Thursday, July 30, 2026

ਖੇਡ ਸੰਸਾਰ

ਅੰਤਰਰਾਸ਼ਟਰੀ ਕਿਯਾਕਿੰਗ ਕਨੋਇੰਗ ਕੋਚ ਅਮਨਦੀਪ ਸਿੰਘ ਖਹਿਰਾ ਨੇ ਡੀ.ਪੀ.ਈ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੰਧੂ) – ਬੀਤੇ ਵਰ੍ਹੇ ਚੀਨ ਦੇ ਸ਼ਹਿਰ ਨਿੰਗਬੋ ਵਿਖੇ ਸਮਾਪਤ ਹੋਏ ਆਈ.ਸੀ.ਐਫ ਵਿਸ਼ਵ ਕੱਪ ਵਿੱਚ ਸ਼ਮੂਲੀਅਤ ਕਰਕੇ ਸੈਕੰਡ ਰਨਰਜ਼ਅੱਪ ਬਣ ਕੇ ਬਰਾਉੂਂਜ ਮੈਡਲ ਹਾਸਲ ਕਰਨ ਵਾਲੀ ਟੀਮ ਦੇ ਅੰਤਰਰਾਸ਼ਟਰੀ ਕਿਯਾਕਿੰਗ ਕਨੋਇੰਗ ਖੇਡ ਕੋਚ ਅਮਨਦੀਪ ਸਿੰਘ ਖਹਿਰਾ ਨੇ ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਵਿਖੇ ਬਤੌਰ ਡੀ.ਪੀ.ਈ ਦਾ ਅਹੁੱਦਾ ਸੰਭਾਲ ਲਿਆ ਹੈ।ਕੋਚ ਅਮਨਦੀਪ ਸਿੰਘ ਖਹਿਰਾ ਨੇ …

Read More »

ਆਲ ਇੰਡੀਆ ਇੰਟਰਵਰਸਿਟੀ ਮੱਲਖੰਬ ਤੇ ਜਿਮਨਾਸਟਿਕ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੇ 3 ਰੋਜ਼ਾ ਰਾਸ਼ਟਰ ਪੱਧਰੀ ਆਲ ਇੰਡੀਆ ਇੰਟਰਵਰਸਿਟੀ ਮੱਲਖੰਬ ਖੇਡ ਮੁਕਾਬਲੇ ਅਤੇ ਪੁਰਸ਼ ਵਰਗ ਦੇ ਆਲ ਇੰਡੀਆ ਇੰਟਰਵਰਸਿਟੀ ਆਰਟਿਸਟਿਕ ਜਿਮਨਾਸਟਿਕ ਮੁਕਾਬਲੇ ਵੀ 14 ਤੋਂ 16 ਮਾਰਚ ਤੱਕ ਕਰਵਾਏ ਜਾਣਗੇ।                 ਪ੍ਰਾਪਤ ਜਾਣਕਾਰੀ ਅਨੁਸਾਰ ਮੇਜ਼ਬਾਨ …

Read More »

ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ

`ਸਿਮਰ ਚੱਕਰ` ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁਕੇਬਾਜ਼ ਬਣੀ ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ।ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਬਣ …

Read More »

ਉਲੰਪਿਕ ਖੇਡਾਂ ਦਾ ਹਿੱਸਾ ਬਣਨ ’ਤੇ ਸਿਮਰਨਜੀਤ ਕੌਰ ਬਾਠ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ

ਹੋਣਹਾਰ ਸਿੱਖ ਮੁੱਕੇਬਾਜ਼ ਬੱਚੀ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚੱਕਰ ਦੀ ਵਸਨੀਕ ਹੈ।ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ।25 …

Read More »

ਪੁਰਸ਼ ਵਰਗ ‘ਚ ਕੰਪਿਊਟਰ ਸਾਇੰਸ ਤੇ ਮਹਿਲਾ ਵਰਗ ਵਿੱਚ ਇਲੈਕਟ੍ਰਾਨਿਕਸ ਵਿਭਾਗ ਬਣੇ ਬਾਸਕਿਟਬਾਲ ਚੈਂਪੀਅਨ

ਜੀ.ਐਨ.ਡੀ.ਯੂ ਵਿਖੇ ਤਿੰਨ ਰੋਜ਼ਾ ਅੰਤਰ ਵਿਭਾਗੀ ਖੇਡ ਮੁਕਾਬਲਿਆਂ ਦਾ ਆਯੋਜਨ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਰਮਿਆਨ ਮਹਿਲਾ-ਪੁਰਸ਼ 3 ਰੋਜ਼ਾ ਅੰਤਰ ਵਿਭਾਗੀ ਬਾਸਕਿਟਬਾਲ ਮੁਕਾਬਲੇ ਸਮਾਪਤ ਹੋ ਗਏ।ਪੁਰਸ਼ ਵਰਗ ਦਾ ਤਾਜ ਕੰਪਿਊਟਰ ਸਾਇੰਸ ਵਿਭਾਗ ਤੇ ਮਹਿਲਾ ਵਰਗ ਦਾ ਤਾਜ ਇਲੈਕਟ੍ਰਾਨਿਕਸ ਵਿਭਾਗ ਦੇ ਸਿਰ ਸੱਜਿਆ।ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ …

Read More »

ਖੇਲੋ ਇੰਡੀਆ ਯੂਨੀਵਰਸਿਟੀ ਕਬੱਡੀ ਮੁਕਾਬਲੇ ਦੌਰਾਨ ਜੀ.ਐਨ.ਡੀ.ਯੂ ਟੀਮ ਚੈਂਪੀਅਨ

ਖੇਡ ਮੰਤਰਾਲੇ ਵਲੋਂ ਕਰੋੜਾਂ ਰੁਪਏ ਦੇ ਫੰਡ ਰੱਖੇ ਰਾਖਵੇਂ – ਕਿਰਨ ਰਿਜ਼ਜੂ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੰਧੂ) – ਉੜੀਸਾ ਦੀ ਭੁਵਨੇਸ਼ਵਰ ਵਿਖੇ ਸਮਾਪਤ ਹੋਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2020 ਦੌਰਾਨ ਕਬੱਡੀ ਨੈਸ਼ਨਲ ਸਟਾਇਲ ਦਾ ਚੈਂਪੀਅਨ ਤਾਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿਰ ਸੱਜਿਆ ਹੈ। ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ …

Read More »

ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਵਿਖੇ ਡਾ. ਭੀਮ ਸੇੈਨ ਕਾਂਸਲ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ।ਉਸ ਤੋ ਬਾਅਦ ਮਾਰਚ ਪਾਸਟ ਪਰੇਡ ਦੇ ਨਾਲ-ਨਾਲ ਮਿਸ਼ਾਲ, ਸਲਾਮੀ ਅਤੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ।ਸਪੋਰਟਸ …

Read More »

ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਤੇ ਕਲਚਰ ਕਲੱਬ ਵੱਲੋਂ ਦੋ ਰੋਜ਼ਾ ਬਲਾਕ ਪੱਧਰੀ ਖੇਡ ਟੂਰਨਾਮੈਂਟ

ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਬੂਲਪੁਰ ਵੱਲੋਂ ਦੋ ਰੋਜਾ ਬਲਾਕ ਪੱਧਰੀ ਖੇਡ ਟੂਰਨਾਮੈਂਟ ਨਹਿਰੂ ਯਵਾ ਕੇਂਦਰ ਦੇ ਜਿਲਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏ.ਸੀ.ਟੀ ਐਮ.ਕੇ ਮੰਨਾ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਟਿੱਬਾ ਵਿਖੇ ਸਕੂਲ ਦੀ ਗਰਾਂਉਂਡ ਵਿੱਚ ਕਰਵਾਇਆ ਗਿਆ।ਜਿਸ ਵਿੱਚ ਬਾਸਕਿਟਬਾਲ, …

Read More »

ਹਾਕੀ ਉਲੰਪੀਅਨ ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਜੋਗਿੰਦਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਕੀ ਉਲੰਪੀਅਨ ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ …

Read More »

ਖਾਲਸਾ ਕਾਲਜ ਦੀ ਪੁਰਸ਼ ਟੀਮ ਬਣੀ ਆਰਟਿਸਟਿਕ ਜਿਮਨਾਸਟਿਕ ਚੈਂਪੀਅਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਸਟੇਡੀਅਮ ਵਿਖੇ ਸਮਾਪਤ ਹੋਏ 2 ਦਿਨਾਂ ਪੁਰਸ਼ ਵਰਗ ਦੇ ਦੋ ਦਿਨ੍ਹਾਂ ਇੰਟਰਕਾਲਜ ਆਰਟਿਸਟਿਕ ਜਿਮਨਾਸਟਿਕ ਮੁਕਾਬਲਿਆਂ ਦਾ ਚੈਂਪੀਅਨ ਤਾਜ ਖਾਲਸਾ ਕਾਲਜ ਦੇ ਸਿਰ ਸੱਜਿਆ।ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ ਡਾ. ਸੁਖਦੇਵ ਸਿੰਘ ਦੀ ਅਗਵਾਈ ‘ਚ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦਾ …

Read More »