ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ)- ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ੍ਰ. ਪ੍ਰਦੀਪ ਸਿੰੰਘ ਵਾਲੀਆ ਨੇ ਕਿਹਾ ਹੈ ਕਿ ਦੇਸ਼ ਦੇ ਹਰ ਵਰਗ ਨੂੰ ਰੋਜ਼ੀ, ਰੋਟੀ ਤੇ ਮਕਾਨ ਮੁਹੱਈਆ ਕਰਾਉਣ ਦਾ ਸਹੀ ਉਪਰਾਲਾ ਤਾਂ ਬਹੁਜਨ ਸਮਾਜ ਪਾਰਟੀ ਨੇ ਹੀ ਕੀਤਾ ਹੈ, ਬਾਕੀ ਪਾਰਟੀਆਂ ਤੇ ਉਨ੍ਹਾਂ ਦੇ ਆਗੂ ਤਾਂ ਦੇਸ਼ ਤੇ ਦੇਸ਼ ਵਾਸੀਆਂ ਨੂੰ ਲੁਟਣ ਤੇ ਕੁਟਣ …
Read More »Daily Archives: April 10, 2014
ਗਰੀਬਾਂ ਦੇ ਮਸੀਹਾ ਵਜੋਂ ਜਾਣਿਆ ਜਾਂਦਾ ਹੈ ਅਜੀਤ ਸਿੰਘ ਮਲਹੋਤਰਾ ਨੂੰ
ਜੰਡਿਆਲਾ ਗੁਰੂ, 10 ਅਪ੍ਰੈਲ (ਹਰਿੰਦਰਪਾਲ ਸਿੰਘ) – ਭਾਵੇਂ ਅੱਜ ਸਿਆਸਤ ਇਕ ਗੈਰ ਕਾਨੂੰਨੀ ਕੰਮ ਕਰਨ ਲਈ ਵਰਤਿਆ ਜਾਣ ਵਾਲਾ ਹਥਿਆਰ ਬਣ ਚੁੱਕਾ ਹੈ ਅਤੇ ਸਿਆਸਤਦਾਨਾਂ ਦੇ ਕਾਰਨਾਮੇ ਆਏ ਦਿਨ ਅਖਬਾਰਾਂ ਦੀਆਂ ਸੁਰਖੀਆ ਬਣ ਰਹੇ ਹਨ ਪਰ ਇਹਨਾਂ ਅਖਬਾਰਾਂ ਦੀਆ ਸੁਰਖੀਆਂ ਤੋਂ ਦੂਰ ਅਤੇ ਸਮਾਜ ਸੇਵਾ ਵਿਚ ਆਪਣਾ ਤਨ, ਮਨ, ਧਨ ਲਾਉਣ ਵਾਲਾ ਜੰਡਿਆਲਾ ਗੁਰੂ ਇਕ ਅਜਿਹਾ ਅਕਾਲੀ ਆਗੂ ਹੈ ਜੋ ਸਿਆਸਤ …
Read More »ਜੰਡਿਆਲਾ ਗੁਰੂ ‘ਚ ਇਤਿਹਾਸ ਸਿਰਜੇਗੀ ਅੱਜ ਦੀ ਮਹਾ ਰੈਲੀ – ਸਰੂਪ ਸਿੰਘ
ਡੀ. ਐਸ. ਪੀ ਜੰਡਿਆਲਾ ਗੁਰੂ ਸੂਬਾ ਸਿੰਘ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਜੰਡਿਆਲਾ ਗੁਰੂ 10 ਅਪ੍ਰੈਲ (ਹਰਿੰਦਰਪਾਲ ਸਿੰਘ) – ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਸ਼ਾਮ 3 ਵਜੇ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਪਹੁੰਚਣ ਲਈ ਤਿਆਰੀਆਂ ਦਾ ਕੰਮ ਜੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਮੰਡੀ ਦੀ ਸਟੇਜ ਨੂੰ ਮਜਦੂਰ ਲਗਾਕੇ ਉੱਚੀ ਅਤੇ ਪੱਕੀ ਕੀਤੀ ਜਾ ਰਹੀ ਸੀ। …
Read More »ਬੀ ਐਸ ਸੀ ਕੰਪਿਉਟਰ ਤੀਸਰੇ ਸਮੈਸਟਰ ਦੀ ਮਿਸ ਪੁਨੀਤ ਰਾਜਪੂਤ ਨੇ ਯੂਨੀਵਰਸਿਟੀ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ)- ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੇ ਬੀ ਐਸ ਸੀ ਕੰਪਿਉਟਰ ਵਿਭਾਗ ਦੇ ਤੀਸਰੇ ਸਮੈਸਟਰ ਦੀ ਵਿਦਿਆਰਥਣ ਮਿਸ ਪੁਨੀਤ ਰਾਜਪੂਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਲਈ ਉਹ ਪਲ ਬਹੁਤ ਮਹੱਤਵਪੂਰਨ ਸੀ ਜਦੋ ਬੀ ਐਸ ਸੀ ਕੰਪਿਊਟਰ ਸਾਇੰਸ (ਸਮੈਸਟਰ ਤੀਜਾ) ਦਾ ਨਤੀਜਾ ਘੋਸ਼ਿਤ ਹੋਇਆ। 357/400 ਅੰਕ ਲੈਕੇ ਪੁਨੀਤ ਰਾਜਪੂਤ ਨੇ ਯੂਨੀਵਰਸਿਟੀ …
Read More »Ms. Puneet Rajpoot of BBK DAV Stood Ist in 3rd Sem of B.Sc. Computer Science
Amritsar, 9 April (Jagdeep Singh)- Ms. Puneet Rajpoot, Student of 3rd Sem of B.Sc. Computer Science of BBK DAV College for Women, Amritsar, Stood Ist in GNDU. It was a proud moment for the college when the university result of B.Sc. Computer Science Sem III was declared. Ms. Puneet Rajput bagged the Ist position in the university by scoring 357/400 …
Read More »ਅਹਿਮ ਯੋਗਦਾਨ ਪਾ ਰਿਹਾ ਜਥੇਬੰਦੀ ਵੱਲੋਂ ਛੱਪਦਾ ਮੈਗਜ਼ੀਨ ਸਿੱਖ ਸੋਚ – ਕੰਵਰਬੀਰ ਸਿੰਘ
ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਧਾਰਮਿਕ ਮਸਲਿਆਂ ਦੇ ਹੱਲ ਲਈ ਪਹਿਲਕਦਮੀ ਕਰਦਾ ਮੈਗਜ਼ੀਨ ‘ਸਿੱਖ ਸੋਚ’ ਨੂੰ ਸਮੂੰਹ ਸੰਗਤ ਵੱਲੋਂ ਪੂਰਾ ਮਾਣ ਵੀ ਦਿੱਤਾ ਜਾ ਰਿਹਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਜਥੇਬੰੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਅੱਜ ਅਪ੍ਰੈਲ 2014 ਦਾ ਅੰਕ ਰਿਲੀਜ਼ ਕਰਦਿਆਂ ਕੀਤਾ। ਉਨ੍ਹਾਂ ਕਿਹਾ …
Read More »ਖਾਲਸਾ ਕਾਲਜ ਵਿਖੇ ਸ਼ਾਨਦਾਰ ‘ਏਅਰ ਸ਼ੋਅ’ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 10 ਅਪ੍ਰੈਲ (ਪ੍ਰੀਤਮ ਸਿੰਘ)- ਇਤਿਹਾਸਿਕ ਖਾਲਸਾ ਕਾਲਜ ਵਿਖੇ ਅੱਜ ਦੂਸਰੀ ਪੰਜਾਬ ਏਅਰ ਸਕਾਡਰਨ ਦੇ ਐੱਨ. ਸੀ. ਸੀ. ਵਿੰਗ ਵੱਲੋਂ ਆਯੋਜਿਤ ਇਕ ‘ਏਅਰ ਸ਼ੋਅ’ ਦੌਰਾਨ ਮਿੰਨੀ ਹੈਲੀਕਾਪਟਰ ਅਤੇ ਗਲਾਈਡਰ ਦੀਆਂ ਕਲਾਬਾਜ਼ੀਆਂ ਦੇ ਅਨੋਖੇ ਕਰਤਵ ਵੇਖਣ ਨੂੰ ਮਿਲੇ। ਇਸ ਦੌਰਾਨ ਐੱਨ. ਸੀ. ਸੀ. ਕੈਡਿਟਾਂ ਨੇ ਏਅਰ ਫ਼ੋਰਸ ਦੇ ਮਾਹਿਰ ਇੰਸਟ੍ਰਕਟਰਾਂ ਦੀ ਅਗਵਾਈ ‘ਚ ਹਵਾਈ ਕਲਾਬਾਜ਼ੀਆਂ ਵਿਖਾਕੇ ਖ਼ੂਬ ਵਾਹ-ਵਾਹ ਖੱਟੀ। ਕਾਲਜ ਪ੍ਰਿੰਸੀਪਲ …
Read More »ਜੇਤਲੀ ਦੇ ਹੱਕ ‘ਚ ਮਨਮੋਹਨ ਟੀਟੂ ਵਲੋਂ ਅਰੰਭੀ ਚੋਣ ਮੁਹਿੰਮ-ਵਰਕਰਾਂ ਦੀ ਬੁਲਾਈ ਮੀਟਿੰਗ
ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ)- ਲੋਕ ਸਭਾ ਚੋਣਾਂ ਵਿਚ ਅੰਮ੍ਰਿਤਸਰ ਹਲਕੇ ਤੋਂ ਅਕਾਲ ਭਾਜਪਾ ਦੇ ਉਮੀਦਵਾਰ ਅਰੁਣ ਜੇਤਲੀ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਬੁਲਾਈ ਗਈ ਜਿਸ ਵਿਚ ਉਨ੍ਹਾਂ ਵਲੋਂ ਚੋਣਾਂ ਸਬੰਧੀ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਨਿਯੁਕਤ ਕੀਤੀਆਂ ਗਈਆਂ। ਮੀਟਿੰਗ …
Read More »ਜੰਡਿਆਲਾ ਭਾਜਪਾ ਦੀ ਬਦੌਲਤ ਅਕਾਲੀ ਉਮੀਦਵਾਰ ਨੂੰ ਸ਼ਹਿਰ ਵਿਚੋਂ ਮਿਲ ਸਕਦੀ ਹੈ ਕਰਾਰੀ ਹਾਰ
ਜੰਡਿਆਲਾ ਗੁਰੂ, 9 ਅਪ੍ਰੈਲ (ਹਰਿੰਦਰਪਾਲ ਸਿੰਘ)- ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆ ਲਗਭਗ ਸਾਰੀਆਂ ਸੀਟਾਂ ਉਪੱਰ ਕਾਂਟੇ ਦੀ ਟੱਕਰ ਵਿਚੋਂ ਸ੍ਰੋਮਣੀ ਅਕਾਲੀ ਦਲ ਭਾਜਪਾ ਉਮੀਦਵਾਰਾਂ ਨੂੰ ਜਿੱਤਾ ਕੇ ਮੋਦੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਭਾਜਪਾ ਪਾਰਟੀ ਦੀਆ ਉਮੀਦਾਂ ਉੱਪਰ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸ਼ਹਿਰ ਜੰਡਿਆਲਾ ਗੁਰੂ ਵਿਚ ਸਥਿਤੀ ਉਲਟੀ ਦਿਸਦੀ ਨਜ਼ਰ ਆ ਰਹੀ ਹੈ।ਅਤਿ ਭਰੋਸੇਯੋਗ ਜਾਣਕਰ ਸੂਤਰਾਂ ਤੋਂ …
Read More »ਅਕਾਲੀ ਕਾਰਕੁੰਨਾ ਨੂੰ ਸੁਖਬੀਰ ਬਾਦਲ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਨਾਉਣ ਦਾ ਦਿੱਤਾ ਸੁਨੇਹਾ
ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ੍ਰੋਮਣੀ ਅਕਾਲੀ ਦਲ ਦੇ ਕੌਮੀ ਧ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਦਿੱਲੀ ਦਫਤਰ ‘ਚ ਕਾਰਕੁੰਨਾ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੀਆਂ ਲੋਕਸਭਾ ਸੀਟਾਂ ਤੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੋਟ ਭੁਗਤਾਣ ਦੀ ਅਪੀਲ ਕੀਤੀ। ਦਿੱਲੀ ਦੀਆਂ ਸਾਰੀਆਂ ਸੀਟਾਂ ਤੇ ਅਕਾਲੀ ਭਾਜਪਾ ਉਮੀਦਵਾਰਾਂ ਦੇ ਜਿੱਤਣ ਦਾ …
Read More »
Punjab Post Daily Online Newspaper & Print Media