Thursday, November 26, 2026

Daily Archives: February 1, 2014

ਸਵਾਮੀ ਵਿਵੇਕਾਨੰਦ ‘ਤੇ ਸਮਾਜ ਸੇਵੀ ਸੰਸਥਾ ਏਕ ਪਰਿਆਸ ਵਲੋਂ ਪ੍ਰੋਗਰਾਮ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਸਮਾਜ ਸੇਵੀ ਸੰਸਥਾ ਏਕ ਪਰਿਆਸ ਵਲੋਂ ਸਵਾਮੀ ਵਿਵੇਕਾਨੰਦ ‘ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ 11 ਦੇ ਕਰੀਬ ਸਕੂਲਾਂ ਦੇ 500 ਵਿਦਿਆਰਥੀਆਂ ਨੇ ਹਿੱਸਾ ਲਿਆ।ਸਥਾਨਕ ਹੋਟਲ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲ਼ਿਆਂ ਦੇ ਜੇਤੂਆਂ ਨੂੰ ਮੁੱਖ ਮਹਿਮਾਨ ਵਜੋਂ ਪੁੱਜੀ ਅਮਨਦੀਪ ਹਸਪਤਾਲ ਦੀ ਡਾ. ਅਮਨਦੀਪ ਕੌਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ …

Read More »

1984 ਦੇ ਦੋਸ਼ੀਆ ਦੇ ਨਾਂ ਦੱਸਣ ਲਈ ਦਿੱਲੀ ਕਮੇਟੀ ਨੇ ਰਾਹੁਲ ਗਾਂਧੀ ਨੂੰ ਦਿੱਤਾ 72 ਘੰਟੇ ਦਾ ਅਲਟੀਮੇਟਮ

ਨਵੀਂ ਦਿੱਲੀ,  (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੇ ਮਸਲੇ ਤੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੁਝ ਕਾਂਗਰਸ ਆਗੂਆਂ ਦੀ ਸ਼ਮੁਲੀਅਤ ਹੋਣ ਦੇ ਕਬੂਲਨਾਮੇ ਦੇ ਬਾਅਦ ਸਿੱਖਾਂ ਵਿਚ ਗੁੱਸਾ ਵੱਧਦਾ ਜਾ ਰਿਹਾ ਹੈ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੂੰ …

Read More »

ਪ੍ਰੋਫੈਸਰ ਭੁੱਲਰ ਦੀ ਫਾਂਸੀ ਤੇ ਰੋਕ ਲਾਉਣਾ ਸੁਪਰੀਮ ਕੋਰਟ ਦਾ ਫੈਸਲਾ ਸ਼ਲਾਘਾਯੋਗ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 31 ਜਨਵਰੀ (ਜਸਬੀਰ ਸਿੰਘ ਸੱਗੂ)- ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਉੱਪਰ ਰੋਕ ਲਗਾਏ ਜਾਣ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾਯੋਗ ਤੇ ਰਾਹਤ ਵਾਲਾ ਕਦਮ ਦੱਸਿਆ ਹੈ। ਟੀ.ਵੀ. ਚੈਨਲਾਂ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਪ੍ਰੋਫੈਸਰ ਭੁੱਲਰ ਪਿਛਲੇ ਵੀਹ …

Read More »