ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਮੈਡੀਸਨ ਫੈਕਲਟੀ ਦੇ ਡੀਨ ਅਤੇ ਏਸ਼ੀਅਨ ਫੈਡਰੇਸ਼ਨ ਦੇ ਜਨਰਲ ਸਕੱਤਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਹਾਂਗ ਕਾਂਗ ਵਿਖੇ ਸਪੋਸਟ ਇੰਸਟੀਚਿਊਟ ਵਿਖੇ ਐਗਜੀਕਿਊਟਿਵ ਮੀਟਿੰਗ ਵਿਚ ਭਾਗ ਲਿਆ ਅਤੇ ਕੋਆਰਡੀਨੇਟ ਕੀਤਾ। ਇਸ ਮੀਟਿੰਗ ਦਾ ਮੁਖ ਉਦੇਸ਼ ਏਸ਼ੀਆ ਵਿਚ ਵੱਖ-ਵੱਖ ਕੋਆਰਡੀਨੇਟਰ ਕੇਂਦਰਾਂ ਦੀ ਸਥਾਪਨਾ ਕਰਨੀ ਤਾਂ ਜੋ ਸਪੋਰਟਸ ਮੈਡੀਸਨ ਖੇਤਰ …
Read More »Monthly Archives: January 2014
ਜੀ.ਕੇ ਨੂੰ ਪੱਛਮ ਦਿੱਲੀ ਤੋਂ ਚੋਣ ਲੜਾਉਣ ਦੀ ਖੁਰਾਨਾ ਨੇ ਕੀਤੀ ਮੰਗ
ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਸਿੱਖ ਵਸੋ ਵਾਲੇ ਲੋਕਸਭਾ ਹਲਕਾ ਪੱਛਮ ਦਿੱਲੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਦੇ ਤੌਰ ਦੇ ਚੋਣ ਲੜਾਉਣ ਵਾਸਤੇ ਪਾਰਟੀ ਦੇ ਕਾਰਕੁੰਨਾ ਵਲੋਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ …
Read More »ਦਿੱਲੀ ਕਮੇਟੀ ਵਲੋ ਬਾਬਾ ਬਚਨ ਸਿੰਘ ਦੇ ਹਵਾਲੇ ਕੀਤੇ ਸੋਨਾ-ਚਾਂਦੀ ਅਤੇ ਮਾਇਆ
ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਇਤਿਹਾਸਿਕ ਗੁਰੂਧਾਮਾ ਦੇ ਵਿਚ ਚਲ ਰਹੇ ਕਾਰਸੇਵਾ ਦੇ ਕਾਰਜਾਂ ਨੂੰ ਸਿਰੇ ਚੜਾਉਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆ ਨੂੰ ਕਮੇਟੀ ਵਲੋਂ 1.25 ਕਰੋੜ ਰੁਪਏ ਦਾ ਚੈਕ, 3 ਕਿਲੋ 496 ਗ੍ਰਾਮ ਸੋਨਾ ਅਤੇ ਲਗਭਗ 11 ਕਿਲੋ ਚਾਂਦੀ ਦੇ ਚਵਰ, …
Read More »ਬਾਜਵਾ ਨੇ ਬਾਬਾ ਦਇਆ ਸਿੰਘ ਜੀ ਸੁਰਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬ੍ਰਹਮ ਗਿਆਨੀ ਬਾਬਾ ਦਇਆ ਸਿੰਘ ਜੀ ਸੁਰਸਿੰਘ ਪ੍ਰਤੀ ਸ਼ੋਕ ਪ੍ਰਗਟ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਹ ਪਿਛਲੇ ਹਫਤੇ ਸਵਰਗ ਸੁਧਾਰ ਗਏ ਸਨ। ਬਾਜਵਾ ਨੇ ਕਿਹਾ ਕਿ ਬਾਬਾ ਦਇਆ ਸਿੰਘ ਜੀ ਨੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਦਿਆਂ ਮਨੁੱਖਤਾ ਦਾ ਸੰਦੇਸ਼ …
Read More »ਦਿਹਾਤੀ ਸਿੱਖਿਆ ਨੂੰ ਮਿਆਰੀ ਬਣਾਉਣ ਦੇ ਲਈ ਕਾਂਗਰਸ ਆਰੰਭ ਸਕਦੀ ਹੈ ਇਕ ਹੋਰ ਲੜਾਈ – ਔਜਲਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਪੇਂਡੂ ਵਿਦਿਆਰਥੀਆਂ ਦੇ ਲਈ ਸਿੱਖਿਆ ਦਾ ਪੱੱਧਰ ਉੱਚਾ ਚੁੱਕਣ ਅਤੇ ਰੁਜਗਾਰ ਪੈਦਾ ਕਰਨ ਦੀ ਕੋਸ਼ਿਸ਼ ਨਾ ਕੀਤੀ ਤਾਂ ਕਾਂਗਰਸ ਵਿਦਿਆਰਥੀਆਂ ਜਾਗਰੂਕ ਕਰਨ ਦੇ ਲਈ ਮੁਹਿੰਮ ਆਰੰਭੇਗੀ। ਉਹ ਅੱਜ 25 ਜਨਵਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਵਿੱਚ ਸ਼੍ਰੀਮਤੀ ਮੰਜੂ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਕੱਕੜ ਦੀ ਅਗਵਾਈ ਵਿੱਚ ਸਕੂਲ ਦੇ …
Read More »ਜਥੇ. ਅਵਤਾਰ ਸਿੰਘ ਵੱਲੋਂ ਅਮਰੀਕਾ ਦੇ ਡਿਫੈਂਸ ਵਿਭਾਗ ‘ਚ ਸਿੱਖਾਂ ਨੂੰ ਕਕਾਰ ਪਹਿਨਣ ਦੀ ਖੁੱਲ੍ਹ ਦੇਣ ਦੀ ਸ਼ਲਾਘਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਡਿਫੈਂਸ ਵਿਭਾਗ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਡਿਊਟੀ ਸਮੇਂ ਕਕਾਰ ਪਹਿਨਣ ਦੀ ਖੁੱਲ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈੱਸ ਰਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ …
Read More »ਗਿ: ਬਲਦੇਵ ਸਿੰਘ ਸਹੀ ਅਰਥਾਂ ਵਿੱਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ – ਕੁਲਦੀਪ ਸਿੰਘ ਫਰਾਂਸ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਦਾ ਪ੍ਰਚਾਰ ਤੇ ਪ੍ਰਸਾਰ ਵਾਤਾਨਕੂਲ ਦਫਤਰਾਂ ਤੇ ਗੱਡੀਆਂ ਵਿੱਚ ਬੈਠ ਕੇ ਨਹੀ ਬਲਕਿ ਪਿੰਡ ਪਿੰਡ ਘਰ ਘਰ ਕੁੰਡੇ ਖੜਕਾ ਕੇ ਹੋਣਾ ਹੈ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਰੇਲਵੇ ਕਲੋਨੀ ਬੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਕੁਲਦੀਪ ਸਿੰਘ ਫਰਾਂਸ, ਭਾਈ ਮਲਕੀਅਤ ਸਿੰਘ ਫਰਾਂਸ, ਭਾਈ ਜੋਗਿੰਦਰ ਸਿੰਘ, ਭਾਈ ਸਤਨਾਮ …
Read More »ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਮੈਨੇਜ਼ਮੈਂਟ ਵਚਨਬੱਧ – ਸ: ਛੀਨਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਲਈ ਚੁੱਕੇ ਜਾ ਰਹੇ ਕਦਮਾਂ ਦੇ ਮੱਦੇਨਜ਼ਰ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਇੰਸ ਲੈਬਾਰਟਰੀ (ਲੈਬ) ਦਾ ਉਦਘਾਟਨ ਕੀਤਾ। ਇਹ ਲੈਬ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗੀ। ਉਦਘਾਟਨ ਦੌਰਾਨ …
Read More »ਵੱਧ ਰਹੇ ਕੰਪਿਊਟਰ ਡਾਟਾ ਦੀ ਸੰਭਾਲ ਇਕ ਵੱਡੀ ਚੁਣੌਤੀ – ਡਾ. ਹਰਦੀਪ ਸਿੰਘ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਇਤਿਹਾਸਿਕ ਖਾਲਸਾ ਕਾਲਜ ਵਿਖੇ ਅੱਜ ਕੰਪਿਊਟਰ ‘ਚ ਨਵੇਂ ਰੁਝਾਨ ਵਿਸ਼ੇ ‘ਤੇ ਇਕ ਅਹਿਮ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਅਤੇ ਇੰਜ਼ੀਨੀਅਰਿੰਗ ਵਿਭਾਗ ਦੇ ਪ੍ਰੋਫ਼ੈਸਰ ਡਾ. ਹਰਦੀਪ ਸਿੰਘ ਨੇ ਅੱਜ ਦੇ ਸਮੇਂ ‘ਚ ਕੰਪਿਊਟਰ ਨੂੰ ਸਮਾਜ ਦਾ ਅਨਿਖੜਵਾਂ ਅੰਗ ਦੱਸਿਆ ਹੈ। ਉਹਨਾਂ ਕਿਹਾ ਕਿ ਮੌਜ਼ੂਦਾ ਸਮੇਂ …
Read More »
Punjab Post Daily Online Newspaper & Print Media