Amritsar, Feb. 28 (Punjab Post Bureau) – TAISI, The Association of International Schools of India, ventured to North India for the first time. This two day conference including keynote speakers from various countries, and educators from across the nation put their heads together for innovative approaches to elementary, midschool and high school education. This was an opportunity for schools in …
Read More »Uncategorized
ਮਾਨਵਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ
ਬਠਿੰਡਾ, 25 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹੇ ਦੇ ਪਿੰਡ ਕੋਠੇ ਚੇਤ ਸਿੰਘ ਵਾਲੇ ਵਿਖੇ ਸ੍ਰੀਮਾਨ 108 ਸੰਤ ਬਾਬਾ ਬੁੱਧ ਪ੍ਰਕਾਸ਼ ਜੀ ਦੀ ਯਾਦ ਵਿੱਚ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਫਸਟ ਏਡ ਫਸਟ ਵਿੰਗ ਯੂਨਾਈਟਿਡ ਵੈਲਫੇਅਰ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਇੱਕ ਸਵੈ-ਇੱਛੁਕ ਖੂਨਦਾਨ ਕੈਂਪ ਲਗਾ ਕੇ 30 ਯੂਨਿਟਾਂ ਖੂਨਦਾਨ ਕੀਤਾ ਗਿਆ। …
Read More »ਅੱਜ ਦੀਆਂ ਸੁਰਖੀਆਂ….
ਕੈਪਟਨ ਸਵਾਰਥੀ ਹਿਤਾਂ ਲਈ ਖ਼ਾਲਸਾ ਯੂਨੀਵਰਸਿਟੀ ‘ਤੇ ਸਿਆਸਤ ਕਰਨ ਤੋ ਗੁਰੇਜ਼ ਕਰੇ – ਮਜੀਠੀਆ
ਮਜੀਠਾ, 19 ਫਰਵਰੀ (ਪ.ਪ) – ਲੋਕ ਸੰਪਰਕ ਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਸਵਾਰਥੀ ਅਤੇ ਪਾਰਟੀ ਮੁਫ਼ਾਦ ਖ਼ਾਤਰ ਖ਼ਾਲਸਾ ਕਾਲਜ ਅਤੇ ਵਿਦਿਆਰਥੀਆਂ ਦੇ ਵਡੇਰੇ ਹਿਤਾਂ ਦੀ ਕੀਮਤ ‘ਤੇ ਪ੍ਰਸਤਾਵਿਤ ਖ਼ਾਲਸਾ ਯੂਨੀਵਰਸਿਟੀ ਦੇ ਮੁੱਦੇ ‘ਤੇ ਸਿਆਸਤ ਕਰਨ ਤੋ ਗੁਰੇਜ਼ ਕਰਨ ਲਈ ਕਿਹਾ ਹੈ। ਸ: ਮਜੀਠੀਆ ਅੱਜ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ …
Read More »ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਪਹਿਲਾ ਇਨਾਮ ਵੰਡ ਸਮਾਗਮ ਅਯੋਜਿਤ
ਜੰਡਿਆਲਾ ਗੁਰੂ, 14 ਫਰਵਰੀ (ਹਰਿੰਦਰ ਪਾਲ ਸਿੰਘ) – ਤਰਨਾ ਦਲ ਦੇ ਮੁਖੀ ਬਾਬਾ ਮੱਖਣ ਸਿੰਘ ਅਤੇ ਮੀਤ ਪ੍ਰਧਾਨ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਪਹਿਲਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਬੱਚਿਆਂ ਦੀ ਪੜਾਈ ਵਿੱਚ ਚੰਗੀ ਸਫਲਤਾ ਲਈ ਅਰਦਾਸ ਕੀਤੀ ਗਈ। ਸਕੂਲ ਦੇ …
Read More »ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਮੀਰੀੁਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਬਾਰੇ ਜਥੇ: ਅਵਤਾਰ ਸਿੰਘ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ)- ਹਰਿਆਣਾ ਰਾਜ ਦੇ ਸਿਹਤ, ਖੇਡ ਤੇ ਯੂਥ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਉਥੇ ਮਾਹਿਰਾਂ ਵ’ਲੋਂ ਚ’ਲ …
Read More »ਪੰਜਾਬ ਨੂੰ ਬਾਦਲਾਂ ਦੇ ਰਾਜ਼ ਤੋਂ ਮੁਕਤ ਕਰਨਾ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ – ਗਿੱਲ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) ਕਾਂਗਰਸ ਪਾਰਟੀ ਪੱਟੀ ਹਲਕੇ ਵਲੋਂ 67 ਵਾਂ ਗਣਤੰਤਰ ਦਿਵਸ ਕਾਂਗਰਸ ਭਵਨ ਪੱਟੀ ਵਿਖੇ ਧੁਮਧਾਮ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਹਲਕਾ ਪੱਟੀ ਇੰਚਾਰਜ਼ ਅਤੇ ਜਨਰਲ ਸਕਤਰ ਹਰਮਿੰਦਰ ਸਿੰਘ ਗਿੱਲ ਵਲੋਂ ਅਦਾ ਕੀਤੀ।ਗਿੱਲ ਨੇ ਕਿਹਾ ਕਿ ਅਜ਼ਾਦੀ ਘੁਲਾਟੀਆ ਨੂੰ ਸੱਚੀ ਸ਼ਰਧਾਜਲੀ ਇਹ ਹੈ ਕਿ ਪੰਜਾਬ ਨੂੰ ਬਾਦਲਾਂ ਦੇ ਅਤਿਆਚਾਰ …
Read More »ਜ਼ਿਮਨੀ ਚੋਣ ਦੇ ਬਾਈਕਾਟ ਦਾ ਫੈਸਲਾ ਸਹੀ – ਔਜਲਾ
ਅਕਾਲੀ ਸੱਤਾ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਭੁੱਲੇ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) -ਪੰਜਾਬ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਵਲੋ ਖਡੂਰ ਸਾਹਿਬ ਜ਼ਿਮਨੀ ਚੋਣ ਨਾ ਲੜਨਾ ਸਹੀ ਫੈਸਲਾ ਹੈ, ਉਨਾ੍ਹ ਨੇ ਕਿਹਾ ਕਿ ਪੰਜਾਬ ਵਿੱਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ …
Read More »PM Modi visited PGI to enquire about health of CM Parkash Singh Badal
Chandigarh, Jan. 24 (Punjab Post Bureau) – The Prime Minister, Shri Narendra Modi visiting the Chief Minister of Punjab, Shri Parkash Singh Badal at a hospital to enquire about his health, in Chandigarh.
Read More » ਪਿੰਡ ਝੁਨੇਰ ਵਿਖੇ ਗੁਰਮਤਿ ਸਮਾਗਮ ਆਯੋਜਿਤ – ਭਾਈ ਅਮਨਦੀਪ ਸਿੰਘ ਖ਼ਾਲਸਾ ਸਨਮਾਨਿਤ
ਸੰਦੌੜ, 16 ਜਨਵਰੀ (ਹਰਮਿੰਦਰ ਸਿੰਘ ਭੱਟ) – ਪਿੰਡ ਝੁਨੇਰ ਗੁਰਦੁਆਰਾ ਬੇਰੀ ਸਾਹਿਬ ਪਾਤਿਸ਼ਾਹੀ ਸੱਤਵੀਂ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਉਪਰਾਲੇ ਸਦਕਾ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ …
Read More »