ਅੰਮ੍ਰਿਤਸਰ, 11 ਫਰਵਰੀ ( ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਤੇ’ ਸ: ਚਰਨਜੀਤ ਸਿੰਘ ਚੱਢਾ ਅਹੁਦੇਦਾਰਾਂ, ਕਾਰਜਕਾਰਣੀ ਕਮੇਟੀ ਤੇ ਹੋਰ ਮੈਂਬਰਾਂ ਸਮੇਤ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੰਨਾਂ ਦਾ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੇ’ ਸ਼੍ਰੋਮਣੀ ਕਮੇਟੀ ਵਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।ਸ੍ਰ, ਚੱਢਾ ਨੇ ਸ੍ਰੀ ਗੁਰੂ ਗ੍ਰੰਥ …
Read More »Daily Archives: February 11, 2014
ਸ਼੍ਰੋਮਣੀ ਕਮੇਟੀ ਵਲੋਂ ਫੈਸਲੇ ਅਕਾਲੀ ਦਲ ਦੀ ਸਲਾਹ ਨਾਲ ਲਏ ਜਾਂਦੇ ਹਨ- ਮੱਕੜ
ਅੰਮ੍ਰਿਤਸਰ, 11 ਫਰਵਰੀ (ਨਰਿੰਦਰ ਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਸਾਫ ਕਿਹਾ ਹੈ ਕਿ ‘ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀਆਂ ਟਿਕਟਾਂ ਕਾਰਣ ਹੀ ਕਮੇਟੀ ਦੇ ਮੈਂਬਰ, ਅਹੁਦੇਦਾਰ ਤੇ ਪ੍ਰਧਾਨ ਬਣੇ ਹਾਂ, ਇਥੇ ਫੈਸਲੇ ਅਕਾਲੀ ਦਲ ਦੀ ਸਲਾਹ ਮਸ਼ਵਰੇ ਨਾਲ ਹੀ ਲਏ ਜਾਂਦੇ ਹਨ ‘ਲੇਕਿਨ ਜਦ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਸ੍ਰੀ ਦਰਬਾਰ …
Read More »ਸੱਜਣ ਕੁਮਾਰ ਖਿਲਾਫ ਪ੍ਰਮੁੱਖ ਗਵਾਹ ਬੀਬੀ ਜਗਦੀਸ਼ ਕੌਰ ਵਲੋਂ ਐਸ. ਆਈ. ਟੀ ਦਾ ਗਠਨ ਕਰਨ ‘ਤੇ ਕੇਜ਼ਰੀਵਾਲ ਦਾ ਧੰਨਵਾਦ
ਅੰਮ੍ਰਿਤਸਰ, 11 ਫਰਵਰੀ (ਨਰਿੰਦਰ ਪਾਲ ਸਿੰਘ)– ਦਿੱਲੀ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਵਲੋਂ ਦਿੱਲੀ ਸਿੱਖ ਕਤਲੇਆਮ ਦੇ ਸਮੁਚੇ ਮਾਮਲੇ ਦੀ ਜਾਂਚ ਕਰਾਉਣ ਲਈ ਇਕ ਸਪੈਸ਼ਲ ਜਾਂਚ ਕਮਿਸ਼ਨ ਸਥਾਪਿਤ ਕੀਤੇ ਜਾਣ ਦੇ ਮਾਮਲੇ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਪ੍ਰਮੁੱਖ ਗਵਾਹ ਤੇ ਮੁਦੱਈ ਬੀਬੀ ਜਗਦੀਸ਼ ਕੌਰ ਨੇ ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਬਾਰ-ਬਾਰ ਧੰਨਵਾਦ ਕਰਦਿਆਂ ਕਿਹਾ …
Read More »ਡੇਹਰੀਵਾਲ ਵਿਖੇ ਭਗਵਾਨ ਵਾਲਮੀਕ ਦਿਵਸ ਮਨਾਇਆ ਗਿਆ
ਤਰਸਿੱਕਾ, 11 ਫਰਵਰੀ (ਕਵਲਜੀਤ ਸਿੰਘ) – ਤਰਸਿੱਕਾ ਦੇ ਨੇੜਲੇ ਪਿੰਡ ਡੇਹਰੀਵਾਲ ਵਿਖੇ ਭਗਵਾਨ ਵਾਲਮੀਕ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਡੀ ਗਿਣਤੀ ‘ਚ ਪੁੱਜੇ ਵਾਲਮੀਕ ਭਾਈਚਾਰੇ ਨੂੰ ਭਗਵਾਨ ਵਾਲਮੀਕ ਦਿਵਸ ਦੀ ਵਧਾਈ ਦਿੰਦਿਆਂ ਵਾਲਮੀਕ ਕ੍ਰਾਂਤੀ ਸੈਨਾ ਦੇ ਪ੍ਰਧਾਨ ਸਰਵਨ ਸਿੰਘ ਗਿੱਲ ਨੇ ਕ੍ਰਾਂਤੀ ਸੈਨਾ ਦੇ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਹਿੰਮਤ ਨਾਲ …
Read More »
Punjab Post Daily Online Newspaper & Print Media