Wednesday, May 21, 2025
Breaking News

Uncategorized

ਐਸ.ਐਸ.ਡੀ ਸਭਾ ਦੇ ਵਿਦਿਅਕ ਅਦਾਰਿਆਂ ਦਾ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸੰਪੂਰਨ

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸੰਪੂਰਨਤਾ ਦਿਵਸ ਮੌਕੇ ਮੁੱਖ ਮਹਿਮਾਨ ਕੇ.ਕੇ ਅਗਰਵਾਲ ਉਪ ਪ੍ਰਧਾਨ ਐਸ ਐਸ ਡੀ ਸਭਾ ਨੇ ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕੀਤੀ, ਵਲੰਟੀਅਰਾਂ ਦੇ ਕੰਮਾਂ ਤੋਂ ਖੁਸ਼ ਹੋ ਕੇ ਗਿਆਰਾਂ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਕਰਦਿਆਂ ਬੱਚਿਆਂ ਨੂੰ ਇਨਾਮ ਵੀ ਵੰਡੇ, ਉਨ੍ਹਾ ਆਪਣੇ ਸੰਖੇਪ ਜਿਹੇ ਭਾਸਣ ਵਿਚ ਐਸ.ਐਸ.ਡੀ …

Read More »

ਪ੍ਰਧਾਨ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਮੁਫ਼ਤੀ ਮੁਹੰਮਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਮੁਫ਼ਤੀ ਸਾਹਿਬ ਦੇ ਗ਼ਮਗੀਨ ਵਿਛੋੜੇ ਨਾਲ ਸਮੁੱਚੇ ਰਾਸ਼ਟਰ ਅਤੇ ਜੰਮੂ ਕਸ਼ਮੀਰ ਦੇ ਸਮੂਹ ਵਸਨੀਕਾਂ ਨੂੰ ਭਾਰੀ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਵਰਗੀ …

Read More »

ਫਤਿਹ ਅਕੈਡਮੀ ਨੇ ਅੰਡਰ 19 ਫੈਂਸਿਗ ਮੁਕਾਬਲੇ ਵਿੱਚ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 7 ਜਨਵਰੀ (ਹਰਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਦਸੰਬਰ ਤੋਂ 31 ਦਸਬੰਰ, 2015 ਤੱਕ ਮੱਧ-ਪ੍ਰਦੇਸ਼ ਵਿੱਚ ਰਾਸ਼ਟਰੀ ਪੱਧਰ ਤੇ ਅੰਡਰ-19 ਫੈਂਸਿਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਦੋ ਬੱਚਿਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਦਿਮਾਗੀ ਕਾਰਜਕੁਸ਼ਲਤਾ ਅਤੇ ਖੇਡ ਦੇ ਚੰਗੇ ਢੰਗ ਤਰੀਕੇ ਅਪਣਾ ਕੇ ਪਹਿਲਾ ਅਤੇ ਤੀਜਾ ਸਥਾਨ ਹਾਸਲ ਕੀਤਾ।ਆਪਣੇ ਵਿਰੋਧੀਆਂ ਨੂੰ ਸਖ਼ਤ …

Read More »

ਦਮਦਮੀ ਟਕਸਾਲ ਦੇ ਕੇਂਦਰ ਮਹਿਤਾ ਵਿਖੇ ਬਾਬਾ ਠਾਕੁਰ ਸਿੰਘ ਦੀ ਬਰਸੀ ‘ਤੇ ਜੋੜ ਮੇਲਾ

ਚੌਂਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿਖੇ ਦਮਦਮੀ ਟਕਸਾਲ ਦੇ 15 ਵੇਂ ਮੁੱਖੀ ਬਾਬਾ ਠਾਕੁਰ ਸਿੰਘ ਦੀ ਬਰਸੀ ਤੇ ਅੱਜ ਧਾਰਮਿਕ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ …

Read More »

ਕਿਸ਼ੋਰ ਅਵੱਸਥਾ ਵਿੱਚ ਪੈਦਾ ਹੋਣ ਵਾਲੀਆਂ ਸ਼ਰੀਰਕ ਅਤੇ ਮਾਨਸਿਕ ਤਬਦੀਲੀਆਂ ਬਾਰੇ ਬੱਚਿਆਂ ਨੂੰ ਕੀਤਾ ਜਾਗੂਰਕ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਆਰ ਬੀ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਲਵਾ ਖੇਤਰ ਦੇ ਡਾਕਟਰ ਅਰਵਿੰਦ ਸ਼ਰਮਾ ਐਮ.ਡੀ.ਗਾਇਨਾਕੋਲੋਜਿਸਟ ਨੇ ਨੌਵੀਂ ਜਮਾਤ ਦੇ ਲੜਕੇ /ਲੜਕੀਆਂ ਨੂੰ ਕਿਸੋਰ ਅਵਸਥਾ ਵਿਚ ਪੈਦਾ ਹੋਣ ਵਾਲੀਆਂ ਸ਼ਰੀਰਕ ਅਤੇ ਮਾਨਸਿਕ ਤਬਦੀਲੀਆਂ ਬਾਰੇ ਜਾਗੂਰਕ ਕਰਦਿਆਂ ਦੱਸਿਆ ਕਿ ਇਸ ਉਮਰ ਵਿਚ ਇਹ ਬਦਲਾਅ ਕੁਦਰਤ ਦੀ ਦੇਣ ਹੈ। ਜਿਨ੍ਹਾਂ …

Read More »

ਸ਼ੇਰੇ-ਪੰਜਾਬ ਦੇ ਜਨਮ ਦਿਹਾੜੇ ਨੂੰ ਲੈ ਕੇ ਸਰਕਾਰ ਤੇ ਇਤਿਹਾਸਕਾਰਾਂ ਵਿਚ ਮਤਭੇਦ

2 ਅਤੇ 13 ਨਵੰਬਰ ਨੂੰ ਮਨਾਇਆ ਜਾ ਰਿਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੰਮ੍ਰਿਤਸਰ, 13 ਨਵੰਬਰ (ਪ.ਪ)- ਸਰਕਾਰੀ ਸਰਪ੍ਰਸਤੀ ਹੇਠ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਵਿਰਾਸਤੀ ਸਮਾਰਕਾਂ ਨਾਲ ਹੀ ਛਲ ਤੇ ਫਰੇਬ ਨਹੀਂ ਕੀਤਾ ਜਾ ਰਿਹਾ, ਬਲਕਿ ਮਹਾਰਾਜੇ ਨਾਲ ਸੰਬੰਧਿਤ ਇਤਿਹਾਸ ਨੂੰ ਵੀ ਲਗਾਤਾਰ ਤਾਰ-ਤਾਰ ਕਰਨ ਦੀਆਂ ਕਾਰਵਾਈਆਂ ਜਾਰੀ ਹਨ।ਇਹ ਜਾਣਕਾਰੀ ਸੂਬਾ ਸਰਕਾਰ ਦੁਆਰਾ ਸ਼ੁਕਰਵਾਰ ਨੂੰ ਮਹਾਰਾਜਾ ਰਣਜੀਤ …

Read More »

BBK DAV College for Women Won Championship for 18th time

Amritsar, Nov. 6 (Punjab Post Bureau)- Fencing team of BBK DAV College for Women, Amritsar bring laurel for the institution by winning GNDU Inter College Fencing Championship by scoring 30 points held at GNDU Campus. The team created a new record being continuous championship for two decades. In this championship, K.M.V. College, Jalandhar got runners up position and GNDU Campus, …

Read More »

ਐਸ.ਐਚ.ਓ ਕੁਲਦੀਪ ਸਿੰਘ ਪ੍ਰੈੱਸ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸੰਦੌੜ, 4 ਨਵੰਬਰ (ਹਰਮਿੰਦਰ ਸਿੰਘ ਭੱਟ)- ਥਾਣਾ ਸੰਦੌੜ ਵਿਖੇ ਐੱਸ.ਐੱਚ.ਓ ਕੁਲਦੀਪ ਸਿੰਘ ਪ੍ਰੈੱਸ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਗੁੰਡਾਗਰਦੀ ਅਤੇ ਟ੍ਰੈਫਿਕ ਸੰਬੰਧੀ ਕੋਈ ਵੀ ਅਣਗਹਿਲੀ ਨਹੀਂ ਕੀਤੀ ਜਾਵੇਗੀ।ਕੁਲਦੀਪ ਸਿੰਘ ਨੇ ਪੁਲਿਸ ਪਬਲਿਕ ਅਤੇ ਪ੍ਰੈੱਸ ਦੇ ਆਪਸੀ ਤਾਲਮੇਲ ਉਪਰ ਜ਼ੋਰ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਅਸੀਂ ਮਿਲ ਕੇ ਚੰਗੇ ਢੰਗ ਨਾਲ ਸਮਾਜ ਦੀ ਸੇਵਾ ਕਰ …

Read More »