Amritsar, 14 March (Punjab Post Bureau)-A cultural programme was organized on the eve of Annual day of Pre-Primary section in which students were awarded who excelled in the academic session 2013-14. The chief guest of the show was S. Nirmal Singh, Resident President, CKDCS who gave away the prizes and the function was presided over by S. Rajmohinder Singh Majithia …
Read More »Daily Archives: March 14, 2014
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਵੰਡੇ ਇਨਾਮ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਦੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਇੱਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਥਾਨਕ …
Read More »ਸਰਕਾਰੀ ਮੁਲਾਜ਼ਮਾਂ ਲਈ ਲਾਜ਼ਮੀ ਹੋਵੇ ਸਰਕਾਰੀ ਸਕੂਲਾਂ ‘ਚ ਸਿੱਖਿਆ-ਵਾਰਿਸ ਸੂਫੀ, ਰਾਜਾ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ)- ਸਥਾਨਕ ਜੀ.ਟੀ ਰੋਡ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜਿਲਾ ਪ੍ਰਧਾਨ ਵਾਰਿਸ ਦਿਸ਼ਾਦੀਪ ਸਿੰਘ ਸੂਫੀ ਅਤੇ ਸ਼ਹੀਦ ਭਗਤ ਸਿੰਘ ਸੰਘਰਸ਼ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ ‘ਚ ਸਰਕਾਰੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਸਬੰਧੀ ਨੌਜਵਾਨਾਂ ਦੀ ਇੱਕ ਮੀਟਿੰਗ ਹੋਈ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂਆਂ ਵਾਰਿਸ ਸੂਫੀ ਤੇ ਰਾਜਾ …
Read More »ਖਾਲਸਾ ਕਾਲਜ ਆਇਆ ਯੂ. ਕੇ. ਤੋਂ ਸਿੱਖ ਕੌਂਸਲ ਦਾ ਵਫ਼ਦ
ਬਿਨਾਂ ਜਰੂਰੀ ਦਸਤਾਵੇਜ਼ਾਂ ਦੇ ਵਿਦੇਸ਼ ਜਾਣ ਦੀ ਹੋੜ ਨੇ ਨੌਜਵਾਨਾਂ ਨੂੰ ਕੀਤਾ ਗੁੰਮਰਾਹ – ਯੂ. ਕੇ. ਵਫ਼ਦ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਇੰਗਲੈਂਡ (ਯੂ. ਕੇ.) ‘ਤੋਂ ਸਿੱਖ ਕੌਂਸਲ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਇਤਿਹਾਸਿਕ ਖਾਲਸਾ ਕਾਲਜ ਵਿਖੇ ਪਹੁੰਚਿਆ, ਜਿੱਥੇ ਉਨਾਂ ਨੇ ਬਿਨਾਂ ਜਰੂਰੀ ਦਸਤਾਵੇਜ਼ਾਂ ਦੇ ਵਿਦੇਸ਼ ਜਾਣ ਦੀ ਹੋੜ ‘ਚ ਲੱਗੇ ਨੌਜਵਾਨਾਂ ਨੂੰ ਏਜੰਟਾਂ ਤੋਂ ਬਚਣ ਲਈ …
Read More »ਈਕੋ ਸਿੱਖ ਦੀ ਮਦਦ ਨਾਲ ਖਾਲਸਾ ਕਾਲਜ ਇੰਜ਼ੀਨੀਅਰਿੰਗ ਤੇ ਪਬਲਿਕ ਸਕੂਲ ‘ਚ ਪੌਦਾਕਰਨ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੀ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸਿੱਖ ਵਾਤਾਵਰਣ ਦਿਵਸ ਮੌਕੇ ਈਕੋਸਿੱਖ ਦੀ ਸਥਾਨਕ ਰਹਿਨੁਮਾਈ ਹੇਠ ਖਾਲਸਾ ਕਾਲਜ ਆਫ਼ ਇੰਜ਼ੀਨੀਅਿਰਿੰਗ ਐਂਡ ਟੈਕਨਾਲੋਜੀ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਈਕੋਸਿੱਖ ਦੇ ਨੁਮਾਇੰਦਿਆਂ ਤੋਂ ਇਲਾਵਾ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲਕੇ ਪੌਦੇ ਲਗਾਏ ਅਤੇ ਹੋਰ ਪੌਦੇ ਲਗਾਉਣ ਦੀ ਸਹੁੰ ਵੀ …
Read More »ਨਵੇ ਸਾਲ 546 ਦੀ ਆਮਦ ਮੌਕੇ ਨਾਨਕਸ਼ਾਹੀ ਕੇਲੈਂਡਰ ਕੀਤਾ ਜਾਰੀ
ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ)- ਨਾਨਕਸ਼ਾਹੀ ਨਵੇ ਸਾਲ 546 ਦੀ ਆਮਦ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਨੀ ਅਤੇ ਕਥਾਵਾਚਕ ਭਾਈ ਸਾਹਿਬ ਸਿੰਘ ਮਾਰਕੰਡਾ ਨੇ ਸਿੱਖ ਕੇਲੈਂਡਰ ਦੀ ਜ਼ਰੂਰਤ ਅਤੇ ਉਸਦੇ ਕਾਰਜਾਂ ਬਾਰੇ ਸੰਗਤਾਂ …
Read More »ਮਨਜੀਤ ਸਿੰਘ ਜੀ.ਕੇ. ਬਣੇ ਸਾਇਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ
ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਾਇਕਲਿੰਗ ਐਸੋਸਿਅੇਸ਼ਨ ਦੇ ਸਾਰੇ ਪ੍ਰਤਿਨਿਧੀਆਂ ਦੀ ਹੋਈ ਇਕ ਮੀਟਿੰਗ ਵਿਚ ਅੱਜ ਸਾਬਕਾ ਪ੍ਰਧਾਨ ਰਣਜੀਤ ਸਿੰਘ ਦੇ ਇਸਤਿਫਾ ਦੇਣ ਤੋਂ ਬਾਅਦ ਭਾਰਤੀ ਸਾਇਕਲਿੰਗ ਫੇਡਰੈਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ (ਕੇਬਿਨੇਟ ਮੰਤਰੀ ਪੰਜਾਬ) ਦੇ ਦਿੱਲੀ ਨਿਵਾਸ 12 ਪੰਡਿਤ ਪੰਤ ਮਾਰਗ ਤੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ …
Read More »ਬੁੱਢਾ ਦਲ ਨੇ ਮਨਾਇਆ ਜਥੇਦਾਰ ਅਕਾਲੀ ਫੂਲਾ ਸਿੰਘ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਤੇ ਸੇਵਾ ਦੇ ਪੁੰਜ ਜਥੇਦਾਰ ਅਕਾਲੀ ਫੂਲਾ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਹਰ ਸਾਲ ਦੀ ਤਰਾਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ, ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ …
Read More »ਵਾਰਡ ਨੰਬਰ 17 ਵਿੱਚ ਭਾਜਪਾ ਨੇ ਮੰਗੇ ਨੋਟ ਅਤੇ ਵੋਟ
ਫਾਜਿਲਕਾ, 14 ਮਾਰਚ (ਵਿਨੀਤ ਅਰੋੜਾ): ਭਾਰਤੀਯ ਜਨਤਾ ਪਾਰਟੀ ਜਿੰਦਾਬਾਦ, ਨਰੇਂਦਰ ਮੋਦੀ ਜਿੰਦਾਬਾਦ ਦੇ ਨਾਅਰਿਆਂ ਵਿੱਚ ਭਾਜਪਾ ਨਗਰ ਮੰਡਲ ਦੇ ਸਾਬਕਾ ਪ੍ਰਧਾਨ ਜਗਦੀਸ਼ ਸੇਤੀਆ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵਲੋਂ ਇੱਕ ਨੋਟ, ਕਮਲ ੱਤੇ ਵੋਟ ਮੁਹਿੰਮ ਤਹਿਤ ਵਾਰਡ ਨੰਬਰ 17 ਵਿੱਚ ਘਰ-ਘਰ ਜਾਕੇ ਮਤਾਂ ਦੀ ਅਪੀਲ ਕੀਤੀ ਅਤੇ ਡਿੱਬੇ ਵਿੱਚ ਨੋਟ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਨਗਰ ਮੰਡਲ ਪ੍ਰਧਾਨ ਮਨੋਜ ਤ੍ਰਿਪਾਠੀ …
Read More »ਵਾਟਸ ਪਰਵਾਰ ਨੇ ਦਿੱਤੀ ਅਨੇਜਾ ਨੂੰ ਵਧਾਈ
ਫਾਜਿਲਕਾ , 14 ਮਾਰਚ (ਵਿਨੀਤ ਅਰੋੜਾ): ਸੀਨੀਅਰ ਅਕਾਲੀ ਨੇਤਾ ਅਸ਼ੋਕ ਅਨੇਜਾ ਨੂੰ ਸ਼ਰੋਮਣੀ ਅਕਾਲੀ ਦਲ ਬਾਦਲ ਦੁਆਰਾ ਜਿਲਾ ਫਾਜਿਲਕਾ ਦਾ ਪਹਿਲਾਂ ਜਿਲਾ ਪ੍ਰਧਾਨ ਬਣਾਏ ਜਾਣ ‘ਤੇ ਉਨਾਂ ਦੇ ਮਾਸੜ ਓਮ ਪ੍ਰਕਾਸ਼ ਵਾਟਸ ਨੇ ਆਪਣੇ ਪੁੱਤਰਾਂ ਵਿਨੋਦ ਵਾਟਸ, ਅਸ਼ੋਕ ਵਾਟਸ ਅਤੇ ਨਰੇਂਦਰ ਵਾਟਸ ਦੇ ਨਾਲ ਉਨਾਂ ਦੇ ਨਿਵਾਸ ਤੇ ਜਾ ਕੇ ਅਸ਼ੋਕ ਅਨੇਜਾ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਓਮ ਪ੍ਰਕਾਸ਼ ਦੀ …
Read More »
Punjab Post Daily Online Newspaper & Print Media