Thursday, November 26, 2026

Monthly Archives: January 2014

ਡੀ.ਏ.ਵੀ. ਪਬਲਿਕ ਸਕੂਲ ਨੇ ਫੋਟੋਗ੍ਰਾਫੀ ਪ੍ਰਦਰਸ਼ਨੀ ਵਿੱਚ ਵਿਖਾਇਆ ਆਪਣਾ ਹੁਨਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਸਾਲ ਸਟਾਫ਼ ਅਤੇ ਬੱਚਿਆਂ ਨੇ ਫੋਟੋਗ੍ਰਾਫੀ ਵਿੱਚ ਆਪਣਾ ਭਰਵਾਂ ਹੁੰਗਾਰਾ ਭਰਿਆ, ਹੁਣ ਡੀ.ਏ.ਵੀ. ਫਿਰ ਹੋਰ ਜ਼ਿੰਦਾਦਿਲੀ ਨਾਲ ਜੋਸ਼ ਭਰਪੂਰ, ਕੈਮਰੇ ਦੇ ਸਾਹਮਣੇ ਤਿੰਨ ਦਿਵਸੀ ਫੋਟੋਗ੍ਰਾਫੀ ਪ੍ਰਦਰਸ਼ਨੀ ਕਮ ਸੇਲ ਵਿੱਚ ਆਏ, ਇਸ ਵਿੱਚ ਚੁੰਨਿੰਦਾ ਫੋਟੋਆਂ ਜਿੜੀਆਂ ਕਿ ਡੀ.ਏ.ਵੀ.ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਸਟਾਫ਼ ਅਤੇ ਬੱਚਿਆਂ ਨੇ ਖਿੱਚੀਆਂ ਸੀ, ਇਹ ਲੋਕਾਂ ਨੂੰ ਸਮਾਜਿਕ ਅਤੇ …

Read More »

ਪਾਵਰ ਲਿਫਟਿੰਗ ਤੇ ਵੇਟ ਲਿਫਟਿੰਗ ਵਿਚ ਬੀ.ਬੀ.ਕੇ ਡੀ.ਏ.ਵੀ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਬੀ ਡੀ ਕਾਲਜ ਫਾਰ ਵੈਮਨ, ਅੰਮ੍ਰਿਤਸਰ, ਦੀ ਪਾਵਰ ਲਿਫਟਿੰਗ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੰਟਰ ਕਾਲਜ ਪਾਵਰ ਲਿਫਟਿੰਗ ਚੈਪੀਅਨਸ਼ਿਪ ਜਿੱਤੀ।17-18 ਜਨਵਰੀ ਨੂੰ ਇਸ ਚੈਂਪੀਅਨਸ਼ਿਪ ਵਿਚ ਵੇਟ ਲਿਫਟਿੰਗ ਟੀਮ ਰਨਰ ਅੱਪ ਰਹੀ। ਕਾਲਜ ਦੀ ਪਾਵਰ ਲਿਫਟਿੰਗ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਐਚ ਕਾਲਜ ਜਲੰਧਰ ਤੇ ਬੀ ਆਰੀਆ ਗਰਲਜ਼ ਕਾਲਜ ਜਲੰਧਰ ਨੂੰ ਮਾਤ …

Read More »

ਲੋਕਾਂ ਨੂੰ ਹੱਕਾਂ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ – ਆਸਲ, imSrw

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਮੱਸਿਆਵਾ ਅਤੇ ਰੋਜਮਰਾ ਦੀ ਜਿੰਦਗੀ ਵਿੱਚ ਵਰਤੋ ਆਉਣ ਵਾਲੀਆ ਘਰੇਲੂ ਵਸਤਾਂ ਦੀਆ ਕੀਮਤਾਂ ਵਿੱਚ ਹੋ ਰਹੇ ਅਥਾਹ ਵਾਧੇ ਨੂੰ ਲੈ ਕੇ ਖੱਬੀਆ ਧਿਰਾਂ ਨੇ ਸਾਂਝੇ ਰੂਪ ਵਿੱਚ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ ਅਤੇ 26 ਜਨਵਰੀ ਨੂੰ ਇੱਕ ਵਿਸ਼ਾਲ ਰੈਲੀ ਕਰਕੇ ਫੈਸਲਾਕੁੰਨ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੀ.ਪੀ.ਆਈ ਦੇ …

Read More »

ਪਟਨਾ ਸਾਹਿਬ ਮਾਮਲੇ ਵਿਚ ਕੇਵਲ ਸ਼੍ਰੋਮਣੀ ਕਮੇਟੀ ਦੀ ਰਿਪੋਰਟ ਹੀ ਵਿਚਾਰੀ ਜਾਵੇਗੀ-ਸਿੰਘ ਸਾਹਿਬ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਅਤੇ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਰਮਿਆਨ ਪੈਦਾ ਹੋਏ ਵਿਵਾਦ ਦਾ ਨਿਪਟਾਰਾ ਕਰਦਿਆਂ ਕੇਵਲ ਤੇ ਕੇਵਲ ਸ਼੍ਰੋਮਣੀ ਕਮੇਟੀ ਦੁਆਰਾ ਭੇਜੀ ਜਾਂਚ ਕਮੇਟੀ ਦੀ ਰਿਪੋਰਟ ਤੇ ਵਿਚਾਰ ਕੀਤਾ ਜਾਵੇਗਾ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ 22 ਜਨਵਰੀ ਦੀ ਪੰਜ ਸਿੰਘ ਸਾਹਿਬਾਨ ਦੀ ਇਕਤਰਤਾ …

Read More »

ਦਿੱਲੀ ਕਮੇਟੀ ਨੂੰ ਮਿਲੇ ਸਿੱਖ ਧਰਮ ਤੇ ਖੋਜ ਕਰ ਰਹੇ ਬੈਲਜ਼ੀਅਮ ਵਫਦ ਦੇ ਮੈਂਭਰ

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਬੈਲਜ਼ੀਅਮ ਦੇ ਪ੍ਰੋਫੈਸਰ ਬੈਰਟ ਬ੍ਰੋਕੈਰਟ ਦੀ ਅਗਵਾਈ ਹੇਠ ਭਾਰਤ ਯਾਤਰਾ ਤੇ ਆਏ 24 ਵਿਦਿਆਰਥੀਆਂ ਦੇ ਵਫਦ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਸਿੱਖ ਧਰਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਲਾਕਾਤ ਕੀਤੀ। ਇਕ ਮਹੀਨੇ ਦੀ ਭਾਰਤ ਯਾਤਰਾ ਤੇ ਆਏ ਇਸ ਵਫਦ …

Read More »

ਬੰਗਲਾ ਸਾਹਿਬ ਜੋੜਾ ਘਰ ਦੀ ਕਾਰ ਸੇਵਾ ਹੋਈ ਸ਼ੁਰੂ

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਵਲੋਂ ਦੂਸਰੇ ਜੋੜਾ ਘਰ ਦੀ ਕਾਰ ਸੇਵਾ ਦਾ ਕੰਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜ਼ੂਦਗੀ ਵਿਚ ਹੈ^ਡ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਅਰਦਾਸ ਕਰਕੇ ਸ਼ੁਰੂ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਇਕ ਅਤਿ ਅਧੁਨਿਕ ਜੋੜਾ ਘਰ …

Read More »

ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ. ਸ੍ਰੀ ਦਮਦਮਾ ਸਾਹਿਬ ਦੀ ਸਬ-ਕਮੇਟੀ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿੱਚ ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਜਥੇ ਭਾਈ ਹਰਦੀਪ ਸਿੰਘ ਗੁਰਦੀਪ ਸਿੰਘ, ਭਾਈ ਭੁਪਿੰਦਰ ਸਿੰਘ ਅਨੰਦ, ਭਾਈ ਅਜੀਤ ਸਿੰਘ ਕੁਲਬੀਰ ਸਿੰਘ, ਭਾਈ ਦਵਿੰਦਰ ਸਿੰਘ …

Read More »

ਸਵ: ਰਮਿੰਦਰ ਸਿੰਘ ਬੁਲਾਰੀਆ ਸਪੋਰਟਸ ਕਲੱਬ ਨੇ ਅਰੁਣ ਮਹਿਮਾ ਨੂੰ ਬਣਾਇਆ ਵਾਰਡ ਪ੍ਰਧਾਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਵ: ਸਰਦਾਰ ਰਮਿੰਦਰ ਸਿੰਘ ਬੁਲਾਰੀਆ ਸਪੋਰਟਸ ਕਲੱਬ ਦੀ ਇਕ ਮੀਟਿੰਗ ਗਿਲਵਾਲੀ ਗੇਟ ਵਿੱਖੇ ਕਲੱਬ ਦੇ ਪ੍ਰਧਾਨ ਕਿਸ਼ਨ ਚੰਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੋਸਲਰ ਮਨਮੋਹਨ ਸਿੰਘ ਟੀਟੂ ਮੁੱਖ ਮਹਿਮਾਨ ਵਿਸ਼ੇਸ਼ ਵਜੋਂੇ ਪੁੱਜੇ।ਇਸ ਮੋਕੇ ਕਲੱਬ ਦੀ ਮੈਂਬਰਸ਼ਿਪ ਨੂੰ ਅੱਗੇ ਵਧਾਉਦੇ ਹੋਏ ਸਮਾਜ ਸੇਵਕ ਅਰੁਣ ਕੁਮਾਰ ਮਹਿਮਾ ਨੂੰ ਵਾਰਡ ਨੰਬਰ 37 ਦਾ ਪ੍ਰਧਾਨ ਨਿਯੁੱਕਤ ਕੀਤਾ …

Read More »

ਖਾਲਸਾ ਬਲੱਡ ਡੋਨੇਟ ਯੂਨਿਟੀ ਨੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਬਲੱਡ ਡੋਨੇਟ ਯੂਨਿਟੀ ਵੱਲੋ ਸਥਾਨਕ ਜਲ੍ਹਿਆ—ਵਾਲਾ ਬਾਗ ਵਿਖੇ ਸ਼ਹੀਦਾ— ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਗੁਰੂ ਨਗਰੀ ਦਰਸ਼ਨਾਂ ਲਈ ਆਏ 150 ਦੇ ਕਰੀਬ ਲੋਕਾ— ਨੇ ਖੂਨਦਾਨ ਕੀਤਾ। ਇਸ ਕੈਂਪ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਪੰਜਾਬ ਯੂਥ ਫੋਰਮ ਦੇ ਕੌਮੀ ਪ੍ਰਧਾਨ ਅਤੇ ਵਾਰਡ ਨੰ: 34 ਦੇ …

Read More »

ਨਸ਼ੇ ਖਤਮ ਕਰਨ ਲਈ ਓਡਾਨ ਵੈਲਫੇਅਰ ਸੁਸਾਇਟੀ ਨੇ ਬਣਾਈ ਕਬੱਡੀ ਟੀਮ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਨੌਜੁਆਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਥਾਨਕ ਮਕਬੂਲਪੁਰਾ ਦੇ ਨੌਜੁਆਨਾਂ ਵੱਲੋਂ ਬਣਾਈ ਗਈ ਸਮਾਜ ਸੇਵੀ ਸੰਸਥਾ ਓਡਾਨ ਵੈਲਫੇਅਰ ਸੁਸਾਇਟੀ ਵੱਲੋਂ ਕਬੱਡੀ ਦੀ ਟੀਮ ਬਣਾਈ ਗਈ ਹੈ।ਜਿਸ ਦਾ ਅੱਜ ਪਹਿਲਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ।ਕਬੱਡੀ ਖੇਡ ਰਹੇ ਨੌਜੁਆਨਾਂ ਨੇ ਆਪਣੇ ਜੋਹਰ ਦਿਖਾ ਕੇ ਹਾਜ਼ਰ ਦਰਸ਼ਕਾਂ ਨੂੰ ਬਹੁਤ ਹੀ ਪ੍ਰਭਾਵਿਤ ਕੀਤਾ। …

Read More »