ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਚੰਡੀਗੜ ਪੰਜਾਬ ਯੂਨੀਅਨ ਆਫ ਜਰਨਲਿਸਟਸ ਦੇ ਜਿਲਾ ਪ੍ਰਧਾਨ ਸ੍ਰੀ ਜਸਬੀਰ ਸਿੰਘ ਪੱਟੀ ਦੇ ਅਗਵਾਈ ਹੇਠ ਪੱਤਰਕਾਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਤੇ ਹਾਲ ਗੇਟ ਦੇ ਬਾਹਰ ਕਰੀਬ ਦੋ ਘੰਟੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਜਿਲਾ ਪ੍ਰਸ਼ਾਸ਼ਨ ਦਾ ਪਿੱਟ ਸਿਆਪਾ ਕਰਦਿਆ ਮੰਗ ਕੀਤੀ ਕਿ ਪੱਤਰਕਾਰਾਂ ਤੋ ਹੋ ਰਹੇ ਹਮਲਿਆ ਨੂੰ ਤੁਰੰਤ ਰੋਕਿਆ ਜਾਵੇ …
Read More »Daily Archives: February 3, 2014
ਭਾਰਤੀ ਜਨਤਾ ਪਾਰਟੀ ਐਨ.ਜੀ.ਓ ਸੈਲ ਦੀ ਮੀਟਿੰਗ ਅਯੋਜਿਤ
ਅੰਮ੍ਰਿਤਸਰ, 3 ਫਰਵਰੀ (ਪ.ਪ) – ਭਾਰਤੀ ਜਨਤਾ ਪਾਰਟੀ ਐਨ.ਜੀ.ਓੋ ਸੈਲ ਦੀ ਅਹਿਮ ਮੀਟਿੰਗ ਮਹਾਂਮੰਤਰੀ ਗਿਰੀਸ਼ ਸ਼ਿੰਗਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਸਥਾ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ।ਮੀਟਿੰਗ ਨੂੰ ਸਬੋਧਨ ਕਰਦਿਆਂ ਹੋਇਆਂ ਪ੍ਰਧਾਨ ਰਾਜ ਭਾਟੀਆ ਅਤੇ ਗਿਰੀਸ਼ ਸ਼ਿੰਗਾਰੀ ਨੇ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਜਾਮ ਦੀ ਵਜਾ ਨਾਲ ਰਾਹੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਹਿਰ …
Read More »ਨਵ ਦੁਰਗਾ ਭਜਨ ਮੰਡਲੀ ਨੇ ਲਗਾਇਆ ਲੰਗਰ
ਅੰਮ੍ਰਿਤਸਰ, 3 ਫਰਵਰੀ (ਪ.ਪ) – ਨਵ ਦੁਰਗਾ ਭਜਨ ਮੰਡਲੀ ਵਲੋਂ ਮਹੰਤ ਰਾਜਿੰਦਰ ਪ੍ਰਸਾਦ ਗੋਲਾ ਦੀ ਅਗਵਾਈ ਵਿਚ ਰਾਮ ਬਾਗ ਚੋਂਕ ਵਿਖੇ ਹਰ ਸਾਲ ਦੀ ਤਰਾਂ ਮਹਾਂਮਾਈ ਦੇ ੪੮ਵੇਂ ਜਾਗਰਣ ਦੇ ਸਬੰਧ ਵਿਚ ਲੰਗਰ ਲਗਾਇਆ ਗਿਆ।ਨਵ ਦੁਰਗਾ ਭਜਨ ਮੰਡਲੀ ਦੇ ਸੇਵਾਦਾਰਾਂ ਨੇ ਸਵੇਰ ਤੋਂ ਲੰਗਰ ਦੀ ਸੇਵਾ ਕੀਤੀ ਅਤੇ ਇਸ ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਛੱਕਿਆ।ਇਸ ਮੌਕੇ ਮਨਿੰਦਰਪਾਲ ਸਿੰਘ …
Read More »ਆਈ.ਐਸ.ਓ ਵਿੱਚ ਸ਼ਾਮਿਲ ਨੌਜਵਾਨ ਕੰਵਰਬੀਰ ਸਿੰਘ ਵਲੋਂ ਸਨਮਾਨਿਤ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਦੀ ਕੋਸ਼ਿਸ਼ ਵਜੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਜਥੇਬੰਦੀ ਦੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ।ਕੰਵਰਬੀਰ ਗਿਲ ਨੇ ਕਿਹਾ ਕਿ ਜਿਹੜੇ ਨੌਜਵਾਨ ਆਪਣੇ …
Read More »ਭਲਾਈ ਕੇਂਦਰ ਵੱਲੋਂ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਸਨਮਾਨਿਤ
ਅੰਮ੍ਰਿਤਸਰ, 3 ਫਰਵਰੀ ( ਪ੍ਰੀਤਮ ਸਿੰਘ)- ਉਘੀ ਧਾਰਮਿਕ ਤੇ ਸਮਾਜ ਸੇਵੀ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪਹੁੰਚਣ ਤੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ।ਭਾਈ ਸਾਹਿਬ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਜਤਿੰਦਰ ਸਿੰਘ ਏਨੇ ਵੱਡੇ ਅਹੁਦੇ ਤੇ ਹੁੰਦੇ ਹੋਏ ਵੀ ਪੂਰਨ ਗੁਰਸਿੱਖ ਹਨ ਅਤੇ ਗੁਰੂ ਘਰ ਦੇ ਪ੍ਰੇਮੀ …
Read More »ਪੰਜ ਸਿੰਘ ਸਾਹਿਬਾਨ ਦੀ ਇਕਤਰਤਾ 6 ਫਰਵਰੀ ਨੂੰ
ਕੀ ਨਾਨਕਸ਼ਾਹੀ ਕੈਲੰਡਰ ਦਾ ਭੋਗ ਪਾ ਦਿੱਤਾ ਜਾਵੇਗਾ? ਅੰਮ੍ਰਿਤਸਰ, 3 ਫਰਵਰੀ (ਨਰਿੰਦਰ ਪਾਲ ਸਿੰਘ) ਸਿੱਖ ਕੌਮ ਵਿਚ ਮੌਜੂਦਾ ਪ੍ਰਚਲਤ ਨਾਨਕਸ਼ਾਹੀ ਕੈਲੰਡਰ ਵਿੱਚ ਕਿਸੇ ਵੀ ਸੰਭਾਵੀ ਸੋਧ ਤੇ ਵਿਚਾਰ ਲਈ ਪੰਜ ਸਿੰਘ ਸਾਹਿਬਾਨ ਦੀ 6 ਫਰਵਰੀ ਨੂੰ ਹੋ ਰਹੀ ਪੰਜ ਸਿੰਘ ਸਾਹਿਬਾਨ ਦੀ ਇਕਤਰਤਾ ਵਿਚ ਸਾਲ 2003 ਵਿਚ ਲਾਗੂ ਕੀਤੇ ਗਏ ਸੂਰਜੀ ਪ੍ਰਣਾਲੀ ਤੇ ਅਧਾਰਿਤ ਨਾਨਕਸ਼ਾਹੀ ਕੈਲੰਡਰ ਦਾ ਪੂਰੀ ਤਰ੍ਹਾਂ ਭੋਗ …
Read More »
Punjab Post Daily Online Newspaper & Print Media