ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਕੁੰਗਫੂ ਵੁਸ਼ੂ ਤੇ ਬੋਧੀ ਜੀਤ ਖੇਡ ਰਾਹੀਂ ਲੜਕੀਆਂ ਨੂੰ ਖੇਡ ਖੇਤਰ ਵਿੱਚ ਮੋਹਰੀ ਬਣਨ ਤੇ ਆਤਮ ਰੱਖਿਆ ਦੇ ਗੁਰ ਸਿਖਾਉਣ ਵਾਲੇ ਅੰਤਰਰਾਸ਼ਟਰੀ ਕੋਚ ਹਰਜੀਤ ਸਿੰਘ ਦਾ ਸਟੂਡੈਂਟ ਹੈਵਨ ਪਬਲਿਕ ਸਕੂਲ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਪੁੱਜਣ ‘ਤੇ ਸਕੂਲ ਪ੍ਰਬੰਧਕਾਂ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਕ ਸਾਦੇ ਸਨਮਾਨ ਸਮਾਰੋਹ …
Read More »ਖੇਡ ਸੰਸਾਰ
ਗਣਤੰਤਰ ਦਿਵਸ ‘ਤੇ ਰੀਲੇਅ ਰੇਸ ਤੇ ਮਾਲ ਰੋਡ ਸਕੂਲ ਵਿਖੇ ਬਾਸਕਿਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਗੁਰੂ ਨਾਨਕ ਸਟੇਡੀਅਮ ਵਿਖੇ ਰੀਲੇਅ ਰੇਸਿਜ਼ ਕਰਵਾਈ ਗਈ।ਜਿਸ ਵਿੱਚ ਖਾਲਸਾ ਕਾਲਜ ਫਾਰ ਵੂਮੈਨ, ਖਾਲਸਾ ਸਕੂਲ, ਖਾਲਸਾ ਪਬਲਿਕ ਸਕੂਲ ਅਤੇ ਖਾਲਸਾ ਕਾਲਜ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਇਸ …
Read More »ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਰੱਸਾਕਸ਼ੀ ਮੁਕਾਬਲੇ ਸਮਾਪਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਅਤੇ ਆਰਕੀਟੈਕਚਰ ਵਿਭਾਗ ਰਹੇ ਜੇਤੂ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਬੀਤੇ ਦਿਨੀਂ ਸੰਪੰਨ ਹੋਏ। ਕੈਂਪਸ ਸਪੋਰਟਸ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ …
Read More »65ਵੀਂਆਂ ਨੈਸ਼ਨਲ ਸਕੂਲ ਗੇਮਜ਼ ‘ਚ ਭਾਗ ਲੈ ਕੇ ਵਾਪਿਸ ਪਰਤੀਆਂ ਬਾਲ ਬੈਡਮਿੰਟਨ ਟੀਮਾਂ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੰਧੂ) – ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ) ਵੱਲੋਂ ਆਂਧਰਾ ਪ੍ਰਦੇਸ਼ ਵਿਖੇ ਕਰਵਾਈਆਂ ਗਈਆਂ ਅੰਡਰ-14,17 ਤੇ 19 ਸਾਲ ਉਮਰ ਵਰਗ ਦੀਆਂ 65ਵੀਂ ਨੈਸ਼ਨਲ ਸਕੂਲ ਗੇਮ ਦੇ ਸਿਲਸਿਲੇ ਵਿੱਚ ਪੰਜਾਬ ਦੇ ਵੱਲੋਂ ਸ਼ਮੂਲੀਅਤ ਕਰਨ ਗਈਆਂ ਬਾਲ ਬੈਡਮਿੰਟਨ ਮਹਿਲਾ-ਪੁਰਸ਼ ਦੋਵੇਂ ਟੀਮਾਂ ਬੇਸ਼ੱਕ ਕੋਈ ਸਥਾਨ ਹਾਂਸਲ ਨਹੀਂ ਕਰ ਸੱਕੀਆਂ ਪਰ ਦੋਵਾਂ ਟੀਮਾਂ ਦੀ ਕਾਰਗੁਜ਼ਾਰੀ ਬੇਹਤਰ ਰਹੀ।ਬਾਲ ਬੈਡਮਿੰਟਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਤੇ ਲੜਕੀਆਂ ਦੇ ਅੰਤਰ-ਵਿਭਾਗੀ ਕੈਰਮ ਮੁਕਾਬਲੇ ਸੰਪਨ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕੈਰਮ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ। ਕੈਂਪਸ ਸਪੋਰਟਸ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਯੂਨੀਵਰਸਿਟੀ ਦਾ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਪਹਿਲੇ ਸਥਾਨ …
Read More »GNDU organized Inter-Department Carrom Competition
Amritsar, Jan 21 (Punjab Post Bureau) – Inter-Department Carrom (Boys/Girls) Competition of Guru Nanak Dev University was organized at the University Campus. About 10 boys & 09 girls teams were participated in this competition. Dr. Amandeep Singh Incharge Campus Sports Committee said that In these competitions MYAS GNDU Department of Sports Science and Medicine was winner, Law Department was …
Read More »ਯਾਦਗਾਰੀ ਹੋ ਨਿੱਬੜੇ ਬਾਡੀ ਬਿਲਡਿੰਗ ਮੁਕਾਬਲੇ
ਅਮਨ ਓਵਰਆਲ ਮਿਸਟਰ ਪੰਜਾਬ ਅਤੇ ਸੋਮੇਸ਼ ਓਵਰਆਲ ਮਿਸਟਰ ਸੰਗਰੂਰ ਚੁਣੇ ਗਏ ਧੂਰੀ, 20 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੈਨੇਡੀਅਨ ਜਿੰਮ ਧੂਰੀ ਵੱਲੋਂ ਪਾਬਾ ਅਤੇ ਸਾਬਾ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਧੂਰੀ ਵਿਖੇ ਕਰਵਾਏ 47ਵੇਂ ਮਿਸਟਰ ਪੰਜਾਬ ਅਤੇ 26ਵੇਂ ਮਿਸਟਰ ਸੰਗਰੂਰ ਸੀਨੀਅਰ ਅਤੇ ਜੂਨੀਅਰ ਬਾਡੀ ਬਿਲਡਿੰਗ ਮੁਕਾਬਲੇ ਯਾਦਗਾਰ ਹੋ ਨਿੱਬੜੇ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ …
Read More »ਕੌਮੀ ਕ੍ਰਿਕੇਟ ਕੋਚ ਰਜਿੰਦਰ ਕੁਮਾਰ ਨੂੰ ਮਿਲਿਆ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੰਧੂ) – ਕੌਮੀ ਕ੍ਰਿਕੇਟ ਕੋਚ ਰਜਿੰਦਰ ਕੁਮਾਰ ਨੂੰ ਖੇਡ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਬਦਲੇ ਨਾਮਵਰ ਕਰਮ ਸਿੰਘ ਮੈਮੋਰੀਅਲ ਮਲਟੀਸਪੈਸ਼ਲਿਟੀ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਮਾਨ-ਸਨਮਾਨ ਹਾਸਲ ਕਰਨ ਤੋਂ ਖੁਸ਼ ਕੌਮੀ ਕ੍ਰਿਕੇਟ ਕੋਚ ਰਜਿੰਦਰ ਕੁਮਾਰ ਨੇ ਖੇਡ ਵਿੱਚ ਦਿਲਚਸਪੀ ਰੱਖਣ ਵਾਲੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦੀ ਪੇਸ਼ਕਸ਼ ਕੀਤੀ। …
Read More »ਸੀਨੀਅਰ ਨੈਸ਼ਨਲ ਬਾਲ ਬੈਡਮਿੰਟਨ ਲਈ ਹੋਣ ਟਰਾਇਲ 27 ਨੂੰ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੰਧੂ) – ਮਦਰਾਸ ਵਿਖੇ ਹੋ ਰਹੀ ਲੜਕੇ ਲੜਕੀਆਂ ਦੀ ਸੀਨੀਅਰ ਨੈਸ਼ਨਲ ਬਾਲ ਬੈਡਮਿੰਟਨ 2020 ਦੇ ਲਈ ਟਰਾਇਲ 27 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 11.00 ਵਜੇ ਸਥਾਨਕ ਬੇਸਿਕ ਸ਼ਿਕਸ਼ਾ ਸਕੂਲ ਚਾਟੀਵਿੰਡ ਚੌਕ ਵਿਖੇ ਲਏ ਜਾਣਗੇ।ਟੀ.ਡੀ ਤੇ ਬਹੁ ਖੇਡ ਕੌਮੀ ਕੋਚ ਜੀ.ਐਸ ਭੱਲਾ ਨੇ ਦੱਸਿਆ ਕਿ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਐਸੋਸੀਏਸ਼ਨਾਂ ਅਤੇ ਖਿਡਾਰੀਆਂ ਨੂੰ …
Read More »ਦੀਵਾਲਾ ਵਿਖੇ ਸਪੋਰਟਸ ਕਲੱਬ ਦੇ ਗੱਭਰੂਆਂ ਨੇ ਲੋਹੜੀ ਮਨਾਈ
ਸਮਰਾਲਾ, 14 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜ਼ਦੀਕੀ ਪਿੰਡ ਦੀਵਾਲਾ ਵਿਖੇ ਯੂਥ ਸਪੋਰਟਸ ਕਲੱਬ ਵਲੋਂ ਸਦੀਆਂ ਤੋਂ ਚੱਲਦਾ ਆ ਰਿਹਾ ਲੋਹੜੀ ਦਾ ਤਿਉਹਾਰ ਪਿੰਡ ਦੇ ਖੇਡ ਮੈਦਾਨ ਵਿੱਚ ਬੜੀ ਹੀ ਧੂਮ-ਧਾਮ ਨਾਲ਼ ਮਨਾਇਆ ਗਿਆ।ਵੱਡੀ ਧੂਣੀ ਲਗਾਈ ਗਈ ਤੇ ਧੂਣੀ ਵਿੱਚ ਤਿਲ ਪਾ ਕੇ ਲੋਹੜੀ ਦਾ ਸ਼ਗਨ ਕੀਤਾ ਗਿਆ।ਢੋਲ ਦੇ ਡੱਗੇ ’ਤੇ ‘ਸੁੰਦਰ ਮੁੰਦਰੀਏ ਹੋ–’ ਆਦਿ ਤੋਂ ਇਲਾਵਾ …
Read More »