ਪੰਜਾਬ ਵਿੱਚ ਰਿਕਾਰਡ 73 ਫੀਸਦੀ ਪੋਲਿੰਗ- ਵੋਟਾਂ ਦੀ ਗਿਣਤੀ 16 ਮਈ ਨੂੰ ਅੰਮ੍ਰਿਤਸਰ, 30 ਅਪ੍ਰੈਲ (ਮਨਪ੍ਰੀਤ ਸਿੰਘ ਮੱਲੀ/ਸੁਖਬੀਰ ਸਿੰਘ)- ਦੇਸ਼ ਵਿੱਚ ਅੱਜ ਸੱਤਵੇਂ ਗੇੜ ਦੀਆਂ ਪਈਆਂ ਵੋਟਾਂ ਦੌਰਾਨ 89ਸੀਟਾਂ ‘ਤੇ ਖੜੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਈਵੀਐਮ ਮਸ਼ੀਨਾਂ ਵਿੱਚ ਬੰਦ ਹੋ ਗਿਆ।ਪੰਜਾਬ ਦੀਆ ਵੀ ਕੁੱਲ ੧੩ ਸੀਟਾਂ ਤੇ ਵੀ ਅੱਜ ਹੁਣ ਤੱਕ ਦੀ ਸਭ ਤੋਂ ਵੱਧ ੭੩ ਫੀਸਦੀ ਪੋਲਿੰਗ ਹੋਈ, ਜੋ …
Read More »Monthly Archives: April 2014
ਕਾਫੀ ਦਿਲਚਸਪੀ ਨਾਲ ਦੇਖਿਆ ਜਾ ਰਿਹਾ ਹੈ ਭਾਰਤ ਦੀ ਸਿਆਸਤ ਨੂੰ ਪ੍ਰਦੇਸ਼ਾਂ ‘ਚ
ਬੈਲਜੀਅਮ, 29 ਅਪ੍ਰੈਲ (ਹਰਚਰਨ ਸਿੰਘ ਢਿੱਲ੍ਹੋ)- 30 ਅਪ੍ਰੈਲ ਦਿਨ ਬੁੱਧਵਾਰ ਨੂੰ ਭਾਰਤ ਦੇ ਭਵਿੱਖ ਦਾ ਫੈਸਲਾ ਵੋਟ ਬਕਸਿਆਂ ਵਿਚ ਬੰਦ ਹੋਣ ਜਾ ਰਿਹਾ ਹੈ, ਆਪਸ ਵਿਚ ਮਿਲ ਕੇ ਦੇਸ਼ ਦੀ ਜਨਤਾ ਨੂੰ ਮੂਰਖ ਬਣਾ ਕੇ ਲੁੱਟਣ ਵਾਲੀਆਂ ਕਾਗਰਸ ਅਤੇ ਭਾਜਪਾ ਦੋਨੋ ਪਾਰਟੀਆਂ ਨੇ ਲੰਮਾਂ ਸਮਾ ਇਸ ਸੋਨੇ ਦੀ ਚਿੜੀ ਅਖਵਾਉਣ ਵਾਲੇ ਦੇਸ਼ ਨੂੰ ਅਪਾਹਜ ਜਿਹਾ ਬਣਾ ਦਿੱਤਾ ਹੈ, ਜੋ ਸਿਰਫ …
Read More »ਹਲਕਾ ਉੱਤਰੀ ਵਿਚ ਹੋਣਗੇ ਸਾਰੇ ਪੋਲਿੰਗ ਸਟੇਸ਼ਨ ਮਾਡਲ
ਵਾਲੰਟੀਅਰ ਵੋਟਰਾਂ ਦਾ ਕਰਨਗੇ ਸਵਾਗਤ-ਵਧੀਕ ਡਿਪਟੀ ਕਮਿਸ਼ਨਰ ਸੱਭਰਵਾਲ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)– 30 ਅਪ੍ਰੈਲ 2014 ਨੂੰ ਵੋਟਾਂ ਵਾਲੇ ਦਿਨ ਹਲਕਾ ਉੱਤਰੀ ਦੇ ਲੋਕਾਂ ਲਈ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਵਿਚ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਹਲਕਾ ਉੱਤਰੀ-15 ਦੇ ਏ.ਆਰ.ਓ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ੍ਰੀ ਪ੍ਰਦੀਪ ਸੱਭਰਵਾਲ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਮਾਣਯੋਗ ਭਾਰਤੀ ਚੋਣ ਕਮਿਸ਼ਨ …
Read More »ਭਾਜਪਾ ਵਿੱਚ ਸ਼ਾਮਿਲ ਹੁੰਦੇ ਹੋਏ ਸ਼ਿਵ ਸੇਨਾ ਸਮਾਜਵਾਦੀ ਦੇ ਮੈਂਬਰ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਤੂਰੋ)- ਬੀਜੇਪੀ ਦਫ਼ਤਰ ਖੰਨਾ ਸਮਾਰਕ ਵਿੱਚ ਆਯੋਜਿਤ ਇਕ ਬੈਠਕ ਦੇ ਦੋਰਾਨ ਭਾਜਪਾ ਵਿੱਚ ਸ਼ਾਮਿਲ ਹੁੰਦੇ ਹੋਏ ਸ਼ਿਵ ਸੇਨਾ ਸਮਾਜਵਾਦੀ ਦੇ ਮੈਂਬਰ ਅਜੇ ਸੇਠ, ਮੋਨੂੰ, ਕਰਨ ਕਪਿਲਾ, ਸੰਜੇ, ਮੋਨੂੰ ਅਤੇ ਹੋਰ ਨਾਲ ਮੌਜੂਦ ਹਨ ਬੀਜੇਪੀ ਦੇ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ, ਰਜਿੰਦਰ ਮੋਹਨ ਸਿੰਘ ਛੀਨਾ, ਡਾ. ਬਲਦੇਵ ਰਾਜ ਚਾਵਲਾ, ਨਰੇਸ਼ ਸ਼ਰਮਾ, ਰਾਜ ਕੁਮਾਰ ਜੁੱਡੋ ਅਤੇ ਹੋਰ।
Read More »ਵੱਖ-ਵੱਖ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਤੂਰੋ)- ਅੱਜ 30 ਅਪ੍ਰੈਲ ਨੂੰ ਹੋ ਰਹੀਆਂ ਸੰਸਦੀ ਹਲਕਾ ਅੰਮ੍ਰਿਤਸਰ ਦੀਆਂ ਚੋਣਾਂ ਲਈ ਸਥਾਨਕ ਸਰਕਾਰ ਕੰਨਿਆਂ ਪਾਠਸ਼ਾਲਾ ਮਾਲ ਰੋਡ ਤੋਂ ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਹੁੰਦੀਆਂ ਹੋਈਆਂ ਪੋਲਿੰਗ ਪਾਰਟੀਆਂ ।
Read More »ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਪ੍ਰਸੰਸਾ ਪੱਤਰ
ਵੋਟ ਦੇ ਹੱਕ ਦਾ ਇਸਤੇਮਾਲ ਕਰਨ ਵਾਲੇ ਨੌਜਵਾਨਾਂ ਲਈ ਉਪਹਾਰ-ਹੋਟਲਾਂ ਤੇ ਰੈਸਟੋਰੈਂਟਾਂ ‘ਚ ਮਿਲੇਗਾ 50 ਫੀਸਦੀ ਸਸਤਾ ਖਾਣਾ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਜ਼ਿਲੇ ਭਰ ਵਿਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਇਕ ਮਿਸ਼ਨ ਵਜੋ ਚਲਾ ਕੇ ਲੋਕਾਂ ਤੇ ਖਾਸਕਰਕੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਤਂੋ ਜਾਣੂ ਕਰਵਾਇਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ …
Read More »ਦਿੱਲੀ ਕਮੇਟੀ ਦੀ ਆਈ.ਟੀ.ਆਈ ‘ਚ ਤਕਨੀਕੀ ਕੋਰਸ ਮੁਫ਼ਤ ਕਰਵਾਉਣ ਦੀ ਸ਼ੁਰੂਆਤ
ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਨ ਚਲਾਈ ਜਾ ਰਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ੧੫ ਸਾਲ ਤੋਂ ਜ਼ਿਆਦਾ ਉਮਰ ਦੇ ਘਟੋ-ਘੱਟ ਅਠਵੀਂ ਜਮਾਤ ਪਾਸ ਨੌਜਵਾਨਾਂ ਲਈ ਫ੍ਰੀ ਤਕਨੀਕੀ ਕੋਰਸਾਂ ਦੀ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਬੇਰੋਜ਼ਗਾਰ ਨੌਜਵਾਨ …
Read More »ਪ੍ਰੋ. ਦਰਬਾਰੀ ਲਾਲ ਨੇ ਅਰੁਣ ਜੇਤਲੀ ਨੂੰ ਜਿਤਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕਾਂਗਰਸ ਪਾਰਟੀ ਦਾ ਤਿਆਗ ਕਰਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੀਨੀਅਰ ਰਾਜਨੀਤਿਕ ਸਮਾਜ ਸੇਵੀ ਸਿਖਿਆਵਿਦ, ਅੰਮ੍ਰਿਤਸਰ ਹਲਕਾ ਕੇਂਦਰੀ ਦੇ ਸਿਖਿਆ ਮੰਤਰੀ ਅਤੇ ਸਾਬਕਾ ਡਿਪਟੀ ਸਪੀਕਰ ਪ੍ਰੋ. ਦਰਬਾਰੀ ਲਾਲ ਨੇ ਪੱਤਰਕਾਰ ਵਾਰਤਾ ਦੇ ਦੌਰਾਨ ਅੰਮ੍ਰਿਤਸਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਵੋਟਾਂ ਨਾਲ ਜਿਤਾ ਕੇ ਸ਼੍ਰੀ ਜੇਤਲੀ ਨੂੰ ਸੰਸਦ ਭੇਜਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ …
Read More »ਚੋਣਾਂ ਦੇ ਮੁੱਦਿਆਂ ਦੀ ਬਜਾਏ, ਨਿੱਜੀ ਹਮਲੇ ਕਰਦੇ ਰਹੇ ਕੈਪਟਨ – ਜੇਤਲੀ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਲੋਕ ਸਭਾ ਹਲਕਾ ਅੰਮ੍ਰਿਤਸਰ ਤਂੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ਼੍ਰੀ ਅਰੁਣ ਜੇਤਲੀ ਨੇ ਸੱਤਵੇਂ ਗੇੜ ਵਿੱਚ ਮੱਤਦਾਨ ਦੇ ਆਖਿਰੀ ਦਿਨ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਚੋਣ ਪ੍ਰਚਾਰ ਦੇ ਦੋਰਾਨ ਅਸਲ ਮੁੱਦਿਆਂ ਦੀ ਬਜਾਏ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਸਿਰਫ਼ ਨਿੱਜੀ ਹਮਲੇ ਕਰਦੇ ਰਹੇ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੇਸ਼ ਵਿੱਚ ਚੱਲ …
Read More »ਚਾਹ ਨਾਲ ਹੋਈ ਦਿਨ ਦੀ ਸ਼ੁਰੂਆਤ, ਗਿਆਨੀ ਟੀ ਸਟਾਲ ਤੇ ਲਾਹੀ ਜੇਤਲੀ ਨੇ ਥਕਾਨ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਊਿਰੋ)- ਚੋਣਾਂ ਦੇ ਗਰਮਾਗਰਮ ਮਾਹੋਲ ਨੂੰ ਤਾਜਾ ਕਰਦਿਆਂ ਅਤੇ ਆਪਣੀ ਥਕਾਨ ਮਿਟਾਉਣ ਲਈ ਅਰੁਣ ਜੇਤਲੀ ਨੇ ਚੋਣ ਪ੍ਰਚਾਰ ਦੇ ਆਖਰੀ ਪੜਾਅ ਤੋ ਬਾਅਦ ਚਾਹ ਦੇ ਨਾਲ ਦਿਨ ਦੀ ਸ਼ੁਰੂਆਤ ਕੀਤੀ। ਚਾਹ ਵੀ ਕੋਈ ਆਮ ਚਾਹ ਨਹੀਂ ਬਲਕਿ ਅੰਮ੍ਰਿਤਸਰ ਦੇ ਮਸ਼ਹੂਰ ਗਿਆਨੀ ਟੀ ਸਟਾਲ ਤੇ ਪੁੱਜਕੇ ਸ਼੍ਰੀ ਅਰੁਣ ਜੇਤਲੀ ਨੇ ਜਿੱਥੇ ਚਾਹ ਦੀਆਂ ਚੁਸਕੀਆਂ ਲਈਆਂ ਉੱਥੇ …
Read More »
Punjab Post Daily Online Newspaper & Print Media