ਅੰਮ੍ਰਿਤਸਰ, 7 ਅਪ੍ਰੈਲ ( ਸੁਖਬੀਰ ਸਿੰਘ )- ਅੰਮ੍ਰਿਤਸਰ ਤੋਂ ਆਪਣੇ ਨਾਮਜਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸ੍ਰੀ ਦੁਰਗਿਆਨਾ ਮੰਦਰ ਵਿਖੇ ਅਸ਼ੀਰਵਾਦ ਲੈਣ ਪੁੱਜੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ, ਉਨਾਂ ਦਾ ਨਾਲ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ।
Read More »Daily Archives: April 8, 2014
ਅਮਰੀਕਾ ਸਰਕਾਰ ਕੈਫ਼ੇ ਪ੍ਰੈਸ ਨਾਮ ਦੀ ਕੰਪਨੀ ਅਤੇ ਡਿਜ਼ਾਈਨਰ ਖਿਲਾਫ ਸਖ਼ਤ ਕਾਰਵਾਈ ਕਰੇ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕੈਫ਼ੇ ਪ੍ਰੈੱਸ ਨਾਮ ਦੀ ਕੰਪਨੀ ‘ਤੇ ਡਿਜ਼ਾਈਨਰ ਵੱਲੋਂ ਆਪਣੇ ਵੱਖ-ਵੱਖ ਪ੍ਰੋਡਕਟਾਂ ਉੱਪਰ ਸਿੱਖ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਵਜੋਂ ਚੱਪਲਾਂ, ਟੀ-ਸ਼ਰਟਾਂ ਅਤੇ ਅੰਡਰ ਗਾਰਮੈਂਟ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਾਰਮਿਕ ਚਿੰਨ੍ਹ ਖੰਡਾ, ਸਿੱਖ ਗੁਰੂ ਸਾਹਿਬਾਨ ਤੇ ਹੋਰ ਸਿੱਖਾਂ ਦੀਆਂ ਤਸਵੀਰਾਂ ਛਾਪੇ ਜਾਣ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਆਪ ਪਾਰਟੀ ਦੇ ਨੈਸ਼ਨਲ ਕਨਵੀਨਰ ਕੇਜਰੀਵਾਲ ਅੰਮ੍ਰਿਤਸਰ ਪਹੁੰਚਕੇ ਕਰਨਗੇ ਵਿਸ਼ਾਲ ਰੋਡ ਸ਼ੋਅ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ)- ‘ਆਪ ਪਾਟੀ’ ਦੇ ਰਾਸ਼ਟਰੀ ਕੰਵੀਨਰ ਸ੍ਰੀ ਅਰਵਿੰਦਰ ਕੇਜ਼ਰੀਵਾਲ ਦੀ ਟੀਮ ਦੇ ਨਿਸ਼ਾਨੇ ਤੇ ਹੁਣ ਹੈ ਪੰਜਾਬ। ੧੧ ਨੂੰ ਅਪ੍ਰੈਲ ਨੂੰ ਆਪਣਾ ਪੰਜਾਬ ਦਾ ਦੌਰਾ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋ ਸ਼ੁਰੂ ਕਰਣਗੇ। ਆਪਣਾ ਰੋਡ ਸੋ ਉਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕ ਕੇ ਹੀ ਸ਼ੁਰੂ ਕਰਣਗੇ ਇਸ ਪ੍ਰੋਗਰਾਮ ਦੀ ਜਾਣਕਾਰੀ ਅੱਜ ਆਪ …
Read More »ਸ੍ਰੀ ਵੀ. ਕੇ. ਸਰਮਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਆਹੁੱਦਾ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ)- ਸ੍ਰੀ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐਸ. ਨੇ ਅੱਜ ਅੰਮ੍ਰਿਤਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਆਹੁੱਦਾ ਸੰਭਾਲ ਲਿਆ ਹੈ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐਸ. ਸਿੱਧੀ ਭਰਤੀ 2009 ਬੈਚ ਦੇ ਹਨ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਇਸ ਤੋਂ ਪਹਿਲਾ ਬਤੋਰ ਮੁੱਖ ਪ੍ਰਸਾਸਕ ਬਠਿੰਡਾ ਆਫ ਅਥਾਰਟੀ ਰਹਿ ਚੁੱਕੇ ਹਨ। ਅਹੁੱਦਾ ਸੰਭਾਲਣ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) …
Read More »
Punjab Post Daily Online Newspaper & Print Media