Thursday, November 26, 2026

Daily Archives: February 20, 2014

ਡੀ.ਏ.ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਡਾਂਸ ਪ੍ਰਤੀਯੋਗਤਾ ਵਿਚ ਦੂਜੇ ਸਥਾਨ ‘ਤੇ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੌਮਿਆ ਵਰਮਾਨੀ ਨੇ ਡਾਂਸ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਡਾਂਸ ਮੁਕਾਬਲੇ ਦਾ ਪਹਿਲਾ ਸੈਸ਼ਨ ਗੁਰੂ ਨਾਨਕ ਆਡੀਟੋਰੀਅਮ, ਅੰਮ੍ਰਿਤਸਰ ਵਿਖੇ ਹੋਇਆ। ਸ਼੍ਰੀ ਧਰਮੇਸ਼ ਨੇ ਸੌਮਿਆ ਦੀ ਨਾਚ ਕਲਾ ਦੀ ਭਰਪੂਰ ਪ੍ਰਸ਼ੰਸਾ ਕੀਤੀ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ …

Read More »

ਕੇਂਦਰੀ ਪੰਜਾਬੀ ਲੇਖਕ ਸੰਘ ਵੱਲੋਂ ਪੰਜਾਬੀ ਦੇ 11 ਅਧਿਆਪਕਾਂ ਨੂੰ ਗਿਆਨ ਰਤਨ ਪੁਰਸਕਾਰ ਅੱਜ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ)- ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਦੇ ਉਨ੍ਹਾਂ ਸਥਾਨਕ ਗਿਆਾਰਾਂ ਅਧਿਆਪਕਾਂ ਨੂੰ ਜਿੰਨ੍ਹਾਂ ਨੇ ਮਾਤ ਭਾਸ਼ਾ ਪੰਜਾਬੀ ‘ਚ ਵੱਖ-ਵੱਖ ਵਿਸ਼ਿਆਂ ‘ਤੇ ਉੱਚ ਦਰਜ਼ੇ ਦਾ ਖੋਜ ਕਾਰਜ ਕਰਦਿਆਂ ਪੀ.ਐਚ.ਡੀ. ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ ਦੀਆਂ ਸੇਵਾਵਾਂ ਨੂੰ …

Read More »

ਪੰਥ ਰਤਨ ਮਹਾਪੁਰਸ਼ਾਂ ਦੀ ਯਾਦ ਵਿਚ ਕਰਵਾਇਆ ਗੁਰਮਤਿ ਸਮਾਗਮ

ਨਵੀਂ ਦਿੱਲੀ, 19 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਅਤੇ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਜੀ ਦੀ ਯਾਦ ਵਿਚ ਭਾਈ ਕਰਨੈਲ ਸਿੰਘ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾ ਦੇ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮਸਕੀਨ ਸਾਹਿਬ ਦੇ ਪਰਿਵਾਰਕ ਮੈਂਬਰਾ ਨੇ ਕੀਰਤਨ ਦੀ …

Read More »

ਮਾਂ ਬੋਲੀ ਪੰਜਾਬੀ ਦਾ ਨਿਰਾਦਰ ਕਰਨਾ ਸ਼ਰਮਨਾਕ – ਕੰਬੋਜ਼ ਆਰਗੇਨਾਈੇਜ਼ੇਸ਼ਨ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ)- ਇੰਟਰਨੈਸ਼ਨਲ ਕੰਬੋਜ਼ ਆਰਗੇਨਾਈੇਜ਼ੇਸ਼ਨ ਦੀ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ ਸੁਖਬੀਰ ਸਿੰਘ ਮਹਿਰੋਕ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਥੇਬੰਦੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਡਾ. ਸਤਵਿੰਦਰ ਸਿੰਘ ਕੰਬੋਜ਼ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਦਿਵਸ ਜੋ 20 ਫਰਵਰੀ …

Read More »

ਸਿੱਖ ਨੌਜਵਾਨ ਦੀ ਦਾੜ੍ਹੀ ਤੇ ਮੁੱਛ ਕੱਟਣੀ ਬੇਹੱਦ ਨਿੰਦਣਯੋਗ- ਜਥੇ.ਅਵਤਾਰ ਸਿੰਘ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ)-ਮੁਹਾਲੀ ਨੇੜੇ ਪਿੰਡ ਭੂਆਖੇੜੀ ਦੇ ਰਹਿਣ ਵਾਲੇ ਸ. ਬਲਵਿੰਦਰ ਸਿੰਘ ਨਾਮੀ ਸਿੱਖ ਨੌਜਵਾਨ ਜੋ ਆਪਣੀ ਰਿਸ਼ਤੇਦਾਰੀ ‘ਚ ਜਾ ਰਿਹਾ ਸੀ। ਉਸ ਦੀ ਪਿੰਡ ਸਨੇਟਾ ਨੇੜੇ ਤਿੰਨ ਮੁਸਲਮਾਨ ਨੌਜਵਾਨਾਂ ਵੱਲੋਂ ਜਬਰੀ ਦਾੜ੍ਹੀ ਤੇ ਮੁੱਛ ਕੱਟਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ …

Read More »

ਸੁਲਤਾਨਵਿੰਡ ਦੀ ਰੈਲੀ ਪ੍ਰਤੀ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ- ਰਾਹੀ, ਢਿਲੋਂ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ)- ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ 20 ਫਰਵਰੀ ਨੂੰ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੇ ਉਦਘਾਟਨ ਮੌਕੇ ਅਕਾਲੀ ਵਰਕਰਾਂ ਦੀ ਜੋ ਰੈਲੀ ਕਰਵਾਈ ਜਾ ਰਹੀ ਹੈ, ਉਸ ਵਿੱਚ ਇਲਾਕਾ ਵਾਸੀਆਂ ਦੀ ਵੱਧ ਤੋ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਲਈ ਕੌਂਸਲਰ ਭੁਪਿੰਦਰ ਸਿੰਘ ਰਾਹੀ ਅਤੇ ਅਕਾਲੀ ਆਗੂ ਡਾ. ਸੁਪਿੰਦਰ ਸਿੰਘ ਢਿਲੋਂ ਵਲੋਂ …

Read More »