ਫਾਜਿਲਕਾ, 12 ਮਾਰਚ (ਵਿਨੀਤ ਅਰੋੜਾ) – ਦੁੱਖ ਨਿਵਾਰਣ ਸ਼੍ਰੀ ਬਾਲਾਜੀ ਧਾਮ ਵਿੱਚ ਪਰਮ ਪੂਜਨੀਕ ਪਰਮ ਮਹਾਮੰਡਲੇਸ਼ਵਰ 1008 ਸਵਾਮੀ ਕਮਲਾਨੰਦ ਗਿਰੀ ਜੀ ਮਹਾਰਾਜ ਹਰਦੁਆਰ ਵਾਲਿਆਂ ਦੇ ਪਾਵਨ ਆਸ਼ੀਰਵਾਦ ਨਾਲ ਰਾਮ ਨੌਵੀਂ ਅਤੇ ਹਨੁਮਾਨ ਜਯੰਤੀ ਮਹਾਂਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ।ਜਾਣਕਾਰੀ ਦਿੰਦੇ ਮੰਦਰ ਕਮੇਟੀ ਦੇ ਮਹਾਂਮੰਤਰੀ ਨਰੇਸ਼ ਜੁਨੇਜਾ ਨੇ ਦੱਸਿਆ ਕਿ ਰਾਮ ਨੌਮੀ ਮਹਾਂ ਉਤਸਵ ਮੌਕੇ ਪ੍ਰੋਗਰਾਮ ਦਾ ਸ਼ੁਭ ਆਰੰਭ 31 ਮਾਰਚ ਸੋਮਵਾਰ …
Read More »Uncategorized
ਗੁ: ਟਾਹਲਾ ਸਾਹਿਬ ਵਿਖੇ ਪੰਜਾਬ ਪੋਸਟ ਦੇ ਮੁੱਖ ਸੰਪਾਦਕ ਸਨਮਾਨਿਤ
ਫੋਟੋ ਕੈਪਸ਼ਨ – ਬਾਬਾ ਦਰਸ਼ਨ ਸਿੰਘ ਗੁ: ਟਾਹਲਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿੱਤ ਸਲਾਨਾ ਜੋੜ੍ਹ ਮੇਲੇ ਦੌਰਾਨ ਪੰਜਾਬ ਪੋਸਟ ਦੇ ਮੁੱਖ ਸੰਪਾਦਕ ਜਸਬੀਰ ਸਿੰਘ ਸੱਗੂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ।
Read More »ਆਉਣ ਵਾਲੇ ਪੰਜ ਸਾਲਾਂ ਵਿੱਚ 5 ਕਾਲਜ਼ ਅਤੇ 10 ਨਵੇਂ ਸਕੂਲ ਖੋਲ੍ਹੇ ਜਾਣਗੇ- ਚੱਢਾ
ਚੀਫ ਖਾਲਸਾ ਦੀਵਾਨ ਉਪਰੰਤ ਚਰਨਜੀਤ ਸਿੰਘ ਚੱਢਾ ਪ੍ਰਧਾਨ ਬਨਣ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ, ਉਨਾਂ ਦੇ ਨਾਲ ਹਨ ਡਾ. ਸੰਤੋਖ ਸਿੰਘ, ਸ੍ਰ. ਨਿਰਮਲ ਸਿੰਘ, ਸ੍ਰ. ਸੰਤੋਖ ਸਿੰਘ ਸੇਠੀ, ਹਰਮਿੰਦਰ ਸਿੰਘ ਫਰੀਡਮ, ਗੁਰਿੰਦਰ ਸਿੰਘ ਚਾਵਲਾ, ਭਰਪੂਰ ਸਿੰਘ ਠੇਕੇਦਾਰ, ਰਜਿੰਦਰ ਸਿੰਘ ਮਰਵਾਹਾ, ਡਾ. ਧਰਮਵੀਰ ਸਿੰਘ ਅਤੇ ਹੋਰ ।
Read More »ਸੀ.ਟੀ.ਈ.ਟੀ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ ਘਟੀ
ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ)- ਸੀ. ਬੀ. ਐਸ. ਈ. ਬੋਰਡ ਵੱਲੋਂ ਦੇਸ਼ ਭਰ ਵਿੱਚ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਭਾਵ (ਸੀ.ਟੀ.ਈਟੀ.) ਦੇ ਟੈਸਟ ਮਿਤੀ 16 ਫਰਵਰੀ 2014 ਨੂੰ ਲਿਆ ਜਾ ਰਿਹਾ ਹੈ । ਡਾ: ਧਰਮਵੀਰ ਸਿੰਘ ਪ੍ਰਿੰਸੀਪਲ/ਡਾਇਰੈਕਟਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਜਿਨ੍ਹਾਂ ਦੀ ਅਗਵਾਈ ਵਿੱਚ ਪਿਛਲੇ ਸਾਲ ਵੀ ਇਹ ਪ੍ਰੀਖਿਆ ਬਹੁਤ ਚੰਗੇ ਢੰਗ ਨਾਲ …
Read More »ਇਤਿਹਾਸਕ ਬੇਰੀਆਂ ਦੀ ਸਾਂਭ-ਸੰਭਾਲ ਲਈ ਬੈਲਜ਼ੀਅਮ ਤੋਂ ਆਏ ਮਾਹਿਰਾਂ ਨੇ ਦਿਤੇ ਸੁਝਾਅ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪ੍ਰਕਰਮਾਂ ‘ਚ ਇਤਹਾਸਿਕ ਦੁਖਭੰਜਨੀ ਬੇਰੀ, ਲਾਚੀ ਬੇਰੀ ਤੇ ਬੇਰ ਬਾਬਾ ਬੁੱਢਾ ਸਾਹਿਬ ਜੀ ਦੀ ਇਤਿਹਾਸਕ ਪ੍ਰਮਾਣਿਕਤਾ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੀ ਸਾਂਭ ਸੰਭਾਲ ਲਈ ਐਗਰਾਫਿਟ ਕੰਪਨੀ ਬੈਲਜੀਅਮ ਤੋਂ ਕੰਨਸਲਟੈਂਟ ਸੋਨੀਆਂ ਹਬਲੋਕਸ ਅਤੇ ਐਮ.ਡੀ. ਗਰੁੱਪ ਦੇ ਚੇਅਰਮੈਨ ਸ੍ਰ: ਹਰਪਾਲ ਸਿੰਘ, ਸ੍ਰ: ਐਮ .ਐਸ ਧੰਜੂ, ਡਾਇਰੈਕਟਰ ਅਤੇ …
Read More »ਖਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਚਾਂਦੀ ਦਾ ਤਮਗਾ ਜਿੱਤਿਆ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੋਲਬਾਗ ਵਿਖੇ ਆਯੋਜਿਤ ‘ਇੰਡੋ-ਨੇਪਾਲ-ਈਰਾਨ ਤ੍ਰਿਕੋਣੀ ਰਾਸ਼ਟਰ ਕਰਾਟੇ ਡੀ. ਓ. ਚੈਂਪੀਅਨਸ਼ਿਪ-2013’ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਮਗਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਦੱਸਿਆ ਕਿ ਬੀ. ਕਾਮ (ਸਮੈਸਟਰ ਚੌਥਾ) ਦੀ ਵਿਦਿਆਰਥਣ ਨਵਨੀਤ ਕੌਰ ਨੂੰ ਉਸਦੇ ਪਿਤਾ ਸ: …
Read More »ਖਾਲਸਾ ਕਾਲਜ ਪਬਲਿਕ ਸਕੂਲ ‘ਚ ‘ਸੜਕ ਸੁਰੱਖਿਆ ਤੇ ਆਵਾਜਾਈ ਨਿਯਮਾਂ’ ਬਾਰੇ ਸੈਮੀਨਾਰ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੇ ਸਹਿਯੋਗ ਨਾਲ ਅੱਜ ‘ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ’ ਵਿਸ਼ੇ ‘ਤੇ ਕਰਵਾਏ ਸੈਮੀਨਾਰ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਟ੍ਰੈਫ਼ਿਕ ਪੁਲਿਸ ਦੇ ਮੁੱਖੀ ਸ: ਸੁਰਿੰਦਰਪਾਲ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਨਿੱਤ ਅਣਗਹਿਲੀ ਕਾਰਨ ਵਾਪਰ ਰਹੇ ਹਾਦਸਿਆਂ ਨਾਲ ਕੀਮਤੀ ਇਨਸਾਨੀ ਜਾਨਾਂ ਦੇ ਜਾਣ ਸਬੰਧੀ ਆਵਾਜਾਈ ਨਿਯਮਾਂ ਬਾਰੇ …
Read More »ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਸ਼ਰਨਜੀਤ ਨੇ ਸੋਨੇ ਤੇ ਦਲਜੀਤ ਨੇ ਕਾਂਸੇ ਦਾ ਤਮਗਾ ਜਿੱਤਿਆ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖੇਡਾਂ ‘ਚ ਉਤਸ਼ਾਹ ਵਿਖਾਉਂਦਿਆਂ ਵਧੀਆ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਦੱਸਿਆ ਕਿ ਭੋਪਾਲ (ਮੱਧ ਪ੍ਰਦੇਸ਼) ‘ਚ ਆਯੋਜਿਤ ਵੂਮੈਨ ਖੇਡ ਮੁਕਾਬਲਿਆਂ ‘ਚ ਬੀ. ਏ. ਭਾਗ-ਤੀਜਾ ਦੀ ਵਿਦਿਆਰਥਣ ਸ਼ਰਨਜੀਤ ਕੌਰ …
Read More »