ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ …
Read More »Daily Archives: January 25, 2014
ਅਮਰ ਖਾਲਸਾ ਫਾਊਡੇਂਸ਼ਨ ਪੰਜਾਬ ਵੱਲੋ ਜਲਦ ਹੀ ਨੋਜਵਾਨਾ ਨੂੰ ਅਹੁਦੇਦਾਰੀਆ ਦੇ ਕੇ ਨਿਵਾਜਿਆ ਜਾਵੇਗਾ- ਖਾਲਸਾ
ਅੰਮ੍ਰਿਤਸਰ, ੨੫ ਜਨਵਰੀ (ਸੁਖਬੀਰ ਸਿੰਘ) – ਅਮਰ ਖਾਲਸਾ ਫਾਊਡੇਸ਼ਨ ਪੰਜਾਬ ਦੀ ਅਹਿਮ ਮੀਟਿੰਗ ਸਤਨਾਮ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਉਹਨਾ ਦੇ ਗ੍ਰਹਿ ਵਿਖੇ ਹੋਈ ਜਿਸ ਵਿੱਚ ਵਿਸ਼ੇਸ਼ ਤੋਰ ਤੇ ਜੱਥੇਬੰਦੀ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਖਾਲਸਾ ਹਾਜਰ ਹੋਏ। ਸ੍ਰ. ਖਾਲਸਾ ਨੇ ਦੱਸਿਆ ਕਿ ਜੱਥੇਬੰਦੀ ਦਾ ਮੁੱਖ ਮਕਸਦ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਕੇ ਪਤਿਤ ਨੋਜੁਆਨਾਂ ਨੂੰ ਪ੍ਰੇਰ ਕੇ ਸਿੱਖੀ ਸਰੂਪ ਨਾਲ …
Read More »ਬੱਚਿਆਂ ਦੇ ਕੇਸਾਂ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਾਵਾਂ ਦਾ ਕਰਾਂਗੇ ਸਨਮਾਨ- ਚੱਕਮੁਕੰਦ, ਲਹੋਰੀਆਂ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਧਰਮ ਪ੍ਰਚਾਰ ਕਮੇਟੀ ( ਸ਼੍ਰੌਮਣੀ ਗੁ: ਪ੍ਰ: ਕਮੇਟੀ) ਅਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੋਜ ਅੰਮ੍ਰਿਤਸਰ ਕੋਂਸਲ ਵਲੋਂ ਬੱਚਿਆਂ ਬਚਪਨ ਵਿਚ ਗੁਰਮਤਿ ਅਤੇ ਕੇਸਾਂ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਾਵਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਵਿਖੇ ਮੈਨੇਜਰ …
Read More »ਸਮਝੋਤਾ ਐਕਸਪਰੈਸ ਬੰਬ ਧਮਾਕਾ 2007 – ਐਨ.ਆਈ.ਏ. ਨੇ ਦਾਇਰ ਕੀਤੀ ਚਾਰਜਸ਼ੀਟ
ਅਸੀਮਾਨੰਦ ਦਾ ਵਿਸ਼ਵਾਸ਼ ‘ਬੰਬ ਕਾ ਬਦਲਾ ਬੰਬ’ ਅੰਮ੍ਰਿਤਸਰ, ੨5 ਜਨਵਰੀ (ਨਰਿੰਦਰ ਪਾਲ ਸਿੰਘ) – ਫਰਵਰੀ 2007 ਵਿਚ ਵਾਪਰੇ ਸਮਝੌਤੇ ਐਕਸਪ੍ਰੈਸ ਬੰਬ ਧਮਾਕੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ(ਐਨ.ਆਈ.ਏ.) ਨੇ ਹਿੰਦੂ ਸਵਾਮੀ ਅਸੀਮਾਨੰਦ ਅਤੇ ਉਸਦੇ ਤਿੰਨ ਸਾਥੀਆਂ ਖਿਲਾਫ ਚਾਰਜਸ਼ੀਟ ਦਾਇਰ ਕਰਦਿਆਂ ਇੰਕਸ਼ਾਫ ਕੀਤਾ ਹੈ ਕਿ ਅਸੀਮਾਨੰਦ ਦਾ ਵਿਸ਼ਵਾਸ਼ ‘ਬੰਬ ਕਾ ਬਦਲਾ ਬੰਬ’ ਹੈ। ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ(ਐਨ.ਆਈ.ਏ.) ਦੀ ਪੰਚਕੂਲਾ ਸਥਿਤ ਵਿਸ਼ੇਸ਼ …
Read More »
Punjab Post Daily Online Newspaper & Print Media