ਨਵੀਂ ਦਿੱਲੀ, 7 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਘੇਲ ਸਿੰਘ ਤੇ ਹੋਰਨਾਂ ਜਰਨੈਲਾਂ ਵਲੋਂ ਲਾਲ ਕਿਲੇ ਤੇ ਕੀਤੀ ਗਈ ਫਤਿਹ ਨੂੰ ਸਮਰਪਿਤ ਦਿੱਲੀ ਫਤਿਹ ਦਿਵਸ ਮਨਾਉਣ ਨੂੰ ਚੀਫ ਖਾਲਸਾ ਦੀਵਾਨ ਨੇ ਕੌਮ ਵਾਸਤੇ ਉਸਾਰੂ ਕਦਮ ਕਰਾਰ ਦਿੱਤਾ ਹੈ। ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਮੈਂਬਰ ਭੁਪਿੰਦਰ ਸਿੰਘ ਆਨੰਦ ਨੇ ਪ੍ਰੈਸ ਨੂੰ ਜਾਰੀ …
Read More »Monthly Archives: March 2014
ਆਪ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਹੋਈ
ਫਾਜਿਲਕਾ, 6 ਮਾਰਚ (ਵਿਨੀਤ ਅਰੋੜਾ): ਨੇੜਲੇ ਪਿੰਡ ਡੱਬ ਵਾਲਾ ਕਲਾਂ ਵਿਖੇ ਬਾਵਰੀਆ ਸਮਾਜ ਦੀ ਧਰਮਸ਼ਾਲਾ ਆਪ ਪਾਰਟੀ ਦੀ ਮੀਟਿੰਗ ਹੋਈ। ਜਿਸ ਵਿੱਚ ਇਹ ਮੀਟਿੰਗ ਬਲਾਕ ਅਰਨੀ ਵਾਲਾ ਦੇ ਕਨਵੀਨਰ ਰੁੜਾ ਰਾਮ ਢੋਟ ਦੀ ਦੇਖ ਰੇਖ ਚ ਹੋਈ। ਜਿਸ ਵਿੱਚ ਪਹਿਲਾਂ ਆਪ ਕਮੇਟੀ ਬਣਾਈ ਤੇ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਚੋਣ ਦੋਰਾਨ ਰਾਜ ਕੁਮਾਰ ਬੱਬਰ ਨੂੰ ਪ੍ਰਧਾਨ, ਉਮ ਪ੍ਰਕਾਸ਼ …
Read More »ਸੁਰਜੀਤ ਕੁਮਾਰ ਜਿਆਣੀ ਦੇ ਸੰਗਤ ਦਰਸ਼ਨ ‘ਤੇ ਹੋਇਆ ਅਮਲ
ਫਾਜਿਲਕਾ, 6 ਮਾਰਚ (ਵਿਨੀਤ ਅਰੋੜਾ): ਸਥਾਨਕ ਰਾਧਾ ਸਵਾਮੀ ਕਲੋਨੀ ਗਲੀ 13 ਵਾਰਡ ਨੰਬਰ 21 ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਇੱਛਾਪੂਰਣ ਜੈ ਮਾਂ ਵੈਸ਼ਣਵੀ ਮੰਦਿਰ ਦੀ ਸੰਚਾਲਿਕਾ ਸੋਨੂ ਦੇਵਾ ਜੀ ਦੇ ਕਰ ਕਮਲਾਂ ਨਾਲ ਕਰਵਾਈ ਗਈ । ਇੱਥੇ ਵਿਕਾਸ ਕੰਮਾਂ ਨੂੰ ਮਨਜ਼ੂਰੀ ਵਿਧਾਇਕ ਅਤੇ ਕੇਬਿਨੇਟ ਮੰਤਰੀ ਸੁਰਜੀਤ ਜਿਆਣੀ ਨੇ ਸੰਗਤ ਦਰਸ਼ਨ ਦੇ ਦੌਰਾਨ ਦਿੱਤੀ ਸੀ । ਇਸ ਮੌਕੇ ਉੱਤੇ ਮੌਜੂਦ …
Read More »ਐਮ. ਆਰ ਕਾਲਜ ਵਿੱਚ ਵਿਦਿਆਰਥੀਆਂ ਤੇ ਸਟਾਫ ਨੇ 110 ਪੌਦੇ ਲਗਾਏ
ਫਾਜਿਲਕਾ, 6 ਮਾਰਚ (ਵਿਨੀਤ ਅਰੋੜਾ) : ਸਥਾਨਕ ਐਮਆਰ ਸਰਕਾਰੀ ਕਾਲਜ ਵਿੱਚ ਵੀਰਵਾਰ ਨੂੰ ਵਾਤਾਵਰਨ ਦਿਵਸ ਦੇ ਤਹਿਤ ਪੌਧਾਰੋਪਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਸਟੂਡੇਂਟ ਯੂਨੀਅਨ ਦੇ ਪ੍ਰਧਾਨ ਸੁਨੀਲ ਕਸ਼ਿਅਪ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਯੋਜਿਤ ਕੀਤਾ ਗਿਆ ਹੈ । ਜਿਸ ਵਿੱਚ ਕਾਲਜ ਅਤੇ ਵੱਖ ਵੱਖ ਸਥਾਨਾਂ ‘ਤੇ ਕਾਲਜ ਦੇ ਵਿਦਿਆਰਥੀਆਂ ਅਤੇ …
Read More »ਡੀ.ਟੀ.ਓ ਗੁਰਚਰਨ ਸਿੰਘ ਸੰਧੂ ਨੇ ਸੰਭਾਲਿਆ ਅਹੁਦਾ
ਫਾਜਿਲਕਾ, 6 ਮਾਰਚ (ਵਿਨੀਤ ਅਰੋੜਾ)- ਜਿਲਾ ਟਰਾਂਸਪੋਰਟ ਅਧਿਕਾਰੀ ਗੁਰਚਰਨ ਸਿੰਘ ਸਹੋਤਾ ਦੇ ਤਬਾਦਲਾ ਹੋਣ ਦੇ ਬਾਅਦ ਉਨਾਂ ਦੇ ਸਥਾਨ ਉੱਤੇ ਆਏ ਨਵੇਂ ਜਿਲਾ ਟਰਾਂਸਪੋਰਟ ਅਧਿਕਾਰੀ ਗੁਰਚਰਨ ਸਿੰਘ ਸੰਧੂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ।ਸ਼੍ਰੀ ਸੰਧੂ ਨੇ ਆਪਣਾ ਅਹੁਦਾ ਸੰਭਾਲਣ ਦੇ ਬਾਅਦ ਕਿਹਾ ਕਿ ਜਿਲੇ ਵਿੱਚ ਟਰੈਫਿਕ ਨਿਯਮਾਂ ਦੀ ਪੂਰੀ ਸਖਤੀ ਕੀਤੀ ਜਾਵੇਗੀ । ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ …
Read More »ਸੇਵਾ ਭਾਰਤੀ ਫਾਜਿਲਕਾ ਨੇ ਭਾਰਤ ਮਾਤਾ ਮੰਦਰ ਵਿੱਚ ਸਥਾਪਨਾ ਦਿਵਸ ਮਨਾਇਆ
ਫਾਜਿਲਕਾ, 6 ਮਾਰਚ – ਸਮਾਜਸੇਵੀ ਸੰਸਥਾ ਸੇਵਾ ਭਾਰਤੀ ਵੱਲੋਂ ਭਾਰਤ ਮਾਤਾ ਮੰਦਰ ਵਿੱਚ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ । ਜਾਣਕਾਰੀ ਦਿੰਦੇ ਸੇਵਾ ਭਾਰਤੀ ਦੇ ਪ੍ਰਧਾਨ ਬਾਬੂ ਰਾਮ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਨਿਹਾਲਖੇੜਾ ਤੋਂ ਅਖਿਲ ਭਾਰਤੀ ਗਾਇਤਰੀ ਟਰੱਸਟ ਦੁਆਰਾ ਸ਼੍ਰੀ ਹੀਰਾ ਲਾਲ ਜੀ ਦੀ ਅਗਵਾਈ ਵਿੱਚ ਪੂਰੀ ਵਿਧੀ ਨਾਲਂ ਹਵਨ ਯੱਗ ਕੀਤਾ ਗਿਆ । ਇਸ ਹਵਨ …
Read More »ਦਿੱਲੀ ਫਤਹਿ ਦਿਵਸ ਨੂੰ ਮਨਾਉਣ ਲਈ ਤਿਆਰੀਆਂ ਜੰਗੀ ਪੱਧਰ ‘ਤੇ
ਨਵੀਂ ਦਿੱਲੀ , ੬ ਮਾਰਚ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਘੇਲ ਸਿੰਘ ਅਤੇ ਹੋਰ ਜਰਨੈਲਾਂ ਵਲੋਂ ਕੀਤੀ ਗਈ ਦਿੱਲੀ ਫਤਹਿ ਨੂੰ ਸਮੱਰਪਿਤ ਲਾਲ ਕਿਲੇ ਦੇ ਅਗਸਤ ਕ੍ਰਾਂਤੀ ਮੈਦਾਨ ਵਿਖੇ ਕੀਤੇ ਜਾ ਰਹੇ ਗੁਰਮਤਿ ਸਮਾਗਮ, ਜਰਨੈਲੀ ਫਤਹਿ ਮਾਰਚ, ਲਾਈਟ ਐਂਡ ਸਾਉਂਡ ਸ਼ੋਅ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਸੰਬੰਧੀ ਉਲੀਕੇ ਜਾ ਰਹੇ ਪ੍ਰੋਗਰਾਮਾਂ ਨੂੰ ਅੰਤਿਮ ਛੋਹਾਂ ਦੇਣ ਲਈ …
Read More »ਡੀ.ਏ.ਵੀ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਸਕੂਲ ਭੋਜਨ ਦਿਵਸ ਮਨਾਇਆ
ਅੰਮ੍ਰਿਤਸਰ, 6 ਮਾਰਚ ( ਜਗਦੀਪ ਸਿੰਘ)-ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਅੱਜ ਬ੍ਰਿਟਿਸ਼ ਕੌਂਸਲ ਹੇਠ ਅੰਤਰਰਾਸ਼ਟਰੀ ਸਕੂਲ ਭੋਜਨ ਦਿਵਸ ਮਨਾਇਆ ਗਿਆ । ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਚੰਗਾ ਖਾਣਾ ਖਾਣ ਦੀ ਜਾਣਕਾਰੀ ਦੇਣਾ ਸੀ । ਬੱਚਿਆਂ ਨੇ ਇਸ ਲਈ ਖ਼ਾਸ ਸਵੇਰ ਦੀ ਪ੍ਰਾਰਥਨਾ ਸਭਾ ਦਾ ਆਯੌਜਨ ਕੀਤਾ । ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਪੌਸ਼ਟਿਕ ਭੋਜਨ ਖਾਣ ਅਤੇ …
Read More »DAV Public Observed School Meals Day
Amritsar, Mar. 6 ( Punjab Post Bureau)- DAV Public School , Lawrence Road, Amritsar today observed International School Meals Day under the auspices of British Council. The day aimed to celebrate healthy eating and well being of the students in schools. A special morning assembly was organized by the students where the students spoke about nutritious school meals promoting healthy …
Read More »Media Fest 2014 organized at BBK DAV College for Women
Amritsar, Mar. 6 ( Punjab Post Bureau)- One day Media Fest–Different Strokes was organized by Journalism & Mass Communication department of BBK DAV College for Women, Amritsar on 4th March, 2014. Students from various colleges SN College, Khalsa College for Women, Hindu College and other eminent institutions participated in the fest. It was an opportunity for students to showcase their …
Read More »
Punjab Post Daily Online Newspaper & Print Media