ਮਾਲੇਰਕੋਟਲਾ (ਸੰਦੌੜ) 26 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਉਰਦੂ ਅਕੈਡਮੀ ਵਿੱਚ ਬੂਟੇ ਲਗਾਓ ਮੁਹਿਮ ਦਾ ਆਰੰਭ ਬੀਬੀ ਫ਼ਰਜ਼ਾਨਾ ਆਲਮ ਚੀਫ਼ ਪਾਰਲੀਮਾਨੀ ਸਕੱਤਰ, ਪੰਜਾਬ ਸਰਕਾਰ ਅਤੇ ਅਕੈਡਮੀ ਦੇ ਵਾਈਸ ਚੈਅਰਪਰਸਨ ਨੇ ਪੌਦਾ ਲਗਾਕੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਦੂਸ਼ਿਤ ਵਾਤਾਵਰਣ ਨੂੰ ਠੀਕ ਰੱਖਣ ਲਈ ਰੁੱਖ ਲਾਉਣ ਦੀ ਵੱਡੀ ਮਹੱਤਤਾ ਹੈ।ਇਸ ਲਈ ਦੂਸ਼ਿਤ ਵਾਤਾਵਰਣ …
Read More »Uncategorized
ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਕੌਸਮੋਟੌਲਜੀ ਵਿਭਾਗ ਦਾ ਪਹਿਲਾ ਸਥਾਨ
ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਕੌਸਮੋਟੌਲਜੀ ਵਿਭਾਗ ਦੇ ਸਮੈਸਟਰ ਦ[;ੋਫ਼ ਦਹਨਖ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਦੋ ਪੁਜ਼ੀਸ਼ਨਾਂ ਹਾਸਿਲ ਕੀਤੀਆਂ।ਅਮਨਦੀਪ ਕੌਰ 353ਫ਼400 ਅੰਕ ਪ੍ਰਾਪਤ ਕਰਕੇ ਪਹਿਲੇ ਅਤੇ ਜੋਬਨਪ੍ਰੀਤ ਕੌਰ 346ਫ਼400 ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. (ਮਿਸਿਜ਼) ਨੀਲਮ ਕਾਮਰਾ ਨੇ ਬੱਚਿਆਂ ਨੂੰ ਵਧਾਈ …
Read More »ਪਿੰਡ ਵੀਰਮ ਦੇ ਵਿਕਾਸ ਲਈ 16 ਲੱਖ ਦੀ ਗ੍ਰਾਂਟ ਦਿੱਤੀ ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਮਜੀਠਾ, 22 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਵਿੱਚੋਂ ਲਗਾਤਾਰ ਗੈਰ ਹਾਜ਼ਰ ਰਹਿ ਕੇ ਅੰਮ੍ਰਿਤਸਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਲੋਕ ਸਭਾ ਵਿੱਚ ਪਹੁੰਚ ਕੇ ਅੰਮ੍ਰਿਸਤਰ ਦੀ ਅਤੇ ਸਰਹੱਦੀ ਖੇਤਰ ਦੀ ਗਲ ਕਰਨ ਦੀ ਉਸ ਦੀ ਇੱਕ ਵੱਡੀ ਜ਼ਿੰਮੇਵਾਰੀ ਬਣ …
Read More »ਫਾਜ਼ਿਲਕਾ ਜ਼ਿਲ੍ਹੇ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਚੌਧਰੀ ਸੁਰਜੀਤ ਜਿਆਣੀ ਵੱਲੋਂ ਦੌਰਾ
ਸਤਲੁਜ਼ ਨਾਲ ਲੱਗਦੇ ਸਰਹੱਦੀ ਪਿੰਡਾਂ ਵਿਚ ਸਥਿਤੀ ਕਾਬੂ ਹੇਠ – ਜਿਆਣੀ ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਨਾਲ ਲੱਗਦੇ ਸੰਭਾਵੀ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਸਥਿਤੀ ਕਾਬੂ ਹੇਠ ਹੈ। ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਿਤੀ ਤੇ ਹਰ ਵੇਲੇ ਨਜ਼ਰ ਰੱਖਣ ਲਈ ਦਿਸ਼ਾ ਨਿਰਦੇਸ਼ …
Read More »CM refutes allegations regarding preferential treatment to any city/constituency
SAD-BJP alliance government committed to ensure balanced growth Second day of Sangat Darshan in Jandiala Guru assembly segment Jandiala Guru/Amritsar, July 23 (Punjab Post Bureau) – Refuting the allegations regarding preferential treatment to any city/constituency of the state, the Punjab Chief Minister Mr. Parkash Singh Badal today said that the SAD-BJP alliance government was sincerely working to ensure overall development and …
Read More »’ਮਿਸ਼ਨ ਇੰਦਰ ਧਨੁਸ਼’ ਤਹਿਤ ਟੀਕਾਕਰਣ ਸੈਸ਼ਨ ਆਯੋਜਿਤ
ਬਠਿੰਡਾ, 16 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਸੰਪੂਰਣ ਟੀਕਾਕਰਣ ਸਬੰਧੀ ਸ਼ੁਰੂ ਕੀਤੇ ਗਏ ‘ਮਿਸ਼ਨ ਇੰਦਰਧਨੁਸ਼’ ਤਹਿਤ ਬਲਾਕ ਨਥਾਣਾ ਵਿਖੇ ਸਨਿੀਅਰ ਮੈਡੀਕਲ ਅਫਸਰ ਨਥਾਣਾ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ਤੇ ਟੀਕਾਕਰਣ …
Read More »ਸ: ਛੀਨਾ ਭਾਰਤ ਦੀ ਨਾਮਵਰ ਪੰਜਾਬ ਨੈਸ਼ਨਲ ਬੈਂਕ ਦੇ ਡਾਇਰੈਕਟਰ ਨਿਯੁੱਕਤ
ਕੇਂਦਰੀ ਵਿੱਤ ਮੰਤਰੀ ਸ੍ਰੀ ਜੇਤਲੀ ਵੱਲੋਂ ਨਿਵਾਜ਼ੇ ਅੁਹੱਦੇ ‘ਤੇ ਤਨਦੇਹੀ ਨਾਲ ਸੇਵਾ ਨਿਭਾਵਾਂਗਾ – ਛੀਨਾ ਅੰਮ੍ਰਿਤਸਰ, 1 ਜੁਲਾਈ (ਪ੍ਰੀਤਮ ਸਿੰਘ) – ਪੰਜਾਬ ਦੀ ਸਿਆਸਤ ਵਿੱਚ ਅਗਾਂਹਵਧੂ ਸੋਚ ਦੇ ਧਾਰਨੀ ਅਤੇ ਉੱਘੇ ਪ੍ਰਸ਼ਾਸ਼ਕ ਤੇ ਸਮਾਜ ਸੇਵਕ ਸ: ਰਜਿੰਦਰ ਮੋਹਨ ਸਿੰਘ ਛੀਨਾ ਅੱਜ ਭਾਰਤ ਦੀ ਨਾਮਵਰ ‘ਪੰਜਾਬ ਨੈਸ਼ਨਲ ਬੈਂਕ’ ਦੇ ਡਾਇਰੈਕਟਰ ਵਜੋਂ ਚੁਣੇ ਗਏ। ਬੈਂਕ ਦੇ ਸ਼ੇਅਰ ਹੋਲਡਰਾਂ ਵੱਲੋਂ ਪਾਈਆਂ ਵੋਟਾਂ ਦੇ …
Read More »ਸਰਨਾ ਨੇ ਸ਼ਹੀਦੀ ਦਿਹਾੜੇ ਦੀ ਓਟ ਵਿੱਚ ਰਹਿਤ ਮਰਿਯਾਦਾ ਦਾ ਕੀਤਾ ਘਾਣ -ਕਾਲਕਾ
ਨਵੀਂ ਦਿੱਲੀ, 23 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਮੂਲ ਨਾਨਕਸ਼ਾਹੀ ਕੈਂਲਡਰ ਦੀ ਓਟ ਲੈ ਕੇ ਗੁਰਦੁਆਰਾ ਡੇਰਾ ਸਾਹਿਬ ਲਾਹੋਰ ਦੀ ਕਾਰਸੇਵਾ ਦੀ ਆਰੰਭਤਾ ਮੌਕੇ ਛੱਕੀ ਗਈ ਦਾਵਤ ਸਦਕਾ ਸਰਨਾ ਦੀ ਕਥਨੀ ਅਤੇ ਕਰਨੀ ਦੇ ਵਿਚ ਫਰਕ ਖੁੱਲ ਕੇ ਸਾਹਮਣੇ ਆਉਣ ਦਾ ਕਮੇਟੀ ਵਲੋਂ ਖੁਲਾਸਾ ਕੀਤਾ ਗਿਆ ਹੈ।ਸਾਬਕਾ ਵਿਧਾਇਕ …
Read More »ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਹਿਮ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾ ਰਿਹਾ ਹੈ- ਡਾ. ਮਹਿੰਦਰਾ
ਪਠਾਨਕੋਟ, 22 ਜੂਨ (ਪ.ਪ) – ਆਮ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਮੁਹਈਆ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਾ. ਅਨਿਲ ਮਹਿੰਦਰਾ ਸਿਵਲ ਸਰਜਨ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਨੈਸ਼ਨਲ ਕੈਂਸਰ ਕੰਟਰੋਲ …
Read More »ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦ ਭਵਨ ‘ਚ ਲਗਾਉਣ ਬਾਰੇ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਤੇ ਸਪੀਕਰ ਨੂੰ ਲਿਖਿਆ ਪ’ਤਰ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹੀਰੋ ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦੀ ਭਵਨ ਵਿੱਚ ਲਗਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀਮਤੀ ਸੁਮਿ’ਤਰਾ ਮਹਾਜਨ ਸਪੀਕਰ ਲੋਕ ਸਭਾ ਨੂੰ ਪੱਤਰ ਲਿਖਿਆ ਹੈ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ …
Read More »