ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਸ਼ਾਮ 7 ਵਜੇ ਤੋਂ ਦੇਰ ਰਾਤ 1 ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ।ਜਿਸ ਵਿੱਚ ਸੈਂਟਰਲ ਖਾਲਸਾ ਯਤੀਮਖਾਨਾ ਦੇ ਇਲਾਵਾ, ਬੀਬੀ ਪ੍ਰਭਜੋਤ ਕੌਰ ਬਟਾਲਾ, …
Read More »Uncategorized
ਕਹਾਣੀਕਾਰ ਨੇਤਰ ਸਿੰਘ ਮੁੱਤੋਂ ਦੇ ਘਰ ਪੋਤੀ ਦੀ ਦਾਤ -ਪੰਜਾਬੀ ਸਾਹਿਤ ਸਭਾ ਵੱਲੋਂ ਵਧਾਈਆਂ
ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਸਿਹਤਯਾਬੀ ਦੀ ਕਾਮਨਾ ਸਮਰਾਲਾ, 29 ਅਕਤੂਬਰ (ਪ.ਪ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਗਰਮ ਮੈਂਬਰ ਕਹਾਣੀਕਾਰ ਨੇਤਰ ਸਿੰਘ ਮੁੱਤੋਂ ਦੇ ਘਰ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਸਦਕਾ ਪੋਤੀ ਦੀ ਬਖਸ਼ਿਸ਼ ਹੋਈ ਹੈ। ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਨੰਨੀ ਬੱਚੀ ਨੂੰ ਅਸ਼ੀਰਵਾਦ ਅਤੇ ਨੇਤਰ ਮੁੱਤੋਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਡੇ ਸਮਾਜ ਵਿੱਚ ਜਿਸ …
Read More » ਚਿੱਟੇ ਦਿਨ ਚੱਲੀਆਂ ਗੋਲੀਆਂ ਦੋ ਦੀ ਮੌਤ, ਤੀਜਾ ਗੰਭੀਰ ਜਖਮੀ-ਦੋਸ਼ੀ – ਦੋਸ਼ੀ ਫਰਾਰ
ਐਸ.ਪੀ (ਡੀ) ਰਣਬੀਰ ਸਿੰਘ ਸਮੇਤ ਉਚ ਅਧਿਕਾਰੀ ਬਰੀ ਪੁਲਿਸ ਸਮੇਤ ਵਾਰਦਾਤ ਵਾਲੀ ਥਾਂ ‘ਤੇ ਪੁੱਜੇ ਚੌਂਕ ਮਹਿਤਾ, 12 ਅਕਤੂਬਰ (ਜੋਗਿੰਦਰ ਸਿੰਘ ਮਾਣਾ ) – ਅੱਜ ਸਵੇਰੇ 10 ਵਜੇ ਦੇ ਪਿੰਡ ਮਲਕ ਨੰਗਲ ਦੇ ਇੱਕ ਨੌਜਵਾਨ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਪਣੇ ਸਕੇ ਚਾਚੇ ਸਮੇਤ ਪਿੰਡ ਦੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਣ ਅਤੇ ਇੱਕ ਹੋਰ ਨੌਜਵਾਨ …
Read More » ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਕ ਖ਼ਾਤਮੇ ਲਈ ਸਰਨਾ ਦੀਆਂ ਕੋਸ਼ਿਸ਼ਾਂ ਪੰਥ ਲਈ ਘਾਤਕ- ਪਰਮਿੰਦਰ ਪਾਲ ਸਿੰਘ
ਨਵੀਂ ਦਿੱਲੀ, 12 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਲ ਸੱਦੀ ਗਈ ਪੰਥਕ ਕਨਵੈਨਸ਼ਨ ਨੂੰ ਸਿੱਖ ਕੌਮ ਵਿੱਚ ਆਪਸੀ ਮਤਭੇਦ ਗਹਿਰੇ ਕਰਨ ਦੀ ਦਿਸ਼ਾ ਵਿੱਚ ਸਰਨੇ ਦੀ ਦੋਹਰੀ ਨੀਤੀ ਐਲਾਨਿਆ ਹੈ।ਕਮੇਟੀ ਅਹੁਦੇਦਾਰਾਂ ਦੀ ਮੌਜ਼ੂਦਗੀ ਵਿੱਚ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ …
Read More »ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਕੀਤਾ ਅੰਮ੍ਰਿਤਸਰ ਤੇ ਤਰਨਤਾਰਨ ਮੰਡੀਆਂ ਦਾ ਦੌਰਾ
ਅੰਮ੍ਰਿਤਸਰ, 11 ਅਕਤੂਬਰ (ਗੁਰਚਰਨ ਸਿੰਘ)- ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਵਲੌ ਅੱਜ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜਿਲ਼ਿਆ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਦੌਰਾ ਕੀਤਾ ਗਿਆ ਇਸ ਸਬੰਧੀ ਪ੍ਰਾਪਤ ਸੂਚਨਾ ਅਨੁਸਾਰ ਜਿਲੇ ਵਿਚ 2,02,159 ਟਨ ਕੁੱਲ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋ 85,813 ਟਨ ਸਰਕਾਰ ਨੇ ਖ੍ਰੀਦ ਕੀਤੀ ਹੈ ਅਤੇ 1,14,750 ਟਨ …
Read More »ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂ/ਕਾਂਸਟੀਚਿਊਟ ਤੇ ਐਸੋਸੀਏਟ ਇੰਸਟੀਚਿਊਟ ਯੁਵਕ ਮੇਲੇ ਦੇ ਨਤੀਜੇ
ਅੰਮ੍ਰਿਤਸਰ, 25 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂਫ਼ਕਾਂਸਟੀਚਿਊਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਇਸ ਯੁਵਕ ਮੇਲੇ ਦੌਰਾਨ ‘ਏ’ ਡਿਵੀਜ਼ਨ ਵਿਚ ਐਸ.ਆਰ. ਸਰਕਾਰੀ ਕਾਲਜ (ਲੜਕੀਆਂ), ਅੰਮ੍ਰਿਤਸਰ ਕਾਲਜ ਚੈਂਪੀਅਨ ਰਿਹਾ, ਐਨ.ਜੇ.ਐਸ.ਏ. ਸਰਕਾਰੀ ਕਾਲਜ, ਕਪੂਰਥਲਾ ਰਨਅਰਜ਼-ਅੱਪ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੀਜੇ …
Read More »ਡੇਰਾ ਸਿਰਸਾ ਮੁਖੀ ਨੂੰ ਮੁਆਫ ਕਰਨ ਬਾਰੇ ਪਾਸ ਕੀਤਾ ਗਿਆ ਗੁਰਮਤਾ
ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਡੇਰਾ ਸਿਰਸਾ ਮੁਖੀ ਨੂੰ ਮੁਆਫ ਕਰਨ ਬਾਰੇ ਪਾਸ ਕੀਤਾ ਗਿਆ ਗੁਰਮਤਾ
Read More »ਮੋਟਰਸਾਈਕਲ ਸਵਾਰ ਨੇ ਬੱਸ ਅੱਡੇ ਤੇ ਖੜੀ ਔਰਤ ਦਾ ਪਰਸ ਝਪਟਿਆ
ਪੱਟੀ, 14 ਸਤੰਬਰ (ਅਵਤਾਰ ਸਿੰਘ ਢਿੱਲੋ) – ਸ਼ਹਿਰ ਅੰਦਰ ਝੱਪਟਮਾਰਾਂ ਦਾ ਬੋਲ ਬਾਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਤਾਜ਼ਾ ਮਿਸਾਲ ਅਮ੍ਰਿਤਸਰ ਰੋਡ ਤੇ ਸਥਿਤ ਵੇਰਕਾ ਡੇਅਰੀ ਬੱਸ ਸਟੈਂਡ ਤੇ ਵਾਪਰੀ ਘਟਨਾ ਤੋਂ ਚਲਦਾ ਹੈ।ਘਟਨਾ ਦਾ ਸ਼ਿਕਾਰ ਮਹਿਲਾ ਹਰਦੀਪ ਕੌਰ ਪਤਨੀ ਕੁਲਵੰਤ ਕੋਰ ਵਾਸੀ ਵਾਰਡ ਨੰਬਰ 17 ਨੇ ਦੱਸਿਆ ਕਿ ਉਹ ਅਮ੍ਰਿਤਸਰ ਜਾਣ ਲਈ ਵੇਰਕਾ ਡੇਅਰੀ ਬੱਸ ਅੱਡੇ …
Read More »ਦੇਸ਼ ਵਿਦੇਸ਼ ‘ਚ ਨਵਾਂ ਗੁਰਦੁਆਰਾ ਸਥਾਪਿਤ ਕਰਨ ਲਈ ਅਕਾਲ ਤਖਤ ਸਾਹਿਬ ਦੀ ਪ੍ਰਵਾਨਗੀ ਜਰੂਰੀ
ਪੰਜ ਸਿੰਘ ਸਾਹਿਬ ਦੀ ਇਕੱਤਰਤਾ ‘ਚ ਰਾਗੀ ਬਲਬੀਰ ਸਿੰਘ ‘ਤੇ ਕੀਰਤਨ ਕਰਨ ਦੀ ਰੋਕ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਵੀਡੀਓ ਦੇਖਣ ਉਪਰੰਤ ਰਾਗੀ ਭਾਈ ਬਲਬੀਰ ਸਿੰਘ ਵਲੋਂ ਕੀਰਤਨ ਕਰਨ ਤੇ ਬੋਲਣ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਸ ਮਾਮਲੇ ‘ਤੇ ਵਿਚਾਰ ਚਰਚਾ ਤੋਂ ਬਾਅਦ …
Read More »ਜੇਕਰ ਵਿਸ਼ਵਾਸ ਨੇ ਮਾਫ਼ੀ ਨਾ ਮੰਗੀ ਤਾਂ ਪੰਜਾਬ ਭਰ ਵਿਚ ਕਰਾਂਗੇ ਮੁਜ਼ਾਹਰੇ- ਢੋਟ
ਫੈਡਰੈਸ਼ਨ ਮਹਿਤਾ ਨੇ ਆਪ ਆਗੂ ਕੁਮਾਰ ਵਿਸ਼ਵਾਸ ਦਾ ਪੁਤਲਾ ਸਾੜਿਆ ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ)- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਖਿਲਾਫ਼ ਬੋਲੀ ਗਈ ਮਾੜੀ ਸ਼ਬਦਾਵਲੀ ਦੇ ਵਿਰੋਧ ਵਿੱਚ ਅੱਜ ਫੈਡਰੇਸ਼ਨ ਮਹਿਤਾ ਵਲੋਂ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੋਟ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਦਾ ਪੁਤਲਾ ਸਾੜਿਆ।ਇਸ ਮੌਕੇ ਅਮਰਬੀਰ ਸਿੰਘ ਢੋਟ ਅਤੇ ਸਰਕਲ ਪ੍ਰਧਾਨ ਗਗਨਦੀਪ ਸਿੰਘ ਨੇ …
Read More »