Tuesday, November 19, 2024

Uncategorized

ਮਜ਼ਦੂਰ ਦਿਵਸ ਮੌਕੇ ਡੀ.ਸੀ ਵੱਲੋਂ ਮਜਦੂਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਅਪੀਲ

ਫਾਜ਼ਿਲਕਾ, 1 ਮਈ (ਵਨੀਤ ਅਰੋੜਾ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਇੱਥੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਦਫ਼ਤਰ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਵਾਈਸ ਚੇਅਰਮੈਨ ਸ਼੍ਰੀ ਗੁਰਪੀ੍ਰਤ ਸਿੰਘ ਲਵਲੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ …

Read More »

ਗੁਰੂ ਨਾਨਕ ਮਲਟੀਵਰਸਿਟੀ ਵਲੋਂ ਲੋੜਵੰਦ ਗੁਰਸਿੱਖ ਜੋੜੇ ਦਾ ਆਨੰਦ ਕਾਰਜ ਕਰਵਾਇਆ

ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਗੁਰੂ ਨਾਨਕ ਮਲਟੀਵੲਸਿਟੀ ਲੁਧਿਆਣਾ ਵਲੋਂ ਸਕੂਲਾਂ, ਕਾਲਜਾਂ ਅਤੇ ਗੁਰਦੁਆਰਿਆਂਵਿੱਚ ਸਹਿਜ ਪਾਠ ਤੇ ਮੁਢਲੀਆਂ ਬਾਣੀਆਂ ਦੀ ਮੁਹਿੰਮ ਚਲਾ ਕੇ ਸ਼ਬਦਾਰਥ ਗੁਟਕੇ ਸੇਵਾ ਵਿੱਚ ਦਿੱਤੇ ਜਾ ਰਹੇ ਹਨ ਉਥੇ ਹੀ ਗਰੀਬ ਗੁਰਸਿੱਖ ਲੜਕੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦੇਂਦਿਆਂ ਜ਼ੋਨ ਇੰਚਾਰਜ ਭਾਈ ਪ੍ਰਗਟ ਸਿੰਘ ਲੌਹਕਾ ਨੇ ਦੱਸਿਆ ਕਿ ਇਸੇ …

Read More »

ਸਾਂਝ ਕੇਂਦਰ ਚੌਂਕ ਮਹਿਤਾ ਵੱਲੋਂ ਨਸ਼ਿਆਂ ਵਿਰੁੱਧ ਪਿੰਡ ਧਰਮੂਚੱਕ ਵਿਖੇ ਜਾਗਰੂਕ ਕੈਂਪ ਲਾਇਆ

ਚੌਂਕ ਮਹਿਤਾ, 31 ਮਾਰਚ (ਜੋਗਿੰਦਰ ਸਿੰਘ ਮਾਣਾ) – ਐਸ.ਐਸ.ਪੀ ਦਿਹਾਤੀ ਜਸਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੇ ਅਨੁਸਾਰ ਸਾਂਝ ਕੇਂਦਰ ਮਹਿਤਾ ਦੇ ਇੰਚਾਰਜ ਗੋਪਾਲ ਸਿੰਘ ਵੱਲੋਂ ਪਿੰਡ ਧਰਮੂਚੱਕ ਵਿਖੇ ਭਰਵਾਂ ਇਕੱਠ ਕਰਕੇ ਨਸ਼ਾਂ ਦੇ ਵਿਰੁੱਧ ਇਕ ਵਿਸ਼ਾਲ ਜਾਗਰੂਕ ਕੈਂਪ ਲਾਇਆ।ਇਸ ਮੌਕੇ ਇੰਚਾਰਜ ਨੇ ਨਸਿਆਂ ਦੇ ਭਿਆਨਕ ਨਿਤਜਿਆ ਬਾਰੇ ਦੱਸਿਆ ਤੇ ਹਰ ਇੱਕ ਨੂੰ ਨਸ਼ਿਆਂ ਦੀ ਦਲਦਲ ਤੋ ਦੂਰ ਰਹਿਣ ਨੂੰ …

Read More »

ਆਪ’ ਦੀ ਸਰਕਾਰ ਬਣਨ ‘ਤੇ ਜੜ੍ਹੋਂ ਖਤਮ ਕਰਾਂਗੇ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ – ਚੰਨਣਕੇ

ਚੌਂਕ ਮਹਿਤਾ, 21 ਮਾਰਚ (ਜੋਗਿੰਦਰ ਸਿੰਘ ਮਾਣਾ)- ਹਲਕਾ ਮਜੀਠਾ ਤੋ ਕਿਸਾਨ ਵਿੰਗ ਦੇ ਪ੍ਰਧਾਨ ਸਰਬਵਿੰਦਰ ਸਿੰਘ ਸ਼ੱਬਾ ਚੰਨਣਕੇ ਵੱਲੋ ਅਗਾਮੀ ਵਿਧਾਨ ਸਭਾ ਚੋਣਾ ਦੇ ਮੱਦੇਨਜਰ “ਆਪ” ਪਾਰਟੀ ਦੇ ਪ੍ਰਚਾਰ ਪ੍ਰਤੀ ਸਰਗਰਮੀਆਂ ਤੇਜ ਕਰਦੇ ਹੋਏ ਰੋਜਾਨਾ ਵੱਖ ਵੱਖ ਪਿੰਡਾਂ ਵਿਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਪਿੰਡ ਟਾਹਲੀ ਸਾਹਿਬ ਵਿਖੇ ਪ੍ਰਧਾਨ ਸਰਬਵਿੰਦਰ ਸਿੰਗ ਸ਼ੱਬਾ ਚੰਨਣਕੇ ਦੀ ਅਗਵਾਈ …

Read More »

ਸਵਰਨਕਾਰਾਂ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮਾਲੇਰਕੋਟਲਾ, 12 ਮਾਰਚ (ਹਰਮਿੰਦਰ ਸਿੰਘ ਭੱਟ)- ਕੇਂਦਰ ਸਰਕਾਰ ਵਲੋਂ ਸੋਨੇ ਦੀ ਜਿਊਲਰੀ ਬਣਾਉਣ ਤੇ ਲਾਈ ਇੱਕ ਫੀਸਦ ਐਕਸਾਇਜ਼ ਡਿਊਟੀ ਤੇ ਦੋ ਲੱਖ ਰੁਪਏ ਦੀ ਜਿਊਲਰੀ ਤੇ ਪੈਨ ਕਾਰਡ ਜਰੂਰੀ ਕਰਨ ਦੇ ਵਿਰੋਧ ਵਿੱਚ ਅੱਜ 11ਵੇਂ ਦਿਨ ਸਵਰਨਕਾਰ ਮੰਡਲ ਮਾਲੇਰਕੋਟਲਾ ਵਲੋਂ ਪ੍ਰਧਾਨ ਸੁਭਾਸ਼ ਬੱਗਾ ਦੀ ਅਗਵਾਈ ਵਿੱਚ ਸਵਰਨਕਾਰਾਂ ਵੱਲੋਂ ਅਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕਰਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ …

Read More »

ਦਿੱਲੀ ਫਤਿਹ ਦਿਵਸ ਸਬੰਧੀ ਗੁਰਮਤਿ ਸਮਾਗਮ ‘ਚ ਪੁੱਜੀਆਂ ਉਘੀਆਂ ਸਿੱਖ ਸ਼ਖਸ਼ੀਅਤਾਂ

ਗੜ੍ਹੇਮਾਰੀ ਕਾਰਣ ਗੁ: ਸੀਸ ਗੰਜ਼ ਤਬਦੀਲ ਕੀਤਾ ਸਮਾਗਮ ਨਵੀਂ ਦਿੱਲੀ, 13 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਫਤਿਹ ਦਿਵਸ ਦਾ ਗੁਰਮਤਿ ਸਮਾਗਮ ਗੜ੍ਹੇਮਾਰੀ ਅਤੇ ਭਾਰੀ ਮੀਂਹ ਕਾਰਨ ਲਾਲ ਕਿਲਾ ਮੈਦਾਨ ਤੋਂ ਤਬਦੀਲ ਕਰਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤਾ ਗਿਆ। ਲਾਲ ਕਿਲਾ ਮੈਦਾਨ ਵਿੱਚ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਲਗਭਗ 8.35 ਵਜੇ ਤੇਜ ਗੜ੍ਹੇਮਾਰੀ …

Read More »

ਗਵਾਚਿਆ ਮੋਬਾਇਲ ਵਾਪਸ ਕਰਕੇ ਦਿਖਾਈ ਇਮਾਨਦਾਰੀ

ਪੱਟੀ, 29 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਇੱਕ ਵਿਅਕਤੀ ਦਾ ਗਵਾਚਾ ਮੋਬਾਇਲ ਫੋਨ ਵਾਪਿਸ ਕਰਕੇ ਅਜੋਕੇ ਸਮੇਂ ਵਿੱਚ ਇਮਾਨਦਾਰੀ ਦਿਖਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਪੁਰੀ ਨੇ ਦੱਸਿਆ ਕਿ ਉਸ ਨੂੰ ਰਸਤੇ ਵਿੱਚ ਇੱਕ ਸੈਮਸੰਗ ਮੋਬਾਇਲ ਫੋਨ ਡਿੱਗਿਆ ਮਿਲਿਆ ਜਿਸ ਨੂੰ ਸੰਭਾਲ ਕੇ ਰੱਖ ਲਿਆ। ਕੁੱਝ ਦੇਰ ਬਾਅਦ ਮੋਬਾਇਲ ਮਾਲਿਕ ਹਰਜਿੰਦਰ ਸਿੰਘ ਪੁੱਤਰ ਪਿਸ਼ੌਰਾ ਸਿੰਘ ਵਾਸੀ ਪਿੰਡ ਧਾਰੀਵਾਲ …

Read More »