈ ਜਿਸ ਵਿੱਚ ਗਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਅਵਤਾਰ ਸਿੰਘ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ …

Read More »

ਵਿਧਾਇਕ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਕੀਤਾ ਨਿਰੀਖਣ

ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਦੋਰਾ ਕਰਕੇ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ।ਲੋਕਾਂ ਨੂੰ ਅਪੀਲ ਕਰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮੁਕਤ ਪੰਜਾਬ ਬਣਾਉਂਣ ਲਈ …

Read More »

ਭਾਜਪਾ ਆਗੂਆਂ ਨੇ ਨਵ-ਨਿਯੁੱਕਤ ਜਿਲ੍ਹਾ ਖੇਡ ਅਫਸਰ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰ ਰਣਵੀਰ ਸਿੰਘ ਭੰਗੂ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਆਗੂ ਗੁਰਸੇਵਕ ਸਿੰਘ ਕਮਾਲਪੁਰ, ਐਸ.ਸੀ ਮੋਰਚਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਐਸ.ਸੀ ਮੋਰਚਾ ਸੰਗਰੂਰ-2, ਗੁਰਪ੍ਰੀਤ ਸਿੰਘ ਅਤੇ ਖ਼ਜ਼ਾਨਚੀ ਐਸ.ਸੀ ਮੋਰਚਾ ਸੰਗਰੂਰ-2 ਲਖਮੀਰ ਸਿੰਘ ਨੇ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਗੁਰਸੇਵਕ ਸਿੰਘ ਕਮਾਲਪੁਰ …

Read More »