ਹਰ ਗੁਰਸਿੱਖ ਲਈ ਅੰਮ੍ਰਿਤ ਛਕਣਾ ਜ਼ਰੂਰੀ ਹੈ- ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 16 ਅਪ੍ਰੈਲ (ਪ੍ਰੀਤਮ ਸਿੰਘ)- ਦਾਤਾ ਬੰਦੀ ਛੌੜ ਪਬਲਿਕ ਸਕੂਲ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਭਾਈ ਗੁਰਇਕਬਾਲ ਸਿੰਘ ਜੀ ਦੀਆਂ ਅਸੀਸਾਂ ਸਦਕਾ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ। ਇਸ ਸਬੰਧ ਵਿੱਚ ਭਾਈ ਅਮਨਦੀਪ ਸਿੰਘ ਜੀ ਨੇ ਦੱਸਿਆ ਕਿ ਸਕੂਲ ਵਿੱਚ ਹਰ ਸਾਲ ਦੀ …
Read More »Daily Archives: April 17, 2014
ਜੋਤੀ ਜੋਤ ਅਤੇ ਗੁਰਤਾਗੱਦੀ ਦਿਹਾੜੇ ਮੌਕੇ ਦਿੱਲੀ ਕਮੇਟੀ ਨੇ ਸਜਾਏ ਗੁਰਮਤਿ ਸਮਾਗਮ
ਦਿਲੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਤੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਜੋਤੀ ਜੋਤ ਸਮਾਉਣ ਪੁਰਬ ਅਤੇ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ, ਅਠਵੇਂ ਪਾਤਸ਼ਾਹ ਦੇ ਚਰਣ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਬਾਲਾ ਸਾਹਿਬ ਵਿਖੇ ਬੜੀ ਸ਼ਰਧਾ …
Read More »ਸ: ਬਾਦਲ ਨੇ ਗੁਰਪ੍ਰਤਾਪ ਟਿੱਕਾ ਨੂੰ ਮੁੜ ਅਕਾਲੀ ਦਲ ਵਿੱਚ ਕੀਤਾ ਸ਼ਾਮਿਲ
ਟਿੱਕਾ ਨਾਲ ਪਾਰਟੀ ਵਿੱਚ ਆਏ ਹਰ ਨੌਜਵਾਨ ਦਾ ਪੂਰਾ ਪੂਰਾ ਸਤਿਕਾਰ ਹੋਵੇਗਾ – ਮਜੀਠੀਆ ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ)- ਸ੍ਰੀ ਅਰੁਣ ਜੇਤਲੀ ਦੀ ਚੋਣ ਮੁਹਿੰਮ ਨੂੰ ਅਜ ਉਸ ਵਕਤ ਵੱਡਾ ਹੁਲਾਰਾ ਮਿਲਿਆ, ਜਦ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਚੋਣ ਲੜਨ ਵਾਲੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਆਗੂ ਗੁਰਪ੍ਰਤਾਪ ਸਿੰਘ ਟਿੱਕਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਗੁਰਤਾਗੱਦੀ ਦਿਵਸ ਮੌਕੇ ਸੈਮੀਨਾਰ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਅਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾ ਗੱਦੀ ਦਿਵਸ ਦੇ ਸੰਬੰਧ ਵਿੱਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ: ਜਸਬੀਰ …
Read More »ਗੁਰਬੀਰ ਚੋਹਾਨ ਦੀ ਪਹਿਲੀ ਪੰਜਾਬੀ ਐਲਬਮ ਦੇ ਗੀਤ ਪ੍ਰੈਜ਼ੀਡੈਂਟ ਦੀ ਸ਼ੂਟਿੰਗ ਜ਼ੋਰ ਸ਼ੋਰ ਨਾਲ ਸ਼ੁਰੂ
ਜੰਡਿਆਲਾ ਗੁਰੂ, 16 ਅਪ੍ਰੈਲ (ਹਰਿੰਦਰਪਾਲ ਸਿੰਘ)- ਸ਼੍ਰੀ ਸਾਂਈ ਪੋਲੀਟੈਕਨਿਕ ਕਾਲਜ ਵਿਖੇ ਅੱਜ ਗੁਰਬੀਰ ਚੋਹਾਨ ਦੀ ਪਹਿਲੀ ਪੰਜਾਬੀ ਐਲਬਮ ਦਾ ਪਹਿਲਾ ਗੀਤ ਪ੍ਰੈਜ਼ੀਡੈਂਟ ਦੀ ਸ਼ੂਟਿੰਗ ਬੜੇ ਜ਼ੋਰ ਸ਼ੋਰ ਨਾਲ ਸ਼ੁਰੂ ਹੋਈ। ਐਲਬਮ ਦੇ ਗੀਤ ਅੰਮ੍ਰਿਤਸਰ ਦੇ ਕਲਾਕਾਰ ਦਲਜੀਤ ਸੋਨਾ ਦੁਆਰਾ ਲਿਖੇ ਗਏ।ਰਿਕਾਰਡਿੰਗ ਅਤੇ ਵੀਡੀਉ ਡਾਇਰੈਕਟਰ ਹਰਜਿੰਦਰ ਟਿੰਕੂ ਦੁਆਰਾ ਕੀਤੀ ਗਈ।ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਬੀਰ ਚੋਹਾਨ ਨੇ ਦੱਸਿਆ ਕਿ ਇਸ ਐਲਬਮ ਨੂੰ …
Read More »ਮਲਹੋਤਰਾ ਪਰਿਵਾਰ ਨੂੰ ਗਹਿਰਾ ਸਦਮਾ, ਨੋਜਵਾਨ ਲੜਕੇ ਦੀ ਦਿਲ ਦੇ ਦੌਰੇ ਮੌਤ
ਜੰਡਿਆਲਾ ਗੁਰੂ, 16 ਅਪ੍ਰੈਲ (ਹਰਿੰਦਰਪਾਲ ਸਿੰਘ)- ਸ੍ਰੀ ਮੋਹਨ ਲਾਲ ਮਲਹੋਤਰਾ ਦੇ ਨੋਜਵਾਨ ਪੁੱਤਰ ਵਿਜੈ ਕੁਮਾਰ (ਰੰਕਾ) ਦੀ ਬੇਵਕਤੀ ਮੋਤ ਨਾਲ ਮਲਹੋਤਰਾ ਪਰਿਵਾਰ ਨੂੰ ਗਹਿਰਾ ਝਟਕਾ ਲੱਗਾ। 40 ਸਾਲਾ ਰੰਕਾ ਅਪਨੇ ਪਿਛੇ ਵਿਧਵਾ ਪਤਨੀ, ਇਕ ੯ ਸਾਲਾ ਲੜਕਾ ਅਭਿਸ਼ੇਸ਼ਵਰ ਅਤੇ 10 ਵੀਂ ਕਲਾਸ ਦੀ ਵਿਦਿਆਰਥਣ 15 ਸਾਲਾ ਲੜਕੀ ਰੀਆ ਮਲਹੋਤਰਾ ਛੱਡ ਗਿਆ ਹੈ। 15 ਅਪ੍ਰੈਲ ਸਵੇਰੇ 7-00 ਵਜੇ ਦਿਲ ਦੇ ਦੌਰੇ …
Read More »
Punjab Post Daily Online Newspaper & Print Media