Sunday, December 22, 2024

ਖੇਡ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਵਿਖੇ ਰਾਸ਼ਟਰੀ ਪੱਧਰ ‘ਤੇ ਜੇਤੂਆਂ ਨੂੰ ਸਨਮਾਨਿਤ ਕੀਤਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਾਸ਼ਟਰੀ ਪੱਧਰ `ਤੇ ਰੋਲਰ ਸਕੇਟਿੰਗ ਵਿੱਚ ਦੋ ਵੱਖ-ਵੱਖ ਪੱਧਰਾਂ ‘ਤੇ ਅਯੋਜਿਤ ਪ੍ਰਤੀਯੋਗਤਾ ਵਿੱਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪ੍ਰੈਸ ਕਾਨਫਰੰਸ ਅਯੋਜਿਤ ਕੀਤੀ ਗਈ।ਸਕੂਲ ਦੇ ਵਿਦਿਆਰਥੀ ਰਾਹੁਲ ਰਾਏ ਜਮਾਤ ਗਿਆਰਵੀਂ (ਮੈਡੀਕਲ) ਅਤੇ ਮਹਿਕ ਗੁਪਤਾ ਜਮਾਤ ਗਿਆਰਵੀਂ (ਨਾਨ ਮੈਡੀਕਲ) ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ …

Read More »

7ਵੀਂ ਸੀਨੀਅਰ ਨੈਸ਼ਨਲ ਰੌਕਿਟਬਾਲ ਚੈਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ ਹੋਏ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਸੰਧੂ) – 7ਵੀਂ ਸੀਨੀਅਰ ਨੈਸ਼ਨਲ ਰੌਕਿਟਬਾਲ ਚੈਪੀਅਨਸ਼ਿਪ ਲਈ ਪੰਜਾਬ ਦੇ ਮਰਦਾਂ ਅਤੇ ਇਸਤਰੀਆਂ ਦੀ ਚੋਣ ਕਰਨ ਵਾਸਤੇ ਟਰਾਇਲ ਅੰਮ੍ਰਿਤਸਰ ‘ਚ ਹੋਏ।ਜਿਸ ਵਿੱਚ ਪੰਜਾਬ ਤੋਂ ਤਕਰੀਬਨ 100 ਖਿਡਾਰੀਆਂ ਨੇ ਭਾਗ ਲਿਆ।ਟੈਕਨੀਕਲ ਸਕੱਤਰ ਜੀ.ਐਸ ਭੱਲਾ ਦੀ ਦੇਖ ਰੇਖ ‘ਚ ਇੰਦਰਜੀਤ ਕੁਮਾਰ ਜਲੰਧਰ, ਗੁਰਪ੍ਰੀਤ ਅਰੋੜਾ ਅਤੇ ਅਰੁਣ ਕੁਮਾਰ ਵਲੋਂ ਕੈਂਪ ਵਾਸਤੇ ਜਿੰਨਾਂ ਖਿਡਾਰੀਆਂ ਦੀ ਚੋਣ ਕੀਤੀ ਗਈ …

Read More »

ਬਾਲ ਬੈਡਮਿੰਟਨ ਤੇ ਰਾਕਿਟਬਾਲ ਦੀ ਚੋਣ ਟਰਾਇਲ ਪ੍ਰਕਿਰਿਆ ਅੱਜ

ਖਿਡਾਰੀ ਲੋੜੀਂਦੀ ਖੇਡ ਸਮੱਗਰੀ, ਕਿੱਟ, ਦਸਤਾਵੇਜ ਤੇ ਫੋਟੋਆਂ ਲੈ ਕੇ ਆਉਣ – ਭੱਲਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਸੰਧੂ) – ਫਰਵਰੀ 2020 ਦੇ ਵਿੱਚ ਚੇਨਈ ਵਿਖੇ ਹੋਣ ਸੀਨੀਅਰ ਨੈਸ਼ਨਲ ਬਾਲਬੈਡਮਿੰਟਨ ਚੈਂਪੀਅਨਸ਼ਿਪ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤਰਨ ਤਾਰਨ ਵਿਖੇ ਹੋਣ ਵਾਲੀ ਸੀਨੀਅਰ ਨੈਸ਼ਨਲ ਰਾਕਿਟਬਾਲ ਚੈਂਪੀਅਨਸ਼ਿਪ ਦੇ ਵਿੱਚ ਸ਼ਮੂਲੀਅਤ ਕਰਨ ਵਾਲੀ ਸੂਬਾ ਤੇ ਜ਼ਿਲ੍ਹਾ ਪੱਧਰੀ ਮਹਿਲਾ-ਪੁਰਸ਼ ਟੀਮਾਂ ਦੇ ਟਰਾਇਲ 5 …

Read More »

ਜੀ.ਐਨ.ਡੀ.ਯੂ ਮਹਿਲਾ ਫੁੱਟਬਾਲ ਟੀਮ ਨਾਰਥ ਜੋਨ ਚੈਂਪੀਅਨ ਬਣੀ

ਕੋਚ ਪ੍ਰਦੀਪ ਕੁਮਾਰ ਤੇ ਭੁਪਿੰਦਰ ਲੂਸੀ ਦੀ ਅਗਵਾਈ ‘ਚ ਟੀਮ ਬੇਹਤਰੀਨ ਪ੍ਰਦਰਸ਼ਨ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੰਧੂ) – ਮੰਡੀ ਗੋਬਿੰਦਗੜ੍ਹ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਨਾਰਥ ਜੋਨ ਇੰਟਰਵਰਸਿਟੀ ਫੁੱਟਬਾਲ ਮੁਕਾਬਲਿਆਂ ਦੇ ਦੌਰਾਨ ਜੀ.ਐਨ.ਡੀ.ਯੂ ਦੀ ਮਹਿਲਾ ਫੁੱਟਬਾਲ ਟੀਮ ਨੇ ਮੋਹਰੀ ਰਹਿ ਕੇ ਚੈਂਪੀਅਨ ਟਰਾਫੀ ‘ਤੇ ਕਬਜ਼ਾ ਕਰਦੇ ਹੋਏ ਆਲ ਇੰਡੀਆ ਇੰਟਰਵਰਸਿਟੀ ਫੁੱਟਬਾਲ ਚੈਂਪੀਅਸ਼ਿਪ 2020 ਦੇ ਲਈ ਰਾਹ ਪੱਧਰਾ ਕੀਤਾ ਹੈ। …

Read More »

ਬੇਮਿਸਾਲ ਰਹੀ ਜਿਲ੍ਹਾ, ਸੂਬਾ ਤੇ ਕੌਮੀ ਖਿਡਾਰਨਾਂ ਦੀ ਕਾਰਗੁਜ਼ਾਰੀ

ਖਿਡਾਰਨਾਂ ਨੂੰ ਦਿੱਤੀ ਜਾਵੇਗੀ ਰ ਹਸੰਭਵ ਸਹਾਇਤਾ – ਪ੍ਰਿੰ. ਬਲਜਿੰਦਰ ਕੌਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਪ੍ਰਬੰਧਾਂ ਹੇਠ ਚੱਲ ਰਹੇ ਵੇਰਕਾ ਬਲਾਕ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਾਫਟਬਾਲ ਖਿਡਾਰਨਾਂ ਦੀ ਵਿੱਦਿਅਕ ਸ਼ੈਸ਼ਨ 2019-20 ਦੀ ਕਾਰਗੁਜ਼ਾਰੀ ਬੇਮਿਸਾਲ ਰਹੀ।ਖਿਡਾਰਨਾਂ ਨੇ ਕੌਮੀ, ਸੂਬਾ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵਿੱਚ ਬੇਹਤਰ ਪ੍ਰਦਰਸ਼ਨ ਕਰਦੇ ਹੋਏ …

Read More »

ਅਕੇਡੀਆ ਵਰਲਡ ਸਕੂਲ ‘ਚ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦਾ ਫੁਟਬਾਲ ਦਾ ਇੰਟਰ ਹਾਊਸ ਮੈਚ ਅਤੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਦਾ ਸਕੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ।ਸਕੂਲ ਦੇ ਚਾਰੇ ਹਾਊਸ ਦੇ ਪ੍ਰਤੀਭਾਗੀਆਂ ਨੇ ਵੱਧ ਚੜ੍ਹ ਕੇ ਹਿੱਸਾ …

Read More »

ਪਿੰਡ ਬੇਨੜਾ ਵਿਖੇ ਕ੍ਰਿਕੇਟ ਟੂਰਨਾਮੈਂਟ ਦੌਰਾਨ ਤਹਿਸੀਲਦਾਰ ਧੂਰੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਦਾ ਦਿੱਤਾ ਸੁਨੇਹਾ ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੋਰਵੈਲ ਵਿੱਚ ਡਿੱਗ ਕੇ ਜਾਨ ਗੁਆਉਣ ਵਾਲੇ ਫਤਿਹਵੀਰ ਨਾਮੀ ਇੱਕ ਬੱਚੇ ਦੀ ਯਾਦ ਵਿੱਚ ਪਿੰਡ ਬੇਨੜਾ ਵਿਖੇ ਐਨ.ਆਰ.ਆਈ ਨੌਜਵਾਨਾਂ ਵੱਲੋਂ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਅਤੇ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੱਜ ਖੇਡਾਂ ਦੇ ਚੌਥੇ ਦਿਨ ਤਹਿਸੀਲਦਾਰ …

Read More »

ਕੌਮਾਂਤਰੀ ਖਿਡਾਰੀ ਤੇ ਕੋਚ ਅਭਿਲਾਸ਼ ਕੁਮਾਰ ਸਨਮਾਨਿਤ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਜਰਾਤ ਦੇ ਅਹਿਮਦਾਬਾਦ ਵਿਖੇ ਮਾਰਸ਼ਲ ਆਰਟ ਅਥਾਰਟੀ ਆਫ ਇੰਡੀਆ ਦੀ ਦੇਖ-ਰੇਖ ਹੇਠ ਇੰਟਰਨੈਸ਼ਨਲ ਮਾਰਸ਼ਲ ਆਰਟ ‘ਹਾਲ ਆਫ ਫੇਮ’ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਦੁਨੀਆਂ ਭਰ ਦੇ ਇੱਕ ਹਜ਼ਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਪੰਜਾਬ ਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਕੌਮਾਂਤਰੀ ਖਿਡਾਰੀ ਤੇ ਕੋਚ ਅਭਿਲਾਸ਼ ਕੁਮਾਰ ਨੇ ਦੱਸਿਆ ਕਿ ਇਸ …

Read More »

ਇਟਲੀ ਤੋਂ ਆਏ ਖੇਡ ਪ੍ਰਮੋਟਰ ਅਨਿਲ ਸ਼ਰਮਾ ਨਾਲ ਰੂਬਰੂ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਇਟਲੀ ਦੇ ਨਾਮਵਰ ਖੇਡ ਪ੍ਰਮੋਟਰ ਅਨਿਲ ਸ਼ਰਮਾ ਨਾਲ ਅੱਖਰ ਸਾਹਿਤ ਅਕਾਦਮੀ ਵਲੋਂ ਰੂਬਰੂ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਅਕਾਦਮੀ ਦੇ ਪ੍ਰਧਾਨ ਇੰਦਰੇਸ਼ ਮੀਤ, ਸਰਪ੍ਰਸਤ ਡਾ. ਵਿਕਰਮਜੀਤ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਅਕਾਦਮੀ ਦੇ ਜਨਰਲ ਸਕੱਤਰ ਅਤੇ “ਅੱਖਰ” ਮੈਗਜ਼ੀਨ …

Read More »

ਸਵ. ਮਾਤਾ ਗੁਰਮੀਤ ਕੌਰ ਮੱਟੂ ਨਮਿਤ ਭੋਗ ਤੇ ਅੰਤਿਮ ਅਰਦਾਸ 31 ਨੂੰ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਸਵ. ਮਾਤਾ ਗੁਰਮੀਤ ਕੌਰ ਮੱਟੂ (65) ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 31 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਗ੍ਰਹਿ ਗਲੀ ਨੰ. 4, ਨਿਊ ਦਸ਼ਮੇਸ਼ ਨਗਰ, ਗੁਰੂ ਨਾਨਕ ਪੁਰਾ ਰੋਡ ਨਜਦੀਕ ਹੌਲੀ ਸਿਟੀ ਪਬਲਿਕ ਸਕੂਲ, ਕੋਟ ਖਾਲਸਾ ਅੰਮ੍ਰਿਤਸਰ ਵਿਖੇ …

Read More »