Saturday, April 18, 2026

ਖੇਡ ਸੰਸਾਰ

ਖਿਡਾਰੀਆਂ ਦੀ ਨਰਸਰੀ ਪਾਖਰਪੁਰਾ ਵਿਖੇ ਹਾਕੀ ਅਭਿਆਸ ਸ਼ੁਰੂ

ਟੀਮਾਂ ਕੌਮੀ ਤੇ ਰਾਜ ਪੱਧਰੀ ਮੁਕਾਬਲਿਆਂ ‘ਚ ਲੈਣਗੀਆਂ ਹਿੱਸਾ – ਹੁੰਦਲ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਕੋਵਿਡ-19 ਤੇ ਕੋਰੋਨਾ ਵਾਇਰਸ ਦੇ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਕਰਫਿਊ ਤੇ ਲਾਕਾਡਾਊਨ ਦੇ ਕਾਰਨ ਘਰਾਂ ਵਿੱਚ ਦਿਨ ਕਟੀ ਕਰਨ ਲਈ ਮਜ਼ਬੂਰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੇ ਹੁਣ ਸਰਕਾਰੀ ਰਾਹਤ ਦੇ ਚੱਲਦਿਆਂ ਖੇਡ ਮੈਦਾਨਾਂ ਵਿੱਚ ਜਾ ਕੇ ਸੁਰੱਖਿਆ ਅਤੇ …

Read More »

ਗੁਰਿੰਦਰ ਸਿੰਘ ਹੁੰਦਲ ਨੇ ਚੰਡੀਗੜ ‘ਚ ਪੰਜਾਬ ਖੇਡ ਵਿਭਾਗ ਦੇ ਸੁਪਰਡੈਂਟ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਖੇਡ ਵਿਭਾਗ ਚੰਡੀਗੜ ਦੇ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦੇ ਖੇਡ ਵਿਭਾਗ ‘ਚ ਤਾਇਨਾਤ ਸੀਨੀਅਰ ਸਹਾਇਕ ਗੁਰਿੰਦਰ ਸਿੰਘ ਹੁੰਦਲ ਨੇ ਅੱਜ ਤਰੱਕੀ ਮਿਲਣ ਉਪਰੰਤ ਚੰਡੀਗੜ ਸਥਿਤ ਪੰਜਾਬ ਖੇਡ ਵਿਭਾਗ ਦੇ ਦਫਤਰ ਵਿਖੇ ਬਤੌਰ ਸੁਪਰਡੰਟ ਗੇ੍ਰਡ-1 ਵਜੋਂ ਅਹੁੱਦਾ ਸੰਭਾਲ ਲਿਆ ਹੈ।               ਪੰਜਾਬ ਖੇਡ ਵਿਭਾਗ …

Read More »

ਬੁੱਢਾ ਦਲ ਮੱਖੀ ਨੇ ਹਾਕੀ ਉਲੰਪੀਅਨ ਬਲਬੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਿੰਨ ਵਾਰ ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸਰਦਾਰ ਬਲਬੀਰ ਸਿੰਘ ਸੀਨੀਅਰ ਦੇ ਚਲਾਣਾ ਕਰ ਜਾਣ ‘ਤੇ ਅਕਾਲੀ ਬੁੱੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਤੇ ਕੋਚ ਬਲਬੀਰ ਸਿੰਘ ਅੰਦਰ ਸਿਆਪਣ, ਸਿਦਕ ਤੇ ਚੜ੍ਹਦੀ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ 1942 ਤੋਂ 45 ਰਹੇ ਵਿਦਿਆਰਥੀ – ਛੀਨਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਖੁਰਮਣੀਆਂ) – ਹਾਕੀ ਦੇ ਉਚ ਕੋਟੀ ਦੇ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਜੇਤੂ ਰਹੇ ਬਲਬੀਰ ਸਿੰਘ ਸੀਨੀਅਰ ਦੇ ਅੱਜ ਮੋਹਾਲੀ ਵਿਖੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਪਿ੍ਰੰਸੀਪਲਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸ਼ਰਧਾ …

Read More »

ਲੌਂਗੋਵਾਲ ਨੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਚਲਾਣੇ ’ਤੇ ਕੀਤਾ ਅਫ਼ਸੋਸ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਓਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ. ਬਲਬੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ …

Read More »

ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਦਿਹਾਂਤ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਪਦਮਸ੍ਰੀ ਤੇ ਅਰਜਨਾ ਐਵਾਰਡੀ ਤਕਰੀਬਨ 96 ਸਾਲਾ ਹਾਕੀ ਉਲੰਪੀਅਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣਾ ਕਰ ਜਾਣ ਨਾਲ ਖੇਡ ਜਗਤ ‘ਚ ਗਮ ਦੀ ਲਹਿਰ ਹੈ।ਉਹਨਾਂ ਦੇ ਦੋਹਤੇ ਕਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਮੂਨੀਏ ਦੀ ਸ਼ਿਕਾਇਤ ਕਾਰਣ ਉਨਾਂ ਨੂੰ 8 …

Read More »

ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਨਿਰਲੇਪ ਸਿੰਘ ਡੀ.ਐਸ.ਪੀ ਦਾ ਦਿਹਾਂਤ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਦੇਸ਼ ਦੇ ਵਾਲੀਬਾਲ ਖੇਡ ਖੇਤਰ ਨੂੰ ਉਸ ਵੇਲੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਦੋਂ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਤੇ ਪੰਜਾਬ ਪੁਲਿਸ ਦੇ ਡੀ.ਐਸ.ਪੀ ਨਿਰਲੇਪ ਸਿੰਘ ਦਾ ਦਿਹਾਂਤ ਹੋ ਗਿਆ।ਉਹ ਅੰਮ੍ਰਿਤਸਰ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।ਨਿਰਲੇਪ ਸਿੰਘ ਨੇ ਪੰਜਾਬ ਪੁਲਿਸ ਤੇ ਖੇਡ ਖੇਤਰ ਵਿੱਚ ਬੇਹਤਰ ਸੇਵਾਵਾਂ ਨਿਭਾਈਆਂ।     …

Read More »

ਰੱਦ ਹੋਈਆਂ ਖੇਡ ਪ੍ਰਤੀਯੋਗਤਾਵਾਂ ਸੁਰੱਖਿਅਤ ਤੇ ਢੁੱਕਵੇਂ ਸਮੇਂ ‘ਤੇ ਕਰਵਾਈਆਂ ਜਾਣਗੀਆਂ – ਹੁੰਦਲ

ਆਨਲਾਈਨ ਤਕਨੀਕ ਤੇ ਖੇਡ ਕਾਇਦੇ ਕਾਨੂੰਨਾਂ ‘ਤੇ ਨਜ਼ਰ ਮਾਰਨੀ ਜ਼ਰੂਰੀ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਮਹਾਂਮਾਰੀ ਦੇ ਦੌਰਾਨ ਘਰਾਂ ਵਿੱਚ ਸੁਰੱਖਿਅਤ ਰਹਿ ਕੇ ਆਨਲਾਈਨ ਪੜ੍ਹਾਈ ਤਾਂ ਕੀਤੀ ਜਾ ਸਕਦੀ ਹੈ, ਜਦਕਿ ਖੇਡਣ ਦੇ ਲਈ ਕਿਸੇ ਵੀ ਖਿਡਾਰੀ ਦਾ ਖੇਡ ਮੈਦਾਨ ਵਿੱਚ ਜਾ ਕੇ ਹੀ ਅਭਿਆਸ ਕਰਨਾ ਜਰੂਰੀ ਹੈ।ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ ਤੋਂ …

Read More »

ਮਾਸਟਰ ਐਥਲੈਟਿਕਸ ਤੇ ਵੈਲਫੇਅਰ ਐਸੋਸੀਏਸ਼ਨਾਂ ਵਲੋਂ ਕੋਰੋਨਾ ਯੋਧੇ ਅਸ਼ੋਕ ਜੋਸ਼ੀ ਦਾ ਸਨਮਾਨ

ਰਿਹਾਇਸ਼ੀ ਖੇਤਰ ‘ਚ ਜੰਗਲੀ ਜਾਨਵਰ ਵੇਖੇ ਜਾਣ ‘ਤੇ ਸੂਚਿਤ ਕੀਤਾ ਜਾਵੇ – ਜੋਸ਼ੀ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਸਮੁੱਚੀ ਮਨੁੱਖਤਾ ਦੇ ਲਈ ਡਰ ਤੇ ਖੌਫ ਦਾ ਪ੍ਰਤੀਕ ਬਣ ਚੁੱਕੇ ਕੋਵਿਡ-19 ਕੋਰੋਨਾ ਵਾਇਰਸ ਦੇ ਦੌਰਾਨ ਮਨੁੱਖਤਾ ਦੀ ਸੇਵਾ ਕਰ ਰਹੇ ਐਸ.ਪੀ.ਸੀ.ਏ ਇੰਸਪੈਕਟਰ ਅਸ਼ੋਕ ਜੋਸ਼ੀ ਨੂੰ ਗੁਰੂ ਨਾਨਕ ਵਾੜਾ/ਖਾਲਸਾ ਐਵੀਨਿਊ ਵੈਲਫੇਅਰ ਐਸੋਸੀਏਸ਼ਨ ਅਤੇ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ …

Read More »

ਵਾਟਰ ਸਪਲਾਈ ਤੇ ਸੀਵਰੇਜ਼ ਕਰਮਚਾਰੀਆਂ ਦਾ ਸਨਮਾਨ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੰਧੂ) – ਵੈਟਰਨ ਖਿਡਾਰੀਆਂ ਵੱਲੋਂ ਕੋਵਿਡ-19 ਖਾਲਸਾ ਐਵਨਿਊ, ਨਿੱਕਾ ਸਿੰਘ ਕਲੌਨੀ, ਗੁਰੂ ਨਾਨਕ ਵਾੜਾ, ਗੰਗਾ ਬਿਲਡਿੰਗ ਆਦਿ ਇਲਾਕਿਆਂ ਦੀ ਸੀਵਰੇਜ ਸਫਾਈ ਅਤੇ ਵਾਟਰ ਸਪਲਾਈ ਨੂੰ ਸੰਚਾਰੂ ਰੂਪ ਵਿੱਚ ਚਾਲੂ ਰੱਖਣ ‘ਚ ਭੂਮਿਕਾ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਰਸਮ ਉਘੇ ਖੇਡ ਪ੍ਰਮੋਟਰ ਤੇ ਵੈਟਰਨ ਬਾਸਕਿਟਬਾਲ ਖਿਡਾਰੀ ਮਨਪ੍ਰੀਤ ਸਿੰਘ ਆਨੰਦ …

Read More »