Thursday, November 26, 2026

Daily Archives: February 22, 2014

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ੧੧ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਬੱਚਿਆਂ ਨੂੰ ਜੀਵਨ ਦੇ ਅਗਲੇਰੇ ਪੰਧ ਵਿੱਚ ਉੱਚੀਆਂ ਪਦਵੀਆਂ ਪ੍ਰਾਪਤ ਕਰਨ ਲਈ ਆਪਣਾ ਆਸ਼ੀਰਵਾਦ ਦੇਣ ਲਈ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਤੇ …

Read More »

ਵੈਸਾਖੀ ਮੌਕੇ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਕਾਨਫਰੰਸ ਬੁਲਾਈ ਜਾਵੇਗੀ- ਠਾਕੁਰ ਦਲੀਪ ਸਿੰਘ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਵੈਸਾਖੀ ਮੌਕੇ ਦਿੱਲੀ ਵਿਖੇ ਇਕ ਸ੍ਰੀ ਗੁਰੂ ਨਾਨਕ ਨਾਮ ਲੇਵਾ ਕਾਨਫਰੰਸ ਬੁਲਾਈ ਜਾਵੇਗੀ ਤਾਂ ਜੋ ਦੁਨੀਆ ਭਰ ਵਿਚ ਸਤਿਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਅਧੁਨਿਕ ਢੰਗ ਤਰੀਕੇ ਅਪਨਾਊਣ ਲਈ ਸਮੂੰਹ ਗੁਰੂ ਨਾਨਕ ਨਾਮ ਲੇਵਾ ਨਾਲ ਵਿਚਾਰ ਵਟਾਂਦਰਾ ਕੀਤਾ …

Read More »

‘ਗੁਰਬਾਣੀ’ ‘ਚ ਵਾਤਾਵਰਣ ਸੰਭਾਲ ਗਿਆਨ ਦਾ ਹੈ ਖਾਸ ਮਹੱਤਵ – ਡਾ. ਸੁਸਨ ਪਰਿਲ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਵਿਖੇ ‘ਵਾਤਾਵਰਣ ਬਚਾਉਣ ਸਬੰਧੀ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ‘ਤੇ ਇਕ ਮਹੱਤਵਪੂਰਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਜੂਨੀਆਟਾ ਕਾਲਜ, ਪੈਨੀਸਿਲਵੇਨੀਆ (ਅਮਰੀਕਾ) ਦੀ ਧਾਰਮਿਕ ਵਿਭਾਗ ਦੀ ਪ੍ਰੋਫ਼ੈਸਰ ਡਾ. ਸੁਸਨ ਪਰਿਲ ਨੇ ਕਿਹਾ ਕਿ ਗੁਰਬਾਣੀ ‘ਚ ਵਾਤਾਵਰਣ ਸੰਭਾਲ ਗਿਆਨ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਖਾਂ …

Read More »

ਜੋਸ਼ੀ ਵਲੋਂ ਟਰੱਕ ਸਟੈਂਡ ਸਕੀਮ ਨੇੜੇ 5 ਕਰੋੜ 47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਅੱਜ ਟਰੱਕ ਸਟੈਂਡ ਸਕੀਮ ਤਹਿਤ ਜਹਾਜ਼ਗੜ੍ਹ ਨੇੜੇ 5 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ। ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਕਾਸ ਦੀਆਂ ਨਵੀਆਂ …

Read More »