📝 *ਅੱਜ ਦੀਆਂ ਸੁਰਖੀਆਂ…..* ਮਿਤੀ : 23 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. http://punjabpost.in/welcome/?p=78260 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਜੰਮੂ ਕਸ਼ਮੀਰ ਦੇ ਮਾਛਿਲ ਸੈਕਟਰ ‘ਚ ਪਾਕਿ ਰੇਂਜਰਾਂ ਵਲੋਂ ਘਾਤ ਲਾ ਕੇ ਗੋਲੀਬਾਰੀ- ਤਿੰਨ ਭਾਰਤੀ ਜਵਾਨ ਸ਼ਹੀਦ, ਇੱਕ ਜਵਾਨ ਦੀ ਮ੍ਰਿਤਕ ਦੇਹ ਦੀ ਕੀਤੀ ਬੇਹੁਰਮਤੀ। ▶ਭਾਰਤੀ ਫੌਜ ਇਸ ਕੋਝੀ ਹਰਕਤ ਦਾ 24 ਘੰਟਿਆਂ …
Read More »Uncategorized
ਪਾਣੀ ਦੇ ਮਸਲੇ ‘ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ ਸ਼੍ਰੋਮਣੀ ਕਮੇਟੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਪੰਜਾਬ ਨਾਲ ਪਾਣੀਆਂ ਦੇ ਮਸਲੇ ‘ਤੇ ਕੋਈ ਧੱਕਾ ਸਹਿਣ ਨਹੀਂ ਹੋਵੇਗਾ ਤੇ ਸ਼੍ਰੋਮਣੀ ਕਮੇਟੀ ਪਾਣੀ ਦੇ ਮਸਲੇ ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਦੇਸ਼ ਹੈ ਤੇ ਪਾਣੀ ਪੰਜਾਬ ਦੀ …
Read More »ਸ਼੍ਰੋਮਣੀ ਕਮੇਟੀ ਸਮੁੱਚੇ ਖਾਲਸਾ ਪੰਥ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਦਾ ਯਤਨ ਕਰੇਗੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਆਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ਵਿੱਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 14 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. http://punjabpost.in/welcome/?p=77617 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ SYL ਮਾਮਲੇ ‘ਚ ਪੰਜਾਬ ਖਿਲਾਫ ਆਏ ਫੈਸਲੇ ਉਪਰੰਤ ਨੀਮ ਫੋਜੀ ਦਸਤਿਆਂ ਦੀਆਂ 4 ਕੰਪਨੀਆਂ ਪੰਜਾਬ ਪੁੱਜੀਆਂ- ਦੋ ਪਟਿਆਲਾ, ਇੱਕ ਫਤਹਿਗੜ ਸਾਹਿਬ ਤੇ ਇੱਕ ਮੋਹਾਲੀ ‘ਚ ਤਾਇਨਾਤ। ▶ ਪਾਣੀਆਂ ਦੇ ਮਾਮਲੇ ‘ਤੇ ਅਬੋਹਰ …
Read More »ਨੀਮ ਹਕੀਮਾਂ ਵਲੋਂ ਲੋਕਾਂ ਦਾ ਸ਼ੋਸ਼ਣ ਜਾਰੀ ਸਿਹਤ ਵਿਭਾਗ ਬੇਖਬਰ
ਅਲਗੋਕੋਠੀ, 6 ਨਵੰਬਰ (ਹਰਦਿਅਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਮੁੱਖ ਸੜਕਾਂ ਤੇ ਟਂੈਟ ਲਗਾ ਕੇ ਬੇਠੇ ਨੀਮ ਹਕੀਮ ਲੋਕਾਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ ਕਰ ਰਹੇ ਹਨ ਪ੍ਰੰਤੂ ਸਿਹਤ ਵਿਭਾਗ ਦੇ ਅਧਿਕਾਰੀ ਸਭ ਕੁੱਝ ਅੱਖੀ ਦੇਖਦਿਆਂ ਅਨਜਾਣ ਬਣੇ ਬੈਠੇ ਹਨ। ਜਾਣਕਾਰੀ ਮੁਤਾਬਿਕ ਸੜਕਾਂ ਤੇ ਟੈਂਟ ਲਗਾ ਕੇ ਬੈਠੇ ਇਹ ਲੋਕ ਜੋ ਆਪਣੇ ਆਪ ਨੂੰ ਦੇਸੀ ਹਕੀਮ ਕਹਾਉਦੇਂ ਹਨ ਜੜੀਆਂ ਬੂਟੀਆਂ ਜਿੰਨਾਂ …
Read More »ਓੇ.ਐਨ.ਐਮ/ਐਲ.ਐਚ.ਵੀ ਯੂਨੀਅਨ ਦੇ ਮੈਂਬਰਾਂ ਨੇ ਕੀਤੀ ਕੰਮ ਛੱਡ ਕੇ ਹੜ੍ਹਤਾਲ
ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਸਿਹਤ ਵਿਭਾਗ ਦੀਆਂ 5000 ਏਐਨਐਮਜ਼ ਅਤੇ ਐਲਐਚਵੀਜ਼ ਦੀਆਂ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਤਰੱਕੀਆਂ ਨਾ ਕੀਤੇ ਜਾਣ ਅਤੇ ਸਰਕਾਰ ਦੇ ਨੋਟੀਫਿਕੇਸ਼ਨ ਦੇ ਬਾਵਜੂਦ ਸੁਪਰਵਾਈਜ਼ਰ ਅਤੇ ਜ਼ਿਲ੍ਹਾ ਸੁਪਰਵਾਈਜ਼ਰ ਬਣਾਉਣ ਸਬੰਧੀ ਟਾਲਮਟੋਲ ਕਰਨ ਦੇ ਖਿਲਾਫ਼ ਏ.ਐਨ.ਐਮ/ਐਲ.ਐਚ.ਵੀ. ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਵੱਲੋਂ ਪੰਜ ਦਿਨਾਂ ਕਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀਆਂ ਯੂਨੀਅਨ …
Read More »’ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦੇ ਸ੍ਰੀ ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਵਿੱਚ ਹੋਣਗੇ ਤਿੰਨ ਐਡੀਸ਼ਨ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਐਲਾਨ ਕੀਤਾ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਕਿਹਾ ਕਿ …
Read More »ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ‘ਰਾਗ ਦਰਬਾਰ’ ਕਰਵਾਇਆ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਸ਼ਾਮ ੭ ਵਜੇ ਤੋਂ ਦੇਰ ਰਾਤ ੧ ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ।ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ …
Read More »ਜਿਲ੍ਹਾ ਪੱਧਰੀ ਸ਼ਬਦ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਅ’ਵਲ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀਆਂ ਅ’ਪਰ ਪ੍ਰਾਇਮਰੀ ਅਤੇ ਸਕੈਂਡਰੀ ਵਰਗ ਦੀਆਂ ਟੀਮਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ੫੦ਵੀਂ ਵਰੇਗੰਢ ਸਬੰਧੀ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨਤਾਰਨ ਰੋਡ ਵਿਖੇ ਕਰਵਾਏ ਗਏ …
Read More »ਇੱਕ ਹੋਰ ਲਾਵਾਰਿਸ ਬੱਚੀ ਨੂੰ ਸਪੈਸ਼ਲਾਈਜ਼ਡ ਅਡਾਪਸ਼ਨ ਫਰੀਦਕੋਟ ਦੇ ਹਵਾਲੇ ਕੀਤਾ ਗਿਆ
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਪਿੰਡ ਕੋਟਸ਼ਮੀਰ ਨੇੜੇ ਫੂਲ ਰਜਵਾਹਾ ਦੇ ਇੱਕ ਕਿਸਾਨ ਜਗਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਇੱਕ ਲਾਵਾਰਿਸ ਬੱਚੀ (ਉਮਰ ਤਕਰੀਬਨ 02 ਸਾਲ) ਕੋਟਸ਼ਮੀਰ ਤੋਂ ਕੈਲੇਬਾਂਦਰ ਨੂੰ ਜਾਂਦੇ ਸੂਏ ਵਿੱਚ ਸੁੱਟੀ ਹੋਈ ਮਿਲੀ।ਉਨ੍ਹਾਂ ਨੇ ਤੁਰੰਤ ਇਸ ਬੱਚੀ ਨੂੰ ਸਿਵਲ ਹਸਪਤਾਲ …
Read More »